the farmers - Nirpakh Post

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ ਅਤੇ ਗੰਭੀਰ ਬੀਮਾਰੀਆਂ ਫੈਲ ਰਹੀਆਂ ਹਨ। ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਾਰੀ ਮਸ਼ੀਨਰੀ ਇਸ ਗੱਲ ਲਈ ਯਤਨਸ਼ੀਲ ਹੈ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ‘ਚ ਕਮੀ ਲਿਆਂਦੀ ਜਾਵੇ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਅੱਗ ਲਾਉਣ ਦੇ ਰੁਝਾਨ ਨੂੰ ਰੋਕਿਆ ਨਹੀਂ ਜਾ ਸਕਦਾ।Appeal not to set fire to Nad

ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲਿਆਂ ਕਾਰਨ ਵਾਤਾਵਰਣ ਬਹੁਤ ਗੰਧਲਾ ਹੋ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਭਿਆਨਕ ਬੀਮਾਰੀਆਂ ਲੱਗ ਰਹੀਆਂ ਹਨ। ਸੰਧਵਾਂ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਝੋਨੇ ਜਾਂ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨਹੀਂ ਸਾੜੀ ਗਈ, ਉਨ੍ਹਾਂ ਦਾ ਪੰਜਾਬ ਸਰਕਾਰ ਅਤੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ। ਸਪੀਕਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਅਤੇ ਨੌਜਵਾਨਾਂ ਦੇ ਸਿਹਤਮੰਦ ਭਵਿੱਖ ਲਈ ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਇਸ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ।Appeal not to set fire to Nad

ALSO READ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਪੌਦੇ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 100 ਕਿਸਾਨਾਂ ਦਾ ਬੀਤੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਸਨਮਾਨ ਵੀ ਕੀਤਾ ਗਿਆ ਸੀ।Appeal not to set fire to Nad

ਕਿਸਾਨਾਂ ਨੇ ਬੰਦ ਕੀਤੇ ਟ੍ਰੈਕ ਰੋਕੀਆਂ ਰੇਲਾਂ , ਲੋਕ ਹੋਏ ਗਰਮੀ ਚ ਬੇਹਾਲ
Farmers stopped the trains ਪੰਜਾਬ ‘ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਖੰਨਾ ਵਿਖੇ ਦਿੱਲੀ-ਪਠਾਨਕੋਟ ਰੇਲਗੱਡੀ ਰੋਕੀ ਗਈ। ਇਸ ਦੌਰਾਨ ਟਰੇਨ ‘ਚ ਬੈਠੇ ਮੁਸਾਫ਼ਰਾਂ ਨੂੰ ਗਰਮੀ ‘ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਟਰੇਨ ‘ਚ ਬੈਠੇ ਬੱਚੇ ਅਤੇ ਬਜ਼ੁਰਗਾਂ ਦੇ ਚਿਹਰੇ ਮਾਯੂਸ ਦਿਖੇ। ਮੁਸਾਫ਼ਰਾਂ ਨੇ ਕਿਹਾ ਕਿ ਕਿਸਾਨਾਂ ਨੂੰ ਆਮ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੀਦਾ ਅਤੇ ਸਰਕਾਰਾਂ ਨੂੰ ਵੀ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ।Farmers stopped the trains

ALSO READ :- ਟਿਮ ਕੁੱਕ ਨੇ ਭਾਰਤ ਵਿੱਚ ਪਹਿਲੇ ਸਟੋਰ ਦਾ ਉਦਘਾਟਨ ਕੀਤਾ

ਦੂਜੇ ਪਾਸੇ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਖੰਨਾ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵੀ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ। ਇਨ੍ਹਾਂ ਸੰਸਥਾਵਾਂ ਵੱਲੋਂ ਯਾਤਰੀਆਂ ਲਈ ਲੰਗਰ ਲਾਏ ਗਏ ਅਤੇ ਗਰਮੀ ਤੋਂ ਰਾਹਤ ਲਈ ਟਰੇਨ ਅੰਦਰ ਜਾ ਕੇ ਮੁਸਾਫ਼ਰਾਂ ਨੂੰ ਪਾਣੀ ਵੀ ਵੰਡਿਆ ਗਿਆ। ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਿਆ ਗਿਆ।

ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਹੈ ਅਤੇ ਹੁਣ ਸਰਕਾਰਾਂ ਭਾਵੇਂ ਸੂਬਾ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ ਨੇ ਫ਼ਸਲਾਂ ਦੇ ਮੁੱਲ ‘ਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਬੇਮੌਸਮੀ ਬਰਸਾਤ ਨੂੰ ਕੁਦਰਤੀ ਆਫ਼ਤ ਕਰਾਰ ਦੇਵੇ ਅਤੇ ਕਿਸਾਨਾਂ ਦੀ ਸਾਰੀ ਫ਼ਸਲ ਬਿਨਾਂ ਕਿਸੇ ਕੱਟ ਦੇ ਵਢਾਈ ਜਾਵੇ।Farmers stopped the trains