children - Nirpakh Post
ਲੁਧਿਆਣਾ ਰੇਲਵੇ ਸਟੇਸ਼ਨ ਤੋਂ ਦੋ ਸਾਲ ਦੀ ਬੱਚੀ ਲਾਪਤਾ
ਲੁਧਿਆਣਾ ਰੇਲਵੇ ਸਟੇਸ਼ਨ ਤੋਂ 2 ਸਾਲ ਦੀ ਬੱਚੀ ਰੀਨਾ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਮੰਦਰ ਤੋਂ ਵਾਪਸ ਆ ਰਿਹਾ ਸੀ ਅਤੇ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਝਾਰਖੰਡ ਜਾਣ ਵਾਲੀ ਰੇਲਗੱਡੀ ਦੀ ਉਡੀਕ ਕਰ ਰਿਹਾ ਸੀ ਜਦੋਂ ਰੀਨਾ ਕਿਸੇ ਬੱਚੇ ਨਾਲ ਖੇਡ ਰਹੀ ਸੀ।
ਇਸੇ ਦੌਰਾਨ ਬੱਚੀ ਅਚਾਨਕ ਲਾਪਤਾ ਹੋ ਗਈ ਤੇ ਪਰਿਵਾਰ ਨੇ ਉਸਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਰੀਨਾ ਨਹੀਂ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਤੋਂ ਮਦਦ ਮੰਗੀ। ਪੁਲਸ ਨੇ ਤੁਰੰਤ ਸੀਸੀਟੀਵੀ ਕੈਮਰਿਆਂ ਤੋਂ ਇਲਾਵਾ ਵੱਖ-ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Two-year-old girl goes missing from Ludhiana railway station
ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਜੂਨ:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।
ਅੱਜ ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।
ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ 'ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟ੍ਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।
ਮੰਤਰੀ ਨੇ ਮਿਸ਼ਨ ਵਾਤਸਲੱਯਾ ਅਧੀਨ ਚਲ ਰਹੀ ਬਾਲ ਭਿੱਖਿਆ ਮੁਕਤੀ ਅਤੇ ਮੁੜ ਵਸੇਬਾ ਮੁਹਿੰਮ ਦੀ ਅਗਵਾਈ ਨਿੱਜੀ ਤੌਰ 'ਤੇ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿੱਚ ਚੱਲ ਰਹੀਆਂ ਸਪੈਸਲਾਇਜ਼ਡ ਅਡਾਪਸ਼ਨ ਏਜੰਸੀਆਂ ਦੇ ਕੰਮ ਦੀ ਸਮੀਖਿਆ ਕਰਦਿਆਂ ਪਿਛਲੇ 3 ਸਾਲਾਂ 'ਚ ਹੋਈਆਂ ਅਡਾਪਸ਼ਨਾਂ ਦੀ ਵੀ ਵਿਸਤ੍ਰਿਤ ਜਾਣਕਾਰੀ ਲੈ ਕੇ ਪੱਖ ਪੇਸ਼ ਕੀਤਾ।
ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ  ਕੀਤਾ ਜਾਵੇ, ਤਾਂ ਜੋ ਹੋਰ ਅਧਿਕਾਰੀਆਂ ਵਿੱਚ ਵੀ ਉਤਸ਼ਾਹ ਵੱਧੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਉਨ੍ਹਾਂ ਵਿਰੁੱਧ ਲਾਜ਼ਮੀ ਤੌਰ 'ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਰਹਿ ਜਾਵੇ।
ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ  ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ।
ਇਸ ਮੀਟਿੰਗ ਵਿੱਚ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਸਕੱਤਰ ਵਿੱਮੀ ਭੁੱਲਰ, ਸਯੁੰਕਤ ਸਕੱਤਰ ਆਨੰਦ ਸਾਗਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 16 ਜੂਨ
ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਮ ਆਦਮੀ ਕਲੀਨਿਕ ‘ਚ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਲੀਨਿਕਾਂ ਤੇ ਤਾਇਨਾਤ ਸਮੂਹ ਮੈਡੀਕਲ ਅਫਸਰਾਂ ਲਈ ਸਿਵਲ ਸਰਜਨ ਡਾ. ਸੰਜੇ ਗੋਇਲ ਦੀ ਅਗਵਾਈ ‘ਚ ਇੱਕ ਰੋਜ਼ਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਜ਼ਿਲਾ ਸਿਹਤ ਅਫਸਰ ਡਾ. ਪੁਨੀਤ ਸਿੱਧੂ ਅਤੇ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਸ਼ੀਨਾ ਚੋਪੜਾ ਵੱਲੋਂ ਆਮ ਆਦਮੀ ਕਲੀਨਿਕਾਂ ਤੇ ਤਾਇਨਾਤ ਮੈਡੀਕਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਉਨਾਂ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ ਤੇ ਦੇਣ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਟਿੱਚਾ ਹੈ ਕਿ ਗਰਭਵਤੀ ਮਹਿਲਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ। ਉਹਨਾਂ ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਐਂਟੀਨੇਟਲ ਕੇਅਰ ਸਰਵਿਸ ਨੂੰ ਉੱਚ ਦਰਜੇ ਤੇ ਮੁੱਹਈਆਂ ਕਰਵਾਉਣ ਲਈ ਨਿਰਦੇਸ਼ ਦਿੱਤੇ ਤਾਂ ਜੋ ਮਾਂ ਅਤੇ ਬੱਚਾ ਦੋਵੇ ਤੰਦਰੁਸਤ ਰਹਿਣ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ 23 ਜੂਨ ਤੋਂ ਗਰਭਵਤੀ ਮਾਵਾਂ ਦਾ ਚੈਕਅੱਪ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਣ ਹਨ ਜਿਵੇਂ ਗਰਭਵਤੀ ਮਹਿਲਾ ਨੂੰ ਗੁੰਝਲਦਾਰ ਡਿਲੀਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫਰ ਕਰਨ ਉਪਰੰਤ ਔਰਤ ਵੱਲੋਂ ਹਸਪਤਾਲ ਨਾ ਜਾਣਾ, ਗਰਭਵਤੀ ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਿਲੀਵਰੀ ਤੋਂ ਬਾਅਦ ਜਿਆਦਾ ਖੂਨ ਪੈਣਾ, ਇੰਫੈਕਸ਼ਨ ਹੋਣਾ, ਜਿਆਦਾ ਬੱਲਡ ਪ੍ਰੈਸ਼ਰ ਹੋਣਾ, ਅਸੁੱਰਖਿਅਤ ਗਰਭਪਾਤ ਆਦਿ ਹੋ ਸਕਦੇ ਹੈ । ਇਸ ਮੋਕੇ ਉਹਨਾਂ ਸਬੰਧਤ ਸਟਾਫ ਨੂੰ ਗਰਭਵਤੀ ਔਰਤਾਂ ਦੇ ਚਾਰ ਐਂਟੀ ਨੇਟਲ ਚੈਕਅੱਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਹਨਾਂ ਕਿਹਾ ਵੀ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਪੋਸਟ ਨੇਟਲ ਕੇਅਰ ਅਤੇ ਫੈਮਲੀ ਪਲਾਨਿੰਗ ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਵੱਲੋਂ 16 ਸਾਲਾ ਅਯਾਨ ਮਿੱਤਲ ਦੀ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਪ੍ਰਤੀ ਹਮਦਰਦੀ ਭਰੇ ਯਤਨਾਂ ਲਈ ਸ਼ਲਾਘਾ
ਜਲੰਧਰ, 15 ਜੂਨ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਲੰਧਰ ਦੇ ਵਸਨੀਕ ਅਤੇ ਦੂਨ ਸਕੂਲ ਦੇ 16 ਸਾਲਾ ਵਿਦਿਆਰਥੀ ਅਯਾਨ ਮਿੱਤਲ ਦੀ ਉਸਦੀ ਮਿਸਾਲੀ ਪਹਿਲਕਦਮੀ 'ਖਰੋਮਾ', ਜੋ ਕਿ ਨਿਊਰੋਡਾਇਵਰਸ ਲੋੜਾਂ ਵਾਲੇ ਬੱਚਿਆਂ ਦੇ ਜੀਵਨ ਨੂੰ ਬਦਲ ਰਹੀ ਹੈ, ਲਈ ਭਰਪੂਰ ਪ੍ਰਸ਼ੰਸਾ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਖਰੋਮਾ' ਰਾਹੀਂ ਅਯਾਨ ਵੱਲੋਂ ਆਟਿਜ਼ਮ ਵਾਲੇ ਬੱਚਿਆਂ ਵੱਲੋਂ ਬਣਾਈਆਂ ਗਈਆਂ ਕਲਾਕ੍ਰਿਤੀਆਂ ਨੂੰ ਸਕੂਲ ਨੋਟਬੁੱਕਸ 'ਤੇ ਪ੍ਰਦਰਸ਼ਿਤ ਕਰਨ ਲਈ ਸੋਚ ਆਟਿਜ਼ਮ ਸੁਸਾਇਟੀ ਆਫ਼ ਪੰਜਾਬ ਨਾਲ ਰਚਨਾਤਮਕ ਤੌਰ 'ਤੇ ਸਹਿਯੋਗ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਕਰੀ ਤੋਂ ਪ੍ਰਾਪਤ ਸਾਰੀ ਆਮਦਨ ਸਿੱਧੇ ਤੌਰ 'ਤੇ ਸਮਾਜ ਦੇ ਨਿਊਰੋਡਾਇਵਰਸ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਅਤੇ ਸਹਾਇਤਾ ਕਰਨ ਦੇ ਸੁਸਾਇਟੀ ਦੇ ਮਿਸ਼ਨ ਦੀ ਪੂਰਤੀ ਲਈ ਵਰਤੀ ਜਾਂਦੀ ਹੈ।
ਇਸ ਪਹਿਲ ਨੂੰ ਰਚਨਾਤਮਕਤਾ ਅਤੇ ਹਮਦਰਦੀ ਦਾ ਇੱਕ ਵਿਲੱਖਣ ਸੁਮੇਲ ਦੱਸਦਿਆਂ ਡਾ. ਅਗਰਵਾਲ ਨੇ ਅਯਾਨ ਦੇ ਕੈਂਬਰਿਜ ਸਕੂਲ, ਜਲੰਧਰ ਵਰਗੀਆਂ ਸੰਸਥਾਵਾਂ ਨਾਲ ਸਫ਼ਲ ਸਹਿਯੋਗ 'ਤੇ ਚਾਨਣਾ ਪਾਇਆ, ਜਿੱਥੇ ਹੁਣ ਨੋਟਬੁੱਕਸ ਵਿੱਚ ਸਪੈਸ਼ਲ ਐਜੂਕੇਸ਼ਨ ਨੀਡਜ਼ (ਐਸਈਐਨ) ਵਿੰਗ ਦੇ ਵਿਦਿਆਰਥੀਆਂ ਵੱਲੋਂ ਬਣਾਈਆਂ ਕਲਾਕ੍ਰਿਤੀਆਂ ਸ਼ਾਮਲ ਹਨ ਅਤੇ ਮਾਸਟਰਜ਼ ਯੂਨੀਅਨ ਕਾਲਜ, ਜਿੱਥੇ ਇਸ ਨੇਕ ਕਾਰਜ ਲਈ ਫੰਡ ਇਕੱਤਰ ਕਰਨ ਲਈ ਵਿਸ਼ੇਸ਼ ਤੌਰ ’ਤੇ ਰਜਿਸਟਰ ਡਿਜ਼ਾਈਨ ਕੀਤੇ ਗਏ ਹਨ।
ਅਯਾਨ ਵੱਲੋਂ ਸਕੂਲ ਸਮਾਗਮਾਂ ਅਤੇ ਪ੍ਰਦਰਸ਼ਨੀਆਂ, ਜਿਵੇਂ ਦੂਨ ਸਕੂਲ ਫਾਊਂਡਰਜ਼ ਡੇ ਨੂੰ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਇਨ੍ਹਾਂ ਨੋਟਬੁੱਕਸ ਨੂੰ ਖ਼ਰੀਦ ਕੇ ਇਸ ਨੇਕ ਕਾਰਜ ਦਾ ਸਮਰਥਨ ਕਰਨ ਲਈ ਉਤਸ਼ਾਹਿਤ ਕਰਨ ਦਾ ਜ਼ਰੀਆ ਬਣਾਇਆ ਗਿਆ। ਡਿਪਟੀ ਕਮਿਸ਼ਨਰ ਨੇ ਅਯਾਨ ਦੀ ਸੰਵੇਦਨਸ਼ੀਲਤਾ ਅਤੇ ਵਿਚਾਰਸ਼ੀਲਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਿਰਫ਼ ਫੰਡ ਹੀ ਇਕੱਠਾ ਨਹੀਂ ਕਰ ਰਿਹਾ, ਸਗੋਂ ਰੋਜ਼ਾਨਾ ਜੀਵਨ ਵਿੱਚ ਪ੍ਰਤੀਨਿਧਤਾ ਅਤੇ ਸਮਾਵੇਸ਼ ਦਾ ਨਿਰਮਾਣ ਕਰ ਰਿਹਾ ਹੈ।
ਡਾ. ਅਗਰਵਾਲ ਨੇ ਅੱਗੇ ਕਿਹਾ ਕਿ ਅਯਾਨ ਇੱਕ ਸੱਚਾ ਰੋਲ ਮਾਡਲ ਹੈ ਅਤੇ ਸਾਨੂੰ ਸਮਾਜ ਸੇਵਾ ਵਿੱਚ ਉਸਦੇ ਸ਼ਾਨਦਾਰ ਯੋਗਦਾਨ ਲਈ ਉਸਨੂੰ ਸਨਮਾਨਿਤ ਕਰਨ ’ਤੇ ਮਾਣ ਮਹਿਸੂਸ ਹੋ ਰਿਹਾ ਹੈ।
ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ
ਪਟਿਆਲਾ,15  ਜੂਨ:
ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਸ਼ਾਮਲ ਹੋਏ।
ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸਰਵਿਸਿਜ਼ ਪਹਿਲ ਦੇ ਆਧਾਰ ਤੇ ਦੇਣੀਆਂ ਪੈਣਗੀਆਂ ਕਿਉਂਕਿ ਸਰਕਾਰ ਦਾ ਟੀਚਾ ਹੈ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ, ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਐਂਟੀਨੇਟਲ ਕੇਅਰ ਸਰਵਿਸ ਬਹੁਤ ਉੱਚ ਦਰਜੇ ਦੀਆਂ ਮੁਹੱਈਆ ਕਰਵਾਉਣੀਆਂ ਪੈਣਗੀਆਂ ਤਾਂ ਕਿ ਮਾਂ ਅਤੇ ਬੱਚਾ ਤੰਦਰੁਸਤ ਹੋਵੇ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਬਲਕਾਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ 23 ਜੂਨ ਤੋ ਗਰਭਵਤੀ ਮਾਵਾਂ ਦਾ ਚੈੱਕਅਪ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਨ ਜਿਵੇਂ ਗਰਭਵਤੀ ਮਾਵਾਂ ਨੂੰ ਗੁੰਝਲਦਾਰ ਡਲਿਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫ਼ਰ ਕਰਨ ਤੇ ਔਰਤ ਵੱਲੋਂ ਹਸਪਤਾਲ ਨਾ ਜਾਣਾ, ਗਰਭਵਤੀ  ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਲਿਵਰੀ ਤੋਂ ਬਾਦ ਜ਼ਿਆਦਾ ਖ਼ੂਨ ਪੈਣਾ, ਇਨਫੈਕਸ਼ਨ ਹੋਣਾ, ਜ਼ਿਆਦਾ ਬਲੱਡ ਪ੍ਰੈਸ਼ਰ ਹੋਣਾ, ਅਸੁਰੱਖਿਅਤ ਆਬਰਸ਼ਨ ਆਦਿ ਹੋ ਸਕਦੇ ਹਨ।
ਇਸ ਮੌਕੇ ਉਹਨਾਂ ਸਬੰਧਤ ਸਟਾਫ਼ ਨੂੰ ਗਰਭਵਤੀ ਔਰਤਾਂ ਦੇ ਚਾਰ ਐਂਟੀ ਨੇਟਲ ਚੈੱਕਅਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਣ ਲਈ ਕਿਹਾ।ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਮਾਤਰੀ ਮੌਤ ਤੋਂ ਭਾਵ ਇੱਕ ਲੱਖ ਜਿੰਦਾ ਜਨਮ ਹੋਣ ਤੇ ਹੋਣ ਵਾਲੀਆਂ ਮਾਵਾਂ ਦੀ ਮੌਤਾਂ ਦੀ ਗਿਣਤੀ ਤੋਂ ਹੈ ਅਤੇ ਜ਼ਿਲ੍ਹੇ ਦਾ ਮਾਤਰੀ ਮੌਤ ਦਰ ਨੂੰ ਹੋਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ । ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਕਲੀਨਿਕਾਂ ਵਿਚ ਪੋਸਟ ਨੇਟਲ ਕੇਅਰ ਅਤੇ ਫੈਮਲੀ ਪਲਾਨਿੰਗ ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ।
ਇਸ ਮੌਕੇ ਟਰੇਨਰ ਦੇ ਤੌਰ ਤੇ ਡਾ. ਮਨਦੀਪ ਕੌਰ ਗਾਇਨਾਕੋਲੋਜਿਸਟ ,ਜ਼ਿਲ੍ਹਾ ਪ੍ਰੋਗਰਾਮ ਮੈਨੇਜਰ  ਰਿਤਿਕਾ ਗਰੋਵਰ ਵੱਲੋਂ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਮੀਡੀਆ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੀਰ ਕੌਰ ਅਤੇ ਅਰਬਨ ਕੋਆਰਡੀਨੇਟਰ ਹਰਸ਼ ਬਾਂਸਲ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਜਸਵੀਰ ਕੌਰ ਹਾਜ਼ਰ ਰਹੇ।
ਟੇਲਰ ਸ਼ਾੱਪ ਤੋਂ ਆਈਆਈਟੀ ਤੱਕ: ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੇ ਆਮ ਘਰਾਂ ਦੇ ਬੱਚਿਆਂ ਦੀ ਤਕਦੀਰ
ਚੰਡੀਗੜ੍ਹ, 5 ਜੂਨਛ
ਪੰਜਾਬ ਦੇ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਵੱਕਾਰੀ ਜੇਈਈ ਐਡਵਾਂਸਡ 2025 ਦੀ ਪ੍ਰੀਖਿਆ ਪਾਸ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ। ਇਹ ਸਫਲਤਾ ਦੀਆਂ ਕਹਾਣੀਆਂ 'ਆਪ' ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ "ਸਿੱਖਿਆ ਕ੍ਰਾਂਤੀ" ਪਹਿਲਕਦਮੀ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕਰਦੀਆਂ ਹਨ, ਜਿਸ ਨੇ ਰਾਜ ਭਰ ਦੇ ਗ਼ਰੀਬ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਕੋਚਿੰਗ ਪਹੁੰਚਯੋਗ ਬਣਾਈ ਹੈ।
ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸਰਕਾਰ ਦਾ ਮੁਫ਼ਤ ਕੋਚਿੰਗ ਅਤੇ ਵਿੱਦਿਅਕ ਸਹਾਇਤਾ ਰਾਹੀਂ ਆਮ ਪਰਿਵਾਰਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ।
ਅੰਮ੍ਰਿਤਸਰ ਦੀ ਅਰਸ਼ਪ੍ਰੀਤ ਕੌਰ, ਜੋ ਕਿ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਤੋਂ ਹੈ, ਨੇ ਜੇਈਈ ਮੇਨਜ਼ ਅਤੇ ਐਡਵਾਂਸਡ ਦੋਵਾਂ ਵਿੱਚ ਆਪਣੀ ਸਫਲਤਾ ਦਾ ਸਿਹਰਾ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮੁਫ਼ਤ ਕੋਚਿੰਗ ਨੂੰ ਦਿੱਤਾ। ਉਸਨੇ ਕਿਹਾ, "ਸਿੱਖਿਆ ਕ੍ਰਾਂਤੀ ਪਹਿਲਕਦਮੀ ਨੇ ਮੈਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਮੌਕਾ ਦਿੱਤਾ। ਮੇਰੇ ਪਿਤਾ ਕਦੇ ਵੀ ਪ੍ਰਾਈਵੇਟ ਕੋਚਿੰਗ ਦਾ ਖਰਚਾ ਨਹੀਂ ਚੁੱਕ ਸਕਦੇ ਸਨ, ਪਰ ਸਰਕਾਰ ਦੇ ਸਮਰਥਨ ਨਾਲ, ਇਹ ਸੰਭਵ ਹੋਇਆ।"
ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮਹੇਸ਼ ਕੁਮਾਰ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ, "ਸਿੱਖਿਆ ਕ੍ਰਾਂਤੀ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਲਈ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਬਹੁਤ ਮਦਦ ਕੀਤੀ ਹੈ। ਮੈਂ ਸਰਕਾਰ ਦੀ ਪਹਿਲਕਦਮੀ ਕਾਰਨ ਦੋਵੇਂ ਪ੍ਰੀਖਿਆਵਾਂ ਪਾਸ ਕੀਤੀਆਂ, ਜਿਸ ਨੇ ਮੇਰੇ ਵਰਗੇ ਬਹੁਤ ਸਾਰੇ ਲੋਕਾਂ ਨੂੰ ਉਮੀਦ ਦਿੱਤੀ ਹੈ।"
ਬਰਨਾਲਾ ਤੋਂ ਚਰਨਜੀਤ ਕੌਰ, ਜਿਸ ਦੇ ਬੇਟੇ ਨੇ ਜੇਈਈ ਪਾਸ ਕੀਤਾ ਹੈ, ਨੇ ਆਪਣਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ, “ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਇਸ ਹੱਦ ਤੱਕ ਸਿੱਖਿਆ ਦਾ ਸਮਰਥਨ ਕੀਤਾ ਹੈ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਸਫਲਤਾ ਸਿਰਫ਼ ਅਮੀਰਾਂ ਤੱਕ ਸੀਮਤ ਨਹੀਂ ਹੈ।”
ਲੁਧਿਆਣਾ ਤੋਂ ਚਿਰੰਜੀਵ ਕੌਰ ਨੇ ਆਪਣੇ ਪੁੱਤਰ ਮਹਿਤਾਬ ਦੀ ਸਫਲਤਾ ਦਾ ਸਿਹਰਾ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦਿੱਤਾ। ਉਸਨੇ ਕਿਹਾ “ਸਮਰ ਕੈਂਪ  ਅਤੇ ਮੁਫ਼ਤ ਕੋਚਿੰਗ ਵਰਗੇ ਪ੍ਰੋਗਰਾਮਾਂ ਨੇ ਸਾਡੇ ਵਰਗੇ ਪਰਿਵਾਰਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ,” ।
ਮੋਹਾਲੀ ਤੋਂ ਜਸਪ੍ਰੀਤ ਕੌਰ ਨੇ ਰਾਜ ਦੁਆਰਾ ਪ੍ਰਦਾਨ ਕੀਤੇ ਗਏ ਸੰਪੂਰਨ ਸਮਰਥਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ “ਵਿਦਿਆਰਥੀਆਂ ਨੂੰ ਸਮੇਂ, ਪੈਸੇ ਜਾਂ ਸਰੋਤਾਂ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਕਿਤਾਬਾਂ ਤੋਂ ਲੈ ਕੇ ਯੋਗ ਅਧਿਆਪਕਾਂ ਤੱਕ ਸਭ ਕੁਝ ਪ੍ਰਦਾਨ ਕੀਤਾ ਜਾਂਦਾ ਹੈ। ਮੁੱਖ ਮੰਤਰੀ ਦੇ ਯਤਨ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰ ਰਹੇ ਹਨ।”
ਫ਼ਾਜ਼ਿਲਕਾ ਤੋਂ ਹਰੀਸ਼, ਜਿਸ ਦੇ ਪਿਤਾ ਇੱਕ ਦਰਜ਼ੀ ਹਨ, ਨੇ ਕੋਚਿੰਗ ਲਈ ਧੰਨਵਾਦ ਪ੍ਰਗਟ ਕੀਤਾ। ਉਸਨੇ ਕਿਹਾ “ਮੈਂ ਗਣਿਤ ਪ੍ਰਤੀ ਭਾਵੁਕ ਹਾਂ, ਅਤੇ ਓਲੰਪੀਆਡ ਅਤੇ ਜੇਈਈ ਦੀ ਸਿਖਲਾਈ ਜੀਵਨ ਬਦਲਣ ਵਾਲੀ ਰਹੀ ਹੈ,”।
ਪਟਿਆਲਾ ਤੋਂ ਜਸ਼ਨਦੀਪ ਨੇ ਸਿਖਲਾਈ ਪ੍ਰੋਗਰਾਮਾਂ ਰਾਹੀਂ ਪ੍ਰਦਾਨ ਕੀਤੇ ਗਏ ਵਿਸ਼ਵਾਸ ਅਤੇ ਮਿਆਰੀ ਸਿੱਖਿਆ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਬਰਨਾਲਾ ਤੋਂ ਹਰਕਿਰਨ ਦਾਸ ਨੇ ਸਿੱਖਿਆ ਖੇਤਰ ਵਿੱਚ ਸਰਕਾਰ ਦੁਆਰਾ ਕੀਤੇ ਗਏ ਮਿਸਾਲੀ ਕੰਮ ਦੀ ਸ਼ਲਾਘਾ ਕੀਤੀ। ਉਸਨੇ ਕਿਹਾ“ਇਹ ਸਫਲਤਾ ਸਿੱਖਿਆ ਕ੍ਰਾਂਤੀ ਤੋਂ ਬਿਨਾਂ ਸੰਭਵ ਨਹੀਂ ਸੀ,”।
ਗੁਰਦਾਸਪੁਰ ਤੋਂ ਗਿਰੀਸ਼ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਕਿਵੇਂ ਇਸ ਪਹਿਲਕਦਮੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਹੈ। “ਇਹ ਪੰਜਾਬ ਲਈ ਮਾਣ ਵਾਲਾ ਪਲ ਹੈ,”।
ਮਲੇਰਕੋਟਲਾ ਤੋਂ ਅਰਸ਼ਪ੍ਰੀਤ ਸਿੰਘ ਨੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਕੋਰਸ ਸ਼ੁਰੂ ਕਰਨ ਦਾ ਸੁਝਾਅ ਦਿੱਤਾ। ਉਸਨੇ ਕਿਹਾ “ਸਿੱਖਿਆ ਕ੍ਰਾਂਤੀ ਨੇ ਵਿਦਿਆਰਥੀਆਂ ਲਈ ਨਵੇਂ ਰਸਤੇ ਖੋਲ੍ਹੇ ਹਨ,”।
ਬਠਿੰਡਾ ਤੋਂ ਪ੍ਰਭਜੋਤ ਕੌਰ, ਜਿਸਦੇ ਮਾਪਿਆਂ ਨੇ ਵਿੱਤੀ ਤੌਰ 'ਤੇ ਸੰਘਰਸ਼ ਕੀਤਾ, ਨੇ ਆਪਣੀ ਸਫਲਤਾ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਨੂੰ ਸਿਹਰਾ ਦਿੱਤਾ। ਉਸਨੇ ਕਿਹਾ “ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਨੇ ਸਾਡੀ ਜ਼ਿੰਦਗੀ ਬਦਲ ਦਿੱਤੀ ਹੈ,” ।
ਸ੍ਰੀ ਮੁਕਤਸਰ ਸਾਹਿਬ ਤੋਂ ਹਰਸ਼ ਨੇ ਆਪਣੀ ਪ੍ਰਾਪਤੀ ਵਿੱਚ ਜੇਈਈ ਕੋਚਿੰਗ ਕੈਂਪਾਂ ਦੀ ਭੂਮਿਕਾ 'ਤੇ ਜ਼ੋਰ ਦਿੱਤਾ। ਉਸਨੇ ਕਿਹਾ "ਇਨ੍ਹਾਂ ਕੈਂਪਾਂ ਨੇ ਮੇਰਾ ਵਿਸ਼ਵਾਸ ਵਧਾਇਆ ਅਤੇ ਮੈਨੂੰ ਸਫਲਤਾ ਵੱਲ ਸੇਧਿਤ ਕੀਤਾ," ।
ਪਟਿਆਲਾ ਦੀ ਇੱਕ ਵਿਦਿਆਰਥਣ, ਜਿਸਨੇ ਆਪਣੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ 77% ਅੰਕ ਪ੍ਰਾਪਤ ਕੀਤੇ ਸਨ, ਨੇ ਸਾਂਝਾ ਕੀਤਾ ਕਿ ਕਿਵੇਂ ਸਿੱਖਿਆ ਕ੍ਰਾਂਤੀ ਕੈਂਪਾਂ ਨੇ ਉਸਦੀ ਜ਼ਿੰਦਗੀ ਬਦਲ ਦਿੱਤੀ। ਉਸਨੇ ਕਿਹਾ “ਮੈਨੂੰ ਦੱਸਿਆ ਗਿਆ ਸੀ ਕਿ ਮੈਂ ਵਿਗਿਆਨ ਵਿੱਚ ਚੰਗਾ ਨਹੀਂ ਕਰ ਸਕਦੀ, ਪਰ ਸਰਕਾਰ ਦੀਆਂ ਕੋਸ਼ਿਸ਼ਾਂ ਇਸ ਤੋਂ ਉਲਟ ਸਾਬਤ ਹੋਈਆਂ। ਮੈਂ ਉਨ੍ਹਾਂ ਦੇ ਸਮਰਥਨ ਕਾਰਨ ਸਫਲ ਹੋਈ,”।
ਦਿੜ੍ਹਬਾ ਦੀ ਜਸ਼ਨਦੀਪ ਕੌਰ, ਜੋ ਆਪਣੇ ਪਰਿਵਾਰ ਲਈ ਇੱਕ ਉੱਜਵਲ ਭਵਿੱਖ ਦਾ ਸੁਪਨਾ ਦੇਖਦੀ ਹੈ, ਨੇ ਸਰਕਾਰ ਦੀਆਂ ਪਹਿਲਕਦਮੀਆਂ ਲਈ ਪ੍ਰਸ਼ੰਸਾ ਕੀਤੀ।ਉਸਨੇ ਕਿਹਾ “ਮੈਂ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦੀ ਹਾਂ, ਅਤੇ ਰਾਜ ਸਰਕਾਰ ਨੇ ਇਸ ਨੂੰ ਸੰਭਵ ਬਣਾਇਆ ਹੈ,” ।
ਲੁਧਿਆਣਾ ਤੋਂ ਮਹਿਤਾਬ ਸਿੰਘ ਨੇ ਆਪਣੀ ਯਾਤਰਾ ਨੂੰ ਯਾਦ ਕਰਦੇ ਹੋਏ ਕਿਹਾ, “ਮੈਂ ਸੋਚਿਆ ਸੀ ਕਿ ਮੈਂ ਆਰਟਸ ਅਤੇ ਬੀ.ਏ. ਕਰਾਂਗੀ, ਪਰ ਸਿੱਖਿਆ ਕ੍ਰਾਂਤੀ ਨੇ ਮੈਨੂੰ ਇੱਕ ਮੈਰੀਟੋਰੀਅਸ ਸਕੂਲ ਵਿੱਚ ਦਾਖਲਾ ਲੈਣ ਅਤੇ ਬਾਅਦ ਵਿੱਚ ਸਰਕਾਰੀ ਕੋਚਿੰਗ ਕੈਂਪਾਂ ਵਿੱਚ ਜਾਣ ਦਾ ਮੌਕਾ ਦਿੱਤਾ। ਅੱਜ, ਮੈਂ ਇਸ ਸਹਾਇਤਾ ਕਾਰਨ ਜੇਈਈ ਐਡਵਾਂਸਡ ਪਾਸ ਕਰ ਲਈ ਹੈ।”
ਬਠਿੰਡਾ ਤੋਂ ਸੁਖਦੀਪ ਕੌਰ ਨੇ ਕਿਹਾ ਕਿ ਸਰਕਾਰ ਦੁਆਰਾ ਬਣਾਏ ਗਏ ਸਹਾਇਕ ਵਾਤਾਵਰਣ ਨੇ ਉਸਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਉਸਨੇ ਕਿਹਾ “ਸਰਕਾਰ ਵੱਲੋਂ ਦਿੱਤਾ ਗਿਆ ਬੁਨਿਆਦੀ ਢਾਂਚਾ, ਕੋਚਿੰਗ ਅਤੇ ਉਤਸ਼ਾਹ ਮੇਰੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ,” ।
ਇੱਕ ਮਾਤਾ-ਪਿਤਾ ਨੇ ਦੱਸਿਆ ਕਿ ਕਿਵੇਂ ਉਸ ਦੇ ਪੁੱਤਰ, ਜੋ ਕਿ ਸਕੂਲ ਆਫ਼ ਐਮੀਨੈਂਸ ਦਾ ਵਿਦਿਆਰਥੀ ਸੀ, ਨੇ ਦੋ ਵਾਰ ਜੇਈਈ ਪਾਸ ਕੀਤੀ। ਉਨ੍ਹਾਂ ਕਿਹਾ“ਇਹ ਸਰਕਾਰ ਦੀ ਸਿੱਖਿਆ ਪ੍ਰਤੀ ਸਮਰਪਣ ਦਾ ਨਤੀਜਾ ਹੈ,” ।
ਸ੍ਰੀ ਮੁਕਤਸਰ ਸਾਹਿਬ ਤੋਂ ਮਨਪ੍ਰੀਤ ਨੇ ਸਰਕਾਰ ਦੇ  ਯਤਨਾਂ ਦੀ ਸ਼ਲਾਘਾ ਕੀਤੀ। ਉਸਨੇ ਕਿਹਾ “ਵਿਦਿਆਰਥੀਆਂ ਨੂੰ ਸਸ਼ਕਤ ਬਣਾਉਣ ਨਾਲ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ,”।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖਿਆ ਕ੍ਰਾਂਤੀ ਨੇ ਬੱਚਿਆਂ ਦੀ ਸਾਰੀਆਂ ਰੁਕਾਵਟਾਂ ਨੂੰ ਤੋੜ ਦਿੱਤਾ ਹੈ ਅਤੇ ਇਹ ਯਕੀਨੀ ਬਣੀਆ ਹੈ ਕਿ ਸਾਰੇ ਖੇਤਰਾਂ ਦੀਆਂ ਪ੍ਰਤਿਭਾਵਾਂ ਨੂੰ ਅੱਗੇ ਆਉਣ ਦਾ ਮੌਕਾ ਮਿਲੇ। ਇਹ ਸਫਲਤਾ ਦੀਆਂ ਕਹਾਣੀਆਂ ਸਮਾਵੇਸ਼ੀ ਸਿੱਖਿਆ ਦੀ ਪਰਿਵਰਤਨਸ਼ੀਲ ਸ਼ਕਤੀ ਦੇ ਸਬੂਤ ਹਨ।
3 children died ‘
ਗ੍ਰੇਟਰ ਨੋਇਡਾ ਦੇ ਸੂਰਜਪੁਰ ਥਾਣਾ ਖੇਤਰ ‘ਚ ਇਕ ਨਿਰਮਾਣ ਅਧੀਨ ਮਕਾਨ ਦੀ ਕੰਧ ਡਿੱਗਣ ਨਾਲ 8 ਬੱਚੇ ਦੱਬ ਗਏ। ਇਸ ਘਟਨਾ ਵਿੱਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਤਿੰਨੋਂ ਬੱਚੇ ਸਕੂਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਕੱਟਣ ਲਈ ਆਪਣੇ ਨਾਨਕੇ ਘਰ ਆਏ ਹੋਏ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਪੰਜ ਬੱਚੇ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਹਾਦਸਾ ਗ੍ਰੇਟਰ ਨੋਇਡਾ ਦੇ ਸੂਰਜਪੁਰ ਥਾਣਾ ਖੇਤਰ ਦੇ ਪਿੰਡ ਖੋਦਨਾ ਕਲਾਂ ਵਿੱਚ ਵਾਪਰਿਆ। ਜਾਣਕਾਰੀ ਮੁਤਾਬਕ ਇਹ ਪੂਰਾ ਮਾਮਲਾ ਗ੍ਰੇਟਰ ਨੋਇਡਾ ਦੇ ਸੂਰਜਪੁਰ ਥਾਣਾ ਖੇਤਰ ਦੇ ਪਿੰਡ ਖੋਦਨਾ ਦਾ ਹੈ। ਇੱਥੇ ਸਗੀਰ ਨਾਂ ਦੇ ਵਿਅਕਤੀ ਦਾ ਘਰ ਬਣ ਰਿਹਾ ਸੀ। ਪਰਿਵਾਰ ਦੇ ਬੱਚੇ ਇੱਥੇ ਖੇਡ ਰਹੇ ਸਨ। ਸ਼ੁੱਕਰਵਾਰ ਸ਼ਾਮ ਨੂੰ ਅਚਾਨਕ ਘਰ ਦੀ ਇੱਕ ਕੰਧ ਡਿੱਗ ਗਈ। ਇਸ ਦੌਰਾਨ ਨੇੜੇ ਖੇਡ ਰਹੇ ਬੱਚੇ ਕੰਧ ਨਾਲ ਟਕਰਾ ਗਏ।ਜਿਨ੍ਹਾਂ ਵਿੱਚ ਛੇ ਬੱਚਿਆਂ ਵਿੱਚ ਆਇਸ਼ਾ (16 ਸਾਲ), ਅਹਾਦ (4 ਸਾਲ), ਹੁਸੈਨ ਪੁੱਤਰ ਇਕਰਾਮ (5 ਸਾਲ), ਆਦਿਲ ਪੁੱਤਰ ਸ਼ੇਰਖਾਨ (8 ਸਾਲ), ਅਲਫਿਜ਼ਾ ਪੁੱਤਰੀ ਮੋਇਨੂਦੀਨ (2 ਸਾਲ), ਸੋਹਣਾ ਪੁੱਤਰੀ ਰਹੀਸ (12 ਸਾਲ) ਵਸੀਲ ਪੁੱਤਰ ਸ਼ੇਰ ਖਾਨ (11 ਸਾਲ), ਸਮੀਰ ਪੁੱਤਰ ਸਗੀਰ (15 ਸਾਲ) ਨੂੰ ਸ਼ਾਮਲ ਹਨ।ਬੱਚਿਆਂ ਦੇ ਦੱਬੇ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਮਲਬਾ ਹਟਾਉਣ ਦੀ ਕੋਸ਼ਿਸ਼ ਕੀਤੀ।3 children died
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2024)
ਪੁਲਿਸ ਅਤੇ ਬਚਾਅ ਕਰਮਚਾਰੀਆਂ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਸਥਾਨਕ ਲੋਕਾਂ ਦੇ ਨਾਲ ਮਲਬੇ ਨੂੰ ਹਟਾਇਆ ਗਿਆ। ਦੱਬੇ ਅੱਠ ਬੱਚਿਆਂ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਹਸਪਤਾਲ ‘ਚ ਬੱਚਿਆਂ ਦੇ ਇਲਾਜ ਦਾ ਪ੍ਰਬੰਧ ਕੀਤਾ। ਜ਼ਖ਼ਮੀ ਹੋਏ ਅੱਠ ਬੱਚਿਆਂ ਵਿੱਚੋਂ ਤਿੰਨ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਤਿੰਨੋਂ ਬੱਚਿਆਂ ਦੀ ਮੌਤ ਹੋ ਗਈ।3 children died
The child ate prasad in the temple
ਵਿਅਕਤੀ ਮਨ ਦੀ ਸ਼ਾਂਤੀ ਲਈ ਮੰਦਰ (TEMPLE) ਜਾਂਦਾ ਹੈ। ਜਦੋਂ ਮਨੁੱਖ ਸੰਸਾਰ ਵਿਚ ਚੱਲ ਰਹੀਆਂ ਸਮੱਸਿਆਵਾਂ ਤੋਂ ਦੁਖੀ ਹੁੰਦਾ ਹੈ, ਤਦ ਉਹ ਪਰਮਾਤਮਾ ਦੀ ਸ਼ਰਨ ਲੈਂਦਾ ਹੈ। ਪੰਡਿਤ ਜੀ ਮੰਦਰ ਵਿੱਚ ਮਨੁੱਖ ਅਤੇ ਭਗਵਾਨ ਵਿਚਕਾਰ ਵਿਚੋਲੇ ਦਾ ਕੰਮ ਕਰਦੇ ਹਨ। ਪੰਡਿਤ ਜੀ ਪਰਮਾਤਮਾ ਦੀ ਭਗਤੀ ਵਿਚ ਲੀਨ ਰਹਿੰਦੇ ਹਨ। ਇਹ ਸ਼ਰਧਾਲੂਆਂ ਨੂੰ ਭਗਤੀ ਵਿਚ ਲੀਨ ਹੋਣ ਵਿਚ ਵੀ ਮਦਦ ਕਰਦਾ ਹੈ। ਪਰ ਮੱਧ ਪ੍ਰਦੇਸ਼ ਦੇ ਰਾਜਗੜ੍ਹ ਦੇ ਇੱਕ ਮੰਦਰ ਦੇ ਪੁਜਾਰੀ (pujari) ਨੇ ਜੋ ਕੀਤਾ, ਉਹ ਹੈਰਾਨ ਕਰਨ ਵਾਲਾ ਹੈ।
ਮੰਦਰ ‘ਚ ਪੂਜਾ-ਪਾਠ ਤੋਂ ਬਾਅਦ ਪ੍ਰਸ਼ਾਦ ਖਾਣ ਤੋਂ ਗੁੱਸੇ ਵਿੱਚ ਆਏ ਆਏ ਪੁਜਾਰੀ ਨੇ ਬੱਚੇ ਦਾ ਸਿਰ ਪਾੜ ਦਿੱਤਾ। ਬੱਚੇ ਦੇ ਸਿਰ ‘ਤੇ ਦਸ ਟਾਂਕੇ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਬੱਚਾ ਮੰਦਰ ‘ਚ ਦਰਸ਼ਨਾਂ ਲਈ ਗਿਆ ਸੀ। ਪੂਜਾ ਤੋਂ ਬਾਅਦ ਪ੍ਰਸ਼ਾਦ ਲੈਣ ਲਈ ਖੜ੍ਹਾ ਸੀ। ਪਰ ਜਦੋਂ ਪੁਜਾਰੀ ਪ੍ਰਸ਼ਾਦ ਦੀ ਥਾਲੀ ਲੈ ਕੇ ਆਇਆ ਤਾਂ ਅਚਾਨਕ ਬੱਚੇ ਦਾ ਹੱਥ ਪਲੇਟ ਨੂੰ ਛੂਹ ਗਿਆ। ਇਸ ਤੋਂ ਬਾਅਦ ਹੀ ਪੁਜਾਰੀ ਦਾ ਗੁੱਸਾ ਅਸਮਾਨ ‘ਤੇ ਪਹੁੰਚ ਗਿਆ। ਉਸ ਨੇ ਸਰੀਆ ਚੁੱਕ ਕੇ ਬੱਚੇ ਦੇ ਸਿਰ ‘ਤੇ ਮਾਰਿਆ।The child ate prasad in the temple
also read ;- ਪਾਣੀ ਦੀ ਘਾਟ ਨੂੰ ਪੂਰਾ ਕਰਦੈ ‘ਖਰਬੂਜਾ’, ਖਾਣ ਨਾਲ ਹੋਣਗੇ ਹੋਰ ਵੀ ਲਾਭ
ਮਾਮਲਾ ਖਿਲਚੀਪੁਰ ਦੇ ਬਡੇ ਮਹਾਰਾਜ ਮੰਦਰ ਦਾ ਹੈ। ਲੋਕ ਟਾਈਫਾਈਡ ਦਾ ਇਲਾਜ ਕਰਵਾਉਣ ਲਈ ਇਸ ਮੰਦਰ ‘ਚ ਆਉਂਦੇ ਹਨ। ਕਿਹਾ ਜਾਂਦਾ ਹੈ ਕਿ ਇੱਥੇ ਅਰਦਾਸ ਕਰਨ ਨਾਲ ਟਾਈਫਾਈਡ ਠੀਕ ਹੋ ਜਾਂਦਾ ਹੈ। ਬੱਚਾ ਵੀ ਇਸ ਮੰਦਰ ਵਿੱਚ ਦਰਸ਼ਨਾਂ ਲਈ ਆਇਆ ਸੀ। ਪੂਜਾ ਤੋਂ ਬਾਅਦ ਬੱਚਾ ਪ੍ਰਸ਼ਾਦ ਦੀ ਉਡੀਕ ਕਰ ਰਿਹਾ ਸੀ। ਉਸ ਸਮੇਂ ਪੰਡਿਤ ਨਰਿੰਦਰ ਸ਼ਰਮਾ ਮੰਦਰ ਵਿੱਚ ਪੂਜਾ ਕਰ ਰਹੇ ਸਨ। ਫਿਰ ਬੱਚੇ ਦਾ ਹੱਥ ਪ੍ਰਸ਼ਾਦ ਦੀ ਥਾਲੀ ਨੂੰ ਛੂਹ ਗਿਆ। ਇਸ ‘ਤੇ ਪੰਡਿਤ ਜੀ ਨੇ ਗੁੱਸੇ ‘ਚ ਆ ਕੇ ਲੋਹੇ ਦੀ ਰਾਡ ਨਾਲ ਬੱਚੇ ਦਾ ਸਿਰ ਭੰਨ ਦਿੱਤਾ। ਇਸ ਕਾਰਨ ਉਥੇ ਖੂਨ ਵਹਿਣ ਲੱਗਾ।
ਨਾਬਾਲਗ ਦੇ ਪਿਤਾ ਨੇ ਇਸ ਮਾਮਲੇ ਵਿੱਚ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਹੈ। ਪਿਤਾ ਨੇ ਦੱਸਿਆ ਕਿ ਪੁਜਾਰੀ ਅਤੇ ਉਸ ਦੇ ਪੁੱਤਰ ਨੇ ਉਸ ਦੇ ਪੁੱਤਰ ਦੀ ਕੁੱਟਮਾਰ ਕੀਤੀ। ਉਸ ਦੇ ਪੁੱਤਰ ਦੇ ਸਿਰ ‘ਤੇ ਦਸ ਟਾਂਕੇ ਲੱਗੇ ਹਨ। ਪਹਿਲਾਂ ਬੱਚੇ ਨੂੰ ਖਿਲਚੀਪੁਰ ਹਸਪਤਾਲ ਲਿਆਂਦਾ ਗਿਆ। ਉਸ ਤੋਂ ਬਾਅਦ ਉਸ ਨੂੰ ਰਾਜਗੜ੍ਹ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਪੁਜਾਰੀ ਅਤੇ ਉਸਦੇ ਲੜਕੇ ਦੇ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।The child ate prasad in the temple
Mustard oil for Kids
ਬੱਚੇ ਅਕਸਰ ਖੰਘ, ਜ਼ੁਕਾਮ ਅਤੇ ਦਸਤ ਤੋਂ ਪੀੜਤ ਹੁੰਦੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਵਾਰ-ਵਾਰ ਦਵਾਈ ਦੇਣਾ ਠੀਕ ਨਹੀਂ ਹੈ। ਇਸ ਲਈ ਸਾਡੀਆਂ ਦਾਦੀਆਂ ਬੱਚਿਆਂ ਵਿੱਚ ਖੰਘ ਅਤੇ ਜ਼ੁਕਾਮ ਦੀ ਸਮੱਸਿਆ ਨੂੰ ਦੂਰ ਕਰਨ ਲਈ ਘਰ ਵਿੱਚ ਰੱਖੀਆਂ ਚੀਜ਼ਾਂ ਦੀ ਵਰਤੋਂ ਕਰਦੀਆਂ ਹਨ। ਬੱਚਿਆਂ ਦੀ ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਨੂੰ ਘਰ ਵਿੱਚ ਉਪਲਬਧ ਕੁਦਰਤੀ ਉਪਚਾਰਾਂ ਨਾਲ ਬਹੁਤ ਜਲਦੀ ਠੀਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੁਕਸਾਨ ਦਾ ਖਤਰਾ ਵੀ ਘੱਟ ਰਹਿੰਦਾ ਹੈ। ਇਨ੍ਹਾਂ ਕੁਦਰਤੀ ਉਪਚਾਰਾਂ ਵਿੱਚ ਸਰ੍ਹੋਂ ਦੇ ਤੇਲ ਅਤੇ ਜਾਫਲ ਦਾ ਮਿਸ਼ਰਣ ਹੁੰਦਾ ਹੈ। ਅਖਰੋਟ ਅਤੇ ਸਰ੍ਹੋਂ ਦੇ ਤੇਲ ਦਾ ਮਿਸ਼ਰਣ ਛੋਟੇ ਬੱਚਿਆਂ ਲਈ ਬਹੁਤ ਸਿਹਤਮੰਦ ਹੋ ਸਕਦਾ ਹੈ। ਇਸ ਨਾਲ ਖਾਂਸੀ ਅਤੇ ਜ਼ੁਕਾਮ ਤੋਂ ਲੈ ਕੇ ਦਸਤ ਵਰਗੀਆਂ ਸਮੱਸਿਆਵਾਂ ਨੂੰ ਠੀਕ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ ਛੋਟੇ ਬੱਚਿਆਂ ਲਈ ਅਖਰੋਟ ਅਤੇ ਸਰ੍ਹੋਂ ਦੇ ਤੇਲ ਦੇ ਕੀ ਫਾਇਦੇ ਹਨ ਅਤੇ ਇਸ ਦੀ ਵਰਤੋਂ ਕਿਵੇਂ ਕਰੀਏ?
ਖੰਘ ਅਤੇ ਜ਼ੁਕਾਮ ਦੀ ਸਮੱਸਿਆ
ਅਖਰੋਟ ਅਤੇ ਸਰ੍ਹੋਂ ਦੇ ਤੇਲ ਦਾ ਮਿਸ਼ਰਣ ਬੱਚਿਆਂ ਲਈ ਸਭ ਤੋਂ ਵਧੀਆ ਹੋ ਸਕਦਾ ਹੈ। ਇਸ ਨਾਲ ਬੱਚਿਆਂ ਨੂੰ ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਪੁਰਾਣੇ ਸਮੇਂ ਤੋਂ ਲੈ ਕੇ ਹੁਣ ਤੱਕ ਬੱਚਿਆਂ ਦੀਆਂ ਦਾਦੀਆਂ ਅਤੇ ਦਾਦੀਆਂ ਇਸ ਨੁਸਖੇ ਦੀ ਵਰਤੋਂ ਕਰਦੀਆਂ ਆ ਰਹੀਆਂ ਹਨ।
ਵਗਦਾ ਨੱਕ ਬੰਦ ਕਰੇ
ਨੱਕ ਬੰਦ ਹੋਣ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਤੁਸੀਂ ਬੱਚਿਆਂ ਨੂੰ ਅਖਰੋਟ ਅਤੇ ਸਰ੍ਹੋਂ ਦੇ ਤੇਲ ਦਾ ਮਿਸ਼ਰਣ ਦੇ ਸਕਦੇ ਹੋ। ਇਸ ‘ਚ ਐਂਟੀਆਕਸੀਡੈਂਟ, ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ, ਜੋ ਨੱਕ ਵਗਣ ਦੀ ਸਮੱਸਿਆ ਨੂੰ ਘੱਟ ਕਰ ਸਕਦੇ ਹਨ।
ਗੈਸ ਦੀ ਸਮੱਸਿਆ
ਜੇਕਰ ਬੱਚਿਆਂ ਨੂੰ ਗੈਸ ਦੀ ਸਮੱਸਿਆ ਹੈ ਤਾਂ ਤੁਸੀਂ ਉਨ੍ਹਾਂ ਨੂੰ ਅਖਰੋਟ ਅਤੇ ਸਰ੍ਹੋਂ ਦੇ ਤੇਲ ਦਾ ਮਿਸ਼ਰਣ ਦੇ ਸਕਦੇ ਹੋ। ਇਸ ਨਾਲ ਉਨ੍ਹਾਂ ਦੀ ਪਾਚਨ ਕਿਰਿਆ ‘ਚ ਸੁਧਾਰ ਹੁੰਦਾ ਹੈ, ਜਿਸ ਨਾਲ ਬੱਚਿਆਂ ‘ਚ ਅਕਸਰ ਗੈਸ ਦੀ ਸ਼ਿਕਾਇਤ ਨੂੰ ਘੱਟ ਕੀਤਾ ਜਾ ਸਕਦਾ ਹੈ।
ਦਸਤ ਦੀ ਸਮੱਸਿਆ ਤੋਂ ਛੁਟਕਾਰਾ ਪਾਓ
ਜੇਕਰ ਬੱਚੇ ਦਸਤ ਅਤੇ ਕਬਜ਼ ਤੋਂ ਪੀੜਤ ਹਨ, ਤਾਂ ਤੁਸੀਂ ਉਨ੍ਹਾਂ ਨੂੰ ਅਖਰੋਟ ਅਤੇ ਸਰ੍ਹੋਂ ਦੇ ਤੇਲ ਦਾ ਮਿਸ਼ਰਣ ਦੇ ਸਕਦੇ ਹੋ। ਦਸਤ ਅਤੇ ਕਬਜ਼ ਤੋਂ ਰਾਹਤ ਪਾਉਣ ਲਈ ਇਹ ਮਿਸ਼ਰਣ ਕਾਫੀ ਸਿਹਤਮੰਦ ਹੋ ਸਕਦਾ ਹੈ। ਇਹ ਕਬਜ਼ ਦੇ ਦੌਰਾਨ ਸ਼ੌਚ ਵਿੱਚ ਮੁਸ਼ਕਲ ਨੂੰ ਘੱਟ ਕਰ ਸਕਦਾ ਹੈ।
ਮਾਸਪੇਸ਼ੀ ਦੇ ਦਰਦ
ਛੋਟੇ ਬੱਚਿਆਂ ਵਿੱਚ ਮਾਸਪੇਸ਼ੀਆਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਜਾਫਲ ਅਤੇ ਸਰ੍ਹੋਂ ਦੇ ਤੇਲ ਦਾ ਮਿਸ਼ਰਣ ਵਧੀਆ ਹੋ ਸਕਦਾ ਹੈ। ਇਸ ਨਾਲ ਮਾਸਪੇਸ਼ੀਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਮਿਸ਼ਰਣ ਨਾਲ ਮਾਲਿਸ਼ ਕਰਨ ਨਾਲ ਫਾਇਦਾ ਹੁੰਦਾ ਹੈ।
READ ALSO:SAD ਦੇ 103ਵੇਂ ਸਥਾਪਨਾ ਦਿਵਸ ‘ਤੇ ਸੁਖਬੀਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜੋੜਿਆਂ ਦੀ ਸੇਵਾ
ਬੱਚਿਆਂ ਨੂੰ ਅਖਰੋਟ ਅਤੇ ਸਰ੍ਹੋਂ ਦੇ ਤੇਲ ਦਾ ਸੇਵਨ ਕਿਵੇਂ ਕਰਵਾਉਣਾ ਹੈ?
ਅਖਰੋਟ ਅਤੇ ਸਰ੍ਹੋਂ ਦੇ ਤੇਲ ਦਾ ਮਿਸ਼ਰਣ ਬੱਚਿਆਂ ਲਈ ਸਿਹਤਮੰਦ ਹੈ। ਇਸ ਦਾ ਸੇਵਨ ਕਰਨ ਲਈ, ਇੱਕ ਵੱਡਾ ਕਟੋਰਾ ਲਓ, ਉਸ ਵਿੱਚ 2 ਤੋਂ 3 ਅਖਰੋਟ ਡੁਬੋ ਦਿਓ। ਜਦੋਂ ਤੁਸੀਂ ਬੱਚਿਆਂ ਨੂੰ ਜਾਇਫਲ ਚੱਟਦੇ ਹੋ ਤਾਂ ਜਾਫਲ ਨੂੰ ਕੱਢ ਕੇ ਚੰਦਨ ਵਾਂਗ ਪੱਥਰ ‘ਤੇ ਰਗੜੋ। ਬੱਚੇ ਨੂੰ ਉਂਗਲੀ ਦੀ ਮਦਦ ਨਾਲ ਤਿਆਰ ਪੇਸਟ ਨੂੰ ਚਟਾ ਦਿਓ। ਇਸ ਨਾਲ ਜ਼ੁਕਾਮ ਅਤੇ ਖਾਂਸੀ ਦੀ ਸਮੱਸਿਆ ਤੋਂ ਤੁਰੰਤ ਰਾਹਤ ਮਿਲਦੀ ਹੈ।
Mustard oil for Kids
ਘੱਟ ਗਿਣਤੀ ਵਰਗਾਂ ਨਾਲ ਸਬੰਧਤ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਡਾ. ਬਲਜੀਤ ਕੌਰ
minority groups children
ਚੰਡੀਗੜ੍ਹ, 17 ਨਵੰਬਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਘੱਟ ਗਿਣਤੀ ਵਰਗਾਂ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ  ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮੈਰਿਟ ਕਮ ਮੀਨਜ਼ ਬੇਸਡ ਸਕਾਲਰਸ਼ਿਪ ਸਕੀਮ ਅਧੀਨ ਉਚੇਰੀ ਸਿੱਖਿਆ ਅਤੇ ਪ੍ਰੋਫੈਸ਼ਨਲ ਸੰਸਥਾਵਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ  ਸਰਕਾਰ ਵੱਲੋਂ ਮੈਰਿਟ ਕਮ ਮੀਨਜ ਬੇਸਡ ਸਕਾਲਰਸ਼ਿਪ ਸਕੀਮ ਫਾਰ ਮਨਿਓਰਟੀਜ ਸਕੀਮ ਵਿੱਚ ਸਿੱਖ ਮੁਸਲਿਮ, ਇਸਾਈ, ਪਾਰਸੀ ਅਤੇ ਜੈਨ ਵਰਗ ਨਾਲ ਸਬੰਧਤ ਵਿਦਿਆਰਥੀਆਂ ਕਵਰ ਕੀਤੇ ਜਾਂਦੇ ਹਨ। ਇਸ ਸਕੀਮ ਤਹਿਤ ਗ੍ਰੇਜੂਏਟ, ਪੋਸਟ ਗ੍ਰੈਜੂਏਟ ਤੇ ਪ੍ਰੋਫੈਸ਼ਨਲ ਮੈਡੀਕਲ, ਨਰਸਿੰਗ, ਫਾਰਮੈਂਸੀ ਅਤੇ ਮੈਨੇਜਮੈਂਟ ਆਦਿ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕੋਰਸਾਂ ਲਈ ਵਜੀਫਾ ਦਿੱਤਾ ਜਾਂਦਾ ਹੈ।
Read Also: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’  ਸਮਾਗਮ ਦੇ ਮੁੱਖ ਮਹਿਮਾਨ
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਰਾਸਟਰੀ ਸੂਚੀ ਬੱਧ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਬੱਚਿਆਂ ਦੀ ਫੀਸ ਦਿੱਤੀ ਜਾਂਦੀ ਹੈ।  ਸੂਬੇ  ਵਿੱਚ ਮੌਜੂਦਾ ਸਮੇਂ ਆਈ.ਆਈ.ਟੀ ਰੋਪੜ, ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ, ਸੰਗਰੂਰ ਅਤੇ ਡਾ.ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ, ਜਲੰਧਰ ਆਦਿ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀ ਨੂੰ  ਕੋਰਸ ਦੀ ਪੂਰੀ ਫੀਸ  ਅਦਾ ਕੀਤੀ ਜਾਂਦੀ ਹੈ।
ਮੰਤਰੀ ਨੇ ਦੱਸਿਆ ਕਿ ਉਹ ਵਿਦਿਆਰਥੀ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦੇ ਯੋਗ ਹਨ, ਜਿਸਦੇ ਪਿਛਲੇ ਸਾਲ ਦੇ ਇਮਤਿਹਾਨ ਵਿੱਚ 50% ਤੋਂ ਘੱਟ ਨੰਬਰ ਨਾ ਹੋਣ। ਉਸ ਦੇ ਮਾਪਿਆਂ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਜਿਆਦਾ ਨਾ ਹੋਵੇ। ਮਾਪੇ ਅਤੇ ਵਿਦਿਆਰਥੀ ਪੰਜਾਬ ਦੇ ਵਸਨੀਕ ਹੋਣ ਅਤੇ ਵਿਦਿਆਰਥੀ ਵਿਦਿਅਕ ਸੰਸਥਾ ਵਿੱਚ ਰੈਗੂਲਰ ਪੜ੍ਹਦਾ ਹੋਵੇ, ਲਾਭ ਪ੍ਰਾਪਤ ਕਰ ਸਕਦਾ ਹੈ।
minority groups children
ਕੈਬਨਿਟ ਮੰਤਰੀ ਡਾ : ਬਲਜੀਤ ਕੌਰ ਦਾ ਵੱਡਾ ਉਪਰਾਲਾ
Baljit Kaur’s big effort ਕੈਬਨਿਟ ਮੰਤਰੀ ਡਾ : ਬਲਜੀਤ ਕੌਰ ਦਾ ਵੱਡਾ ਉਪਰਾਲਾ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈੱਕ ਦਿੱਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕਮਿਊਨਟੀ ਸੈਂਟਰਾਂ ‘ਚ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।Baljit Kaur’s big effort
also : ਦੇਸ਼ ਦੇ ਪ੍ਰਧਾਨ ਮੰਤਰੀ ਦਾ ਦੇਸ਼ ਵਾਸੀਆਂ ਲਈ ਖਾਸ ਸੰਦੇਸ਼ , ਦੇਖੋ ਕੀ ਕਿਹਾ?
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਡਿਜੀਟਲ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆ ਹਨ। ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਡਿਜੀਟਲ ਲਾਇਬ੍ਰੇਰੀ ਲਈ 20 ਕੰਪਿਊਟਰ ਦਿੱਤੇ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਦੀ ਤਿਆਰੀ ਲਈ ਕਿਤਾਬਾਂ ਅਤੇ 2 ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲਾਂ ਵੀ ਵੰਡੀਆਂ।Baljit Kaur’s big effort