the family - Nirpakh Post
Rahul Gandhi spoke to the family
ਖੰਨਾ ਦੇ ਪਿੰਡ ਰਾਗਮੜ੍ਹ ਸਰਦਾਰਾ ‘ਚ ਰਾਹੁਲ ਗਾਂਧੀ ਨੇ ਸ਼ਹੀਦ ਅਗਨੀਵੀਰ ਅਜੈ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸ਼ਹੀਦ ਦੇ ਮਾਤਾ-ਪਿਤਾ ਅਤੇ 6 ਭੈਣਾਂ ਨਾਲ ਰਾਹੁਲ ਗਾਂਧੀ ਨੇ ਮੁਲਾਕਾਤ ਕਰਕੇ ਅਜੈ ਦੀ ਸ਼ਹਾਦਤ ਨੂੰ ਸਿਰ ਝੁਕਾ ਕੇ ਨਮਨ ਕੀਤਾ। ਅਜੈ ਦੇ ਪਿਤਾ ਚਰਨਜੀਤ ਸਿੰਘ ਦੇ ਹੱਥ ‘ਚ ਹੱਥ ਪਾ ਕੇ ਰਾਹੁਲ ਗਾਂਧੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਈ ਤਾਂ ਸਭ ਤੋਂ ਪਹਿਲਾਂ ਅਗਨੀਵੀਰ ਸਕੀਮ ਰੱਦ ਕਰਾਂਗੇ।Rahul Gandhi spoke to the family
ਰਾਹੁਲ ਗਾਂਧੀ ਨੇ ਕਮਰੇ ‘ਚ ਕਰੀਬ 20 ਮਿੰਟ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸਭ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅਜੈ ਦੇ ਫ਼ੌਜ ‘ਚ ਭਰਤੀ ਹੋਣ ਨੂੰ ਲੈ ਕੇ ਜਾਣਕਾਰੀ ਹਾਸਲ ਕੀਤੀ ਅਤੇ ਉਸ ਦੀ ਮਿਹਨਤ ਦੀ ਕਹਾਣੀ ਸੁਣ ਕੇ ਉਹ ਭਾਵੁਕ ਹੋ ਗਏ।
also read :- ਨਾਜਾਇਜ਼ ਮਾਈਨਿੰਗ ਮਾਮਲੇ ‘ਚ ED ਵੱਲੋਂ 13 ਥਾਵਾਂ ‘ਤੇ ਛਾਪੇ, 3 ਕਰੋੜ ਦੀ ਨਕਦੀ ਬਰਾਮਦ
ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਇੰਡੀਆ ਗਠਜੋੜ ਦੀ ਸਰਕਾਰ ਆਉਣ ‘ਤੇ ਅਗਨੀਵੀਰ ਯੋਜਨਾ ਰੱਦ ਕੀਤੀ ਜਾਵੇਗੀ। ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਲਗਾਤਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲ ਰਹੇ ਹਨ, ਜੋ ਕਿ ਉਨ੍ਹਾਂ ਦਾ ਵਡੱਪਣ ਹੈ।Rahul Gandhi spoke to the family
ਭਾਜਪਾ ਦੇ ਸੰਸਦ ਮੈਂਬਰ ਧਰਮਵੀਰ ਸਿੰਘ ਨੇ ਪਰਿਵਾਰ ਸਮੇਤ ਵੋਟ ਪਾਈ
Enthusiasm for casting votes
ਭਿਵਾਨੀ ਸ਼ਹਿਰ ਅੱਜ ਸਵੇਰੇ 7 ਵਜੇ ਮਤਦਾਨ ਸ਼ੁਰੂ ਹੁੰਦੇ ਹੀ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਵਿੱਚ ਵੋਟਾਂ ਪਾਉਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਭਿਵਾਨੀ ਮਹਿੰਦਰਗੜ੍ਹ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ, ਸੰਸਦ ਮੈਂਬਰ ਧਰਮਵੀਰ ਸਿੰਘ ਨੇ ਅੱਜ ਸਵੇਰੇ ਪਰਿਵਾਰ ਸਮੇਤ ਵੋਟ ਪਾਈ। ਉਹ ਆਪਣੀ ਲੱਕੀ ਨੰਬਰ ਦੀ ਕਾਰ ਵਿੱਚ ਪੋਲਿੰਗ ਸਟੇਸ਼ਨ ਪਹੁੰਚੇ। ਸੰਸਦ ਮੈਂਬਰ ਧਰਮਵੀਰ ਸਿੰਘ ਨੇ ਭਿਵਾਨੀ ਮਹਿੰਦਰਗੜ੍ਹ ਲੋਕ ਸਭਾ ਹਲਕੇ ਦੇ ਸਾਰੇ ਨਾਗਰਿਕਾਂ, ਭੈਣਾਂ, ਧੀਆਂ, ਮਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਨੂੰ 100 ਫੀਸਦੀ ਵੋਟ ਦਾਨ ਕਰਨ ਦੀ ਅਪੀਲ ਕੀਤੀ ਹੈ।Enthusiasm for casting votes
ਉਨ੍ਹਾਂ ਨੇ ਕਿਹਾ ਕਿ ਗਰਮੀ ਕਾਰਨ ਘਰ ਨਾ ਰਹੋ, ਤੁਹਾਡੀ ਵੋਟ ਤੁਹਾਡੀ ਤਾਕਤ ਅਤੇ ਅਧਿਕਾਰ ਹੈ, ਇਸ ਲਈ ਆਪਣਾ ਕੀਮਤੀ ਸਮਾਂ ਆਪਣੀ ਵੋਟ ਪਾਉਣ ਲਈ ਦਿਓ। ਸੰਸਦ ਮੈਂਬਰ ਚੌਧਰੀ ਧਰਮਵੀਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਇੱਕਤਰਫਾ ਲਹਿਰ ਚੱਲ ਰਹੀ ਹੈ ਕਿਉਂਕਿ ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਦੇਖਣਾ ਚਾਹੁੰਦੇ ਹਨ।
also read :- ਮਹਿਬੂਬਾ, ਮਨੋਹਰ ਖੱਟੜ ਸਣੇ ਕਈ ਨੇਤਾਵਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
ਧਰਮਵੀਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਗਰੀਬ ਤੋਂ ਗਰੀਬ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਹਰ ਸਾਲ ਲਗਭਗ 20 ਕਰੋੜ ਲੋਕਾਂ ਨੂੰ ਗਰੀਬੀ ਰੇਖਾ ਤੋਂ ਉੱਪਰ ਚੁੱਕਿਆ ਹੈ।Enthusiasm for casting votes
ਇਸ ਵੀਰਵਾਰ ਨਹੀਂ ਮਿਲ ਸਕਣਗੇ ਪਰਿਵਾਰ ਜੇਲ੍ਹ ਚ ਬੰਦ ਸਿੱਖਾਂ ਨੂੰ !
Family will not be able to meet ਐਨ.ਐਸ.ਏ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖਾਂ ਨੂੰ ਉਨ੍ਹਾਂ ਦੇ ਪਰਿਵਾਰ ਇਸ ਵੀਰਵਾਰ ਅਸਾਮ ਜਾ ਕੇ ਦਿਬਰੂਗੜ ਜੇਲ੍ਹ ਵਿੱਚ ਨਹੀਂ ਮਿਲ ਸਕਣਗੇ। ਇਹ ਜਾਣਕਾਰੀ ਐਸਜੀਪੀਸੀ ਮੈਂਬਰ ਅਤੇ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਦਿੱਤੀ ਜੋ ਇਨ੍ਹਾਂ ਪਰਿਵਾਰਾਂ ਦੀ ਅਸਾਮ ਵਿੱਚ ਪੈਰਵਾਈ ਕਰ ਰਹੇ ਹਨ। ਦਰਅਸਲ ਐਸਜੀਪੀਸੀ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕੋਲੋਂ ਜੇਲ ਚ ਬੰਦ ਸਿੱਖਾਂ ਨੂੰ ਪਰਿਵਾਰਾਂ ਨਾਲ ਮਿਲਵਾਉਣ ਦੀ ਇਜਾਜ਼ਤ ਲਈ ਸੀ ਅਤੇ ਜੇਲ ਪ੍ਰਸ਼ਾਸ਼ਨ ਨੇ ਵੀਰਵਾਰ ਨੂੰ ਮਿਲਣ ਲਈ ਸਮਾਂ ਦੇ ਦਿੱਤਾ ਸੀ।
ਸਿਆਲਕਾ ਮੁਤਾਬਿਕ ਪ੍ਰਸ਼ਾਸ਼ਨ ਵੱਲੋਂ ਸਮਾਂ ਮਿਲਣ ਤੋਂ ਬਾਅਦ ਉਨ੍ਹਾਂ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਪਰ ਹਰ ਕਿਸੇ ਪਰਿਵਾਰ ਦੇ ਕਿਸੇ ਨਾ ਕਿਸੇ ਰੁਝੇਵੇਂ ਅਤੇ ਘੱਟ ਸਮਾਂ ਹੋਣ ਕਰਕੇ ਸਾਰੇ ਪਰਿਵਾਰਕ ਮੈਬਰਾਂ ਨੂੰ ਵੀਰਵਾਰ ਤੱਕ ਅਸਾਮ ਨਹੀਂ ਲਿਜਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇੰਨੇ ਘੱਟ ਸਮੇਂ ਵਿੱਚ ਸਾਰੇ ਪਰਿਵਾਰਾਂ ਨੂੰ ਇਕੱਠਾ ਕਰਕੇ ਲਿਜਾਣਾ ਸੰਭਵ ਨਹੀਂ ਹੈ। ਇਸ ਲਈ ਫਿਲਹਾਲ ਇਸ ਵੀਰਵਾਰ ਯਾਨੀ 20 ਅਪ੍ਰੈਲ ਨੂੰ ਹੋਣ ਵਾਲੀ ਮੁਲਾਕਾਤ ਨੂੰ ਟਾਲ ਦਿੱਤਾ ਗਿਆ ਹੈ ਅਤੇ ਜਲਦ ਅਗਲੇ ਸਮੇਂ ਦੀ ਉਡੀਕ ਕੀਤੀ ਜਾ ਰਹੀ ਹੈ।Family will not be able to meet
also read : – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਾਲ ਅਧਿਕਾਰ ਕਮਿਸ਼ਨ ਦਾ ਲੋਗੋ ਕੀਤਾ ਜਾਰੀ
ਜਿੱਥੇ ਸਿਆਲਕਾ ਨੂੰ ਅਸਾਮ ਦੀ ਜੇਲ ਵਿੱਚ ਇਨ੍ਹਾਂ ਸਾਰੇ ਮੁਲਜ਼ਮਾਂ ਦੇ ਕੇਸ ਦੀ ਪੈਰਵਾਈ ਦੀ ਜਿੰਮੇਵਾਰੀ ਦਿੱਤੀ ਗਈ ਹੈ ਓਥੇ ਹੀ ਪੰਜਾਬ ਵਿੱਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਸਾਰੇ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨਾਲ ਰਾਬਤਾ ਕਾਇਮ ਕਰਨ ਲਈ ਇੱਕ ਸੱਬ ਕਮੇਟੀ ਗਠਿਤ ਕੀਤੀ ਗਈ ਹੈ ਜਿਸਦੀ ਅਗਵਾਈ ਅਕਾਲ ਤਖਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਜਸਬੀਰ ਸਿੰਘ ਰੋਡੇ ਕਰ ਰਹੇ ਹਨ।
ਹੁਣ ਇੰਤਜ਼ਾਰ ਹੈ ਕਿ ਪ੍ਰਸ਼ਾਸ਼ਨ ਵੱਲੋਂ ਅਗਲਾ ਸਮਾਂ ਕਦੋਂ ਤੱਕ ਦਿੱਤਾ ਜਾਂਦਾ ਹੈ ਅਤਵ ਕਦੋਂ ਇਹ ਸਾਰੇ ਪਰਿਵਾਰ ਅਸਾਮ ਲਈ ਰਵਾਨਾ ਹੋਣਗੇ। ਪੰਜਾਬ ਤੋਂ ਜੇਕਰ ਇਹ ਬੱਸ ਰਾਹੀਂ ਜਾਂਦੇ ਹਨ ਤਾਂ ਦਿਬਰੂਗੜ ਪਹੁੰਚਣ ਲਈ ਇਹਨਾਂ ਨੂੰ 2 ਤੋਂ ਦਿਨ ਲੱਗ ਸਕਦੇ ਹਨ।Family will not be able to meet