viral video - Nirpakh Post
ਥਾਰ ਦਾ ਕ੍ਰੇਜ਼ ਜਾਂ ਸਟੰਟ ਦੀ ਬਿਮਾਰੀ? ਚੱਲਦੀ ਗੱਡੀ ਦੇ ਫੁੱਟਬੋਰਡ ‘ਤੇ ਖੜ੍ਹ ਕੇ ਵਿਕਟਰੀ ਸਾਈਨ ਬਣਾਉਣ ਵਾਲੇ ਦੀ ਪੁਲਿਸ ਨੂੰ ਭਾਲ
ਅੱਜ ਦੇ ਸਮੇਂ 'ਚ ਸੋਸ਼ਲ ਮੀਡੀਆ  ਤੇ ਮਸ਼ਹੂਰ ਹੋਣ ਲਈ ਲੋਕ ਕਿਸੇ ਵੀ ਹੱਦ ਤੱਕ ਗੁਜਰਦੇ ਦਿਖਾਈ ਦਿੰਦੇ ਨੇ.. ਪਰ ਕਈ ਵਾਰ ਤਾਂ ਇਨ੍ਹਾਂ ਵੱਲੋਂ ਹੱਦ ਪਾਰ ਕਰਦਿਆਂ ਆਪਣੀ ਜਾਨ ਵੀ ਡੋਖਮ ਚ ਪਾਈ ਜਾਂਦੀ ਹੈ.. ਅੰਮ੍ਰਿਤਸਰ ਤੋਂ ਇੱਕ ਅਜਿਹਾ ਵੀਡੀਓ ਵਾਇਰਲ ਹੋਇਆ ਹੈ, ਜਿਸਨੇ ਪੁਲਿਸ ਦੀ ਨੀਂਦ ਉਡਾ ਦਿੱਤੀ ਹੈ। ਵੀਡੀਓ ਵਿੱਚ ਇੱਕ ਨੌਜਵਾਨ ਚੱਲਦੀ ਥਾਰ ਦੇ ਡਰਾਈਵਿੰਗ ਸਾਈਡ ਵਾਲੀ ਦਰਵਾਜੇ ਤੇ ਖੜਾ ਹੋ ਕੇ ਵਿਕਟਰੀ ਸਾਈਨ ਬਣਾ ਰਿਹਾ ਹੈ।
ਥਾਰ ਤੇ ਨੰਬਰ ਪਲੇਟ ਦਿਖਾਈ ਨਹੀਂ ਦੇ ਰਹੀ ਹੈ, ਜਿਸ ਕਰਕੇ ਪੁਲਿਸ ਨੂੰ ਇਸ ਸ਼ਖਸ ਨੂੰ ਲੱਭਣ ਵਿੱਚ ਕਾਫੀ ਮੁਸ਼ਕੱਲ ਆ ਰਹੀ ਹੈ। ਪਰ ਜਾਂਚ ਅਧਿਕਾਰੀਆਂ ਦਾ ਦਾਅਵਾ ਹੈ ਕਿ ਛੇਤੀ ਹੀ ਇਸਨੂੰ ਲੱਭ ਲਿਆ ਜਾਵੇਗਾ ਅਤੇ ਟ੍ਰੈਫਿਕ ਨਿਯਮ ਤੋੜਣ ਤੇ ਭਾਰੀ ਜੁਰਮਾਨੇ ਦੇ ਨਾਲ-ਨਾਲ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਲਦੀ ਥਾਰ (Mahindra Thar) ਵਿੱਚ ਸਟੰਟ ਕਰਨੇ ਗ਼ੈਰ-ਕਾਨੂੰਨੀ ਅਤੇ ਬਹੁਤ ਖ਼ਤਰਨਾਕ ਹਨ। ਅਜਿਹੇ ਸਟੰਟ ਕਰਨ ਨਾਲ ਜਾਨ ਦਾ ਖ਼ਤਰਾ ਹੁੰਦਾ ਹੈ ਅਤੇ ਪੁਲਿਸ ਵੱਲੋਂ ਭਾਰੀ ਜੁਰਮਾਨਾ ਜਾਂ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ।
ਖ਼ਤਰੇ ਅਤੇ ਨੁਕਸਾਨ
ਜਾਨ ਦਾ ਖ਼ਤਰਾ: ਚਲਦੀ ਗੱਡੀ ਵਿੱਚੋਂ ਬਾਹਰ ਨਿਕਲਣਾ ਜਾਂ ਸਟੰਟ ਕਰਨਾ ਘਾਤਕ ਹੇ ਸਕਦਾ ਹੈ।
ਕਾਨੂੰਨੀ ਕਾਰਵਾਈ: ਸੋਸ਼ਲ ਮੀਡੀਆ ਰੀਲ ਲਈ ਅਜਿਹੇ ਸਟੰਟ ਕਰਨ 'ਤੇ ਟ੍ਰੈਫਿਕ ਪੁਲਿਸ ਸਖ਼ਤ ਕਾਰਵਾਈ ਕਰਦੀ ਹੈ ਅਤੇ ਗੱਡੀ ਵੀ ਜ਼ਬਤ ਕੀਤੀ ਜਾ ਸਕਦੀ ਹੈ।
ਦੂਜਿਆਂ ਲਈ ਖ਼ਤਰਾ: ਸਟੰਟ ਕਰਨ ਨਾਲ ਰੋਡ 'ਤੇ ਜਾ ਰਹੇ ਹੋਰ ਲੋਕ ਵੀ ਮੁਸੀਬਤ ਵਿੱਚ ਪੈ ਸਕਦੇ ਹਨ।
ਸੜਕਾਂ 'ਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰੋ ਅਤੇ ਆਪਣੀ ਤੇ ਦੂਜਿਆਂ ਦੀ ਜਾਨ ਨੂੰ ਖ਼ਤਰੇ ਵਿੱਚ ਨਾ ਪਾਓ।
ਚਿੱਟਾ ਲਾਉਂਦਾ ਪੰਜਾਬ ਪੁਲਿਸ ਦਾ ਮੁਲਾਜ਼ਮ ਕਾਬੂ
ਪੰਜਾਬ ਵਿੱਚ ਭਾਵੇਂ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਦੂਜੇ ਪਾਸੇ, ਕੁਝ ਪੁਲਿਸ ਕਰਮਚਾਰੀ ਖੁਦ ਨਸ਼ੇ ਦੀ ਦੁਰਵਰਤੋਂ ਵਿੱਚ ਸ਼ਾਮਲ ਪਾਏ ਜਾਂਦੇ ਹਨ। ਹਾਲ ਹੀ ਵਿੱਚ, ਪੁਲਿਸ ਨੇ ਬਠਿੰਡਾ ਦੀ ਇੱਕ ਸੀਨੀਅਰ ਮਹਿਲਾ ਕਾਂਸਟੇਬਲ ਵਿਰੁੱਧ ਕਾਰਵਾਈ ਕਰਦਿਆਂ ਇੱਕ ਥਾਰ ਤੋਂ ਹੈਰੋਇਨ ਬਰਾਮਦ ਕੀਤੀ। ਹੁਣ, ਇੱਕ ਹੋਰ ਪੁਲਿਸ ਕਰਮਚਾਰੀ ਦੇ ਨਸ਼ੇ ਦੀ ਦੁਰਵਰਤੋਂ ਵਿੱਚ ਸ਼ਾਮਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਦਰਅਸਲ, ਉਕਤ ਪੁਲਿਸ ਕਰਮਚਾਰੀ ਦਾ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਪੁਲਿਸ ਕਰਮਚਾਰੀ ਚਿੱਟਾ ਸੇਵਨ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ, ਪੁਲਿਸ ਕਰਮਚਾਰੀ ਵਿਰੁੱਧ ਵਿਭਾਗੀ ਕਾਰਵਾਈ ਵੀ ਕੀਤੀ ਗਈ ਹੈ।
ਹੁਸ਼ਿਆਰਪੁਰ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਕਰਮਚਾਰੀ ਨੂੰ ਮੁਅੱਤਲ ਕਰ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਕਰਮਚਾਰੀ ਇੱਕ ਨੇਤਾ ਦੀ ਸੁਰੱਖਿਆ ਲਈ ਤਾਇਨਾਤ ਸੀ। ਪੰਜਾਬ ਪੁਲਿਸ ਦੀ ਵਰਦੀ ਪਹਿਨੇ ਇੱਕ ਵਿਅਕਤੀ ਨੂੰ ਐਲੂਮੀਨੀਅਮ ਫੋਇਲ ਪੇਪਰ ‘ਤੇ ਕੁਝ ਲਗਾਉਂਦੇ ਹੋਏ, ਉਸ ਦੇ ਹੇਠਾਂ ਲਾਈਟਰ ਜਗਾਉਂਦੇ ਹੋਏ ਅਤੇ ਰੋਲ ਕੀਤੇ ਕਾਗਜ਼ ਦੀ ਮਦਦ ਨਾਲ ਆਪਣੇ ਮੂੰਹ ਵਿੱਚੋਂ ਧੂੰਆਂ ਸਾਹ ਲੈਂਦੇ ਹੋਏ ਦੇਖਿਆ ਜਾ ਰਿਹਾ ਹੈ। ਇਹ ਆਮ ਤੌਰ ‘ਤੇ ਚਿੱਟਾ ਪੀਣ ਵਾਲਿਆਂ ਦੁਆਰਾ ਕੀਤਾ ਜਾਂਦਾ ਹੈ। ਕਰਮਚਾਰੀ ਵਰਦੀ ਪਹਿਨ ਕੇ ਬਿਸਤਰੇ ‘ਤੇ ਬੈਠਾ ਹੈ।
ਵੀਡੀਓ ਬਣਾਉਣ ਵਾਲਾ ਵਿਅਕਤੀ ਉਸਦੇ ਇੱਕ ਪਾਸੇ ਖੜ੍ਹਾ ਹੈ ਅਤੇ ਵੀਡੀਓ ਬਣਾ ਰਿਹਾ ਹੈ। ਉਹ ਵਿਅਕਤੀ ਦੋ ਵਾਰ ਫੋਇਲ ਪੇਪਰ ਦੀ ਵਰਤੋਂ ਕਰਦਾ ਹੈ। ਇਸ ਤੋਂ ਬਾਅਦ ਉਹ ਬੀੜੀ ਪੀਣ ਲੱਗ ਪੈਂਦਾ ਹੈ। ਸੂਤਰਾਂ ਅਨੁਸਾਰ, ਇਹ ਇੱਕ ਪੁਲਿਸ ਕਰਮਚਾਰੀ ਹੈ ਜੋ ਇੱਕ ਨੇਤਾ ਦਾ ਗੰਨਮੈਨ ਹੈ। ਪੁਲਿਸ ਸੂਤਰਾਂ ਅਨੁਸਾਰ, ਵੀਡੀਓ ਵਾਇਰਲ ਹੋਣ ਤੋਂ ਬਾਅਦ, ਉਕਤ ਕਰਮਚਾਰੀ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।
ਕੀ Jaggu Bhagwanpuria ਦੀ ਮਾਂ ਵੀ ਮੰਗਦੀ ਸੀ ਫਿਰੌ.ਤੀ ?ਵਾਇਰਲ ਆਡੀਓ 'ਚ ਗੈਂਗਸਟਰ ਨੇ ਕੀਤੇ ਖੁਲਾਸੇ
ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਤੋਂ ਪੰਜ ਦਿਨ ਬਾਅਦ, ਬੰਬੀਹਾ ਗੈਂਗ ਦੇ ਗੋਪੀ ਘਣਸ਼ਿਆਮਪੁਰੀਆ ਦਾ ਇੱਕ ਆਡੀਓ ਵਾਇਰਲ ਹੋਇਆ ਹੈ। ਇਸ ਆਡੀਓ ਵਿੱਚ, ਗੋਪੀ ਨੇ ਆਪਣੀ ਮਾਂ ਦੇ ਕਤਲ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ, ਉਸਨੇ ਨਵੇਂ ਦੋਸ਼ ਵੀ ਲਗਾਏ ਹਨ ਕਿ ਜੱਗੂ ਦੀ ਮਾਂ ਵੀ ਫਿਰੌਤੀ ਵਸੂਲਦੀ ਸੀ।
ਗੋਪੀ ਦਾ ਇਹ ਆਡੀਓ 8 ਮਿੰਟ ਅਤੇ 16 ਸਕਿੰਟ ਲੰਬਾ ਹੈ। ਜਿਸ ਵਿੱਚ ਉਸਦੀ ਆਵਾਜ਼ ਵੀ ਵਾਰ-ਵਾਰ ਬਦਲਦੀ ਹੈ। ਇਹ ਖਦਸ਼ਾ ਹੈ ਕਿ ਇਹ ਆਡੀਓ ਵੱਖਰੇ ਤੌਰ 'ਤੇ ਰਿਕਾਰਡ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਐਡਿਟ ਕੀਤਾ ਗਿਆ ਸੀ..
ਦੇਖੋ ਵੀਡੀਓ
Read Also : ਦਿਲਜੀਤ ਦੀ "ਸਰਦਾਰ ਜੀ 3" ਵਿਦੇਸ਼ਾਂ ਵਿੱਚ ਹਿੱਟ: 'ਬਾਰਡਰ 2' ਤੋਂ ਹਟਾਉਣ ਦੀ ਅਫਵਾਹ ਦਾ ਵੀਡੀਓ ਪਾ ਕੇ ਦਿੱਤਾ ਜਵਾਬ
Mukh Mantri Dhamak Base Ala
ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਮੁਲਾਜ਼ਮ ਮੁੱਖ ਮੰਤਰੀ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਪਹਿਲਾਂ ਪੁਲਿਸ ਮੁਲਾਜ਼ਮਾਂ ਦੀ ਪੱਗ ਨੂੰ ਲਾਹੁਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਰਕੇ ਪੁਲਿਸ ਮੁਲਾਜ਼ਮ ਗੁੱਸੇ ‘ਚ ਕੁੱਟਦੇ ਨਜ਼ਰ ਆ ਰਹੇ ਹਨ।
also read :- DC ਅਤੇ SSP ਸੰਗਰੂਰ ਨੂੰ ਸੈਂਟਰ ਪ੍ਰਦੂਸ਼ਣ ਬੋਰਡ ਨੇ ਭੇਜਿਆ ਨੋਟਿਸ, ਮੰਗਿਆ ਜਵਾਬ
ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਦੀ ਹੈ। ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਮੌਕੇ ਉਤੇ ਸੀ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜ ਕੇ ਘੜੀਸ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਰਨ ਦੀ ਰਹਿਣ ਵਾਲੀ ਰਮਨਜੀਤ ਕੌਰ ਨਾਮਕ ਮਹਿਲਾ ਵੱਲੋਂ 112 ਨੰਬਰ ਕੰਟਰੋਲ ਰੂਮ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੁੱਖ ਮੰਤਰੀ ਧਮਕ ਬੇਸ ਆਲਾ ਉਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ ਅਤੇ ਘਰ ਦੀ ਭੰਨਤੋੜ ਕਰਦਾ ਹੈ। ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੈਟਰੋਲਿੰਗ ਡਿਊਟੀ ‘ਤੇ ਤਾਇਨਾਤ ਏ. ਐੱਸ. ਆਈ ਗੁਰਭੇਜ ਸਿੰਘ ਅਤੇ ਏ. ਐੱਸ. ਆਈ. ਸੁਖਵਿੰਦਰ ਸਿੰਘ ਇਸ ਮਾਮਲੇ ਦੀ ਜਾਂਚ ਸਬੰਧੀ ਪਿੰਡ ਦੀਨੇਵਾਲ ਵਿਖੇ ਮੁੱਖ ਮੰਤਰੀ ਨੂੰ ਮਿਲਣ ਪੁੱਜੇ ਸਨ।
ਦੋਸ਼ ਹੈ ਕਿ ਮੁੱਖ ਮੰਤਰੀ ਧਮਕ ਬੇਸ ਆਲੇ ਨੇ ਪੁਲਸ ਪਾਰਟੀ ‘ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ਅਤੇ ਉਨ੍ਹਾਂ ਦੇ ਗਲ ਪੈਣ ਤੋਂ ਬਾਅਦ ਪੁਲਸ ਕਰਮਚਾਰੀਆਂ ਨੇ ਉਸ ਨੂੰ ਬਾਲਾਂ ਤੋਂ ਫੜ ਕੇ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ।  ਇਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸਬ-ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਖ਼ਿਲਾਫ਼ ਪਿੰਡ ਦੀਆਂ ਦੋ ਹੋਰ ਔਰਤਾਂ ਵੱਲੋਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਜਿਸ ਵਿੱਚ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੁਲਸ ਵੱਲੋਂ ਜਾਂਚ ਜਾਰੀ ਹੈ।
Mukh Mantri Dhamak Base Ala
ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਇਕ ਹੋਰ ਖ਼ਬਰ
In the famous Kullad Pizza couple controversies
ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੇਰ ਰਾਤ ਕੁੱਲ੍ਹੜ ਪਿੱਜ਼ਾ ਕੱਪਲ ਦੇ ਘਰ ਬਾਹਰ ਕੁਝ ਨੌਜਵਾਨਾਂ ਨੇ ਇਤਰਾਜ਼ਯੋਗ ਸ਼ਬਦਾਵਲੀ ਬੋਲ ਕੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕਰਕੇ ਹੰਗਾਮਾ ਕਰ ਦਿੱਤਾ। ਜੋੜੇ ਦਾ ਦੋਸ਼ ਹੈ ਕਿ ਜਦੋਂ ਉਹ ਆਪਣੇ ਕਮਰੇ ਵਿੱਚ ਬੈਠੇ ਸਨ ਤਾਂ ਉਨ੍ਹਾਂ ‘ਤੇ ਬਾਹਰੋਂ ਇਤਰਾਜ਼ਯੋਗ ਕੁਮੈਂਟ ਕੀਤੇ ਗਏ। In the famous Kullad Pizza couple controversies
ਸਹਿਜ ਨੇ ਦੱਸਿਆ ਕਿ ਦੇਰ ਰਾਤ ਉਹ ਆਪਣੇ ਘਰ ਵਿਚ ਮੌਜੂਦ ਸਨ। ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ। ਜਦੋਂ ਸਹਿਜ ਘਰ ਵਿਚੋਂ ਬਾਹਰ ਨਿਕਲੇ ਅਤੇ ਨੌਜਵਾਨਾਂ ਨੂੰ ਗਲਤ ਕੁਮੈਂਟ ਕਰਨ ਤੋਂ ਰੋਕਿਆ ਤਾਂ ਇੰਨੇ ਵਿਚ ਨੌਜਵਾਨਾਂ ਨੇ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਸਹਿਜ ਨੇ ਕਿਹਾ ਕਿ ਜਿਸ ਮੁੰਡੇ ਵੱਲੋਂ ਅਜਿਹਾ ਕੀਤਾ ਗਿਆ ਹੈ, ਨਾ ਤਾਂ ਉਹ ਉਸ ਨੂੰ ਜਾਣਦੇ ਹਨ ਅਤੇ ਨਾ ਹੀ ਕਦੇ ਵੇਖਿਆ ਹੈ। ਹਾਲਾਂਕਿ ਮੁਹੱਲਾ ਵਾਸੀਆਂ ਨੇ ਕਿਹਾ ਕਿ ਜਿਸ ਨੌਜਵਾਨ ‘ਤੇ ਗਲਤ ਕੁਮੈਂਟਿੰਗ ਦੇ ਦੋਸ਼ ਲਗਾਏ ਜਾ ਰਹੇ ਹਨ, ਉਹ ਨਾਬਾਲਗ ਸੀ।
also read   ;- ਹਰਿਆਣਾ ਚੋਣ ਸੰਕਲਪ ਪੱਤਰ ‘ਚ BJP ਨੇ ਕੀਤੇ 20 ਵਾਅਦੇ ,ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ
ਕੁੱਲ੍ਹੜ ਪਿੱਜ਼ਾ ਕੱਪਲ ਦੀ ਕਾਰ ‘ਤੇ ਕਰੀਬ ਦੋ ਮਹੀਨੇ ਹੀ ਹਮਲਾ ਹੋਇਆ ਸੀ। ਕੁਝ ਅਣਪਛਾਤੇ ਹਮਲਾਵਰਾਂ ਨੇ ਜੋੜੇ ਦੀ ਕਾਰ ਦੇ ਸ਼ੀਸ਼ੇ ‘ਤੇ ਪੱਥਰ ਮਾਰ ਕੇ ਤੋੜ ਦਿੱਤਾ ਸੀ। ਉਸ ਸਮੇਂ ਸਹਿਜ ਅਰੋੜਾ ਨੇ ਆਪਣੀ ਫੇਸਬੁੱਕ ਅਕਾਊਂਟ ‘ਤੇ ਉਕਤ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਸੀ। ਸਹਿਜ ਨੇ ਲਾਈਵ ਹੋ ਕੇ ਕਿਹਾ ਸੀ ਕਿ ਜੇਕਰ ਕਿਸੇ  ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦਾ ਹੈ ਪਰ ਕੀ ਕਾਰ ਨਾਲ ਕਿਸੇ ਦੀ ਦੁਸ਼ਮਣੀ ਸੀ। ਇੱਟਾਂ ਮਾਰ ਕੇ ਕਾਰ ਦੇ ਸ਼ੀਸ਼ੇ ਤੋੜਣ ਮਗਰੋਂ ਕਾਰ ਉਤੇ ਡੰਟ ਪਾਏ ਗਏ ਸਨ। In the famous Kullad Pizza couple controversies
Viral video of Indian youth
ਏਜੰਟਾਂ ਦੁਆਰਾ ਧੋਖਾਧੜੀ ਕਾਰਨ ਅਰਮੀਨੀਆ ਵਿਚ ਫਸੇ 10 ਤੋਂ 15 ਭਾਰਤੀ ਨੌਜਵਾਨਾਂ ਦੀ ਮਦਦ ਦੀ ਇਕ ਦੁਖਦਾਈ ਵੀਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋ ਰਹੀ ਹੈ। ਵਾਇਰਲ ਵੀਡੀਓ ਵਿਚ ਦਿੱਸ ਰਿਹਾ ਹੈ ਕਿ ਇਹ ਨੌਜਵਾਨ ਬਿਹਤਰ ਮੌਕਿਆਂ ਲਈ ਯੂਰਪ ਜਾਣ ਦੇ ਝੂਠੇ ਵਾਅਦਿਆਂ ਨਾਲ ਧੋਖਾਧੜੀ ਕਰਨ ਵਾਲੇ ਬੇਈਮਾਨ ਏਜੰਟਾਂ ਦੁਆਰਾ ਅਰਮੇਨੀਆ ਛੱਡੇ ਜਾਣ ਤੋਂ ਬਾਅਦ ਉੱਥੇ ਅਰਮਾਵੀਰ ਜੇਲ੍ਹ ਵਿਚ ਫਸੇ ਹੋਏ ਹਨ। ਵਾਇਰਲ ਵੀਡੀਓ ਵਿਚ ਵਿਖਾਈ ਦੇ ਰਹੀ ਸਥਿਤੀ ਦੀ ਗੰਭੀਰਤਾ ਨੂੰ ਘੱਟ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਇਹ ਨੌਜਵਾਨ ਦਿੱਤੇ ਧੋਖੇ ਕਾਰਨ ਘਰ ਤੋਂ ਦੂਰ ਅਣਗਿਣਤ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਨੌਜਵਾਨਾਂ ਨੂੰ ਠੱਗ ਏਜੰਟਾਂ ਵੱਲੋਂ ਲਾਲਚ ਅਤੇ ਧੋਖਾ ਦਿੱਤਾ ਗਿਆ, ਜਿਨ੍ਹਾਂ ਨੇ ਉਨ੍ਹਾਂ ਨੂੰ ਬਿਹਤਰ ਮੌਕਿਆਂ ਲਈ ਯੂਰਪ ਭੇਜਣ ਦਾ ਵਾਅਦਾ ਕੀਤਾ ਸੀ।
ਅੱਜ ਜਦੋਂ ਇਹ ਵਾਇਰਲ ਵੀਡੀਓ ਕਲਿੱਪ ਮਾਨਯੋਗ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਪੁੱਜੀ ਤਾਂ ਉਨ੍ਹਾਂ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਇਸ ਨੂੰ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਸੁਰੱਖਿਅਤ ਭਾਰਤ ਵਾਪਸੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਈ-ਮੇਲ ਭੇਜੀ ਗਈ ਅਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ। ਇਸ ਮੌਕੇ ਸੰਤ ਸੀਚੇਵਾਲ ਨੇ ਇਸ ਨੂੰ ਆਪਣੇ ਸੋਸ਼ਲ ਮੀਡੀਆ ’ਤੇ ਇਸ ਕਲਿੱਪ ਨੂੰ ਸਾਂਝਾ ਕੀਤਾ ਅਤੇ ਲੋਕਾਂ ਨੂੰ ਇਸ ਕਲਿੱਪ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਦੀ ਅਪੀਲ ਕੀਤੀ, ਤਾਂ ਜੋ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਦੀਆਂ ਖੁਆਇਸ਼ਾਂ ਅਤੇ ਕਮਜ਼ੋਰੀਆਂ ਦਾ ਏਜੰਟਾਂ ਵੱਲੋਂ ਲਗਾਤਾਰ ਫਾਇਦਾ ਉਠਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ। ਸੰਤ ਸੀਚੇਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਏਜੰਟਾਂ ’ਤੇ ਸ਼ਿਕੰਜਾ ਕੱਸਣ ਜੋ ਸਾਡੇ ਨੌਜਵਾਨਾਂ ਦੀਆਂ ਖੁਆਇਸ਼ਾਂ ਅਤੇ ਕਮਜ਼ੋਰੀਆਂ ਦਾ ਫਾਇਦਾ ਉਠਾ ਰਹੇ ਹਨ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਦੁਖਾਂਤ ਨੂੰ ਰੋਕਿਆ ਜਾ ਸਕੇ।Viral video of Indian youth
ALSO READ :- ਪੰਜਾਬ ‘ਚ 20 ਜੂਨ ਤੋਂ ਬਦਲੇਗਾ ਮੌਸਮ, ਇਨ੍ਹਾਂ ਇਲਾਕਿਆਂ ‘ਚ ਮੀਂਹ
ਇਸ ਤੋਂ ਇਲਾਵਾ ਇਹ ਮੁੱਦਾ ਮਨੁੱਖੀ ਤਸਕਰੀ ਅਤੇ ਸ਼ੋਸ਼ਣ ਨਾਲ ਜੁੜਿਆ ਹੋਇਆ ਹੈ। ਟਰੈਵਲ ਏਜੰਟਾਂ ਵੱਲੋਂ ਅਜਿਹੇ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਨ੍ਹਾਂ ਦੀਆਂ ਖੁਆਇਸ਼ਾਂ ਅਤੇ ਕਮਜ਼ੋਰੀਆਂ ਦਾ ਫਾਇਦਾ ਉਠਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਬੁਰੀ ਤਰ੍ਹਾਂ ਨਾਲ ਫਸਾਇਆ ਜਾ ਰਿਹਾ। ਜ਼ਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵਿਦੇਸ਼ਾਂ ਵਿਚ ਫਸੇ ਭਾਰਤੀਆਂ ਦੀ ਮਦਦ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਉਨ੍ਹਾਂ ਵੱਲੋਂ ਅਜਿਹੇ ਏਜੰਟਾਂ ਤੋਂ ਬਚਣ ਲਈ ਵੀ ਲਗਾਤਾਰ ਅਪੀਲ ਕਰ ਰਹੇ ਹਨ, ਜੋ ਪੈਸੇ ਦੇ ਲਾਲਚ ਵਿਚ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕਰ ਰਹੇ ਹਨ। ਹੁਣ ਤੱਕ ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਦੀ ਮਦਦ ਨਾਲ ਸੰਤ ਸੀਚੇਵਾਲ ਵੱਲੋਂ 130 ਦੇ ਕਰੀਬ ਭਾਰਤੀ ਮੁੰਡੇ-ਕੁੜੀਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਪਰਿਵਾਰਾਂ ਕੋਲ ਵਾਪਸ ਲਿਆਂਦਾ ਜਾ ਚੁੱਕਾ ਹੈ।Viral video of Indian youth
ਪੁਲਸ ਮੁਲਾਜ਼ਮ ਤੇ ਕਾਰ ਸਵਾਰ ਹੋ ਗਏ ਗੁੱਥਮ-ਗੁੱਥੀ, ਚੱਲੇ ਘਸੁਨ ਮੁੱਕੇ , ਵੀਡੀਓ ਹੋ ਗਈ ਵਾਇਰਲ
Ghasun punches day in and day out ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ‘ਤੇ ਬੈਰੀਕੇਡਸ ਉੱਪਰ ਫਲੈਕਸ ਲਗਾਉਣ ਪੁੱਜੇ ਇਕ ਵਿਅਕਤੀ ਅਤੇ ਪੁਲਸ ਮੁਲਾਜ਼ਮਾਂ ਦੇ ਗੁੱਥਮ-ਗੁੱਥੀ ਹੋਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਫਿਲਹਾਲ ਵਿਅਕਤੀ ਨੇ ਪੁਲਸ ਹੈਲਪਲਾਈਨ 112 ਨੰਬਰ ‘ਤੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਜਾਣਕਾਰੀ ਮੁਤਾਬਕ ਸਚਿਨ ਬੱਤਰਾ ਵਾਸੀ ਵੀ. ਆਈ. ਪੀ. ਰੋਡ ਨੇ ਦੱਸਿਆ ਕਿ ਉਸ ਨੇ ਏ. ਡੀ. ਜੀ. ਪੀ. ਪੰਜਾਬ ਏ. ਐੱਸ. ਰਾਏ. ਨਾਲ ਮੁਲਾਕਾਤ ਕਰਕੇ ਟ੍ਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਪੂਰੇ ਪੰਜਾਬ ‘ਚ ਸੜਕਾਂ ‘ਤੇ ਬੈਰੀਕੇਡਸ ‘ਤੇ ਪੁਲਸ ਦੇ ਸਲੋਗਨ ਅਤੇ ਰਿਫਲੈਕਟਰ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ
ਇਸ ਦੌਰਾਨ ਜ਼ੀਰਕਪੁਰ ਲਾਈਟ ਪੁਆਇੰਟ ‘ਤੇ ਜਦੋਂ ਉਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਤਾਂ ਟ੍ਰੈਫਿਕ ਮੁਲਾਜ਼ਮ ਨੇ ਉਸ ਨੂੰ ਰੋਕ ਲਿਆ ਤਾਂ ਉਸ ਨੇ ਏ. ਡੀ. ਜੀ. ਪੀ. ਵੱਲੋਂ ਦਿੱਤੀ ਚਿੱਠੀ ਦਿਖਾ ਦਿੱਤੀ। ਟ੍ਰੈਫਿਕ ਮੁਲਾਜ਼ਮ ਦੀ ਤਸੱਲੀ ਨਾ ਹੋਈ ਤਾਂ ਉਸ ਨੇ ਉੱਚ ਅਧਿਕਾਰੀ ਨਾਲ ਗੱਲ ਕਰਵਾਉਣੀ ਚਾਹੀ ਪਰ ਕਿਸੇ ਕਾਰਨ ਉੱਚ ਅਧਿਕਾਰੀ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਟ੍ਰੈਫਿਕ ਮੁਲਾਜ਼ਮ ਨੇ ਉਸ ‘ਤੇ ਝੂਠ ਬੋਲਣ ਦਾ ਦੋਸ਼ ਲਾਇਆ।Ghasun punches day in and day out
also read :- ਬੀਸੀਸੀਆਈ ਨੇ ਵਿਰਾਟ ਕੋਹਲੀ ਨੂੰ ਦੋਸ਼ੀ ਪਾਇਆ
ਪੀੜਤ ਸਚਿਨ ਨੇ ਦੋਸ਼ ਲਾਇਆ ਕਿ ਟ੍ਰੈਫਿਕ ਮੁਲਾਜ਼ਮ ਨੇ ਉਸ ਨੂੰ ਕਿਹਾ ਕਿ ਜੇਕਰ ਫਲੈਕਸ ਲਾਉਣੀ ਹੈ ਤਾਂ ਉਸ ਨੂੰ 25 ਹਜ਼ਾਰ ਰੁਪਏ ਮਹੀਨੇ ਦੇਣੇ ਪੈਣਗੇ। ਇਸ ਤੋਂ ਮਨ੍ਹਾਂ ਕਰਨ ‘ਤੇ ਪੁਲਸ ਮੁਲਾਜ਼ਮ ਨੇ ਸਚਿਨ ਨੂੰ ਗਾਲ੍ਹਾਂ ਕੱਢੀਆਂ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਸਚਿਨ ਦੇ ਨਾਲ ਵਾਲੇ ਵਿਅਕਤੀ ਨੇ ਇਸ ਸਭ ਦੀ ਵੀਡੀਓ ਬਣਾ ਲਈ ਤਾਂ ਮੁਲਾਜ਼ਮਾਂ ਨੇ ਇਸ ਨੂੰ ਬੰਦ ਕਰਵਾ ਦਿੱਤਾ।Ghasun punches day in and day out