Lal Chand Kataruchak - Nirpakh Post

ਸੂਬਾ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 5 ਸਤੰਬਰ

ਸੂਬੇ ਭਰ ਵਿੱਚ ਆਏ ਭਾਰੀ ਹੜ੍ਹਾਂ ਦੇ ਮੱਦੇਨਜ਼ਰ ਚੁਣੌਤੀਪੂਰਨ ਸਥਿਤੀਆਂ ਨਾਲ ਨਜਿੱਠਣ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਦੇ ਸਾਰੇ ਪੈਟਰੋਲ ਪੰਪਾਂ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ ਕੁੱਲ 33000 ਲੀਟਰ ਪੈਟਰੋਲ, 46500 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਤੇ ਇਸ ਤੋਂ ਇਲਾਵਾ ਪ੍ਰਤੀ ਗੈਸ ਏਜੰਸੀ ਦੇ ਆਧਾਰ 'ਤੇ 1320 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਲਈ ਪ੍ਰਤੀ ਪੈਟਰੋਲ ਪੰਪ ਦੇ ਆਧਾਰ 'ਤੇ 4000 ਲੀਟਰ ਪੈਟਰੋਲ ਅਤੇ 4000 ਲੀਟਰ ਡੀਜ਼ਲ ਭੰਡਾਰ ਅਲਾਟ ਕੀਤਾ ਹੈ, ਅਤੇ ਪ੍ਰਤੀ ਏਜੰਸੀ ਦੇ ਆਧਾਰ 'ਤੇ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਬਰਨਾਲਾ ਨੂੰ 1000 ਲੀਟਰ ਪੈਟਰੋਲ ਤੇ 1500 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਤੇ ਬਠਿੰਡਾ ਨੂੰ 1500 ਲੀਟਰ ਪੈਟਰੋਲ ਤੇ 3000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ। ਇਸੇ ਤਰ੍ਹਾਂ ਫਰੀਦਕੋਟ ਦੇ ਪੈਟਰੋਲ ਪੰਪਾਂ ਨੂੰ 1000 ਲੀਟਰ ਪੈਟਰੋਲ ਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

ਫਿਰੋਜ਼ਪੁਰ ਅਤੇ ਫਾਜ਼ਿਲਕਾ (ਹਰੇਕ) ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ, ਫਤਿਹਗੜ੍ਹ ਸਾਹਿਬ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਗੁਰਦਾਸਪੁਰ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਹੁਸ਼ਿਆਰਪੁਰ ਲਈ 500 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਜਲੰਧਰ ਲਈ 500 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਕਪੂਰਥਲਾ ਲਈ 500 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਲੁਧਿਆਣਾ ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਮਲੇਰਕੋਟਲਾ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ ਅਤੇ ਮਾਨਸਾ ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

Read Also : ਭਾਖੜਾ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ: ਮੁੱਖ ਮੰਤਰੀ ਨੇ ਬੁਲਾਈ ਕੈਬਨਿਟ ਮੀਟਿੰਗ , ਲੁਧਿਆਣਾ ਵਿੱਚ ਹੜ੍ਹ ਦਾ ਖ਼ਤਰਾ

ਇਸੇ ਤਰ੍ਹਾਂ ਮੋਗਾ ਲਈ 1000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਪਟਿਆਲਾ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 65 ਗੈਸ ਸਿਲੰਡਰ, ਪਠਾਨਕੋਟ ਲਈ 2000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਰੂਪਨਗਰ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਐਸ.ਏ.ਐਸ. ਨਗਰ ਲਈ 2000 ਲੀਟਰ ਪੈਟਰੋਲ ਅਤੇ 3000 ਲੀਟਰ ਡੀਜ਼ਲ ਨਾਲ 80 ਗੈਸ ਸਿਲੰਡਰ, ਐਸ.ਬੀ.ਐਸ. ਲਈ 2000 ਲੀਟਰ ਪੈਟਰੋਲ ਅਤੇ 2000 ਲੀਟਰ ਡੀਜ਼ਲ ਨਾਲ 100 ਗੈਸ ਸਿਲੰਡਰ, ਸ੍ਰੀ ਮੁਕਤਸਰ ਸਾਹਿਬ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 25 ਗੈਸ ਸਿਲੰਡਰ, ਸੰਗਰੂਰ ਲਈ 1000 ਲੀਟਰ ਪੈਟਰੋਲ ਅਤੇ 1000 ਲੀਟਰ ਡੀਜ਼ਲ ਨਾਲ 50 ਗੈਸ ਸਿਲੰਡਰ, ਤਰਨਤਾਰਨ ਲਈ 3000 ਲੀਟਰ ਪੈਟਰੋਲ ਅਤੇ 4000 ਲੀਟਰ ਡੀਜ਼ਲ ਭੰਡਾਰ ਨਾਲ 50 ਗੈਸ ਸਿਲੰਡਰ ਅਲਾਟ ਕੀਤੇ ਗਏ ਹਨ।

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼
ਚੰਡੀਗੜ੍ਹ, 8 ਜੁਲਾਈ:

ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਈ-ਕੇਵਾਈਸੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀਐਫਐਸਸੀਜ਼) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਪ੍ਰਕਿਰਿਆ ਨੂੰ ਜੰਗੀ ਪੱਧਰ 'ਤੇ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।

ਡੀਐਫਐਸਸੀਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਰਾਜ ਦੇ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ 1.25 ਕਰੋੜ ਲਾਭਪਾਤਰੀਆਂ (1,25,55,621) ਲਈ ਈ-ਕੇਵਾਈਸੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਆਖਰੀ ਮਿਤੀ 30 ਜੂਨ, 2025 ਸੀ ਪਰ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਣ ਦੇ ਬਾਵਜੂਦ ਅਜੇ ਵੀ ਕਈ ਲਾਭਪਾਤਰੀ ਦੀ ਈ-ਕੇਵਾਈਸੀ ਅਜੇ ਬਾਕੀ ਹੈ।

ਇਸ ਦਾ ਸਖ਼ਤ ਨੋਟਿਸ ਲੈਂਦੇ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਇਸ ਪ੍ਰਕਿਰਿਆ ਲਈ ਆਖਰੀ ਮਿਤੀ 31 ਅਗਸਤ, 2025 ਤੱਕ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਡੀਐਫਐਸਸੀ ਨੂੰ ਈ-ਕੇਵਾਈਸੀ ਵਿਧੀ ਨੂੰ ਤੇਜ਼ੀ ਨਾਲ ਨੇਪਰੇ ਚਾੜਨ, ਮਾੜੀ ਕਾਰਗੁਜ਼ਾਰੀ ਵਾਲੇ ਡਿਪੂ ਹੋਲਡਰਾਂ ਦੀ ਪਛਾਣ ਕਰਨ ਅਤੇ ਅਜਿਹੇ ਡਿਪੂ ਹੋਲਡਰਾਂ ਨੂੰ ਸਖ਼ਤ ਚੇਤਾਵਨੀ ਦੇਣ ਲਈ ਕਿਹਾ ਹੈ ਕਿ ਜੇਕਰ ਇਸ ਸਬੰਧ ਵਿੱਚ ਕੋਈ ਵੀ ਲਾਪਰਵਾਹੀ ਪਾਈ ਜਾਂਦੀ ਹੈ ਤਾਂ ਉਨ੍ਹਾਂ ਦੇ ਡਿਪੂ ਰੱਦ ਕੀਤੇ  ਜਾਣਗੇ। ਉਨ੍ਹਾਂ ਕਿਹਾ ਕਿ ਜੁਲਾਈ-ਅਗਸਤ-ਸਤੰਬਰ ਸਰਕਲ ਵਿੱਚ ਇਹ ਪ੍ਰਕਿਰਿਆ ਪੂਰੀ ਤਰ੍ਹਾਂ ਮੁਕੰਮਲ ਕੀਤੀ ਜਾਵੇ।

ਡੀਐਫਐਸਸੀ ਨੂੰ ਇਸ ਪਹਿਲਕਦਮੀ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦਾ ਨਿਰਦੇਸ਼ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਇਸ ਦੌਰਾਨ ਇਹ ਧਿਆਨ ਵਿੱਚ ਰੱਖਿਆ ਜਾਵੇ ਕਿ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੀ ਅਗਲੀ ਸਮੀਖਿਆ 1 ਹਫ਼ਤੇ ਬਾਅਦ ਕੀਤੀ ਜਾਵੇਗੀ ਅਤੇ ਮਾੜੀ-ਕਾਰਗੁਜ਼ਾਰੀ ਵਾਲੇ ਵਾਲਿਆਂ ਨਾਲ ਲਿਹਾਜ਼ ਨਹੀਂ ਰੱਖੀ ਜਾਵੇਗੀ।

ਜ਼ਿਕਰਯੋਗ ਹੈ ਕਿ ਈ-ਕੇਵਾਈਸੀ ਇੱਕ ਡਿਜੀਟਲ ਵਿਧੀ ਹੈ ਜੋ ਲਾਭਪਾਤਰੀ ਦੀ ਪਛਾਣ ਅਤੇ ਉਸਦੇ ਪਤੇ ਦੀ ਪੁਸ਼ਟੀ ਲਈ ਮੁੱਖ ਤੌਰ 'ਤੇ ਆਧਾਰ ਕਾਰਡ ਨੰਬਰ ਅਤੇ ਪ੍ਰਮਾਣਿਕਤਾ ਲਈ ਬਾਇਓਮੈਟ੍ਰਿਕਸ ਦੀ ਵਰਤੋਂ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ 2 ਸ਼੍ਰੇਣੀਆਂ ਵਿੱਚ ਕੀਤੀ ਜਾਂਦੀ ਹੈ। ਅੰਤੋਦਿਯਾ ਅੰਨ ਯੋਜਨਾ (ਏਏਵਾਈ) ਅਧੀਨ ਪ੍ਰਤੀ ਪਰਿਵਾਰ ਅਤੇ ਹਰ ਮਹੀਨੇ 35 ਕਿਲੋ ਕਣਕ ਦਿੱਤੀ ਜਾਂਦੀ ਹੈ ਜਦੋਂ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਅਧੀਨ ਤਰਜੀਹੀ ਪਰਿਵਾਰ(ਪੀਪੀਐਚ) ਸ਼੍ਰੇਣੀ ਦੇ ਤਹਿਤ ਪ੍ਰਤੀ ਵਿਅਕਤੀ ਹਰ ਮਹੀਨੇ 5 ਕਿਲੋ ਕਣਕ ਮੁਫ਼ਤ ਦਿੱਤੀ ਜਾਂਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਸ਼ਾਮਲ ਸਨ।

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 7 ਜੁਲਾਈ:

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2025-26 ਲਈ ਨਿਵੇਕਲੀਆਂ ਪਹਿਲਕਦਮੀਆਂ ਉਲੀਕੀਆਂ ਜਾ ਰਹੀਆ ਹਨ। ਇਨ੍ਹਾਂ ਵਿੱਚ ਪ੍ਰਮੁੱਖ ਤੌਰ ਉੱਤੇ ਹਾਈਵੇਅ (ਰਾਜਮਾਰਗਾਂ) ਦੇ ਨਾਲ-ਨਾਲ ਖਾਸ ਕਰਕੇ ਸੰਗਰੂਰ, ਜਲੰਧਰ ਤੋਂ ਅੰਮ੍ਰਿਤਸਰ ਸੜਕ, ਪਠਾਨਕੋਟ ਤੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਫਗਵਾੜਾ - ਚੰਡੀਗੜ੍ਹ ਸੜਕ ਉੱਤੇ ਖਟਕੜ ਕਲਾਂ ਵਿਖੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਨੂੰ ਪੜਚੋਲਣਾ ਸ਼ਾਮਿਲ ਹੈ।

ਇਸੇ ਦੇ ਨਾਲ ਹੀ ਪ੍ਰਸਿੱਧ ਪੰਜਾਬੀ ਕਵੀ ਮਰਹੂਮ ਸਿ਼ਵ ਕੁਮਾਰ ਬਟਾਲਵੀ ਦੀ ਯਾਦ ਵਿੱਚ 23 ਜੁਲਾਈ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਬਟਾਲਾ ਵਿੱਚ ਇੱਕ ਕਵਿਤਾ ਮੁਕਾਬਲਾ ਵੀ ਕਰਵਾਇਆ ਜਾਵੇਗਾ। ਇਸ ਮੁਕਾਬਲਾ ਵਿੱਚ ਪ੍ਰਾਇਮਰੀ, ਮਿਡਲ, ਸੈਕੰਡਰੀ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਭਾਗ ਲੈਣਗੇ ਅਤੇ ਹਰੇਕ ਵਰਗ ਵਿੱਚ ਪਹਿਲੇ 3 ਸਥਾਨ ਹਾਸਿਲ ਕਰਨ ਵਾਲਿਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ।

ਇਸ ਤੋਂ ਇਲਾਵਾ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ ਯੋਜਨਾ ਤਹਿਤ ਫੈਸਲਾ ਕੀਤਾ ਹੈ ਕਿ ਸਾਲ 2025-26 ਦੌਰਾਨ ਹਰੇਕ ਜਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ।

ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ 2025—26 ਦੌਰਾਨ ਪੌਦੇ ਲਗਾਉਣ ਸਬੰਧੀ ਉਪਰਾਲਿਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਹਰੇਕ ਜਿਲ੍ਹੇ ਵਿੱਚ ਵਣ ਮਹੋਤਸਵ ਵੀ ਮਨਾਇਆ ਜਾਵੇਗਾ ਅਤੇ 2 ਰੁਪਏ ਪ੍ਰਤੀ ਬੂਟੇ ਦੀ ਨਿਗੂਣੀ ਜਿਹੀ ਕੀਮਤ ਤੇ ਲੋਕਾਂ ਨੂੰ ਪੌਦੇ ਉਪਲਬਧ ਕਰਵਾਏ ਜਾਣਗੇ।
ਇਸ ਤੋਂ ਇਲਾਵਾ, 582.252 ਹੈਕਟੇਅਰ ਰਕਬੇ ਵਿੱਚ ਮੁਆਵਜ਼ਾ ਜੰਗਲਾਤ ਯੋਜਨਾ ਤਹਿਤ ਰੁੱਖ ਲਗਾਏ ਜਾਣਗੇ ਅਤੇ ਪਠਾਨਕੋਟ ਜਿ਼ਲ੍ਹੇ ਵਿੱਚ 50 ਹੈਕਟੇਅਰ ਰਕਬੇ ਵਿੱਚ ਮਿੱਟੀ ਅਤੇ ਪਾਣੀ ਸੰਭਾਲ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ 2025-26 ਦੌਰਾਨ ਗ੍ਰੀਨ ਪੰਜਾਬ ਮਿਸ਼ਨ ਤਹਿਤ ਸਕੂਲਾਂ, ਕਾਲਜਾਂ, ਪੰਜਾਬ ਮੰਡੀ ਬੋਰਡ ਅਤੇ ਮਾਰਕਫੈੱਡ ਵਿੱਚ 331 ਹੈਕਟੇਅਰ ਰਕਬੇ ਵਿੱਚ 3.31 ਲੱਖ ਪੌਦੇ ਲਗਾਏ ਜਾਣੇ ਹਨ। ਇਸਦੇ ਨਾਲ ਹੀ 'ਸ੍ਰੀ ਗੁਰੂ ਤੇਗ ਬਹਾਦਰ ਪਵਿੱਤਰ ਵਣ' ਯੋਜਨਾ ਦੇ ਹਿੱਸੇ ਵਜੋਂ 52 'ਪਵਿੱਤਰ ਵਣ' ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਵਿੱਚ 289 ਅਤੇ ਉਦਯੋਗਿਕ ਖੇਤਰਾਂ ਵਿੱਚ 83  'ਨਾਨਕ ਬਗੀਚੀਆਂ' ਸਥਾਪਿਤ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਲਿੰਕ ਸੜਕਾਂ ਦੇ ਨਾਲ ਬੂਟੇ ਲਾਉਣ ਦੀ ਗੱਲ ਹੈ, ਇਥੇ ਪਾਪੂਲਰ ਅਤੇ ਡਰੇਕ ਕਿਸਮਾਂ ਦੇ 2.50 ਲੱਖ ਬੂਟੇ ਜਦੋਂ ਕਿ ਫੁੱਲਦਾਰ ਕਿਸਮਾਂ ਦੇ 3 ਲੱਖ ਬੂਟੇ ਲਗਾਏ ਜਾਣਗੇ।

ਕੈਬਨਿਟ ਮੰਤਰੀ ਨੇ ਪੌਦੇ ਲਾਉਣ ਦੀ ਇਸ ਮੁਹਿੰਮ ਲਈ ਤਾਰ ਕੀਤੇ ਗਏ ਬਲੂਪ੍ਰਿੰਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਜੰਗਲਾਤ ਨੂੰ ਹੁਲਾਰਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਜੈਵਿਕ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਲਈ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਬਾਰੇ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤ ਰਾਜ ਕੁਮਾਰ, ਸੀਸੀਐਫ (ਹਿੱਲਜ਼) ਨਿਧੀ ਸ੍ਰੀਵਾਸਤਵ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕਨਨ ਮੌਜੂਦ ਸਨ।

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 4 ਜੂਨ:

ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ 'ਤੇ ਜ਼ੋਰ ਦਿੱਤਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਤਕਰੀਬਨ 60 ਲੱਖ ਬੂਟੇ ਲਗਾਏ ਜਾਣਗੇ। ਸੂਬੇ ਵਿੱਚ ਬੂਟੇ ਲਗਾਉਣ ਸਬੰਧੀ ਮੁਹਿੰਮ ਇਸ ਸਾਲ 1 ਜੁਲਾਈ ਤੋਂ ਸ਼ੁਰੂ ਹੋਵੇਗੀ।

ਇਸ ਤੋਂ ਇਲਾਵਾ ਇਸ ਸਾਲ 382 ਨਾਨਕ ਬਗੀਚੀਆਂ ਅਤੇ 52 ਪਵਿੱਤਰ ਵਣ ਲਗਾਏ ਜਾਣੇ ਹਨ। ਇਸ ਤੋਂ ਇਲਾਵਾ 331 ਹੈਕਟੇਅਰ ਸੰਸਥਾਗਤ ਖੇਤਰ ਵਿੱਚ ਬੂਟੇ ਲਗਾਏ ਜਾਣਗੇ।

ਟਿਊਬਵੈਲਾਂ ਦੇ ਆਲੇ-ਦੁਆਲੇ ਪੌਦੇ ਲਗਾਉਣ ਬਾਰੇ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਵਿੱਚ 13.66 ਲੱਖ ਟਿਊਬਵੈਲਾਂ ਵਿੱਚੋਂ ਲਗਭਗ 94 ਫ਼ੀਸਦ ਟਿਊਬਵੈਲਾਂ ‘ਤੇ ਬੂਟੇ ਲਗਾਏ ਜਾ ਚੁੱਕੇ ਹਨ।

ਮੰਤਰੀ ਨੇ ਵਿਭਾਗ ਵੱਲੋਂ ਚੰਡੀਗੜ੍ਹ-ਫਗਵਾੜਾ ਸੜਕ 'ਤੇ ਪੌਦੇ ਲਗਾਉਣ ਦੇ ਬੇਮਿਸਾਲ ਕਾਰਜ ਦੀ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਲੁਧਿਆਣਾ-ਚੰਡੀਗੜ੍ਹ ਸੜਕ 'ਤੇ ਵੀ ਇਸੇ ਤਰ੍ਹਾਂ ਪੌਦੇ ਲਗਾਉਣ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਪੌਦੇ ਲਗਾਏ ਗਏ ਹਨ, ਉੱਥੇ ਮੁਰਝਾ ਕੇ ਖਤਮ ਹੋ ਚੁੱਕੇ ਬੂਟੇ ਹਟਾ ਦਿੱਤੇ ਜਾਣ ਅਤੇ ਉਨ੍ਹਾਂ ਦੀ ਥਾਂ ਨਵੇਂ ਪੌਦੇ ਲਗਾਏ ਜਾਣ।

ਇਸ ਮੌਕੇ ਮੰਤਰੀ ਵੱਲੋਂ ਅਫਸਰਾਂਨੂੰ ਸਾਰੀਆਂ ਵਿਭਾਗੀ ਸਕੀਮਾਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਅਤੇ ਪੌਦੇ ਲਗਾਏ ਜਾਣ ਦੀ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏਪੀਸੀਸੀਐਫ ਕਮ ਸੀਈਓ ਪਨਕੈਂਪਾ ਸੌਰਵ ਗੁਪਤਾ, ਏਪੀਸੀਸੀਐਫ (ਪ੍ਰਸ਼ਾਸਨ) ਬਸੰਤਾ ਰਾਜ ਕੁਮਾਰ, ਸੀਸੀਐਫ (ਹਿੱਲਸ) ਨਿਧੀ ਸ੍ਰੀਵਾਸਤਵ, ਸੀਸੀਐਫ (ਵਾਈਲਡਲਾਈਫ) ਸਾਗਰ ਸੇਤੀਆ, ਸੀਐਫ ਸ਼ਿਵਾਲਿਕ ਸਰਕਲ ਸ੍ਰੀ ਕੰਨਨ ਤੇ ਡੀਐਫਓ ਮੋਹਾਲੀ ਕੰਵਰਦੀਪ ਸਿੰਘ ਅਤੇ ਹੋਰ ਡੀਐਫਓ ਮੌਜੂਦ ਸਨ।

ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ
ਚੰਡੀਗੜ੍ਹ, 3 ਜੂਨ:

ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਪੱਲਣਪੁਰ (ਸਿਸਵਾਂ ਜੰਗਲਾਤ ਰੇਂਜ ਦਾ ਹਿੱਸਾ) ਵਿਖੇ ਨਵੀਂ ਮੁਰੰਮਤ ਕੀਤੀ ਗਈ ਇੰਸਪੈਕਸ਼ਨ ਹੱਟ ਦਾ ਉਦਘਾਟਨ ਕੀਤਾ।  ਇਸ ਵਾਤਾਵਰਨ-ਪੱਖੀ ਉਪਰਾਲੇ ’ਤੇ ਲਗਭਗ 70 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਮਿਰਜ਼ਾਪੁਰ ਵਿੱਚ ਵੀ, ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਨਵੀਂ ਨੁਹਾਰ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਇੰਸਪੈਕਸ਼ਨ ਹੱਟ ਦੇ ਪਿਛਲੇ ਪਾਸੇ ਇੱਕ ਹਰਿਆ-ਭਰਿਆ ਕੁਦਰਤੀ ਮਾਰਗ (ਨੇਚਰ ਟਰੇਲ) ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਪੂਰਾ ਹੋਣ ’ਤੇ ਇਹ ਰਮਣੀਕ ਮਾਰਗ, ਕੁਦਰਤ ਪ੍ਰੇਮੀਆਂ ਲਈ, ਪੰਛੀਆਂ ਦੀਆਂ ਵੱਖ-ਵੱਖ ਤੇ ਵਿਲੱਖਣ ਕਿਸਮਾਂ ਦਾ ਝਲਕਾਰਾ ਅਤੇ ਤਾਜ਼ੀ ਹਵਾ ਦਾ ਸੋਮਾ ਹੋਵੇਗਾ  ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ, ਵਿਭਾਗ ਇਸ ਸਾਲ ਫਲਦਾਰ ਰੁੱਖਾਂ ਦੇ 3.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਤਾਵਰਨ ਪੱਖੀ ਉਪਰਾਲੇ ਨਾਲ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਵਿੱਚ ਬਹੁਤ ਮਦਦ ਮਿਲੇਗੀ।

ਇਸ ਤੋਂ ਇਲਾਵਾ, ਪਠਾਨਕੋਟ ਜ਼ਿਲ੍ਹੇ ਦੇ ਧਾਰ ਬਲਾਕ ਵਿੱਚ ਇੱਕ ਗੈਸਟ ਹਾਊਸ ਦੇ ਨਾਲ-ਨਾਲ ਹਰੀਕੇ ਵਿਖੇ ਇੱਕ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ ਵੀ ਬਣਾਇਆ ਗਿਆ ਹੈ। ਇਸੇ ਤਰ੍ਹਾਂ ਢੋਲਬਾਹਾ ਵਿੱਚ ਵੀ, ਅਜਿਹੀਆਂ ਵਿਕਾਸ ਕੇਂਦਰਿਤ ਗਤੀਵਿਧੀਆਂ ਸਬੰਧੀ ਯੋਜਨਾਵਾਂ ਉਲੀਕੀਆਂ ਜਾ ਰਹੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਹਾਲ ਹੀ ਵਿੱਚ, ਜੰਗਲਾਤ ਵਿਭਾਗ ਦੇ 378 ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦੀ ਹੀ ਉਨ੍ਹਾਂ ਨੂੰ ਇਸ ਸਬੰਧ ਵਿੱਚ ਨਿਯੁਕਤੀ ਪੱਤਰ ਦੇਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣ ਪਾਲ (ਫੌਰੈਸਟ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. –ਕਮ- ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਸੀ.ਸੀ.ਐਫ. (ਹਿਲਜ਼) ਨਿਧੀ ਸ੍ਰੀਵਾਸਤਵਾ, ਸੀ.ਸੀ.ਐਫ. (ਵਾਈਲਡ ਲਾਈਫ) ਸਾਗਰ ਸੇਤੀਆ, ਸੀ.ਐਫ. ਸ਼ਿਵਾਲਿਕ ਸਰਕਲ ਸ੍ਰੀ ਕੰਨਨ, ਅਤੇ ਡੀ.ਐਫ.ਓ. ਮੋਹਾਲੀ ਕੰਵਰਦੀਪ ਸਿੰਘ ਵੀ ਸ਼ਾਮਿਲ ਸਨ।

ਪੰਜਾਬ 'ਚ ਕਣਕ ਦੀ ਖਰੀਦ 2425 ਰੁਪਏ ਦੀ MSP ‘ਤੇ ਹੋਵੇਗੀ
ਪਟਿਆਲਾ- ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਬੀਤੇ ਦਿਨ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਕਟਾਰੂਚੱਕ ਨੇ ਪਿੰਡ ਭੱਪਲ ਦੇ ਕਿਸਾਨ ਹਰਵਿੰਦਰ ਸਿੰਘ ਵਲੋਂ ਮੰਡੀ ‘ਚ ਲਿਆਂਦੀ ਕਣਕ ਦੀ ਢੇਰੀ ਦੀ ਬੋਲੀ ਕਰਵਾਉਂਦਿਆਂ ਰਾਜ ਦੇ ਕਿਸਾਨਾਂ ਦਾ ਪੰਜਾਬ ਦੀਆਂ ਮੰਡੀਆਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ।

Read Also- 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਆਰ.ਬੀ.ਆਈ ਵਲੋਂ ਪੰਜਾਬ ਨੂੰ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪ੍ਰਾਪਤ ਹੋਈ ਹੈ ਅਤੇ ਪੰਜਾਬ ਸਰਕਾਰ ਸੂਬੇ ਦੇ ਕਰੀਬ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ 2425 ਰੁਪਏ ਦੀ ਐਮ.ਐਸ.ਪੀ. ‘ਤੇ ਖ਼ਰੀਦ ਕਰੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 1865 ਮੰਡੀਆਂ ਤੋਂ ਇਲਾਵਾ ਲੋੜ ਪੈਣ ‘ਤੇ 600 ਆਰਜੀ ਖਰੀਦ ਕੇਂਦਰਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿੱਥੇ ਕਣਕ ਦੀ ਖਰੀਦ ਲਈ ਲੋੜੀਂਦੇ ਬਾਰਦਾਨੇ ਦੇ 5 ਲੱਖ ਗੱਟਿਆਂ ਦੇ ਪ੍ਰਬੰਧ ਵੀ ਮੁਕੰਮਲ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਐਫ.ਸੀ.ਆਈ ਨੇ ਪੰਜਾਬ ਲਈ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ ਅਤੇ ਪ੍ਰਮਾਤਮਾ ਦੀ ਮਿਹਰ ਸਦਕਾ ਇਸ ਵਾਰ ਰਾਜ ਵਿੱਚ ਕਣਕ ਦੀ ਬੰਪਰ ਫ਼ਸਲ ਦੀ ਸੰਭਾਵਨਾ ਹੈ ਜਿਸ ਕਰਕੇ ਇਹ ਟੀਚਾ ਸਹਿਜੇ ਹੀ ਪੂਰਾ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਬਿਲਕੁਲ ਚੜ੍ਹਦੀਕਲਾ ‘ਚ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਸਰਕਾਰ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਸਮੇਤ ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਸਮੁੱਚਾ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ।

ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ: ਲਾਲ ਚੰਦ ਕਟਾਰੂਚੱਕ
LAL CHAND KATARUCHAK

ਮੰਡੀਆਂ ਵਿੱਚ ਹੁਣ ਤਕ ਆਏ ਝੋਨੇ ਵਿਚੋਂ 97 ਫੀਸਦੀ ਝੋਨੇ ਦੀ ਖਰੀਦ ਮੁਕੰਮਲ

ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ

ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 5100 ਕਰੋੜ ਰੁਪਏ ਕੀਤੇ ਟਰਾਂਸਫਰ

ਚੰਡੀਗੜ੍ਹ, 18 ਅਕਤੂਬਰ:

ਤਿੰਨ ਦਿਨਾਂ ਦੀ ਬਰਸਾਤ ਤੋਂ ਬਾਅਦ ਮੌਸਮ ਦੇ ਸੁਖਾਵਾਂ ਹੋਣ ਦੇ ਨਾਲ, ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਿਫਟਿੰਗ ਸ਼ੁਰੂ ਹੋ ਗਈ ਹੈ ਅਤੇ ਅੱਜ ਇੱਕ ਦਿਨ ਵਿੱਚ ਝੋਨੇ ਦੀਆਂ 18 ਲੱਖ ਬੋਰੀਆਂ ਦੀ ਲਿਫਟਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ, ਫਾਜ਼ਿਲਕਾ, ਕਪੂਰਥਲਾ, ਰੋਪੜ, ਐਸ.ਏ.ਐਸ.ਨਗਰ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਰੇ ਕੇਂਦਰਾਂ ਵਿੱਚ ਝੋਨੇ ਦੀ ਲਿਫਟਿੰਗ ਨਿਰਵਿਘਨ ਚੱਲ ਰਹੀ ਹੈ, ਜਦਕਿ ਮੋਗਾ, ਫਤਹਿਗੜ੍ਹ ਸਾਹਿਬ, ਐਸ.ਬੀ.ਐਸ. ਨਗਰ, ਲੁਧਿਆਣਾ, ਹੁਸ਼ਿਆਰਪੁਰ, ਜਲੰਧਰ, ਗੁਰਦਾਸਪੁਰ, ਮਾਨਸਾ ਦੇ ਬੋਹਾ ਖੇਤਰ, ਫਿਰੋਜ਼ਪੁਰ ਦੇ ਮੱਖੂ ਅਤੇ ਮੱਲਾਂਵਾਲਾ, ਮੁਕਤਸਰ ਵਿੱਚ ਗਿੱਦੜਬਾਹਾ, ਬਰਨਾਲਾ ਵਿੱਚ ਬਰਨਾਲਾ ਕੇਂਦਰ, ਸੰਗਰੂਰ ਵਿੱਚ ਸੁਨਾਮ, ਧੂਰੀ ਅਤੇ ਖਨੌਰੀ ਵਿੱਚ ਲਿਫਟਿੰਗ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ: ਜੰਗ ਵਿਚਾਲੇ ਕਿਉਂ ਆਇਆ ਇਜ਼ਰਾਈਲੀ ਪ੍ਰਧਾਨ ਮੰਤਰੀ ਦਾ PM ਮੋਦੀ ਨੂੰ…

ਮੰਤਰੀ ਨੇ ਅੱਗੇ ਕਿਹਾ ਕਿ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਝੋਨੇ ਦੀ ਕੁੱਲ ਆਮਦ 27 ਲੱਖ ਮੀਟਰਕ ਟਨ ਵਿੱਚੋਂ ਲਗਭਗ 10 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਸ ਨੂੰ ਯੋਗ ਰਾਈਸ ਮਿੱਲਾਂ ਵਿੱਚ ਸਟੋਰ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਹਰ ਦਿਨ ਲਗਭਗ 1-1.5 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋ ਰਹੀ ਹੈ ਅਤੇ ਦਿਨ ਦੇ ਅੰਤ ਤੱਕ ਮੰਡੀ ਵਿੱਚ ਆਏ ਲਗਭਗ ਸਾਰੇ ਝੋਨੇ ਖਰੀਦ ਕਰ ਲਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਿਛਲੇ 3 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੇ ਬਾਵਜੂਦ ਵੀ ਹੁਣ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਦਾ ਸਮਾਂ ਇਕ ਦਿਨ ਤੋਂ ਵੀ ਘੱਟ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਝੋਨੇ ਦੀ ਆਮਦ ਵਾਲੇ ਦਿਨ ਹੀ ਝੋਨੇ ਦੀ ਸਫ਼ਾਈ ਅਤੇ ਖਰੀਦ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨੇ, ਮੰਡੀ ਲੇਬਰ ਅਤੇ ਢੋਆ-ਢੁਆਈ ਦੇ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। LAL CHAND KATARUCHAK

ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 5100 ਕਰੋੜ ਰੁਪਏ ਪਹਿਲਾਂ ਹੀ ਸਿੱਧੇ ਤੌਰ ‘ਤੇ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਵੱਲੋਂ ਆਪਣੇ ਖੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। LAL CHAND KATARUCHAK

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 28 ਸਤੰਬਰ:

LAL CHAND KATARUCHAK ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) 2023-24 ਦੌਰਾਨ ਮੰਡੀਆਂ ਵਿੱਚ ਆਪਣੀ ਝੋਨੇ ਦੀ ਫਸਲ ਵੇਚਣ ਲਈ ਆਉਣ ਵਾਲੇ ਤਕਰੀਬਨ 8 ਲੱਖ ਤੋਂ ਵੱਧ ਕਿਸਾਨਾਂ ਲਈ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ।

ਸੂਬੇ ਭਰ ਵਿੱਚ 1806 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਚੌਲ ਮਿੱਲਾਂ ਨੂੰ ਕੰਪਿਊਟਰਾਈਜ਼ਡ ਜੀ.ਪੀ.ਐੱਸ. ਸਿਸਟਮ ਰਾਹੀਂ ਇਨ੍ਹਾਂ ਮੰਡੀਆਂ ਨਾਲ ਜੋੜਿਆ ਗਿਆ ਹੈ।

ਸਾਉਣੀ ਮੰਡੀਕਰਨ ਸੀਜ਼ਨ 2023-24 ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਡਿਪਟੀ ਡਾਇਰੈਕਟਰਾਂ, ਡੀ.ਐਫ.ਐਸ.ਸੀਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਰੀਦ ਦੌਰਾਨ ਕਿਸਾਨਾਂ ਅਤੇ ਹੋਰਨਾਂ ਭਾਈਵਾਲਾਂ ਜਿਵੇਂ ਕਿ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ ਅਤੇ ਸਮੇਂ ਸਿਰ ਫਸਲ ਦੀ ਚੁਕਾਈ ਅਤੇ ਪਹਿਲੇ ਦਿਨ ਤੋਂ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇ।

ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਮੰਡੀ ਵਿੱਚ ਕਿਸਾਨਾਂ ਦੀ ਬਾਇਓ-ਮੀਟ੍ਰਿਕ ਪ੍ਰਣਾਲੀ ਰਾਹੀਂ ਪ੍ਰਮਾਣਿਕਤਾ ਕੀਤੀ ਜਾਵੇਗੀ ਅਤੇ ਸਾਰੇ ਪ੍ਰਬੰਧਾਂ ‘ਤੇ ਨੇੜਿਓਂ ਨਜ਼ਰ ਰੱਖਣ ਲਈ ਹਰੇਕ ਮੰਡੀ ਲਈ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇਗਾ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕਿਸੇ ਵੀ ਚੌਲ ਮਿੱਲ ਨੂੰ ਖਰੀਦ ਕੇਂਦਰ ਨਹੀਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਸਟਮ ਮਿਲਡ ਰਾਈਸ (ਸੀ.ਐਮ.ਆਰ.) ਰੱਖਣ ਵਾਲੇ ਕਾਰਟੇਜ ਠੇਕੇਦਾਰਾਂ ਦੇ ਨਾਲ-ਨਾਲ ਮਿੱਲਰਾਂ ਲਈ ਵੀ ਇਹ ਲਾਜ਼ਮੀ ਹੋਵੇਗਾ ਕਿ ਉਹ ਆਪਣੇ ਕੋਲ ਉਪਲਬਧ ਮਾਤਰਾ ਬਾਰੇ ਦੱਸਣ। ਉਨ੍ਹਾਂ ਵਾਹਨ ਟਰੈਕਿੰਗ ਸਿਸਟਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵੀ ਹਿਦਾਇਤ ਕੀਤੀ। ਇਸ ਤੋਂ ਇਲਾਵਾ ਆਨਲਾਈਨ ਗੇਟ ਪਾਸ ਵਿਧੀ ਦੀ ਵੀ ਵਰਤੋਂ ਕੀਤੀ ਜਾਵੇਗੀ।

READ ALSO : ਫਗਵਾੜਾ ‘ਚ ਬਦਬੂ ਫੈਲਣ ਤੋਂ ਬਾਅਦ ਪਿਓ ਧੀ ਦੀਆਂ ਗਲੀਆਂ ਸੜੀਆਂ ਲਾਸ਼ਾਂ ਬਰਾਮਦ

ਇਹ ਦੱਸਦੇ ਹੋਏ ਕਿ ਬਾਰਦਾਨੇ ਦਾ ਢੁਕਵੀਂ ਗਿਣਤੀ ਵਿੱਚ ਪ੍ਰਬੰਧ ਕੀਤਾ ਗਿਆ ਹੈ, ਮੰਤਰੀ ਨੇ ਕਿਹਾ ਕਿ ਇਸ ਵਾਰ 480 ਨਵੀਆਂ ਚੌਲ ਮਿੱਲਾਂ ਅਲਾਟਮੈਂਟ ਪੜਾਅ ਲਈ ਪਾਤਰ ਬਣ ਗਈਆਂ ਹਨ। ਸਮੁੱਚੀ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਵਕਾਲਤ ਕਰਦਿਆਂ ਕੈਬਨਿਟ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਇਸ ਵਾਰ ਖਰੀਦ ਦਾ ਟੀਚਾ 182 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਮਿੱਥਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਝੋਨੇ ਦੇ ਖਰੀਦ ਸੀਜ਼ਨ ਲਈ ਆਰ.ਬੀ.ਆਈ. ਵੱਲੋਂ 37625.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਰੀਆਂ ਸੰਭਾਵਿਤ ਥਾਵਾਂ ‘ਤੇ ਨਾਕੇ ਲਗਾਏ ਜਾਣ ਤਾਂ ਜੋ ਦੂਜੇ ਰਾਜਾਂ ਤੋਂ ਆਉਣ ਵਾਲੇ ਝੋਨੇ ਨੂੰ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਨੇ ਡੀ.ਐਫ.ਐਸ.ਸੀ. ਨੂੰ ਕਿਹਾ ਕਿ ਕੇ.ਐਮ.ਐਸ. 2023-24 ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡੀ.ਐਫ.ਐਸ.ਸੀਜ਼ ਨੂੰ ਆਰ.ਐਮ.ਐਸ. 2023-24 ਦੀ ਤਰਜ਼ ’ਤੇ ਸਨਮਾਨਿਤ ਕੀਤਾ ਜਾਵੇਗਾ।

ਰਾਸ਼ਨ ਕਾਰਡਾਂ ਦੇ ਮੁੱਦੇ ‘ਤੇ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਕਮੇਟੀ ਦੇ ਮੈਂਬਰਾਂ ਦੇ ਸੰਪਰਕ ਨੰਬਰ ਅਤੇ ਸਾਰੀ ਲੋੜੀਂਦੀ ਜਾਣਕਾਰੀ ਵੈਰੀਫਿਕੇਸ਼ਨ ਲਈ ਆਨਲਾਈਨ ਅਪਲੋਡ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਰਾਸ਼ਨ ਕਾਰਡਾਂ ਦੇ ਸਬੰਧ ਵਿੱਚ ਸਰਵੇਖਣ ਪ੍ਰਕਿਰਿਆ ਦੇ ਹਿੱਸੇ ਵਜੋਂ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਪੜਤਾਲ ਲਈ ਫੀਲਡ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।LAL CHAND KATARUCHAK

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ.ਅੰਜੁਮਨ ਭਾਸਕਰ ਅਤੇ ਸਮੂਹ ਡੀ.ਐਫ.ਐਸ.ਸੀਜ਼ ਹਾਜ਼ਰ ਸਨ।LAL CHAND KATARUCHAK

ਸੂਬੇ ਭਰ ਵਿੱਚ ਕਣਕ ਦੀ ਖਰੀਦ ਸਬੰਧੀ ਕਾਰਜ ਸਫ਼ਲਤਾਪੂਰਵਕ ਮੁਕੰਮਲ
ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ: ਲਾਲ ਚੰਦ ਕਟਾਰੂਚੱਕ

ਕਣਕ ਦੀ ਖਰੀਦ ਲਈ ਮੰਡੀਆਂ 25 ਮਈ ਤੋਂ ਬਾਅਦ ਬੰਦ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 23 ਮਈ:

wheat procurement operations Mandis ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ਵਿੱਚੋਂ ਲਗਭਗ 121.07 ਲੱਖ ਮੀਟਰਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜਦਕਿ ਲਗਭਗ 4.5 ਲੱਖ ਮੀਟਰਕ ਟਨ ਨਿੱਜੀ ਵਪਾਰੀਆਂ ਵੱਲੋਂ ਖਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ 8,09,149 ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 24,693 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਜੋਂ ਅਦਾ ਕੀਤੇ ਗਏ ਹਨ। wheat procurement operations Mandis

also read : ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- SGPC ਪ੍ਰਧਾਨ ਧਾਮੀ

ਮੰਡੀਆਂ ਦੇ ਕੰਮਕਾਜ ਬਾਰੇ ਦੱਸਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਸੂਬੇ ਵਿੱਚ 2780 ਮੰਡੀਆਂ ਨੂੰ ਕਾਰਜਸ਼ੀਲ ਕੀਤਾ ਸੀ ਪਰ 10 ਮਈ ਤੋਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਆਉਣ ਉਪਰੰਤ ਕੁਝ ਦਿਨ ਪਹਿਲਾਂ 2628 ਮੰਡੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 152 ਮੁੱਖ ਮੰਡੀ ਯਾਰਡਾਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। wheat procurement operations Mandisc

ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਸਮਾਂ ਸੀਮਾ ਪਹਿਲਾਂ 31 ਮਈ ਰੱਖੀ ਗਈ ਸੀ ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਹੋਣ ਅਤੇ ਸੂਬੇ ਭਰ ਵਿੱਚ ਖਰੀਦ ਕਾਰਜਾਂ ਦੇ ਸਫਲਤਾਪੂਰਵਕ ਨੇਪਰੇ ਚੜ੍ਹਨ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਸਾਰੀਆਂ ਮੰਡੀਆਂ ਨੂੰ 25 ਮਈ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ 25 ਮਈ ਤੱਕ ਸਾਰੀ ਫ਼ਸਲ ਮੰਡੀਆਂ ਵਿੱਚ ਲੈ ਆਉਣ ਲਈ ਵੀ ਕਿਹਾ।

ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ
ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ

ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ

ਚੰਡੀਗੜ੍ਹ, 15 ਅਪ੍ਰੈਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੇ ਸਬੂਤ ਦੇ ਤੌਰ ‘ਤੇ 19642 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਮਰਥਨ ਮੁੱਲ ‘ਤੇ 502.93 ਕਰੋੜ ਦੀ ਪੂਰੀ ਰਾਸ਼ੀ ਇੱਕੋ ਦਿਨ ਅੰਦਰ ਜਾਰੀ ਕਰ ਦਿੱਤੀ ਗਈ ਹੈ।
ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਅਦਾਇਗੀਆਂ ਕਰਨ ਵੇਲੇ ਕੀਮਤ ‘ਤੇ ਕੋਈ ਕੱਟ ਨਹੀਂ ਲਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 14 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 8 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨ ਭਾਈਚਾਰੇ ਵੱਲੋਂ ਸਖਤ ਮਿਹਨਤ ਤਿਆਰ ਕੀਤੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਦੇ ਨਿਰਦੇਸ਼ ਦਿੱਤੇ ਗਏ ਹਨ ।