Candidates - Nirpakh Post

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ
ਚੰਡੀਗੜ੍ਹ, 5 ਜੂਨ:

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ।

ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਮੁੱਖ ਮੰਤਰੀ ਪੰਜਾਬ ਵਲੋਂ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵੰਡੇ ਗਏ ਨਿਯੁਕਤੀ ਪੱਤਰ
Appointment letters distributed to candidates ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ 409 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਹੁਣ ਤੱਕ 28,873 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਕਰੀ ਅਤੇ ਕੰਮ ਕੋਈ ਵੀ ਛੋਟਾ-ਵੱਡਾ ਨਹੀਂ ਹੁੰਦਾ ਅਤੇ ਤੁਹਾਡੇ ਦੇਖਣ ਦਾ ਨਜ਼ਰੀਆ ਛੋਟਾ-ਵੱਡਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਈ ਪਤਾ ਨਹੀਂ ਕਿ ਕਿਸ ਦੇ ਹਸਤਾਖ਼ਰਾਂ ਨਾਲ ਕਿਸ ਦੀ ਕਿਸਮਤ ਬਦਲ ਜਾਣੀ ਹੈ ਅਤੇ ਡਿਊਟੀ ਹੀ ਬਿਊਟੀ ਹੈ। ਉਨ੍ਹਾਂ ਨੇ ਨਵੇਂ ਨਿਯੁਕਤ ਨੌਜਵਾਨਾਂ ਨੂੰ ਕਿਹਾ ਕਿ ਜੋ ਵੀ ਕੰਮ ਮਿਲਿਆ ਹੈ, ਉਸ ਨੂੰ ਆਪਣਾ ਕਰਮ ਜਾਣ ਕੇ ਕਰੋ।Appointment letters distributed to candidates
ਕੰਮ ‘ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡਣੀ। ਉਨ੍ਹਾਂ ਨੇ ਪੰਜਾਬ ਸਰਕਾਰ ਦਾ ਹਿੱਸਾ ਬਣਨ ਜਾ ਰਹੇ ਨਵੇਂ ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਵੀ ਸਾਡੇ ਕੋਲ ਬਹੁਤ ਸਾਰੇ ਨਿਯੁਕਤੀ ਪੱਤਰ ਤਿਆਰ ਪਏ ਹਨ ਪਰ ਅਸੀਂ ਨਵੀਆਂ ਨਿਯੁਕਤੀਆਂ ਦਾ ਕਾਨੂੰਨੀ ਰਾਹ ਸਾਫ਼ ਕਰਨ ਤੋਂ ਬਾਅਦ ਹੀ ਨਿਯੁਕਤੀ ਪੱਤਰ ਵੰਡਦੇ ਹਾਂ, ਜਦੋਂ ਕਿ ਪਹਿਲੀਆਂ ਸਰਕਾਰਾਂ ਦੇ ਸਮੇਂ ਅਜਿਹਾ ਨਹੀਂ ਹੁੰਦਾ ਸੀ। ਉਨ੍ਹਾਂ ਨੇ ਗੈਂਗਸਟਰ ਮੁਖਤਾਰ ਅੰਸਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਨੂੰ ਸਵਾ 2 ਸਾਲ ਪੰਜਾਬ ਦੀ ਜੇਲ੍ਹ ‘ਚ ਬਿਠਾਈ ਰੱਖਿਆ, ਜਿਸ ‘ਤੇ ਕਰੋੜਾਂ ਰੁਪਏ ਖ਼ਰਚ ਹੋਏ। ਇਸ ਦਾ ਪੰਜਾਬ ਦੇ ਖ਼ਜ਼ਾਨੇ ‘ਤੇ ਭਾਰ ਪਿਆ ਹੈ।Appointment letters distributed to candidates

also read :- ਵਹੀਕਲ ਟ੍ਰੈਕਿੰਗ ਸਿਸਟਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਗਿਆ

ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਅਦਾਲਤ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਾਡੇ ਸਿਸਟਮ ‘ਚ ਬਹੁਤ ਕਮੀਆਂ ਹਨ, ਜਿਨ੍ਹਾਂ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਉਨ੍ਹਾਂ ਨੇ ਨਵੇਂ ਨਿਯੁਕਤ ਕਲਰਕਾਂ ਨੂੰ ਕਿਹਾ ਕਿ ਜ਼ਰੂਰੀ ਨਹੀਂ ਕਿ ਇਸੇ ਨੌਕਰੀ ਤੋਂ ਰਿਟਾਇਰ ਹੋਣਾ ਹੈ, ਸਗੋਂ ਅੱਗੇ ਦੀ ਪੜ੍ਹਾਈ ਕਰੋ ਅਤੇ ਵੱਡੀਆਂ-ਵੱਡੀਆਂ ਪੋਸਟਾਂ ਹਾਸਲ ਕਰੋ। ਪੰਜਾਬ ਦੇ ਨੌਜਵਾਨਾਂ ‘ਚ ਟੈਲੰਟ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬੀਆਂ ਨੇ ਪੂਰੀ ਦੁਨੀਆ ‘ਚ ਮੱਲਾਂ ਮਾਰੀਆਂ ਹਨ। ਪੰਜਾਬੀਆਂ ਨੂੰ ਉਚਾਈਆਂ ਤੋਂ ਡਰ ਨਹੀਂ ਲੱਗਦਾ।

ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
Nomination form filled by the candidatesਜਲੰਧਰ ਲੋਕ ਸਭਾ ਸੀਟ ’ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਖਵਿੰਦਰ ਸੁਖੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਬਸਪਾ ਪ੍ਰਧਾਨ ਜਸਵੀਰ ਸਿੰਘ ਗੜੀ ਅਤੇ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਮੌਜੂਦ ਸਨ।Nomination form filled by the candidates

also read :- ਪੁਲਸ ਮੁਲਾਜ਼ਮ ਤੇ ਕਾਰ ਸਵਾਰ ਹੋ ਗਏ ਗੁੱਥਮ-ਗੁੱਥੀ, ਚੱਲੇ ਘਸੁਨ ਮੁੱਕੇ , ਵੀਡੀਓ ਹੋ ਗਈ ਵਾਇਰਲ

ਜਲੰਧਰ ਲੋਕ ਸਭਾ ਜ਼ਮਨੀ ਚੋਣ ਲਈ ਅਕਾਲੀ ਦਲ ਅੰਮ੍ਰਿਤਸਰ ਵਲੋਂ ਵੀ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਗਰਜੰਟ ਸਿੰਘ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਇਸ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪਰਚਾ ਦਾਖਲ ਕੀਤਾ ਸੀ। ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਅਤੇ 13 ਮਈ ਨੂੰ ਨਤੀਜਾ ਐਲਾਨਿਆ ਜਾਵੇਗਾ।Nomination form filled by the candidates