zirakpur - Nirpakh Post
ਲੁਧਿਆਣਾ ਦੇ ਗੈਂਗਸਟਰ ਦਾ ਮੋਹਾਲੀ 'ਚ ਹੋਇਆ ਮੁਕਾਬਲਾ
ਪੁਲਿਸ ਨੇ ਪੰਜਾਬ ਦੇ ਜ਼ੀਰਕਪੁਰ ਦੇ ਸ਼ਿਵਾ ਐਨਕਲੇਵ ਵਿੱਚ ਲੁਧਿਆਣਾ ਦੇ ਏ-ਸ਼੍ਰੇਣੀ ਦੇ ਗੈਂਗਸਟਰ ਲਵਿਸ਼ ਗਰੋਵਰ ਦਾ ਮੁਕਾਬਲਾ ਕੀਤਾ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਪੀ ਦਿਹਾਤੀ ਮਨਪ੍ਰੀਤ ਸਿੰਘ ਦੇ ਅਨੁਸਾਰ, ਲਵਿਸ਼ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਜ਼ੀਰਕਪੁਰ ਵਿੱਚ ਕਿਰਾਏ ਦੇ ਫਲੈਟ ਵਿੱਚ ਰਹਿ ਰਿਹਾ ਸੀ।
ਮੁਲਜ਼ਮਾਂ ਖ਼ਿਲਾਫ਼ ਕਤਲ, ਡਕੈਤੀ ਅਤੇ ਅਸਲਾ ਐਕਟ ਸਮੇਤ 10 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਐਸਪੀ ਮਨਪ੍ਰੀਤ ਸਿੰਘ ਦੇ ਅਨੁਸਾਰ, ਪੁਲਿਸ ਨੂੰ ਸ਼ਿਵਾ ਐਨਕਲੇਵ ਵਿੱਚ ਲਵਿਸ਼ ਦੇ ਲੁਕੇ ਹੋਣ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਵਿਸ਼ੇਸ਼ ਟੀਮ ਨੇ ਇਲਾਕੇ ਨੂੰ ਘੇਰ ਲਿਆ।
ਜਦੋਂ ਫਲੈਟ ਦਾ ਦਰਵਾਜ਼ਾ ਖੜਕਾਇਆ ਗਿਆ ਤਾਂ ਉਹ ਪੁਲਿਸ ਨੂੰ ਦੇਖ ਕੇ ਹੈਰਾਨ ਰਹਿ ਗਿਆ। ਉਸਨੇ ਪਿਸਤੌਲ ਚੁੱਕੀ ਅਤੇ ਪੁਲਿਸ 'ਤੇ ਤਿੰਨ ਗੋਲੀਆਂ ਚਲਾਈਆਂ। ਜਵਾਬ ਵਿੱਚ, ਪੁਲਿਸ ਨੇ ਵੀ ਸਾਵਧਾਨੀ ਨਾਲ ਗੋਲੀਬਾਰੀ ਕੀਤੀ, ਜੋ ਲਵਿਸ਼ ਦੀ ਲੱਤ ਵਿੱਚ ਲੱਗੀ। ਜਿਸ ਕਾਰਨ ਗਰੋਵਰ ਜ਼ਖਮੀ ਹੋ ਗਿਆ ਅਤੇ ਮੌਕੇ 'ਤੇ ਹੀ ਫਸ ਗਿਆ।
ਪੁਲਿਸ ਨੇ ਉਸਦੀ ਤਲਾਸ਼ੀ ਲਈ ਅਤੇ ਤਿੰਨ ਗੈਰ-ਕਾਨੂੰਨੀ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਰੋਵਰ ਕਤਲ, ਡਕੈਤੀ, ਜਬਰਨ ਵਸੂਲੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹ ਅਪਰਾਧ ਕਰਨ ਲਈ ਜ਼ੀਰਕਪੁਰ ਪਹੁੰਚਿਆ ਸੀ। ਪੁੱਛਗਿੱਛ ਤੋਂ ਬਾਅਦ ਘਟਨਾ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ।
Read Also : ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ
ਮੁਕਾਬਲੇ ਵਿੱਚ ਜ਼ਖਮੀ ਹੋਣ ਤੋਂ ਬਾਅਦ, ਗਰੋਵਰ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲਿਸ ਅਧਿਕਾਰੀ ਅਨੁਸਾਰ ਪੁੱਛਗਿੱਛ ਤੋਂ ਬਾਅਦ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਲਵਿਸ਼ ਗਰੋਵਰ ਦਾ ਨਾਮ ਪੰਜਾਬ ਅਤੇ ਹਰਿਆਣਾ ਵਿੱਚ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ। ਪੁਲਿਸ ਅਨੁਸਾਰ ਉਹ ਲੰਬੇ ਸਮੇਂ ਤੋਂ ਅਪਰਾਧ ਦੀ ਦੁਨੀਆ ਵਿੱਚ ਸਰਗਰਮ ਸੀ ਅਤੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਸੀ।
Sensation spread in Zirakpur
ਜ਼ੀਰਕਪੁਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜ਼ੀਰਕਪੁਰ ਵਿਖੇ ਮੈਕਡੋਨਲਡ ਦੇ ਬਾਥਰੂਮ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਉਕਤ ਨੌਜਵਾਨ ਡੇਰਾਬੱਸੀ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਉਕਤ ਨੌਜਵਾਨ ਮੈਕਡੋਨਲਡ ਵਿਚ ਆਇਆ ਸੀ। ਬਾਥਰੂਮ ਦੇ ਅੰਦਰੋਂ ਕੁੰਡੀ ਲੱਗੀ ਹੋਈ ਸੀ। ਫਿਲਹਾਲ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਉਥੇ ਹੀ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। Sensation spread in Zirakpur
also read :- ਹਰਿਆਣਾ ‘ਚ ਪਹਿਲੀ ਵਾਰ ਵੋਟਰਾਂ ਨੂੰ ਦਿੱਤਾ ਜਾਵੇਗਾ ਵਿਆਹ ਵਰਗਾ ਕਾਰਡ: 50 ਲੱਖ ਘਰਾਂ ‘ਚ ਵੰਡਿਆ ਜਾਵੇਗਾ..
ਸਾਹਮਣੇ ਆਈ ਸੀ. ਸੀ. ਟੀ. ਵੀ. ਫੁਟੇਜ਼ ਵੇਖਣ ਤੋਂ ਪਤਾ ਲੱਗ ਰਿਹਾ ਹੈ ਕਿ ਉਕਤ ਨੌਜਵਾਨ ਬੀਤੇ ਦਿਨ ਸਵੇਰੇ 10.15 ਦੇ ਕਰੀਬ ਨੌਜਵਾਨ ਮੈਕਡੋਨਲਡ ਵਿਚ ਦਾਖ਼ਲ ਹੁੰਦਾ ਹੈ। ਇਸ ਦੇ ਬਾਅਦ ਉਹ ਬਾਥਰੂਮ ਵਿਚ ਜਾਂਦਾ ਹੈ ਅਤੇ ਬਾਅਦ ਵਿਚ ਉਸ ਦੀ ਬਾਥਰੂਮ ਵਿਚੋਂ ਲਾਸ਼ ਬਰਾਮਦ ਹੁੰਦੀ ਹੈ। ਉਕਤ ਨੌਜਵਾਨ ਬਾਥਰੂਮ ਵਿਚ ਡਿੱਗਿਆ ਹੋਇਆ ਸੀ। ਸੜਕ ਸੁਰੱਖਿਆ ਫੋਰਸ ਨੂੰ ਜਦੋਂ ਇਸ ਦੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਸ ਟੀਮ ਦੇ ਨਾਲ ਪਹੁੰਚਦੀ ਹੈ ਅਤੇ ਲਾਸ਼ ਬਾਥਰੂਮ ਵਿਚੋਂ ਬਰਾਮਦ ਕਰਦੀ ਹੈ। Sensation spread in Zirakpur
ਪੁਲਸ ਮੁਲਾਜ਼ਮ ਤੇ ਕਾਰ ਸਵਾਰ ਹੋ ਗਏ ਗੁੱਥਮ-ਗੁੱਥੀ, ਚੱਲੇ ਘਸੁਨ ਮੁੱਕੇ , ਵੀਡੀਓ ਹੋ ਗਈ ਵਾਇਰਲ
Ghasun punches day in and day out ਜ਼ੀਰਕਪੁਰ ਦੀ ਛੱਤ ਲਾਈਟ ਪੁਆਇੰਟ ‘ਤੇ ਬੈਰੀਕੇਡਸ ਉੱਪਰ ਫਲੈਕਸ ਲਗਾਉਣ ਪੁੱਜੇ ਇਕ ਵਿਅਕਤੀ ਅਤੇ ਪੁਲਸ ਮੁਲਾਜ਼ਮਾਂ ਦੇ ਗੁੱਥਮ-ਗੁੱਥੀ ਹੋਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਫਿਲਹਾਲ ਵਿਅਕਤੀ ਨੇ ਪੁਲਸ ਹੈਲਪਲਾਈਨ 112 ਨੰਬਰ ‘ਤੇ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਜਾਣਕਾਰੀ ਮੁਤਾਬਕ ਸਚਿਨ ਬੱਤਰਾ ਵਾਸੀ ਵੀ. ਆਈ. ਪੀ. ਰੋਡ ਨੇ ਦੱਸਿਆ ਕਿ ਉਸ ਨੇ ਏ. ਡੀ. ਜੀ. ਪੀ. ਪੰਜਾਬ ਏ. ਐੱਸ. ਰਾਏ. ਨਾਲ ਮੁਲਾਕਾਤ ਕਰਕੇ ਟ੍ਰੈਫਿਕ ਜਾਗਰੂਕਤਾ ਮੁਹਿੰਮ ਤਹਿਤ ਪੂਰੇ ਪੰਜਾਬ ‘ਚ ਸੜਕਾਂ ‘ਤੇ ਬੈਰੀਕੇਡਸ ‘ਤੇ ਪੁਲਸ ਦੇ ਸਲੋਗਨ ਅਤੇ ਰਿਫਲੈਕਟਰ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ
ਇਸ ਦੌਰਾਨ ਜ਼ੀਰਕਪੁਰ ਲਾਈਟ ਪੁਆਇੰਟ ‘ਤੇ ਜਦੋਂ ਉਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਤਾਂ ਟ੍ਰੈਫਿਕ ਮੁਲਾਜ਼ਮ ਨੇ ਉਸ ਨੂੰ ਰੋਕ ਲਿਆ ਤਾਂ ਉਸ ਨੇ ਏ. ਡੀ. ਜੀ. ਪੀ. ਵੱਲੋਂ ਦਿੱਤੀ ਚਿੱਠੀ ਦਿਖਾ ਦਿੱਤੀ। ਟ੍ਰੈਫਿਕ ਮੁਲਾਜ਼ਮ ਦੀ ਤਸੱਲੀ ਨਾ ਹੋਈ ਤਾਂ ਉਸ ਨੇ ਉੱਚ ਅਧਿਕਾਰੀ ਨਾਲ ਗੱਲ ਕਰਵਾਉਣੀ ਚਾਹੀ ਪਰ ਕਿਸੇ ਕਾਰਨ ਉੱਚ ਅਧਿਕਾਰੀ ਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਟ੍ਰੈਫਿਕ ਮੁਲਾਜ਼ਮ ਨੇ ਉਸ ‘ਤੇ ਝੂਠ ਬੋਲਣ ਦਾ ਦੋਸ਼ ਲਾਇਆ।Ghasun punches day in and day out
also read :- ਬੀਸੀਸੀਆਈ ਨੇ ਵਿਰਾਟ ਕੋਹਲੀ ਨੂੰ ਦੋਸ਼ੀ ਪਾਇਆ
ਪੀੜਤ ਸਚਿਨ ਨੇ ਦੋਸ਼ ਲਾਇਆ ਕਿ ਟ੍ਰੈਫਿਕ ਮੁਲਾਜ਼ਮ ਨੇ ਉਸ ਨੂੰ ਕਿਹਾ ਕਿ ਜੇਕਰ ਫਲੈਕਸ ਲਾਉਣੀ ਹੈ ਤਾਂ ਉਸ ਨੂੰ 25 ਹਜ਼ਾਰ ਰੁਪਏ ਮਹੀਨੇ ਦੇਣੇ ਪੈਣਗੇ। ਇਸ ਤੋਂ ਮਨ੍ਹਾਂ ਕਰਨ ‘ਤੇ ਪੁਲਸ ਮੁਲਾਜ਼ਮ ਨੇ ਸਚਿਨ ਨੂੰ ਗਾਲ੍ਹਾਂ ਕੱਢੀਆਂ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ। ਸਚਿਨ ਦੇ ਨਾਲ ਵਾਲੇ ਵਿਅਕਤੀ ਨੇ ਇਸ ਸਭ ਦੀ ਵੀਡੀਓ ਬਣਾ ਲਈ ਤਾਂ ਮੁਲਾਜ਼ਮਾਂ ਨੇ ਇਸ ਨੂੰ ਬੰਦ ਕਰਵਾ ਦਿੱਤਾ।Ghasun punches day in and day out