YUDH NASHIAN VIRUDH - Nirpakh Post

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ, 23 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 114 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18, 843 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 506 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 85  ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 540  ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 47  ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 18 ਜੂਨ:

ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 109 ਦਿਨ , ਪੰਜਾਬ ਪੁਲਿਸ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.5 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ ਅਤੇ 9.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 109 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,104 ਹੋ ਗਈ ਹੈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 566 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 107 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 561 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।