SDM Damandeep Kaur - Nirpakh Post

‘ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਦੇ ਰਹੀ ਹੈ ਤੰਦਰੁਸਤ ਜੀਵਨ ਦੀ ਸੌਗਾਤ
ਐੱਸ.ਏ.ਐੱਸ ਨਗਰ, 26 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਸੂਬੇ ਦੇ ਸਾਰੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇ ਰਹੀ ਹੈ।  ਪੰਜਾਬ ਸਰਕਾਰ ਵੱਲੋਂ ਯੋਗਸ਼ਾਲਾਵਾਂ ਦਾ ਸ਼ਰੂ ਕੀਤਾ ਕਾਰਜ ਲੋਕਾਂ ਵੱਲੋਂ ਭਰਪੂਰ ਸਲਾਹਿਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਯੋਗ ਸ਼ਾਲਾ ਰਾਹੀਂ ਵੱਖ- ਵੱਖ ਯੋਗਾ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ।

ਐੱਸ. ਡੀ. ਐੱਮ ਦਮਨਦੀਪ ਕੌਰ  ਨੇ ਦੱਸਿਆ ਕਿ ਮੋਹਾਲੀ ਵਿਖੇ ਯੋਗਾ ਟ੍ਰੇਨਰ ਜਗਮੀਤ ਸਿੰਘ ਵੱਲੋਂ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਪਹਿਲੀ ਕਲਾਸ ਸੈਕਟਰ 71 ਨੇੜੇ ਬਚਪਨ ਸਕੂਲ ਵਿਖੇ ਸਵੇਰੇ 4.55 ਤੋਂ 5.55 ਵਜੇ ਤੱਕ, ਦੂਸਰੀ ਕਲਾਸ ਨੇੜੇ ਆਸ਼ਮਾ ਸਕੂਲ ਸੈਕਟਰ 70 ਵਿਖੇ ਸਵੇਰੇ 6.00 ਤੋਂ 7.00 ਵਜੇ ਤੱਕ, ਤੀਸਰੀ ਕਲਾਸ ਸੈਕਟਰ 71 ਕਾਰਗਿਲ ਪਾਰਕ ਸਵੇਰੇ 7.05 ਤੋਂ 8.05  ਵਜੇ ਤੱਕ, ਚੌਥੀ ਕਲਾਸ ਰਵੀਦਾਸ ਭਵਨ ਮਟੌਰ ਵਿਖੇ ਸਵੇਰੇ 8.30 ਤੋਂ 9.30 ਵਜੇ ਤੱਕ, ਪੰਜਵੀਂ ਕਲਾਸ ਧਰਮਸ਼ਾਲਾ ਮਟੌਰ ਵਿਖੇ ਸ਼ਾਮ 5.00 ਤੋਂ 6.00 ਵਜੇ ਅਤੇ ਛੇਵੀਂ ਕਲਾਸ ਸੈਕਟਰ 69 ਸਪੋਰਟ ਕੰਪਲੈਕਸ ਵਿਖੇ ਸ਼ਾਮ 6.05  ਤੋਂ 7.05 ਵਜੇ ਤੱਕ ਲਗਾਈ ਜਾਂਦੀ ਹੈ।

Read Also: ਪੰਜਾਬ ਕੈਬਨਿਟ ‘ਚ ਕਾਰੋਬਾਰੀਆਂ ਲਈ ਲਏ ਗਏ ਅਹਿਮ ਫ਼ੈਸਲੇ

ਯੋਗਾ ਟ੍ਰੇਨਰ ਜਗਮੀਤ ਸਿੰਘ ਦਾ ਮੰਨਣਾ ਹੈ ਕਿ ਜੀਵਨਸ਼ੈਲੀ ਵਿੱਚ ਕੁਝ ਬਦਲਾਅ ਕਰਕੇ ਅਤੇ ਯੋਗਾ ਦਾ ਅਭਿਆਸ ਕਰਕੇ ਇੱਕ ਰਿਸ਼ਟਪੁਸ਼ਟ ਜੀਵਨ ਬਤੀਤ ਕਰਨ ਲਈ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਇੱਛੁਕ ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫਰੀ ਨੰਬਰ 7669 400 500  ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕਰ ਸਕਦੇ ਹਨ। ਸਿੱਖਿਅਤ ਯੋਗਾ ਇੰਸਟਰਕਟਰ ਲੋਕਾਂ ਨੂੰ ਯੋਗਾ ਕਰਵਾਉਣ ਵਿੱਚ ਮਦਦ ਕਰਨਗੇ।