Khalistani Terrorist Rinda - Nirpakh Post

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ , AGTF ਨੇ ਹਥਿਆਰਾਂ ਦਾ ਵੱਡਾ ਜ਼ਖੀਰਾ ਕੀਤਾ ਬਰਾਮਦ
ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਖਾਲਿਸਤਾਨੀ ਸੰਗਠਨ ਬਾਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਦੇ ਜੰਗਲਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਬਰਾਮਦ ਕੀਤੇ, ਜੋ ਕਿ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਸਾਥੀਆਂ ਨੂੰ ਪਹੁੰਚਾਏ ਜਾਣੇ ਸਨ।

ਬਰਾਮਦ ਕੀਤੀਆਂ ਗਈਆਂ ਚੀਜ਼ਾਂ ਵਿੱਚ ਦੋ AK-47 ਰਾਈਫਲਾਂ, 16 ਜ਼ਿੰਦਾ ਕਾਰਤੂਸ, ਦੋ ਮੈਗਜ਼ੀਨ ਅਤੇ ਦੋ P-86 ਹੈਂਡ ਗ੍ਰਨੇਡ ਸ਼ਾਮਲ ਹਨ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਪਾਕਿਸਤਾਨੀ ਏਜੰਸੀਆਂ ਅਤੇ ਰਿੰਦਾ ਦੁਆਰਾ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੇ ਇਰਾਦੇ ਨਾਲ ਭੇਜੇ ਗਏ ਸਨ। ਪੁਲਿਸ ਦੀ ਇਹ ਕਾਰਵਾਈ ਇੱਕ ਵੱਡੇ ਹਮਲੇ ਨੂੰ ਟਾਲਣ ਵਿੱਚ ਸਫਲ ਰਹੀ ਹੈ।

https://twitter.com/DGPPunjabPolice/status/1942812044702421343

AGTF ਟੀਮ ਨੇ ਸਮੇਂ ਸਿਰ ਕਾਰਵਾਈ ਕਰਦੇ ਹੋਏ ISI ਅਤੇ ਅੱਤਵਾਦੀ ਰਿੰਦਾ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਥਾਣਾ ਖੇਤਰ ਦੇ ਜੰਗਲਾਂ ਤੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਇਸ ਖੇਪ ਸਬੰਧੀ ਪੁਲਿਸ ਨੇ ਵਿਸਫੋਟਕ ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

Read Also : ਲੁਧਿਆਣਾ 'ਚ ਵੱਡੀ ਵਾਰਦਾਤ ! ਬੋਰੀ 'ਚ ਪਾ ਕੁੜੀ ਦੀ ਲਾਸ਼ ਸੁੱਟ ਕੇ ਜਾ ਰਿਹਾ ਸੀ ਪ੍ਰਵਾਸੀ ,ਫਿਰ....

ਅਧਿਕਾਰੀਆਂ ਅਨੁਸਾਰ, ਹੋਰ ਜਾਂਚ ਜਾਰੀ ਹੈ ਅਤੇ ਜਲਦੀ ਹੀ ਉਨ੍ਹਾਂ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜੋ ਰਿੰਦਾ ਨਾਲ ਮਿਲ ਕੇ ਇਸ ਖੇਪ ਰਾਹੀਂ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।