the message - Nirpakh Post

ਵਾਤਾਵਰਨ ਬਚਾਉਣ ਦੇ ਸੰਦੇਸ਼ ਨਾਲ ਨੌਜਵਾਨਾਂ ਦੀ ਵੱਡੀ ਪਹਿਲ
A big initiative of the youth ਵਾਤਾਵਰਣ ਬਚਾਉਣ ਦੇ ਸ਼ਦੇਸ਼ ਨੂੰ ਲੈ ਕੇ ਮੋਟਰਸਾਈਕਲ ਰਾਇਡਰ੍ਸ ਵੱਲੋਂ ਕੀਤਾ ਜਾ ਰਿਹਾ ਹੈ ਦਸ ਹਜਾਰ ਕਿਲੋਮੀਟਰ ਦਾ ਸਫ਼ਰ

ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਹਾਈ ਸਕੂਲ ਤੋਂ ਕੀਤੀ ਪੌਦੇ ਲਗਾ ਕੇ ਸਫਰ ਦੀ ਸ਼ੁਰੂਆਤ

ALSO READ :- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋ ਪੰਜਾਬ ਦੀਆਂ ਸਮੂਹ ਐਨ.ਜੀ.ਓ ਨੂੰ ਗ੍ਰਾਂਟਾਂ ਦੀ ਕੀਤੀ ਵੰਡ

ਇਸ ਸਫਰ ਦੇ ਦੋਰਾਨ ਜਗ੍ਹਾ ਜਗ੍ਹਾ ਲਗਾਏ ਜਾਨਗੇ ਪੌਦੇA big initiative of the youthਇਸ ਮੌਕੇ ਗੱਲਬਾਤ ਕਰਦੇ ਹੋਏ ਹਰਚਰਨ ਸਿੰਘ ਚੋਹਲਾ ਤੇ ਤਰਸੇਮ ਸਿੰਘ ਚੋਹਲਾ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਕਈ ਸਫ਼ਰ ਕੀਤੇ ਜਾ ਚੁੱਕੇ ਹਨ ਜੋ ਪਹਿਲਾਂ ਕਾਰ ਤੇ ਕੀਤੇ ਜਾਂਦੇ ਸੀ ਪਰ ਹੁਣ ਮੋਟਰਸਾਈਕਲ ਤੇ ਕੀਤਾ ਜਾ ਰਿਹਾ ਹੈ ਉਨ੍ਹਾਂ ਨੇ ਦੱਸਿਆ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਇਹ ਸਫਰ ਤੈਅ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਉਨ੍ਹਾਂ ਵੱਲੋਂ ਚੱਲਣ ਤੋਂ ਪਹਿਲਾਂ ਜੀਰਾ ਹਾਈ ਸਕੂਲ ਦੇ ਬਾਹਰ ਪੌਦੇ ਲਗਾ ਕੇ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ A big initiative of the youth

ਦੇਸ਼ ਦੇ ਪ੍ਰਧਾਨ ਮੰਤਰੀ ਦਾ ਦੇਸ਼ ਵਾਸੀਆਂ ਲਈ ਖਾਸ ਸੰਦੇਸ਼ , ਦੇਖੋ ਕੀ ਕਿਹਾ?
A special message for the countrymen ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਸਾਮ ਦੇ ਬਸੰਤ ਉਤਸਵ ‘ਰੋਂਗਾਲੀ ਬਿਹੂ’ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਇੱਕ ਦਿਨ ਦੇ ਦੌਰੇ ‘ਤੇ ਗੁਹਾਟੀ ਪਹੁੰਚੇ, ਜਿੱਥੇ ਉਨ੍ਹਾਂ ਨੇ 14,300 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ 1120 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਗੁਹਾਟੀ ਏਮਜ਼ ਦਾ ਉਦਘਾਟਨ ਕੀਤਾ, ਜਿਸ ਦਾ ਨੀਂਹ ਪੱਥਰ ਉਨ੍ਹਾਂ ਨੇ ਮਈ 2017 ਵਿੱਚ ਰੱਖਿਆ ਸੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਨਲਬਾੜੀ ਮੈਡੀਕਲ ਕਾਲਜ, ਨਗਾਓਂ ਮੈਡੀਕਲ ਕਾਲਜ ਨਾਮਕ 500 ਬਿਸਤਰਿਆਂ ਦੇ ਤਿੰਨ ਮੈਡੀਕਲ ਕਾਲਜ ਵੀ ਸਮਰਪਿਤ ਕੀਤੇ। ਅਤੇ ਕੋਕਰਾਝਾਰ ਮੈਡੀਕਲ ਕਾਲਜ ਅਸਾਮ ਦੇ ਲੋਕਾਂ ਨੂੰ ਸਮਰਪਿਤ।A special message for the countrymen
ਉਨ੍ਹਾਂ ਨੇ ਗੁਹਾਟੀ ਤੋਂ ਹੀ ਇਨ੍ਹਾਂ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਰਸਮੀ ਤੌਰ ‘ਤੇ ‘ਆਪਕੇ ਦਾਵਾ ਆਯੁਸ਼ਮਾਨ’ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ 3 ਪ੍ਰਤੀਨਿਧੀ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB-PMJAY) ਕਾਰਡ ਵੰਡੇ। ਇਸ ਤੋਂ ਬਾਅਦ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰੀਬ 1.1 ਕਰੋੜ ਕਾਰਡ ਵੰਡੇ ਜਾਣਗੇ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਅਸਾਮ ਐਡਵਾਂਸਡ ਹੈਲਥ ਕੇਅਰ ਇਨੋਵੇਸ਼ਨ ਇੰਸਟੀਚਿਊਟ (AAHII) ਦਾ ਨੀਂਹ ਪੱਥਰ ਵੀ ਰੱਖਿਆ।

also read : ਸਾਬਕਾ CM ਚੰਨੀ ਦਾ ਵੱਡਾ ਖ਼ੁਲਾਸਾ, ਜੱਦੀ ਘਰ ਦੀ ਕੁਰਕੀ ਦੇ ਦਿੱਤੇ ਗਏ ਹੁਕਮ

ਉਨ੍ਹਾਂ ਕਿਹਾ, ‘ਬੀਹੂ ਤਿਉਹਾਰ ਲਈ ਤੁਹਾਨੂੰ ਸਾਰਿਆਂ ਨੂੰ ਸ਼ੁਭਕਾਮਨਾਵਾਂ। ਇਸ ਸ਼ੁਭ ਮੌਕੇ ‘ਤੇ ਅਸਾਮ ਦੇ ਉੱਤਰ-ਪੂਰਬ ਦੇ ਸਿਹਤ ਢਾਂਚੇ ਨੂੰ ਅੱਜ ਨਵੀਂ ਤਾਕਤ ਮਿਲੀ ਹੈ। ਅੱਜ ਉੱਤਰ-ਪੂਰਬ ਨੂੰ ਆਪਣਾ ਪਹਿਲਾ ਏਮਜ਼ ਮਿਲਿਆ ਹੈ ਅਤੇ ਅਸਾਮ ਨੂੰ ਤਿੰਨ ਨਵੇਂ ਮੈਡੀਕਲ ਕਾਲਜ ਮਿਲੇ ਹਨ। ਪਿਛਲੇ ਨੌਂ ਸਾਲਾਂ ਵਿੱਚ, ਅਸੀਂ ਬੁਨਿਆਦੀ ਪ੍ਰੋਜੈਕਟਾਂ ‘ਤੇ ਕੰਮ ਕੀਤਾ ਹੈ ਅਤੇ ਇਸ ਲਈ ਹਰ ਕੋਈ ਕਨੈਕਟੀਵਿਟੀ ਨਾਲ ਜੁੜੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਗੱਲ ਕਰਦਾ ਹੈ। ਅਸੀਂ ਤੁਹਾਡੇ ਸੇਵਕ ਹੋਣ ਦੀ ਭਾਵਨਾ ਨਾਲ ਕੰਮ ਕਰਦੇ ਹਾਂ, ਇਸ ਲਈ ਉੱਤਰ ਪੂਰਬ ਸਾਨੂੰ ਦੂਰ ਨਹੀਂ ਲੱਗਦਾ ਅਤੇ ਆਪਣੇ ਆਪ ਦੀ ਭਾਵਨਾ ਵੀ ਬਣੀ ਰਹਿੰਦੀ ਹੈ। ਅੱਜ ਉੱਤਰ ਪੂਰਬ ਦੇ ਲੋਕਾਂ ਨੇ ਅੱਗੇ ਵਧ ਕੇ ਵਿਕਾਸ ਦੀ ਵਾਗਡੋਰ ਖੁਦ ਸੰਭਾਲ ਲਈ ਹੈ। ਭਾਰਤ ਦੇ ਵਿਕਾਸ ਦੇ ਮੰਤਰ ਨਾਲ ਅੱਗੇ ਵਧਣਾ।A special message for the countrymen

ਖ਼ਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦਾ ਪੰਥ ਨੂੰ ਸੰਦੇਸ਼,
Jathedar Akal Takht’s Message to Panth ਖ਼ਾਲਸਾ ਸਾਜਨਾ ਦਿਵਸ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦਾ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਦੱਸ ਦੇਈਏ ਕਿ ਇਸ ਵਾਰ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਪੰਜਾਬ ਪੁਲਸ ਵੀ ਕਾਫ਼ੀ ਮੁਸਤੈਦ ਹੈ ਤੇ ਦਮਦਮਾ ਸਾਹਿਬ ਵਿਖੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਮਨ-ਸ਼ਾਂਤੀ ਨੂੰ ਭੰਗ ਨਾ ਕਰ ਸਕੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ਕਿ ਉਹ ਹੁੰਮ-ਹੁੰਮਾ ਕੇ ਗੁਰੂਘਰ ਵਿਖੇ ਨਤਮਸਤਕ ਹੋਣ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸੰਗਤ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪਾਵਨ ਸ਼ਸ਼ਤਰਾਂ ਦੇ ਦਰਸ਼ਨ ਕਰਵਾਏ ਗਏ। ਸੰਬੋਧਨ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਕਿਹਾ ਕਿ ਅੱਜ ਸ੍ਰੀ ਸਾਹਿਬ ਸਾਡੀ ਪਰੰਪਰਾ ਦਾ ਹਿੱਸਾ ਹੈ ਪਰ ਜਿਨ੍ਹਾਂ ਨੂੰ ਇਸਦੀ ਅਹਿਮੀਅਤ ਨਹੀਂ ਪਤਾ ਉਹ ਸ੍ਰੀ ਸਾਹਿਬ ‘ਤੇ ਵੀ ਪਾਬੰਦੀਆਂ ਲਗਾਉਣ ਦੀ ਗੱਲ ਕਰ ਰਹੇ ਹਨ।Jathedar Akal Takht’s Message to Panth

also read : ਟਿਮ ਕੁੱਕ ਐਪਲ ਦੇ ਇੰਡੀਆ ਸਟੋਰ ਖੋਲ੍ਹਣਗੇ, ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀ ਮੰਗ ਕਰਨਗੇ

ਖ਼ਾਲਸਾ ਸਾਜਨਾ ਦਿਵਸ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦਾ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। ਦੱਸ ਦੇਈਏ ਕਿ ਇਸ ਵਾਰ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਪੰਜਾਬ ਪੁਲਸ ਵੀ ਕਾਫ਼ੀ ਮੁਸਤੈਦ ਹੈ ਤੇ ਦਮਦਮਾ ਸਾਹਿਬ ਵਿਖੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਮਨ-ਸ਼ਾਂਤੀ ਨੂੰ ਭੰਗ ਨਾ ਕਰ ਸਕੇ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ਕਿ ਉਹ ਹੁੰਮ-ਹੁੰਮਾ ਕੇ ਗੁਰੂਘਰ ਵਿਖੇ ਨਤਮਸਤਕ ਹੋਣ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸੰਗਤ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪਾਵਨ ਸ਼ਸ਼ਤਰਾਂ ਦੇ ਦਰਸ਼ਨ ਕਰਵਾਏ ਗਏ। ਸੰਬੋਧਨ ਕਰਦਿਆਂ ਜਥੇਦਾਰ ਸ੍ਰੀ ਅਕਾਲ ਤਖ਼ਤ ਕਿਹਾ ਕਿ ਅੱਜ ਸ੍ਰੀ ਸਾਹਿਬ ਸਾਡੀ ਪਰੰਪਰਾ ਦਾ ਹਿੱਸਾ ਹੈ ਪਰ ਜਿਨ੍ਹਾਂ ਨੂੰ ਇਸਦੀ ਅਹਿਮੀਅਤ ਨਹੀਂ ਪਤਾ ਉਹ ਸ੍ਰੀ ਸਾਹਿਬ ‘ਤੇ ਵੀ ਪਾਬੰਦੀਆਂ ਲਗਾਉਣ ਦੀ ਗੱਲ ਕਰ ਰਹੇ ਹਨ।Jathedar Akal Takht’s Message to Panth