SUCIDE - Nirpakh Post
National athlete committed suicide
ਹਾਕੀ ਦੀ ਨੈਸ਼ਨਲ ਖਿਡਾਰੀ ਵੱਲੋਂ ਆਤਮਹੱਤਿਆ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਕੀ ਖਿਡਾਰਣ ਸੁਮਨਦੀਪ ਕੌਰ ਵਲੋਂ ਭਰਾ ਤੇ ਭਰਜਾਈ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ ਗਿਆ ਹੈ, ਜਿਸ ਦੇ ਚੱਲਦੇ ਭਰਾ-ਭਰਜਾਈ ਖਿਲਾਫ ਮਾਮਲਾ ਦਰਜ ਕਰਕੇ ਭਰਾ ਨੂੰ ਥਾਣਾ ਮੂਲੇਪੁਰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰਿਥਵੀ ਰਾਜ ਨੇ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਬੰਤ ਸਿੰਘ ਬਾਸੀ ਪਿੰਡ ਨਲੀਨਾ ਖੁਰਦ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੀਆਂ ਤਿੰਨ ਲੜਕੀਆਂ ਅਤੇ ਇਕ ਪੁੱਤਰ ਹੈ, ਦੋ ਲੜਕੀਆਂ ਤੇ ਇਕ ਪੁੱਤਰ ਵਿਆਹਿਆ ਹੈ।
ਉਸ ਦੇ ਲੜਕੇ ਬਿਕਰਮਜੀਤ ਸਿੰਘ ਦਾ ਵਿਆਹ ਲਗਭਗ ਪੰਜ ਮਹੀਨੇ ਪਹਿਲਾਂ ਹੋਇਆ ਹੈ। ਉਸ ਦੇ ਲੜਕੇ ਦਾ ਪਹਿਲਾ ਵਿਆਹ ਹੈ ਜਦ ਕਿ ਉਸ ਦੀ ਨੂੰਹ ਪਿੰਕੀ ਦਾ ਇਹ ਦੂਸਰਾ ਵਿਆਹ ਸੀ। ਉਸ ਦੀ ਛੋਟੀ ਲੜਕੀ ਸੁਮਨਦੀਪ ਕੌਰ ਹਾਕੀ ਦੀ ਨੈਸ਼ਨਲ ਖਿਡਾਰੀ ਸੀ ਅਤੇ ਐੱਮ. ਏ. ਪੰਜਾਬੀ ਦੀ ਪੜ੍ਹਾਈ ਯੂਨੀਵਰਸਿਟੀ ਪਟਿਆਲਾ ਤੋਂ ਕਰ ਰਹੀ ਸੀ, ਹਮੇਸ਼ਾ ਸ਼ਿਕਾਇਤ ਕਰਦੀ ਸੀ ਕਿ ਉਸ ਦਾ ਭਰਾ ਬਿਕਰਮਜੀਤ ਸਿੰਘ ਅਤੇ ਉਸ ਦੀ ਭਰਜਾਈ ਪਿੰਕੀ ਉਸ ਨੂੰ ਹਮੇਸ਼ਾ ਤੰਗ ਪਰੇਸ਼ਾਨ ਕਰਦੇ ਹਨ , ਜਿਨ੍ਹਾਂ ਤੋਂ ਦੁਖੀ ਹੋ ਕੇ ਸੁਮਨਦੀਪ ਕੌਰ ਬੀਤੇ ਦਿਨ ਘਰੋਂ ਚਲੀ ਗਈ ਸੀ ਅਤੇ ਉਸਨੇ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੁਮਨਦੀਪ ਕੌਰ ਦੀ ਲਾਸ਼ ਨਹਿਰ ’ਚੋਂ ਮਿਲ ਗਈ ਹੈ । National athlete committed suicide
also read :- ਮੋਬਾਇਲ ਚਲਾਉਣ ‘ਤੇ ਝਿੜਕਿਆ ਤਾਂ 14 ਸਾਲਾ ਭੈਣ ਨੇ ਕੁਹਾੜੀ ਨਾਲ ਵੱਢਿਆ ਵੱਡੇ ਭਰਾ ਦਾ ਗਲ਼
ਜਸਪਾਲ ਸਿੰਘ ਦੇ ਬਿਆਨਾਂ ’ਤੇ ਪੁਲਸ ਨੇ ਬਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਪਿੰਕੀ ਫਰਾਰ ਹੈ। ਸੁਮਨਦੀਪ ਦੀ ਲਾਸ਼ ਦਾ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।National athlete committed suicide
Faridkot Boy-Girl Commit Suicide:
ਫਰੀਦਕੋਟ ਦੇ ਪਿੰਡ ਕਲੇਰ ਦੇ ਸਰਕਾਰੀ ਮਿਡਲ ਸਕੂਲ ਵਿੱਚ ਸੰਗਰੂਰ ਜ਼ਿਲ੍ਹੇ ਦੇ ਇੱਕ ਲੜਕੇ ਅਤੇ ਬਰਨਾਲਾ ਦੀ ਇੱਕ ਲੜਕੀ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਕੂਲ ਦਾ ਇਕ ਕਰਮਚਾਰੀ ਸਫਾਈ ਲਈ ਪਹੁੰਚਿਆ। ਇਸ ਸਬੰਧੀ ਉਨ੍ਹਾਂ ਪੰਚਾਇਤ ਨੂੰ ਸੂਚਿਤ ਕੀਤਾ ਜਿਸ ਨੇ ਮੌਕੇ ’ਤੇ ਪੁਲੀਸ ਨੂੰ ਬੁਲਾਇਆ।
ਪੁਲਿਸ ਨੇ ਆ ਕੇ ਦੇਖਿਆ ਕਿ ਲੜਕਾ ਮਰਿਆ ਹੋਇਆ ਸੀ ਜਦਕਿ ਲੜਕੀ ਸਾਹ ਲੈ ਰਹੀ ਸੀ। ਲੜਕੀ ਨੂੰ ਤੁਰੰਤ ਫਰੀਦਕੋਟ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਸੰਗਰੂਰ ਦੇ ਪਿੰਡ ਕਾਂਝਲਾ ਦੇ ਰਹਿਣ ਵਾਲੇ ਬਿੰਦਰ ਸਿੰਘ ਅਤੇ ਬਰਨਾਲਾ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਕੇਂਦਰ ਦੀ ਤਰਜ਼ ‘ਤੇ ਪੰਜਾਬ ਵਿੱਚ ਲਾਗੂ ਕੀਤੀ ਜਾਵੇਗੀ ਖੇਡ ਨੀਤੀ
ਜ਼ਹਿਰੀਲੀ ਦਵਾਈ ਪੀਣ ਤੋਂ ਪਹਿਲਾਂ ਉਸ ਨੇ ਸਕੂਲ ਦੇ ਬਾਥਰੂਮ ਦੀ ਕੰਧ ‘ਤੇ ਆਪਣੇ ਪਿੰਡ ਦਾ ਨਾਂ ਅਤੇ ਮੋਬਾਈਲ ਨੰਬਰ ਲਿਖ ਦਿੱਤਾ। ਉਨ੍ਹਾਂ ਦੇ ਆਧਾਰ ਕਾਰਡ ਵੀ ਬਰਾਮਦ ਕਰ ਲਏ ਗਏ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਦੋਵੇਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ ਅਤੇ ਸਕੂਲ ਆਉਣ ਤੋਂ ਬਾਅਦ ਉਨ੍ਹਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਦੀ ਜਾਂਚ ਥਾਣਾ ਸਦਰ ਦੀ ਪੁਲੀਸ ਵੱਲੋਂ ਕੀਤੀ ਜਾ ਰਹੀ ਹੈ।
Faridkot Boy-Girl Commit Suicide:
Father Daughter found Dead:
ਫਗਵਾੜਾ ਦੇ ਪੌਸ਼ ਇਲਾਕੇ ਅਰਬਨ ਅਸਟੇਟ ਦੇ ਇਕ ਘਰ ‘ਚੋਂ ਪਿਉ-ਧੀ (ਅਮਰੀਕ ਸਿੰਘ ਚੁੰਬਰ ਅਤੇ ਰਾਜ ਰਾਣੀ) ਦੀਆਂ ਲਾਸ਼ਾਂ ਸੜੀਆਂ ਹੋਈਆਂ ਮਿਲੀਆਂ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਇਲਾਕੇ ‘ਚ ਬਦਬੂ ਫੈਲ ਗਈ। ਗੁਆਂਢੀਆਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਜਦੋਂ ਪੁਲਿਸ ਨੇ ਘਰ ਖੋਲ੍ਹਿਆ ਤਾਂ ਅੰਦਰ ਦੋਵੇਂ ਪਿਓ-ਧੀ ਦੀਆਂ ਲਾਸ਼ਾਂ ਪਈਆਂ ਸਨ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਹਾਲਾਂਕਿ ਜਿਸ ਤਰ੍ਹਾਂ ਨਾਲ ਲਾਸ਼ਾਂ ਘਰ ‘ਚ ਪਈਆਂ ਸਨ, ਪੁਲਸ ਦਾ ਕਹਿਣਾ ਹੈ ਕਿ ਇਹ ਲੁੱਟ-ਖੋਹ ਦਾ ਮਾਮਲਾ ਨਹੀਂ ਜਾਪਦਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਦੋਵਾਂ ਦੀ ਮੌਤ ਕਿਵੇਂ ਹੋਈ। Father Daughter found Dead:
ਇਹ ਵੀ ਪੜ੍ਹੋ: ਮੋਹਾਲੀ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, 8 ਜ਼ਖਮੀ, 3 ਦਿਨਾਂ ਤੋਂ ਗੰਭੀਰ ਹਾਲਤ ‘ਚ
ਰਿਸ਼ਤੇਦਾਰਾਂ ਨੇ ਦੱਸਿਆ ਕਿ ਅਮਰੀਕ ਸਿੰਘ ਚੁੰਬਰ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ। ਜਿਸ ਧੀ ਦੀ ਲਾਸ਼ ਮਿਲੀ ਉਹ ਵਿਆਹੀ ਹੋਈ ਸੀ ਪਰ ਉਸ ਦੇ ਪਤੀ ਨੇ ਉਸ ਨੂੰ ਆਪਣੇ ਪੇਕੇ ਘਰ ਛੱਡ ਦਿੱਤਾ ਕਿਉਂਕਿ ਵਿਆਹ ਤੋਂ ਬਾਅਦ ਉਸ ਦੇ ਕੋਈ ਬੱਚਾ ਨਹੀਂ ਸੀ। ਉਹ ਕਾਫੀ ਸਮੇਂ ਤੋਂ ਆਪਣੇ ਨਾਨਕੇ ਘਰ ਆ ਕੇ ਆਪਣੇ ਪਿਤਾ ਨਾਲ ਰਹਿ ਰਹੀ ਸੀ। ਅਮਰੀਕ ਸਿੰਘ ਦੀ ਪਤਨੀ ਵੀ ਮਾਨਸਿਕ ਤੌਰ ‘ਤੇ ਬਿਮਾਰ ਹੈ, ਜਦਕਿ ਅਮਰੀਕ ਸਿੰਘ ਦਾ ਲੜਕਾ ਅਤੇ ਦੂਜੀ ਬੇਟੀ ਵਿਦੇਸ਼ ‘ਚ ਰਹਿੰਦੇ ਹਨ। ਅਮਰੀਕ ਸਿੰਘ ਵੀ ਵਿਦੇਸ਼ ਤੋਂ ਪਰਤਿਆ ਸੀ। Father Daughter found Dead:
Amritsar Female Lawyer Suicide; ਪੰਜਾਬ ਦੇ ਅੰਮ੍ਰਿਤਸਰ ‘ਚ ਮੰਗਲਵਾਰ ਸ਼ਾਮ ਨੂੰ ਇਕ ਮਹਿਲਾ ਵਕੀਲ ਨੇ ਖੁਦਕੁਸ਼ੀ ਕਰ ਲਈ। ਜਦੋਂ ਮਹਿਲਾ ਵਕੀਲ ਨੇ ਇਹ ਕਦਮ ਚੁੱਕਿਆ ਤਾਂ ਉਹ ਘਰ ‘ਚ ਇਕੱਲੀ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ।
ਮ੍ਰਿਤਕਾ ਦੀ ਪਛਾਣ ਹੀਨਾ ਭਨੋਟ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 28 ਸਾਲ ਸੀ ਅਤੇ ਝਬਾਲ ਰੋਡ ‘ਤੇ ਸਥਿਤ ਗ੍ਰੈਂਡ ਸਿਟੀ ‘ਚ ਆਪਣੇ ਪਤੀ ਨਾਲ ਰਹਿ ਰਹੀ ਸੀ। ਹਿਨਾ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਫੇਰੀ ‘ਤੇ, ਪੰਜਾਬ ਨੂੰ ਮਿਲੇਗਾ ਪਹਿਲਾ ਸਕੂਲ ਆਫ ਐਮੀਨੈਂਸ, ਏਥੇ ਹੋਵੇਗੀ ਵਿਸ਼ਾਲ ਰੈਲੀ
ਹਿਨਾ ਦਾ ਵਿਆਹ 2020 ਵਿੱਚ ਹੋਇਆ ਸੀ ਅਤੇ ਉਸ ਦੀ ਇੱਕ ਛੋਟੀ ਬੇਟੀ ਵੀ ਹੈ। ਹਿਨਾ ਭਨੋਟ ਦਾ ਆਪਣੇ ਸਹੁਰਿਆਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਦਾ ਮਾਮਲਾ ਅਜੇ ਅਦਾਲਤ ‘ਚ ਹੈ। ਹਿਨਾ ਪਿਛਲੇ 5 ਸਾਲਾਂ ਤੋਂ ਸਿਵਲ ਕੋਰਟ ‘ਚ ਪ੍ਰੈਕਟਿਸ ਕਰ ਰਹੀ ਸੀ। Amritsar Female Lawyer Suicide;
ਦੇਰ ਸ਼ਾਮ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਵਕੀਲ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਭਰਾ ਵੀ ਪੇਸ਼ੇ ਤੋਂ ਵਕੀਲ ਹੈ, ਜਦਕਿ ਪਿਤਾ ਅੰਮ੍ਰਿਤਸਰ ਵਿੱਚ ਜੱਜ ਦਾ ਰੀਡਰ ਹੈ। Amritsar Female Lawyer Suicide;
ਪੰਜਾਬ ਭਾਜਪਾ ਯੂਥ ਵਿੰਗ ਦੇ ਮੈਂਬਰ ਨੇ ਚੁੱਕਿਆ ਖੌਫਨਾਕ ਕਦਮ
Big step of BJP youth wing ਇੱਥੇ ਹਲਕਾ ਅਮਲੋਹ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਯੂਥ ਆਗੂ ਸ਼ਰਨ ਭੱਟੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸ਼ਰਨ ਭੱਟੀ ਮੌਜੂਦਾ ਸਮੇਂ ‘ਚ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ‘ਚ ਕੰਮ ਕਰ ਰਿਹਾ ਸੀ। ਉਸ ਨੇ ਖ਼ੁਦਕੁਸ਼ੀ ਦਾ ਕਾਰਨ ਕਾਰੋਬਾਰ ‘ਚ ਆਪਣੇ ਸਾਥੀ ਅਤੇ ਕੁੱਝ ਦੋਸਤਾਂ ਵੱਲੋਂ ਦਿੱਤਾ ਗਿਆ ਧੋਖਾ ਦੱਸਿਆ ਹੈ। ਇਸ ਮਾਮਲੇ ਦੀ ਕਾਰਵਾਈ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਸ ਵੱਲੋਂ ਕੀਤੀ ਜਾ ਰਹੀ ਹੈ।Big step of BJP youth wing
ਪੁਲਸ ਵੱਲੋਂ ਸ਼ਰਨ ਭੱਟੀ ਦੇ ਪਰਿਵਾਰ ਨੂੰ ਸੂਚਨਾ ਦੇ ਕੇ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸ਼ਰਨ ਭੱਟੀ ਨੇ ਇੰਟਰਨੈੱਟ ਮੀਡੀਆ ‘ਤੇ ਇਕ ਪੋਸਟ ਪਾ ਕੇ ਦੱਸਿਆ ਕਿ ਕਾਰੋਬਾਰ ‘ਚ ਉਸ ਦੇ ਸਹਿਯੋਗੀਆਂ ਨੇ ਪਿਛਲੇ 1 ਮਹੀਨੇ ਤੋਂ ਉਸ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਹੋਇਆ ਸੀ।
ALSO READ : ਇੰਸਟਾਗ੍ਰਾਮ ਤੇ ਪਿਆਰ ਪਾਉਣ ਵਾਲੇ ਹੁਣ ਹੋ ਜਾਓ ਸਾਵਧਾਨ ਨਹੀਂ ਤਾਂ ….
ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਅਤੇ ਇਕ ਨਿੱਜੀ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਨੇ ਵੀ ਉਸ ਨੂੰ ਧੋਖਾ ਦਿੱਤਾ ਹੈ, ਜਿਸ ਕਾਰਨ ਉਹ ਖ਼ੁਦਕੁਸ਼ੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਪੋਸਟ ‘ਚ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਉਹ ਜਿਨ੍ਹਾਂ ਲੋਕਾਂ ਦੇ ਕਾਰਨ ਖ਼ੁਦਕੁਸ਼ੀ ਕਰ ਰਿਹਾ ਹੈ, ਉਨ੍ਹਾਂ ਦੀ ਪੂਰੀ ਜਾਣਕਾਰੀ ਅਤੇ ਨਾਂ ਵੀ ਦੱਸ ਕੇ ਹੀ ਜਾਵੇਗਾ।Big step of BJP youth wing