Drugs - Nirpakh Post
ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ
ਚੰਡੀਗੜ੍ਹ/ਫਾਜ਼ਿਲਕਾ, ਜੂਨ 18:
ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸੇ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਵੱਲੋ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿੰਨ੍ਹਾਂ ਨੇ ਪੰਚਾਇਤੀ ਜਗ੍ਹਾ ਪਰ ਨਜਾਇਜ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋ ਪੁਲਿਸ ਸੁਰੱਖਿਆ ਸਬੰਧੀ ਦਰਖਾਸਤ ਮੋਸੂਲ ਹੋਣ ਤੇ ਸ੍ਰੀ ਗੁਰਮੀਤ ਸਿੰਘ ਐਸ.ਐਸ.ਪੀ ਫਾਜ਼ਿਲਕਾ ਵੱਲੋ ਮੌਕੇ ਤੇ ਪੁੱਜ ਕੇ ਇਹਨਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ।
ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ਖਿਲਾਫ ਮੁਕੱਦਮਾ ਨੰਬਰ 11 ਮਿਤੀ 28/01/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 122 ਮਿਤੀ 30/08/2021 ਅ/ਧ 22/61/85 NDPS Act ਥਾਣਾ ਅਰਨੀਵਾਲਾ, ਮੁਕੱਦਮਾ ਨੰਬਰ 64 ਮਿਤੀ 17/05/2025 ਅ/ਧ 21/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹਨ ਅਤੇ ਇਸ ਦੀ ਪਤਨੀ ਅਮਰਜੀਤ ਕੌਰ ਦੇ ਖਿਲਾਫ ਵੀ NDPS Act ਤਹਿਤ ਇਕ ਮੁਕੱਦਮਾਂ ਨੰਬਰ 59 ਮਿਤੀ 11.05.2025 ਅ/ਧ 22/61/85 NDPS Act ਥਾਣਾ ਅਰਨੀਵਾਲਾ ਦਰਜ ਰਜਿਸਟਰ ਹੈ।
ਐਸ.ਐਸ.ਪੀ ਫਾਜ਼ਿਲਕਾ ਨੇ ਮੀਡਿਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਇਸ ਤਰ੍ਹਾਂ ਦੇ ਸਮਾਜ ਵਿਰੋਧੀ ਧੰਦੇ ਵਿਚ ਜੋ ਵੀ ਕੋਈ ਨਸ਼ਾ ਤਸਕਰ ਸ਼ਾਮਲ ਹੋਵੇਗਾ, ਉਸਦਾ ਇਹੀ ਹਸਰ ਹੋਵੇਗਾ। ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਹੁੰਦੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਫਾਜ਼ਿਲਕਾ ਪੁਲਿਸ ਵੱਲੋ ਪਹਿਲਾਂ ਵੀ 04 ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ।
ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੇ ਇਸ ਯੁੱਧ ਵਿਚ ਆਪਣਾ ਬਹੁਤ ਵੱਡਾ ਰੋਲ ਅਦਾ ਕੀਤਾ ਹੈ। ਨਸ਼ਾ ਤਸਕਰਾਂ ਦੇ ਖਿਲਾਫ ਹਰ ਪੱਖੋ ਜੰਗ ਨੂੰ ਜਾਰੀ ਰੱਖਿਆ ਹੈ ਅਤੇ ਸ਼ਿਕੰਜੇ ਨੂੰ ਦਿਨ ਪ੍ਰਤੀ ਦਿਨ ਕੱਸਿਆ ਹੈ। ਹਰੇਕ ਤਰ੍ਹਾ ਤੇ ਨਸ਼ੀਲੇ ਪਦਾਰਥਾਂ ਦੀ ਬ੍ਰਾਮਦਗੀ ਕੀਤੀ ਹੈ ਅਤੇ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲਦਲ ਵਿੱਚੋ ਕੱਢਿਆ ਹੈ।
ਫਾਜ਼ਿਲਕਾ ਪੁਲਿਸ ਵੱਲੋ ਜਿਥੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਦੀ ਜਿੰਦਗੀ ਬਚਾਉਣ ਲਈ ਉਹਨਾਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ।
ਫਾਜ਼ਿਲਕਾ ਪੁਲਿਸ ਵੱਲੋ ਆਮ ਜਨਤਾ ਨੂੰ ਅਪੀਲ ਹੈ ਕਿ ਉਹ ਇਸ ਜੰਗ ਵਿਚ ਸਾਡਾ ਸਾਥ ਦੇਣ। ਜੇਕਰ ਆਸ ਪਾਸ ਦੇ ਏਰੀਆ ਵਿਚ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚਦਾ ਜਾ ਖਰੀਦਦਾ ਨਜ਼ਰ ਆਉਂਦਾ ਹੈ ਤਾਂ ਉਸ ਸਬੰਧੀ ਸੂਚਨਾ ਤੁਰੰਤ ਪੁਲਿਸ ਵਿਭਾਗ ਨੂੰ ਫਾਜ਼ਿਲਕਾ ਕੰਟਰੋਲ ਰੂਮ ਨੰਬਰ 85588-00900 ਜਾਂ ਸੇਫ ਪੰਜਾਬ ਚੈਟ ਬੌਟ ਨੰਬਰ 97791-00200 ਪਰ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਇਸ ਤੋ ਇਲਾਵਾ ਜੇਕਰ ਕੋਈ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਸ ਦੀ ਵੀ ਸੂਚਨਾ ਦੇ ਸਕਦਾ ਹੈ। ਨਸ਼ਾ ਕਰਨ ਵਾਲੇ ਨੌਜਵਾਨ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਵੀ ਗੁਪਤ ਰੱਖਿਆ ਜਾਵੇਗਾ। ਨਸ਼ਾ ਕਰਨ ਵਾਲੇ ਨੌਜਵਾਨ ਦਾ ਸਾਰਾ ਇਲਾਜ ਫ੍ਰੀ ਕਰਵਾਇਆ ਜਾਵੇਗਾ ਅਤੇ ਸਿਹਤ ਵਿਭਾਗ ਵੱਲੋ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਆਓ ਰਲ ਮਿਲ ਕਦਮ ਵਧਾਈਏ, ਨਸ਼ਾ ਮੁਕਤ ਪੰਜਾਬ ਬਣਾਈਏ।
ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ 15 ਜੁਲਾਈ ਤੱਕ ਸਕੂਲਾਂ/ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ
ਜਲੰਧਰ, 17 ਜੂਨ (000) - ਪੰਜਾਬ ਸਰਕਾਰ ਦੀ ਤੇਜ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਹਿੱਸੇ ਵਜੋਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਅਤੇ ਪੁਲਿਸ ਵਿਭਾਗਾਂ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਨਾਲ, ਸਿੱਖਿਆ ਵਿਭਾਗ ਨੂੰ ਸਕੂਲਾਂ ਦਾ, ਖਾਸ ਕਰਕੇ ਨਸ਼ੀਲੇ ਪਦਾਰਥਾਂ ਦੇ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਮੌਜੂਦ ਸਕੂਲਾਂ ਦੇ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦਾ ਡੂੰਘਾਈ ਨਾਲ ਨਿਰੀਖਣ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਨਸ਼ਿਆਂ ਦੀ ਦੁਰਵਰਤੋਂ ਲਈ ਸੰਵੇਦਨਸ਼ੀਲ ਸਕੂਲਾਂ ਦੇ ਨੇੜਲੇ ਇਲਾਕਿਆਂ ਸਬੰਧੀ ਇੱਕ ਵਿਸਤ੍ਰਿਤ ਰਿਪੋਰਟ 15 ਜੁਲਾਈ, 2025 ਤੱਕ ਜਮ੍ਹਾਂ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਡਾ. ਅਗਰਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਿੱਖਿਆ ਸੰਸਥਾਨਾਂ ਨੇੜੇ ਕਿਸੇ ਵੀ ਸ਼ੱਕੀ ਗਤੀਵਿਧੀਆਂ ਬਾਰੇ ਫੀਡਬੈਕ ਇਕੱਠਾ ਕਰਨ ਵਿੱਚ ਸ਼ਾਮਲ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੀਆਂ ਥਾਵਾਂ ਦੀ ਰਿਪੋਰਟ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰਿਪੋਰਟ ਪ੍ਰਾਪਤ ਹੋਣ ਤੋਂਂ ਬਾਅਦ, ਪੁਲਿਸ ਵਿਭਾਗ ਸਬੰਧਤ ਸਕੂਲਾਂ ਦੇ ਆਲੇ-ਦੁਆਲੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਨਿਸ਼ਾਨਾਬੱਧ ਕਾਰਵਾਈਆਂ ਸ਼ੁਰੂ ਕਰੇਗਾ।
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ ਮੈਡੀਕਲ ਨਸ਼ਿਆਂ ਵਿਰੁੱਧ ਵੀ ਸਿੰਥੈਟਿਕ ਡਰੱਗ ਦੇ ਮਾਮਲੇ ਵਰਗੀ  ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਮੈਡੀਕਲ ਨਸ਼ਿਆਂ ਦੀ ਵਿਕਰੀ ਨੂੰ ਹੋਰ ਤਰ੍ਹਾਂ ਦੇ ਨਸ਼ਿਆਂ ਦੇ ਬਰਾਬਰ ਮੰਨਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇੱਕ ਹੋਰ ਵੱਡੇ ਫੈਸਲੇ ਵਿੱਚ, ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਚੌਕੀਆਂ 'ਤੇ ਚੌਕਸੀ ਹੋਰ ਮਜ਼ਬੂਤ ​​ਕਰਨ ਲਈ ਕਿਹਾ, ਖਾਸ ਕਰਕੇ ਦੂਜੇ ਰਾਜਾਂ ਤੋਂ ਸਿੰਥੈਟਿਕ ਅਤੇ ਫਾਰਮਾਸੂਟੀਕਲ ਡਰੱਗ ਤਸਕਰੀ ਦੀ ਜਾਂਚ ਕਰਨ ਲਈ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸੋਰਸ ਪੱਧਰ 'ਤੇ ਸਪਲਾਈ ਨੂੰ ਰੋਕਣ ਲਈ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਦੀ ਪਛਾਣ ਕਰਨ ਲਈ ਇੱਕ ਸਾਂਝਾ ਸਰਵੇਖਣ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਨਾਗਰਿਕਾਂ ਨੂੰ ਨਾਮ ਗੁਪਤ ਰੱਖਣ ਦਾ ਭਰੋਸਾ ਦਿੰਦਿਆਂ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਵਟਸਐਪ ਰਾਹੀਂ 9779-100-200 'ਤੇ ਸਾਂਝੀ ਕਰਨ।
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸਿਵਲ ਹਸਪਤਾਲ ਜਲੰਧਰ ਅਤੇ ਨੂਰਮਹਿਲ ਵਿਖੇ ਦੋ ਨਸ਼ਾ ਛੁਡਾਊ ਕੇਂਦਰ, ਸ਼ੇਖੇ ਪਿੰਡ ਵਿਖੇ ਇੱਕ ਪੁਨਰਵਾਸ ਕੇਂਦਰ ਅਤੇ ਕਈ ਓਟ ਕਲੀਨਿਕ ਜ਼ਿਲ੍ਹੇ ਵਿੱਚ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਨਸ਼ਾ ਛੁਡਾਉ ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਲਈ ਲੋਕ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ (0181-2911969) 'ਤੇ ਦਫ਼ਤਰ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਚੰਗੇ ਨਾਗਰਿਕ ਬਣਾਉਣ ਦਾ ਚੁੱਕਿਆ ਬੀੜਾ ਸ਼ਲਾਘਾਯੋਗ ਕਦਮ-ਡਿਪਟੀ ਕਮਿਸ਼ਨਰ
ਮੋਗਾ, 08 ਜੂਨ:
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਅੱਜ ਸਰਕਾਰੀ ਨਸ਼ਾ ਮੁਕਤੀ ਕੇਂਦਰ, ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਮੁਕੰਮਲ ਤਿਆਗ ਕਰਕੇ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸੁਝਾਅ ਵੀ ਹਾਸਲ ਕੀਤੇ। ਉਨ੍ਹਾਂ  ਕਿਹਾ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਮੁਕਤੀ ਕੇਂਦਰ ‘ਚ ਦਾਖਲ ਮਰੀਜ਼ਾਂ ਲਈ ਦਵਾਈਆਂ, ਟੈਸਟ ਕਿੱਟਾਂ ਸਮੇਤ ਜਰੂਰੀ ਸਰੋਤਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨਸ਼ਿਆ ਨੂੰ ਅਲਵਿਦਾ ਆਖ ਕੇ ਨਿਰੋਗ ਜਿੰਦਗੀ ਜਿਊਣ ਵਾਲੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਮ੍ਹਣਾ ਨਹੀ ਕਰਨ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦਾ ਤਿਆਗ ਕਰ ਰਹੇ ਨੌਜਵਾਨਾਂ ਨੂੰ ਕਿਹਾ ਕਿ ਨਸ਼ੇ ਇੱਕ ਅਜਿਹੀ ਲਾਹਣਤ ਹਨ ਜੋ ਕਿ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਜਿਥੇ ਆਰਥਿਕ ਪੱਖੋਂ ਕੰਗਾਲ ਕਰ ਦਿੰਦੇ ਹਨ ਉਥੇ ਹੀ ਸਮਾਜ ਵਿੱਚ ਵੀ ਉਨ੍ਹਾਂ ਦੀ ਕੋਈ ਇਜੱਤ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਨਸ਼ਿਆਂ ਤੋਂ ਛੁਟਕਾਰਾ ਪਾਇਆ ਜਾਵੇ ਤਾਂ ਜੋ ਉਹ ਇੱਕ ਵਾਰ ਮੁੜ ਤੋਂ ਸਮਾਜ ਅੰਦਰ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਨਸ਼ਿਆਂ ਦਾ ਤਿਆਗ ਕਰ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਤੁਸੀਂ ਇਥੋਂ ਇਹ ਪ੍ਰਣ ਕਰਕੇ ਬਾਹਰ ਜਾਣਾ ਹੈ ਕਿ ਮੁੜ ਤੋਂ ਇਸ ਲਾਹਣਤ ਵੱਲ ਮੂੰਹ ਨਹੀਂ ਕਰੋਗੇ ਅਤੇ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਇਸ ਲੜਾਈ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਇਹ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਛੁਟਕਾਰਾ ਪਾ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰੀ ਨਸ਼ਾ ਛੁਡਾਉ ਕੇਂਦਰਾਂ ਵਿੱਚ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਵਿਅਕਤੀ ਨਸ਼ੇ ਛੱਡਣ ਉਪਰੰਤ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕ ਸਕਣ।  ਉਨ੍ਹਾਂ ਇਹਨਾਂ ਕੇਂਦਰਾਂ ਵਿੱਚ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ
ਚੰਡੀਗੜ੍ਹ/ਜਲੰਧਰ, 4 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ ਕੀਤਾ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤਾ।
ਉਨ੍ਹਾਂ ਕਿਹਾ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਨਸ਼ਿਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਦੋ-ਪੱਖੀ ਰਣਨੀਤੀ ਅਪਣਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਨਸ਼ਾ ਸਪਲਾਇਰਾਂ/ਤਸਕਰਾਂ ਨੂੰ ਨਸ਼ਾ ਪੀੜਤਾਂ ਤੋਂ ਵੱਖ ਕੀਤਾ ਜਾ ਰਿਹਾ ਹੈ ਜਿਸ ਤਹਿਤ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਦੋਂ ਕਿ ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ, "ਸਾਡਾ ਉਦੇਸ਼ ਨਸ਼ੀਲੇ ਪਦਾਰਥਾਂ ਦੇ ਅਸਲ ਡੀਲਰਾਂ ਨੂੰ ਅਲੱਗ ਕਰਕੇ ਅਤੇ ਸਖ਼ਤ ਸਜ਼ਾ ਦੇ ਕੇ ਸਪਲਾਈ ਲੜੀ ਨੂੰ ਤੋੜਨਾ ਹੈ, ਜਦੋਂ ਕਿ ਨਸ਼ਾ ਪੀੜਤਾਂ ਦੀ ਰਿਕਵਰੀ ਲਈ ਹਮਦਰਦੀ ਭਰਿਆ ਰਵੱਈਆ ਅਪਣਾਉਣਾ ਹੈ।" ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀਲਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਤੇ ਨਸ਼ਾ ਪੀੜਤਾਂ ਦੇ ਪੁਨਰਵਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਡੀਜੀਪੀ ਪੀਏਪੀ ਕੰਪਲੈਕਸ ਜਲੰਧਰ ਵਿਖੇ ਸੂਬੇ ਵਿੱਚ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸੂਬੇ ਦੀ ਕਾਨੂੰਨ ਵਿਵਸਥਾ ਅਤੇ ਅੰਦਰੂਨੀ ਸੁਰੱਖਿਆ ਸਥਿਤੀ ਸਬੰਧੀ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਸਪੈਸ਼ਲ ਡੀਜੀਪੀ ਐਂਟੀ-ਨਾਰਕੋਟਿਕਸ ਫੋਰਸ (ਏਐਨਟੀਐਫ) ਕੁਲਦੀਪ ਸਿੰਘ, ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਅਤੇ ਆਈਜੀਪੀ ਹੈੱਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਮੌਜੂਦ ਸਨ। ਇਸ ਦੇ ਨਾਲ ਹੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀਜ਼), ਕਮਿਸ਼ਨਰ ਆਫ ਪੁਲਿਸ (ਸੀਪੀਜ਼), ਅਤੇ ਰੇਂਜ ਆਈਜੀਜ਼/ਡੀਆਈਜੀਜ਼ ਵੀ ਮੌਜੂਦ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਸੂਚੀ-ਅਧਾਰਤ ਲਾਗੂਕਰਨ ਤੋਂ ਆਪਣਾ ਧਿਆਨ ਸੂਚਨਾ-ਅਧਾਰਤ ਲਾਗੂਕਰਨ ਵੱਲ ਕੇਂਦਰਿਤ ਕੀਤਾ ਹੈ ਤਾਂ ਜੋ ਸੇਫ਼ ਪੰਜਾਬ ਚੈਟਬੋਟ 'ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ 'ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ, "ਸਾਡਾ ਮੁੱਖ ਧਿਆਨ ਸੇਫ਼ ਪੰਜਾਬ ਚੈਟਬੋਟ ਨੂੰ ਹੋਰ ਉਤਸ਼ਾਹਿਤ ਕਰਨਾ ਹੈ ਤਾਂ ਜੋ ਜਨਤਾ ਤੋਂ ਪ੍ਰਾਪਤ ਜਾਣਕਾਰੀ ਦੀ ਵਰਤੋਂ ਕਰਕੇ ਨਸ਼ਿਆਂ ਦੀ ਵਿਕਰੀ ਦੇ ਪੱਧਰ 'ਤੇ ਕਾਰਵਾਈ ਕੀਤੀ ਜਾ ਸਕੇ।" ਉਨ੍ਹਾਂ ਲੋਕਾਂ ਨੂੰ ਸੇਫ਼ ਪੰਜਾਬ ਚੈਟਬੋਟ: 9779100200 'ਤੇ ਗੁਪਤ ਰੂਪ ਵਿੱਚ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਨੇ ਆਪਣੀ ਰਣਨੀਤੀ ਦੇ ਹਮਦਰਦੀ ਵਾਲੇ ਪਹਿਲੂ ਨੂੰ ਉਜਾਗਰ ਕਰਦਿਆਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਥੋੜ੍ਹੀ ਮਾਤਰਾ ਨਾਲ ਫੜੇ ਗਏ 1,121 ਨਸ਼ਾ ਪੀੜਤਾਂ ਨਾਲ ਅਪਰਾਧੀਆਂ ਵਾਂਗ ਵਿਵਹਾਰ ਕਰਨ ਦੀ ਬਜਾਏ ਉਨ੍ਹਾਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ, ਪੁਲਿਸ ਨੇ 5,786 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ ਅਤੇ ਹੋਰ 6,483 ਨਸ਼ਾ ਪੀੜਤਾਂ ਨੂੰ ਓਓਏਟੀ ਕਲੀਨਿਕਾਂ ਵਿੱਚ ਇਲਾਜ ਪ੍ਰਾਪਤ ਕਰਨ ਲਈ ਪ੍ਰੇਰਿਆ ਹੈ।
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 9087 ਐਫਆਈਆਰ ਦਰਜ ਕੀਤੀਆਂ ਹਨ ਅਤੇ 15,495 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚਂਸ 607 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 263 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੀਨ, 26.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਗਿਆ ਹੈ।
ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਜ਼ਮਾਨਤ 'ਤੇ ਰਿਹਾਅ ਹੋਏ ਵੱਡੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਨਿਗਰਾਨੀ ਲਈ ਜੀਪੀਐਸ ਐਂਕਲੇਟਸ ਦੀ ਵਰਤੋਂ ਕਰਨ ਦੀ ਵੀ ਪੜਚੋਲ ਕਰ ਰਹੀ ਹੈ। ਉਨ੍ਹਾਂ ਕਿਹਾ, "ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਂਕਲੇਟਸ ਰਾਹੀਂ ਜ਼ਮਾਨਤ 'ਤੇ ਰਿਹਾਅ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਕਰਨ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਜਾਂਚ ਕਰ ਰਹੇ ਹਾਂ।"
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਮੈਪਿੰਗ ਕਰਨ ਲਈ ਇੱਕ ਏਆਈ-ਸੰਚਾਲਿਤ ਲੜੀਵਾਰ ਡੇਟਾਬੇਸ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਹਰੇਕ ਗ੍ਰਿਫ਼ਤਾਰੀ ਵਿੱਚ ਦੋ ਪੱਧਰਾਂ ਤੱਕ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇਗਾ।
ਇਸ ਦੌਰਾਨ, ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ, ਜਿਸ ਉਪਰੰਤ ਮੀਟਿੰਗ ਦੌਰਾਨ ਸਬੰਧਤ ਸੀਪੀਜ਼/ਐਸਐਸਪੀਜ਼ ਵੱਲੋਂ ਜ਼ਿਲ੍ਹਾ ਪੱਧਰੀ ਅਪਡੇਟਸ ਸਾਂਝੇ ਕੀਤੇ ਗਏ।
ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਿਹਤਮੰਦ ਪੰਜਾਬ ਸਿਰਜ ਰਹੀ ਹੈ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ
ਧਰਮਕੋਟ, 30 ਮਈ,
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਧਰਮਕੋਟ ਦੇ ਠੂਠਗੜ, ਫਿਰੋਜ਼ ਵਾਲਾ ਬਾਡਾ ਦੇ ਲੋਕਾਂ ਨੇ ਵਿਧਾਇਕ ਦਵਿੰਦਰਜੀਤ ਸਿੰਘ ਢੋਂਸ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਹਨਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਵਿਧਾਇਕ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ । ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ੈਅ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾ
ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।
‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 25 ਮਈ:
ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 85 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,449 ਹੋ ਗਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਦੀ ਨਫ਼ਰੀ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 445 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਰਾਜ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 456 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਲਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
‘ਯੁੱਧ ਨਸ਼ਿਆਂ ਵਿਰੁਧ’ ਦਾ 83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 23 ਮਈ:
ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 161 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ ਅਤੇ 76270 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 83 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 12,958 ਹੋ ਗਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 473 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਰਾਜ ਭਰ ਵਿੱਚ 118 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 526 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਲਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 80 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
ਚੰਡੀਗੜ੍ਹ, 20 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।
ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ ਭਰਤੀ ਹੋਏ ਨੌਜਵਾਨ ਹੁਣ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਦਿਲੋਂ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਨੌਜਵਾਨਾਂ ਦਾ ਸਮਰਥਨ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਯੁੱਧ ਨਸ਼ਿਆਂ ਵਿਰੁੱਧ ਵਰਗੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸੂਬੇ ਦੇ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਮੁਹਿੰਮਾਂ ਦੀ ਸਫ਼ਲਤਾ ਵਿੱਚ ਸਰਕਾਰ ਦਾ ਸਾਥ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ `ਚ ਨੌਜਵਾਨਾਂ ਨੂੰ 54,142 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਲਈ ਅੱਜ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ, ਜਿਨ੍ਹਾਂ ਨੇ ਮਕਾਨ ਉਸਾਰੀ, ਖੇਤੀਬਾੜੀ, ਜਲ ਸਰੋਤ, ਖੇਡਾਂ ਅਤੇ ਯੁਵਕ ਸੇਵਾਵਾਂ, ਸਥਾਨਕ ਸਰਕਾਰਾਂ, ਸਿਹਤ ਅਤੇ ਪਰਿਵਾਰ ਭਲਾਈ, ਸਕੂਲ ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਆਬਕਾਰੀ ਤੇ ਕਰ, ਵਿੱਤ ਅਤੇ ਸੈਰ-ਸਪਾਟਾ ਵਿਭਾਗਾਂ ਵਿੱਚ ਨੌਕਰੀ ਹਾਸਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਹੱਥ ਖ਼ੂਨ ਨਾਲ ਰੰਗੇ ਹੋਏ ਹਨ, ਜਿਨ੍ਹਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣ ਅਤੇ ਇਸ ਦੀ ਬਰਬਾਦੀ ਦੇ ਸਿਵਾਏ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਡੋਨੇਸ਼ਨ, ਪ੍ਰੀਮੀਅਮ ਅਤੇ ਹੋਰ ਕਈ ਢੰਗ-ਤਰੀਕਿਆਂ ਦੇ ਰੂਪ ਵਿੱਚ ਭ੍ਰਿਸ਼ਟਾਚਾਰ ਨੂੰ ਪ੍ਰਫੁੱਲਿਤ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਹਰ ਢੰਗ-ਤਰੀਕੇ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣਾ ਯਕੀਨੀ ਬਣਾਉਣ ਲਈ ਫੈਸਲਾਕੁਨ ਕਦਮ ਚੁੱਕੇ ਹਨ।
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਣ ਵਾਲਿਆਂ ਨੇ ਬਸਤੀਵਾਦੀ ਸ਼ਾਸਕਾਂ ਤੋਂ ਵੀ ਵੱਧ ਬੇਰਹਿਮੀ ਨਾਲ ਦੇਸ਼ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦਾ ਇਹ ਦੇਖ ਕੇ ਦਿਲ ਦੁਖਦਾ ਹੋਵੇਗਾ ਕਿ ਜਿਨ੍ਹਾਂ ਤਾਕਤਾਂ ਨੂੰ ਉਨ੍ਹਾਂ ਨੇ ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਤੋਂ ਬਾਹਰ ਕੱਢਿਆ, ਹੁਣ ਪੰਜਾਬ ਦੇ ਨੌਜਵਾਨ ਉਨ੍ਹਾਂ ਦੇ ਦੇਸ਼ਾਂ ਵਿੱਚ ਜਾ ਕੇ ਵਸਣ ਲਈ ਕਤਾਰਾਂ ਬੰਨ੍ਹੀ ਖੜ੍ਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੇ ਕਦੇ ਬਸਤੀਵਾਦ ਵਿਰੁੱਧ ਲੜਾਈ ਦੀ ਅਗਵਾਈ ਕੀਤੀ ਸੀ, ਅੱਜ ਉਹ ਵਿਦੇਸ਼ਾਂ ਵਿੱਚ ਪਰਵਾਸ ਲਈ ਸਭ ਤੋਂ ਅੱਗੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਆਪ ਦੀ ਸਰਕਾਰ ਵੱਲੋਂ 55,000 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ `ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣਾ ਹੈ। ਭਗਵੰਤ ਸਿੰਘ ਮਾਨ ਨੇ ਖੁਸ਼ੀ ਨਾਲ ਕਿਹਾ ਕਿ ਅੱਜ ਬਹੁਤ ਸਾਰੇ ਨੌਜਵਾਨ ਜੋ ਕਦੇ ਵਿਦੇਸ਼ ਜਾਣ ਦੀ ਸੋਚ ਰਹੇ ਸਨ, ਹੁਣ ਸਰਕਾਰੀ ਨੌਕਰੀਆਂ ਲੈਣ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੀਆਂ ਨਿਯੁਕਤੀਆਂ ਸਿਰਫ਼ ਯੋਗਤਾ ਦੇ ਆਧਾਰ `ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰ ਮੁਕਾਬਲੇ ਦੀਆਂ ਸਖ਼ਤ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਨੌਕਰੀ ਹਾਸਲ ਕਰਨ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਹੀ ਸਰਕਾਰ ਦਾ ਏਜੰਡਾ ਨੌਜਵਾਨਾਂ ਨੂੰ ਸੁਰੱਖਿਅਤ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ ਤਾਂ ਜੋ ਉਹ ਸੂਬੇ ਅਤੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੋਜ਼ਗਾਰ ਮੁਹਿੰਮ ਨੇ ਨੌਜਵਾਨਾਂ ਵਿੱਚ ਨਕਾਰਾਤਮਕਤਾ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ, ਜਿਸ ਸਦਕਾ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦੀਆਂ ਆਪਣੀਆਂ ਯੋਜਨਾਵਾਂ ਨੂੰ ਬਦਲ ਕੇ ਦੇਸ਼ ਵਿੱਚ ਹੀ ਰਹਿ ਕੇ ਨੌਕਰੀ ਕਰਨ ਦਾ ਮਨ ਬਣਾ ਰਹੇ ਹਨ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਪਿਛਲੇ 75 ਸਾਲਾਂ ਦੌਰਾਨ ਅਜਿਹੇ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਜਿਹੀਆਂ ਪਹਿਲਕਮਦੀਆਂ ਵਿੱਚ ਅਸਫ਼ਲ ਰਹੀਆਂ ਅਤੇ ਉਨ੍ਹਾਂ ਨੇ ਸਿਸਟਮ ਨੂੰ ਵਿਗੜਨ ਦਿੱਤਾ, ਜਿਸ ਕਾਰਨ ਨੌਜਵਾਨਾਂ ਨੂੰ ਮੌਕਿਆਂ ਦੀ ਭਾਲ ਵਿੱਚ ਮਜਬੂਰਨ ਦੇਸ਼ ਤੋਂ ਬਾਹਰ ਜਾਣ ਦਾ ਰਾਹ ਚੁਣਨਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਭਾਰਤ ਦੀ ਖੜਗ ਭੁਜਾ ਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਾਸੀ ਆਲਮੀ ਪੱਧਰ `ਤੇ ਆਪਣੀ ਹਿੰਮਤ, ਲਚਕੀਲੇਪਣ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਅਮੀਰੀ ਅਤੇ ਮਹਿਮਾਨ ਨਿਵਾਜ਼ੀ ਬੇਮਿਸਾਲ ਹੈ ਅਤੇ ਇਥੋਂ ਦੇ ਲੋਕਾਂ ਵਿੱਚ ਲੀਡਰਸ਼ਿਪ ਦੇ ਬੇਮਿਸਾਲ ਗੁਣ ਹਨ। ਹੁਣ ਜਦੋਂ ਇਹ ਨੌਜਵਾਨ ਸਰਕਾਰ ਦਾ ਹਿੱਸਾ ਬਣ ਗਏ ਹਨ ਤਾਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਮਿਸ਼ਨਰੀ ਜੋਸ਼ ਨਾਲ ਜਨਤਾ ਦੀ ਸੇਵਾ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਉਹ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਸਹਾਇਤਾ ਲਈ ਕਰਨਗੇ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸਮਰਥਨ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕਰਦਿਆਂ ਕਿਹਾ ਕਿ ਜਿਵੇਂ ਰਨਵੇਅ ਜਹਾਜ਼ ਦੀ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਮਦਦ ਕਰਦੇ ਹਨ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪ੍ਰੇਰਿਆ। ਅੰਤ ਵਿੱਚ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ, ਜੋ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੰਜਾਬ ਵਿੱਚ ਰਹਿਣ ਲਈ ਉਤਸ਼ਾਹਿਤ ਕੀਤਾ, ਜਿੱਥੇ ਵਿਕਾਸ ਅਤੇ ਖੁਸ਼ਹਾਲੀ ਦੇ ਅਥਾਹ ਮੌਕੇ ਨੌਜਵਾਨਾਂ ਦੀ ਉਡੀਕ ਕਰ ਰਹੇ ਹਨ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲੈ ਜਾਣ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਵਚਨਬੱਧਤਾ ਅਤੇ ਮਿਸ਼ਨਰੀ ਜੋਸ਼ ਨਾਲ ਨਿਭਾਉਣਗੇ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਡਾ. ਰਵਜੋਤ ਸਿੰਘ ਅਤੇ ਹੋਰ ਵੀ ਮੌਜੂਦ ਸਨ।
Inspector’s house raided
ਨਸ਼ਿਆਂ ਖਿਲਾਫ ਸਖਤ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਤੜਕੇ ਹੀ ਆਪਣੇ ਹੀ ਅਧਿਕਾਰੀ ਦੇ ਘਰ ਵਿੱਚ ਵੀ ਛਾਪੇਮਾਰੀ ਕੀਤੀ ਗਈ। ਭਾਰੀ ਪੁਲਿਸ ਬਲ ਅਤੇ ਐਸਟੀਐਫ ਦੀਆਂ ਟੀਮਾਂ ਨੇ ਬਠਿੰਡਾ ਅਤੇ ਮੌੜ ਮੰਡੀ ਵਿਖੇ ਡਰੱਗ ਇੰਸਪੈਕਟਰ ਦੇ ਘਰਾਂ ‘ਤੇ ਰੇਡ ਕੀਤੀ। ਇਹ ਰੇਡ ਤੜਕੇ 6 ਵਜੇ ਮੌੜ ਮੰਡੀ ਅਤੇ ਬਠਿੰਡਾ ਵਿਖੇ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਘਰ ਕੀਤੀ ਗਈ । ਇਸ ਦੀ ਅਗਵਾਈ ਦੋ ਵੱਖ ਵੱਖ ਡੀਐਸਪੀ ਤਜਿੰਦਰ ਪਾਲ ਸਿੰਘ ਅਤੇ ਬਠਿੰਡਾ ਵਿਖੇ ਡੀਐਸਪੀ ਪਰਮਜੀਤ ਸਿੰਘ ਡੋਰ ਵੱਲੋਂ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਿਕ ਡਰੱਗ ਇੰਸਪੈਕਟਰ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਬੇਨਾਮੀ ਜਾਇਦਾਦ ਬਣਾਈ ਹੈ, ਇਸ ਸ਼ਿਕਾਇਤ ਦੇ ਅਧਾਰ ‘ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ ਕਿਹਾ ਜਾ ਰਿਹਾ ਹੈ ਕਿ ਜਦੋਂ ਤੋਂ ਸ਼ਿਸ਼ਾਨ ਮਿੱਤਲ ਦਾ ਨਾਮ ਨਸ਼ਾ ਤਸਕਰਾਂ ਨਾਲ ਜੁੜਿਆ ਹੈ ਉਦੋਂ ਤੋਂ ਹੀ ਉਹ ਛੁੱਟੀ ‘ਤੇ ਚੱਲ ਰਹੇ ਹਨ। ਹੁਣ ਪੁਲਿਸ ਵੱਲੋਂ ਉਹਨਾਂ ਦੇ ਖਾਤਿਆਂ ਦੀ ਜਾਂਚ ਕੀਤੀ ਜਾਵੇਗੀ।Inspector’s house raided
also read :- ਪੰਜਾਬੀਆਂ ਲਈ ਖੁਸ਼ਖ਼ਬਰੀ ! ਦਿੱਲੀ ਹਵਾਈ ਅੱਡੇ ‘ਤੇ ਖੁੱਲ੍ਹਿਆ ਪੰਜਾਬ ਸਹਾਇਤਾ ਕੇਂਦਰ,24 ਘੰਟੇ ਮਿਲੇਗੀ ਮਦਦ
ਮੋਹਾਲੀ ‘ਚ ਦਰਜ ਕੀਤਾ ਗਿਆ ਮਾਮਲਾ: ਦੱਸਣਯੋਗ ਹੈ ਕਿ ਬੀਤੇ ਦਿਨੀਂ ਐਸਟੀਐਫ ਵੱਲੋਂ ਮੋਹਾਲੀ ਵਿਖੇ ਦਰਜ ਕੀਤੇ ਗਏ ਮਾਮਲੇ ਦੇ ਸਬੰਧ ਵਿੱਚ ਜਾਂਚ ਕਰਨ ਪਹੁੰਚੇ ਸਨ। ਮੌੜ ਮੰਡੀ ਡੀਐਸਪੀ ਦੀ ਅਗਵਾਈ ਵਿੱਚ ਐਸ ਟੀ ਐਫ ਵੱਲੋਂ ਕੀਤੀ ਗਈ। ਇਸ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਕੁਝ ਦਸਤਾਵੇਜ਼ ਅਤੇ ਗੱਡੀ ਦੇ ਕਾਗਜ਼ਾਤ ਲਏ ਕਬਜ਼ੇ ‘ਚ ਲਏ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਫਿਲਹਾਲ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਕਹਿਣ ‘ਤੇ ਰੇਡ ਕੀਤੀ ਗਈ ਹੈ ਅਤੇ ਅਜੇ ਹੋਰ ਵੀ ਥਾਵਾਂ ਦੀ ਜਾਂਚ ਕੀਤੀ ਜਾਵੇਗੀ।Inspector’s house raided
ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ, ਮੋਦੀ ਸਰਕਾਰ ਬਾਰੇ ਆਖੀ ਵੱਡੀ ਗੱਲ
Aamit Shah’s big claim ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। ਦਿੱਲੀ ਪੂਸਾ ਸੰਸਥਾਨ ‘ਚ ਹੋ ਰਹੇ ਇਸ ਪ੍ਰੋਗਰਾਮ ‘ਚ ਪਹਿਲੀ ਵਾਰ ਉਹ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਮੁਖੀਆਂ ਨਾਲ ਸਨ, ਇਸ ਕਾਨਫਰੰਸ ‘ਚ ਦੇਸ਼ ‘ਚ ਨਸ਼ੀਲੇ ਪਦਾਰਥਾਂ ‘ਤੇ ਲਗਾਮ ਕੱਸਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਨੇ ਇਸ ਮੌਕੇ ਕਿਹਾ ਕਿ ਮੋਦੀ ਸਰਕਾਰ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਵਾਂਗੇ।Aamit Shah’s big claim
also read :- ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋ ਔਰਤਾਂ ਸਬੰਧੀ ਸਕੀਮਾਂ ਬਾਰੇ ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਪਹਿਲੀ ਮਿਲਣੀ
ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, “ਸਾਡੇ ਧਿਆਨ ਵਿੱਚ ਇਹ ਹੋਣਾ ਚਾਹੀਦਾ ਹੈ ਕਿ ਇਸ ਸਾਲ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾਇਆ ਜਾ ਰਿਹਾ ਹੈ। ਮੋਦੀ ਜੀ ਨੇ 2047 ਤੱਕ ਭਾਰਤ ਨੂੰ ਨਸ਼ਾ ਮੁਕਤ ਰਾਜ ਬਣਾਉਣ ਦਾ ਟੀਚਾ ਰੱਖਿਆ ਹੈ। ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, “ਭਾਰਤ ਸਰਕਾਰ ਵੱਲੋਂ ਨਾਰਕੋਟਿਕਸ ਵਿਰੁੱਧ ਚੁੱਕੇ ਜਾ ਰਹੇ ਕਦਮ ਬਹੁਤ ਸਫਲ ਰਹੇ ਹਨ। ਦੇਸ਼ ਦੀ ਸਰਹੱਦ ਤੋਂ ਨਾਰਕੋ ਟੈਰਰ ਦੇ ਨਾਂ ‘ਤੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ ਅਜਿਹੇ ਹਨ ਜੋ ਨਸ਼ਿਆਂ ਵਿਰੁੱਧ ਲੜਾਈ ਵਿੱਚ ਹਾਰ ਰਹੇ ਹਨ। ਪਰ ਸਾਡੀ ਲੜਾਈ ਜਾਰੀ ਹੈ ਅਤੇ ਅਸੀਂ ਜਿੱਤਾਂਗੇ।”Aamit Shah’s big claim
PPS officer sacked ਡਰੱਗਜ਼ ਕੇਸ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀ. ਪੀ. ਐੱਸ. ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਹੈ ਕਿ ਨਸ਼ਾ ਤਸਕਰੀ ‘ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।PPS officer sacked
ALSO READ : – ਐਲੋਨ ਮਸਕ ਪੀਐਮ ਮੋਦੀ ਨੂੰ ਫਾਲੋ ਕਰਦੇ ਹਨ
ਇਸ ਲਈ ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਘੋਖਣ ਮਗਰੋਂ ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ਕੇਸ ‘ਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ। ਰਾਜਜੀਤ ਦੀ ਜਾਇਦਾਦ ਦੀ ਜਾਂਚ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।PPS officer sacked
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਪੱਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।