top new - Nirpakh Post

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ
ਚੰਡੀਗੜ੍ਹ, ਮਾਰਚ 5

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ, ਫਲਾਂ ਅਤੇ ਸਬਜੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ।

ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦੇ ਹੋਏ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਇਲਾਵਾ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਮ਼ਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬੇ ਦਾ ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ । ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਖੇਤਰੀ ਪੱਧਰ ‘ਤੇ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।

ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ
ਬਰਨਾਲਾ, 27 ਸਤੰਬਰ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਿਹਤ ਸਹੂਲਤ  “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ ਤਹਿਤ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਰਹਿਨੁਮਾਈ ਅਤੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਰਜਿਸਟ੍ਰੇਸ਼ਨ ਕੈਂਪ ਮੌਕੇ ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਿਆਂਦੀ ਗਈ ਹੈ ਜਿਸ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਆ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਓਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਅਗਲੇ ਦਿਨਾਂ ਵਿਚ ਵੀ ਮੁਹਿੰਮ ਜਾਰੀ ਰਹੇਗੀ।

ਇਸ ਮੌਕੇ ਸਟੇਟ ਹੈਲਥ ਏਜੰਸੀ ਵੱਲੋਂ ਬਰਨਾਲਾ ਪਹੁੰਚੇ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਹੁੰਦਾ ਹੈ ਅਤੇ ਓਹ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕਰਦੇ ਹਨ  ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਸਾਰੇ ਨਾਗਰਿਕ ਆਪਣੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਉਣ।

ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ, ਸੰਦੀਪ ਸਿੰਘ ਜ਼ਿਲ੍ਹਾ ਆਯੂਸ਼ਮਾਨ ਕੋਆਰਡੀਨੇਟਰ ਨੇ ਦੱਸਿਆ ਕਿ ਭਲਕੇ 28 ਸਤੰਬਰ ਨੂੰ ਸਿਵਲ ਹਸਪਤਾਲ ਬਰਨਾਲਾ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ, ਆਯੂਸ਼ਮਾਨ ਅਰੋਗਿਆ ਕੇਂਦਰ, ਹੰਢਿਆਇਆ, ਦਫ਼ਤਰ ਨਗਰ ਪੰਚਾਇਤ ਹੰਢਿਆਇਆ, ਗੁਰਦੁਆਰਾ ਸ੍ਰੀ ਰਵਿਦਾਸ ਜੀ ਨਵੀਂ ਬਸਤੀ ਧਨੌਲਾ, ਗੁਰਦੁਆਰਾ ਰਾਮਸਰ ਸਾਹਿਬ ਮੇਨ ਬਾਜ਼ਾਰ ਧਨੌਲਾ,

ਸਰਕਾਰੀ ਆਈ.ਟੀ.ਆਈ. (ਲੜਕੇ) ਬਰਨਾਲਾ, ਆਯੂਸ਼ਮਾਨ ਅਰੋਗਿਆ ਕੇਂਦਰ, ਭੈਣੀ ਮਹਿਰਾਜ, ਸਰਕਾਰੀ ਮਿਡਲ ਸਕੂਲ, ਰਾਜਗੜ੍ਹ, ਪ੍ਰਾਇਮਰੀ ਸਿਹਤ ਕੇਂਦਰ ਭੱਠਲਾਂ ਤੇ ਆਯੂਸ਼ਮਾਨ ਅਰੋਗਿਆ ਕੇਂਦਰ ਕਰਮਗੜ੍ਹ ਵਿਚ ਕੈਂਪ ਲਾਏ ਜਾਣਗੇ।

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼
*ਚੰਡੀਗੜ੍ਹ/ਲੁਧਿਆਣਾ/ਜਲੰਧਰ, 18 ਸਤੰਬਰ:*

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਤਲੁਜ ਦਰਿਆ (ਸਸਰਾਲੀ ਕਲੋਨੀ) ਵਿੱਚ ਗਾਰ-ਸਫਾਈ ਕਾਰਜਾਂ ਦਾ ਨਿਰੀਖਣ ਕੀਤਾ।

ਮੰਤਰੀਆਂ ਨੇ ਗਾਰ ਹਟਾਉਣ ਦੇ ਕੰਮ ਨੂੰ ਤੇਜ਼ ਕਰਨ ਅਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕਰਨ ਲਈ ਵਾਧੂ ਸਰੋਤਾਂ, ਜਿਨ੍ਹਾਂ ਵਿੱਚ ਹੋਰ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ.ਸੀ.ਬੀ. ਸ਼ਾਮਲ ਹਨ, ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਸ਼ੇਸ਼ ਫਲੋਟਿੰਗ ਐਕਸਕਾਵੇਟਰ ਦਰਿਆ ਦੇ ਵਹਾਅ ਨੂੰ ਉਸ ਦੇ ਅਸਲ ਰਸਤੇ ਵੱਲ ਮੋੜਨ ਲਈ ਤੈਨਾਤ ਕੀਤਾ ਹੋਇਆ ਹੈ।

ਮੰਤਰੀਆਂ ਨੇ ਗਾਰ ਜਮ੍ਹਾ ਹੋਣ ਤੋਂ ਰੋਕਣ ਲਈ ਹੋਰ ਮਸ਼ੀਨਰੀ ਲਾਉਣ ਅਤੇ ਦਰਿਆ ਦੇ ਅਸਲ ਵਹਾਅ ਨੂੰ ਤੇਜ਼ੀ ਨਾਲ ਬਹਾਲ ਕਰਨ ਲਈ ਸਾਰੇ ਉਪਲਬਧ ਸਰੋਤਾਂ ਨੂੰ ਜੁਟਾਉਣ ਦੇ ਹੁਕਮ ਜਾਰੀ ਦਿੱਤੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਦੇਣ ਸਣੇ ਉਨ੍ਹਾਂ ਦੇ ਮੁੜ-ਵਸੇਬੇ ਲਈ ਵਚਨਬੱਧ ਹਨ।

ਮੰਤਰੀਆਂ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਸਭਨਾਂ ਲੋਕਾਂ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਨੁਕਸਾਨ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਜੰਗੀ ਪੱਧਰ 'ਤੇ ਚਲ ਰਹੀ ਹੈ।

ਇਸ ਪਿੱਛੋਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਸਾਹਿਬਾਨਾ ਦਾ ਦੌਰਾ ਕੀਤਾ ਅਤੇ ਆਪਣੀ ਤਨਖਾਹ ਵਿੱਚੋਂ ਉਥੋਂ ਦੇ ਵਸਨੀਕ ਬਲਵੀਰ ਸਿੰਘ ਨੂੰ ਹੜ੍ਹਾਂ ਕਾਰਨ ਉਸ ਦੇ ਘਰ ਦੀ ਨੁਕਸਾਨੀ ਛੱਤ ਦੀ ਤੁਰੰਤ ਮੁਰੰਮਤ ਲਈ 50,000 ਰੁਪਏ ਦੀ ਨਕਦੀ ਸੌਂਪੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਲਵੀਰ ਸਿੰਘ ਨੂੰ ਹੋਰ ਸਹਾਇਤਾ ਕਰਨ ਲਈ ਵਾਧੂ ਫੰਡ ਜਾਰੀ ਕੀਤੇ ਜਾਣਗੇ।

*ਜਲੰਧਰ:* ਇਸ ਪਿੱਛੋਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਪਿੰਡ ਮੰਡਾਲਾ ਛੰਨਾ ਦਾ ਦੌਰਾ ਕੀਤਾ, ਜਿੱਥੇ ਡਰੇਨੇਜ ਵਿਭਾਗ ਵੱਲੋਂ ਸੈਂਕੜੇ ਵਲੰਟੀਅਰਾਂ, ਸੰਗਤ ਅਤੇ ਫੌਜ ਦੇ ਅਧਿਕਾਰੀਆਂ ਦੇ ਸਹਿਯੋਗ ਰਾਹਤ ਕਾਰਜ ਚਲ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸਤਲੁਜ ਦਰਿਆ ਦੇ ਨਾਲ-ਨਾਲ ਇਸ ਅਹਿਮ ਬੰਨ੍ਹ ਨੂੰ ਸੁਰੱਖਿਅਤ ਕਰਨ ਲਈ ਜਲੰਧਰ ਪ੍ਰਸ਼ਾਸਨ, ਡਰੇਨੇਜ ਵਿਭਾਗ ਅਤੇ ਫੌਜ ਦੀਆਂ ਇਕਾਈਆਂ ਦੀਆਂ ਸਮਰਪਿਤ ਟੀਮਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਨਿਗਰਾਨੀ ਹੇਠ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸਰੋਤਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਨੇ ਸਮੱਗਰੀ ਅਤੇ ਮਨੁੱਖੀ ਸ਼ਕਤੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪਹਿਲਾਂ ਹੀ ਸਾਰੇ ਜ਼ਰੂਰੀ ਕਦਮ ਚੁੱਕੇ ਹਨ। ਪ੍ਰਸ਼ਾਸਨ ਅਤੇ ਫੌਜ, ਐਸਡੀਆਰਐਫ ਅਤੇ ਸੰਗਤ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ਪਾਣੀ ਦਾ ਪੱਧਰ ਘੱਟਣ ਤੋਂ ਬਾਅਦ ਹੋਰ ਮਜ਼ਬੂਤੀਕਰਨ ਦਾ ਕੰਮ ਕੀਤਾ ਜਾਵੇਗਾ।