Hukumnana - Nirpakh Post

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਪ੍ਰੈਲ, 2023) Today Hukumnana Darbar Sahib JI
www.facebook.com/HukamnamaSriDarbarSahibSriAmritsar

Today Hukumnana Darbar Sahib JI ਸਲੋਕ ॥ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

सलोक ॥संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआए हरि जसु नित सुन ॥१७॥

Salok || The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, Nanak Ji, and taking the Protection of the Transcendent Lord. ||1|| The burning of the heart is not dispelled at all, by sandalwood paste, the moon, or the cold season. It only becomes cool, Nanak Ji, by chanting the Name of the Lord. ||2|| Pauree: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. ||17||

ਪਦਅਰਥ: ਸੰਤ ਉਧਰਣ = ਸੰਤਾਂ ਨੂੰ (ਵਿਕਾਰਾਂ ਦੀ ਤਪਸ਼ ਤੋਂ) ਬਚਾਉਣ ਵਾਲਾ। ਦਇਆਲੰ = ਦਿਆਲ ਪ੍ਰਭੂ। ਆਸਰੰ ਗੋਪਾਲ ਕੀਰਤਨਹ = (ਜਿਨ੍ਹਾਂ ਨੂੰ) ਗੋਪਾਲ ਦੇ ਕੀਰਤਨ ਦਾ ਆਸਰਾ ਹੈ, ਜਿਨ੍ਹਾਂ ਨੇ ਗੋਪਾਲ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਇਆ ਹੈ। ਸੰਤ ਸੰਗੇਣ = (ਉਹਨਾਂ) ਸੰਤਾਂ ਦੀ ਸੰਗਤਿ ਕੀਤਿਆਂ।੧। ਸਰਦ ਰੁਤਿ = ਠੰਢੀ ਰੁੱਤ। ਘਾਂਮ = ਮਨ ਦੀ ਤਪਸ਼। ਸੀਤਲੁ = ਸ਼ਾਂਤ, ਠੰਢਾ।੨। ਓਟ = ਆਸਰਾ। ਸਗਲ = ਸਾਰੇ। ਜਨ = ਮਨੁੱਖ। ਪਰਤਾਪੁ = ਵਡਿਆਈ। ਨਿਰਭਉ = ਨਿਡਰ। ਤੋਟਿ = ਕਮੀ, ਘਾਟਾ। ਨ ਮੂਲਿ = ਕਦੇ ਭੀ ਨਹੀਂ। ਸੰਚਿਆ = ਇਕੱਠਾ ਕੀਤਾ। ਵਡੈ ਪੁਨ = ਚੰਗੇ ਭਾਗਾਂ ਨਾਲ। ਕਮਲ = ਕਉਲ ਫੁੱਲ। ਚਰਨ ਕਮਲ = ਕਉਲ ਫੁੱਲ ਵਰਗੇ ਚਰਨ।Today Hukumnana Darbar Sahib JI

ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥ ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ – ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ॥੨॥ ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਜੀ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ॥੧੭॥

also read : ਕੈਬਨਿਟ ਮੰਤਰੀ ਡਾ : ਬਲਜੀਤ ਕੌਰ ਦਾ ਵੱਡਾ ਉਪਰਾਲਾ

अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपिश से) बचा लेता है, उन संतों की संगति करने से पवित्र हो जाते हैं। गुरू नानक जी कहते हैं, हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपिश बिल्कुल भी समाप्त नहीं हो सकती। गुरू नानक जी कहते हैं, हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपिश से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।Today Hukumnana Darbar Sahib JI

www.facebook.com/GurbaniThoughtOfTheDay

( Wahguru Ji Ka Khalsa, Wahguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!