Cheema - Nirpakh Post

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਕਫ਼ ਸੋਧ ਬਿੱਲ ਵਿਰੁੱਧ ਮਤਾ ਪਾਸ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਨੂੰ ਸੰਸਦੀ ਬੋਰਡ ਦੀ ਮੀਟਿੰਗ ਦੌਰਾਨ ਵਕਫ਼ (ਸੋਧ) ਬਿੱਲ ਵਿਰੁੱਧ ਮਤਾ ਪਾਸ ਕੀਤਾ। ਪਾਰਟੀ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਮੁਸਲਮਾਨਾਂ ਨਾਲ ਖੜ੍ਹੇ ਹੋਣ ਦੇ ਪਾਰਟੀ ਦੇ ਸਟੈਂਡ ਨੂੰ ਦੁਹਰਾਉਂਦਿਆਂ ਕਿਹਾ, ‘‘ਘੱਟ ਗਿਣਤੀਆਂ ਭਾਰਤ ਦਾ ਇੱਕ ਮਹੱਤਵਪੂਰਨ ਹਿੱਸਾ ਹਨ ਅਤੇ ਭਾਈਚਾਰੇ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਕਾਨੂੰਨ ਪਾਸ ਨਹੀਂ ਕੀਤਾ ਜਾਣਾ ਚਾਹੀਦਾ। ਅਸੀਂ ਵਕਫ਼ ਬੋਰਡ ਵਿੱਚ ਸੋਧ ਖ਼ਿਲਾਫ਼ ਮਤਾ ਪਾਸ ਕੀਤਾ।’’ ਅਕਾਲੀ ਆਗੂ ਨੇ ਕਿਹਾ, ‘‘ਕੇਂਦਰ ਸਰਕਾਰ ਨਾਮਜ਼ਦਗੀ ਦੀ ਪ੍ਰਕਿਰਿਆ ਵਧਾ ਰਹੇ ਹੋ ਅਤੇ ਇਸ ਦੇ ਨਾਲ ਗੈਰ-ਮੁਸਲਮਾਨਾਂ ਨੂੰ ਵਕਫ਼ ਬੋਰਡ ਦਾ ਮੈਂਬਰ ਬਣਾਉਣ ਬਾਰੇ ਸੋਚ ਰਹੇ ਹੋ।’’

Read Also- ਲੋਕ ਸਭਾ ਸੰਸਦ ’ਚ ਹੋਇਆ ਹੰਗਾਮਾ

ਉਨ੍ਹਾਂ ਵਕਫ਼ ਸੁਧਾਰ ਦੀ ਤੁਲਨਾ ਪਟਨਾ ਵਿੱਚ ਸਿੱਖਾਂ ਲਈ ਹਜ਼ੂਰ ਸਾਹਿਬ ਬੋਰਡ ਦੇ ‘ਹੱਥ ਲੈਣ’ ਨਾਲ ਕਰਦਿਆਂ ਕਿਹਾ, ‘‘ਪਹਿਲਾਂ ਸਿੱਖਾਂ ਲਈ ਹਜ਼ੂਰ ਸਾਹਿਬ ਬੋਰਡ ਸੀ, ਉੱਥੇ ਉਨ੍ਹਾਂ ਨੇ ਨਾਮਜ਼ਦਗੀਆਂ ਵਧਾ ਦਿੱਤੀਆਂ ਅਤੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਹੁਣ ਇਹ ਮੁਸਲਿਮ ਭਰਾਵਾਂ ਨਾਲ ਵੀ ਹੋਣ ਲੱਗ ਪਿਆ ਹੈ, ਇਸ ਲਈ ਸਰਕਾਰ ਨੂੰ ਇਨ੍ਹਾਂ ਚੀਜ਼ਾਂ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ।’’

ਚੀਮਾ ਨੇ ਕਿਹਾ, ‘‘ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਤਖ਼ਤ ਸਾਹਿਬ ਦੇ ਰੋਜ਼ਾਨਾ ਦੇ ਕੰਮ ਲਈ ਜ਼ਿੰਮੇਵਾਰ ਹੈ ਅਤੇ ਆਲੇ-ਦੁਆਲੇ ਦੇ ਸਾਰੇ ਗੁਰਦੁਆਰਿਆਂ ਦੀ ਦੇਖਭਾਲ ਕਰਦਾ ਹੈ। ਪਟਨਾ ਸਾਹਿਬ ਦੇ ਤਖ਼ਤਾਂ ਦਾ ਪ੍ਰਬੰਧਨ ਇਸ ਸਮੇਂ ਬਿਹਾਰ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਇਸ ਕਾਰਨ ਕਰਕੇ ਅਸੀਂ ਪੂਰੀ ਤਰ੍ਹਾਂ 100 ਫ਼ੀਸਦੀ ਇਸ ਦੇ ਵਿਰੁੱਧ ਹਾਂ, ਭਾਈਚਾਰੇ ਦੀ ਸਹਿਮਤੀ ਤੋਂ ਬਿਨਾਂ ਅਤੇ ਉਨ੍ਹਾਂ ਨਾਲ ਸਲਾਹ ਕੀਤੇ ਬਿਨਾਂ ਕੋਈ ਕਾਨੂੰਨ ਪਾਸ ਨਹੀਂ ਕੀਤਾ ਜਾਣਾ ਚਾਹੀਦਾ। ਅਜਿਹਾ ਨਹੀਂ ਹੋਣਾ ਚਾਹੀਦਾ ਕਿ ਉਹ ਗੈਰ-ਮੁਸਲਮਾਨਾਂ ਨੂੰ ਰੱਖਣ, ਅਧਿਕਾਰੀਆਂ ਨੂੰ ਸ਼ਕਤੀਆਂ ਦੇਣ।’’

ਵਕਫ਼ ਬਿੱਲ ਤੋਂ ਇਲਾਵਾ ਅਕਾਲੀ ਆਗੂ ਨੇ ਜਲੰਧਰ ਜ਼ਿਲ੍ਹੇ ਦੇ ਫਿਲੌਰ ਖੇਤਰ ਵਿੱਚ ਬੀਆਰ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਦੀ ਵੀ ਨਿੰਦਾ ਕੀਤੀ, ਇਸ ਨੂੰ ਪੰਜਾਬ ਵਿੱਚ ਭਾਈਚਾਰਿਆਂ ਵਿਚਕਾਰ ਮਤਭੇਦ ਪੈਦਾ ਕਰਨ ਦੀ ਸਾਜ਼ਿਸ਼ ਦੱਸਿਆ।

ਆਬਕਾਰੀ ਤੇ ਕਰ ਵਿਭਾਗ ਦੀ ਟੀਮ ਵੱਲੋਂ 6000 ਲੀਟਰ ਈ.ਐਨ.ਏ ਜ਼ਬਤ: ਹਰਪਾਲ ਸਿੰਘ ਚੀਮਾ
illegal liquor trade:

ਬੀਤੇ 5 ਮਹੀਨਿਆਂ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ‘ਚ ਸ਼ਾਮਲ ਲੋਕਾਂ ਖਿਲਾਫ 3156 ਐੱਫ.ਆਈ.ਆਰ.

ਕਿਹਾ, ਸ਼ਰਾਬ ਦੀ ਤਸਕਰੀ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ

ਚੰਡੀਗੜ੍ਹ, 14 ਸਤੰਬਰ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਨੇ ਦੱਸਿਆ ਕਿ ਵਾਹਨ ਚਾਲਕ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਇਹ ਖੇਪ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਪਟਾਕਿਆਂ ਦੇ ਗੋਦਾਮ ‘ਚ ਪਹੁੰਚਾਉਣ ਲਈ ਸੀ |  ਇਸ ਤੋਂ ਬਾਅਦ ਉਕਤ ਗੋਦਾਮ ‘ਤੇ ਛਾਪੇਮਾਰੀ ਕੀਤੀ ਗਈ ਅਤੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਇਸ ਟੀਮ ਦਾ ਹਿੱਸਾ ਸਨ।

ਇਹ ਵੀ ਪੜ੍ਹੋ: ਜਲੰਧਰ ‘ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਤਸਕਰੀ ਅਤੇ ਖਪਤ ਕਾਰਨ ਜ਼ਹਿਰੀਲੀ ਸ਼ਰਾਬ ਬਣਨ ਕਰਨ ਕਈ ਵਾਰ ਦੁਖਾਂਤ ਦਾ ਕਾਰਨ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਨੰ.  285 ਮਿਤੀ 13.09.2023 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਰਾਜਪੁਰਾ ਵਿਖੇ ਦਰਜ ਕੀਤੀ ਗਈ ਹੈ। illegal liquor trade:

ਆਬਕਾਰੀ ਅਤੇ ਕਰ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ/ਈਐਨਏ ਅਤੇ ਹੋਰ ਸ਼ਰਾਬ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਮੁਹਿੰਮ ਜਾਰੀ ਹੈ, ਜਿਸ ਦੇ ਸਿੱਟੇ ਵਜੋਂ 1 ਅਪ੍ਰੈਲ, 2023 ਤੋਂ ਲੈ ਕੇ ਪਿਛਲੇ 5 ਮਹੀਨਿਆਂ ਵਿੱਚ ਲਗਭਗ 3156 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਐਫ.ਆਈ.ਆਰਜ਼ ਤਹਿਤ 3050 ਗ੍ਰਿਫਤਾਰੀਆਂ ਕੀਤੀਆਂ ਗਈਆਂ, 248938 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ, 151891 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ, 90168 ਲੀਟਰ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਐੱਸ.ਪੀ.  ਜ਼ਬਤ, 125 ਵਰਕਿੰਗ ਸਟਿਲਾਂ (ਭੱਟੀਆਂ) ਦਾ ਪਤਾ ਲਗਾ ਕੇ ਨਸ਼ਟ ਕਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੂੰ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। illegal liquor trade:

ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ
ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕਰਨਗੇ ਕੰਮ

ਕਰ ਵਸੂਲੀ ਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਵਿੱਚ ਰਾਜ ਅਤੇ ਕੇਂਦਰ ਦੇ ਕਰ ਪ੍ਰਸ਼ਾਸਨ ਦੀ ਮਦਦ ਕਰੇਗਾ ਜੀ.ਐਸ.ਟੀ ਪ੍ਰਾਈਮ

ਚੰਡੀਗੜ੍ਹ, 14 ਅਪ੍ਰੈਲ

ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ ਪ੍ਰਾਈਮ ਜੋ ਕਿ ਰਾਜ ਦੇ ਜੀ.ਐਸ.ਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ।

ਇੱਥੇ ਪੰਜਾਬ ਭਵਨ ਵਿਖੇ ਇਸ ਸਬੰਧੀ ਹੋਈ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ ਐਸ.ਆਈ.ਪੀ.ਯੂ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਐਸ.ਆਈ.ਪੀ.ਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨਿਟ ਅਤੇ ਐਸ.ਆਈ.ਪੀ.ਯੂ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ।

ਜੀ.ਐਸ.ਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪੋਰਟਲ ਜੀ.ਐਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਦਾ ਹੈ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਸ੍ਰੀ ਰਵਨੀਤ ਖੁਰਾਣਾ ਵੀ ਹਾਜ਼ਰ ਸਨ।