PUNJBA - Nirpakh Post
Ladoval Toll Plaza starting today
ਪੰਜਾਬ ਦਾ ਸਭ ਤੋਂ ਮਹਿੰਗਾ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜਾ ਜੋ ਕਿ ਪਿਛਲੇ 45 ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੰਘਰਸ਼ ਤੋਂ ਬਾਅਦ ਲੋਕਾਂ ਲਈ ਬਿਲਕੁਲ ਫਰੀ ਸੀ। ਕਿਸਾਨਾਂ ਦੀਆਂ ਮੰਗਾਂ ਸਨ ਕਿ ਟੋਲ ਦੇ ਰੇਟ ਘੱਟ ਕੀਤੇ ਜਾਣ, 20 ਕਿਲੋਮੀਟਰ ਦੇ ਏਰੀਏ ਦੇ ਲੋਕਾਂ ਨੂੰ ਬਿਲਕੁਲ ਕੋਈ ਟੋਲ ਨਾ ਲਿਆ ਜਾਵੇ ਪਰ ਇਸ ਮਾਮਲੇ ਦੇ ਵਿੱਚ ਮਾਨਯੋਗ ਪੰਜਾਬ ਐਂਡ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਲੁਧਿਆਣਾ ਪ੍ਰਸ਼ਾਸਨ ਨੂੰ ਟੋਲ ਚਾਲੂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਸਨ।
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਦੋਆਬਾ ਵੱਲੋਂ 16 ਜੂਨ ਤੋਂ ਲਾਡੋਵਾਲ ਟੋਲ ਪਲਾਜ਼ਾ ਨੂੰ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਗਿਆ ਹੈ। ਕਿਸਾਨਾਂ ਦੀ ਅਗਵਾਈ ਪ੍ਰਧਾਨ ਦਿਲਬਾਗ ਸਿੰਘ ਗਿੱਲ ਅਤੇ ਇੰਦਰਬੀਰ ਸਿੰਘ ਕਾਦੀਆਂ ਕਰ ਰਹੇ ਹਨ।Ladoval Toll Plaza starting today
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2024)
ਇਸ ਤੋਂ ਬਾਅਦ ਪ੍ਰਸ਼ਾਸਨ ਨੇ ਬੁੱਧਵਾਰ ਸਵੇਰੇ ਟੋਲ ਪਲਾਜ਼ਾ ਨੂੰ ਸ਼ੁਰੂ ਕਰਵਾ ਦਿੱਤਾ ਜਿੱਥੇ ਕਿ ਭਾਰੀ ਪੁਲਿਸ ਫੋਰਸ ਵੱਲ ਲਗਾਇਆ ਗਿਆ। ਕਿਸਾਨਾਂ ਵੱਲੋਂ ਵੀ ਟੂਲ ਪਲਾਜ਼ਾ ਤੇ ਇਕੱਠੇ ਹੋਣ ਦੀ ਕਾਲ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਨੂੰ ਟੋਲ ਪਲਾਜਾ ਜਾਣ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂ ਨੂੰ ਹਿਰਾਸਤ ਵਿੱਚ ਲੈ ਲਿਆ।Ladoval Toll Plaza starting today
ਜਲੰਧਰ ਪੱਛਮੀ ਸੀਟ ਲਈ ਵੋਟਿੰਗ ਦੀ ਗਿਣਤੀ ਸ਼ੁਰੂ
Voting counting begins
10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਦਾ ਨਤੀਜਾ ਆ ਰਿਹਾ ਹੈ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਚੁੱਕੀ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਆਵੇਗਾ। ਜਲੰਧਰ ਪਛਮੀ ਸੀਟ ਉਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ।Voting counting begins
also read :- ਦੇਸ਼ ਦੇ ਇਸ ਸੂਬੇ ਚੋਂ ਮਿਲੇ 800 ਤੋਂ ਵੱਧ HIV ਪਾਜ਼ੇਟਿਵ ਵਿਦਿਆਰਥੀ , ਕਈ ਵਿਦਿਆਰਥੀਆਂ ਦੀ ਹੋਈ ਮੌਤ
ਦਸ ਦਈਏ ਕਿ ਜਲੰਧਰ ਪੱਛਮੀ ਹਲਕੇ ਲਈ ਪੋਸਟਲ ਬੈਲਟ ਦੀ ਗਿਣਤੀ ਜਾਰੀ ਹੈ।  ਇਸ ਵਾਰ ਵੋਟਾਂ ਦੀ ਗਿਣਤੀ ਖਾਲਸਾ ਕਾਲਜ (ਮਹਿਲਾ), ਜਲੰਧਰ ਵਿਖੇ ਹੋਵੇਗੀ। ਇਸ ਦੌਰਾਨ ਚੋਣ ਅਧਿਕਾਰੀਆਂ, ਕੇਂਦਰੀ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾਵੇਗੀ। ਇਸ ਸੀਟ ’ਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਹਨ।Voting counting begins
ਜਲੰਧਰ ਪੱਛਮੀ ਵਿਧਾਨ ਸਭਾ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ।
ਬ੍ਰਮ ਸ਼ੰਕਰ ਜਿੰਪਾ ਵਲੋਂ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਚੰਡੀਗੜ੍ਹ, 14 ਅਪ੍ਰੈਲ:
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸਾਖੀ ਦੇ ਤਿਉਹਾਰ ’ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।
ਇੱਥੋਂ ਜਾਰੀ ਇੱਕ ਸੰਦੇਸ਼ ਵਿੱਚ  ਜਿੰਪਾ ਨੇ ਕਿਹਾ ਕਿ ਇਸ ਤਿਉਹਾਰ ਦੀ ਸਾਡੇ ਖੇਤੀ ਪ੍ਰਧਾਨ ਰਾਜ ਪੰਜਾਬ ਦੇ ਕਿਸਾਨਾਂ ਲਈ ਵੱਡੀ ਮਹੱਤਤਾ ਹੈ ਕਿਉਂਕਿ ਇਸ ਦਿਨ ਰਵਾਇਤੀ ਤੌਰ ’ਤੇ ਕਣਕ ਦੀ ਵਾਢੀ ਆਰੰਭ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਪੰਜਾਬ ਦੇ ਕਿਸਾਨਾਂ ਨੂੰ  ਉਨ੍ਹਾਂ ਦੀ ਸਖਤ ਮਿਹਨਤ ਸਿਰੇ ਚੜਨ ’ਤੇ ਖੁਸ਼ੀ ਮਹਿਸੂਸ ਕਰਨ ਦਾ ਅਹਿਮ ਮੌਕਾ ਪ੍ਰਦਾਨ ਕਰਦੀ ਹੈ ਅਤੇ ਸਾਨੂੰ ਵੀ ਸਾਰਿਆਂ ਨੂੰ ਇਸ ਮੌਕੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਸਵੈ ਨਿਰਭਰ ਬਣਾਉਣ ਵਿੱਚ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੇ ਯੋਗਦਾਨ ਨੂੰ ਸਿਜਦਾ ਕਰਨਾ ਚਾਹੀਦਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਇਸ ਤਿਉਹਾਰ ਦੀ ਸਿੱਖ ਭਾਈਚਾਰੇ ਲਈ ਵੀ ਭਾਰੀ ਧਾਰਮਿਕ ਮਹੱਤਤਾ ਹੈ ਕਿਉਂ ਕਿ ਇਸੇ ਹੀ ਦਿਨ ਸਾਲ 1699 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੇ ਮੁੱਢਲੇ ਸਿਧਾਂਤਾਂ ਸੱਚਾਈ, ਨਿਆਂ ਅਤੇ ਬਰਾਬਰਤਾ ਨੂੰ ਸਮਰਪਿਤ ਸਿੱਖਾਂ ਦੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ।
ਉਨ੍ਹਾਂ ਕਿਹਾ ਕਿ ਇਸੇ ਹੀ ਦਿਨ ਸੰਨ 1919 ਵਿੱਚ ਬਰਤਾਨਵੀ ਸਾਮਰਾਜ ਵਲੋਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਨਿਰਦੋਸ਼ ਸੈਂਕੜੇ ਪੰਜਾਬੀਆਂ ਦਾ ਕੀਤਾ ਗਿਆ ਕਤਲੇਆਮ ਵੀ ਭਾਰਤ ਵਿੱਚ ਉਸ ਸਾਮਰਾਜ ਦੇ ਕਫ਼ਨ ਵਿੱਚ ਆਖਰੀ ਕਿੱਲ ਸਾਬਤ ਹੋਇਆ ਸੀ।
ਜਿੰਪਾ ਨੇ ਸਮੁਹ ਪੰਜਾਬ ਵਾਸੀਆਂ ਨੂੰ ਇਹ ਤਿਓਹਾਰ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੰਦਿਆਂ ਇਹ ਵੀ ਕਿਹਾ ਕਿ ਇਸ ਦਿਨ ਸਾਨੂੰ ਸਮੂਹ ਮਹਾਨ ਸੁਤੰਤਰਤਾ ਸੰਗਰਾਮੀਆਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਵੀ ਕਰਨਾ ਚਾਹੀਦਾ ਹੈ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਅਜ਼ਾਦ ਮਾਹੌਲ ਵਿਚ ਚੈਨ ਦੀ ਜਿੰਦਗੀ ਜੀ ਰਹੇ ਹਾਂ।  ਬ੍ਰਮ ਸ਼ੰਕਰ ਜਿੰਪਾ ਨੇ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਸਮੂਹ ਕਿਸਾਨਾਂ ਦੇ ਪ੍ਰਤੀ ਵੀ ਸ਼ੁਕਰ ਗੁਜ਼ਾਰ ਹੋਣਾ ਚਾਹੀਦਾ ਹੈ ਜੋ ਦੇਸ਼ ਦੀਆਂ ਅਨਾਜ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।