KARANAUJLA - Nirpakh Post
ਮਸ਼ਹੂਰ ਪੰਜਾਬੀ ਗਾਇਕ ਕਰਨ ਔਜ਼ਲਾ ਆਏ ਕਿਸਾਨੀ ਅੰਦੋਲਨ ਦੇ ਹੱਕ ‘ਚ, ਕਹੀ ਇਹ ਗੱਲ
ਕਿਸਾਨ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਕੜੇ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹੋਏ ਹਨ।ਜਦਕਿ ਪੁਲਿਸ ਵਲੋਂ ਉਨ੍ਹਾਂ ਰੋਕਣ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। In favor of the movement that came to Auzla
ਉਥੇ ਹੀ ਹੁਣ ਪੰਜਾਬੀ ਕਲਾਕਾਰ ਵੀ ਇਸ ਅੰਦੋਲਨ ਨੂੰ ਆਪਣਾ ਸਮਰਥਨ ਦੇਣ ਲੱਗੇ ਹਨ।ਰੇਸ਼ਮ ਅਨਮੋਲ ਪਹਿਲੇ ਦਿਨ ਤੋਂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।ਇਸ ਤੋਂ ਬਾਅਦ ਹੁਣ ਕਰਨ ਔਜ਼ਲਾ ਵੀ ਕਿਸਾਨਾਂ ਦੇ ਹੱਕ ‘ਚ ਆਏ ਹਨ।ਦੱਸਦੇਈਏ ਕਿ ਕਰਨ ਔਜ਼ਲਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਕਿਸਾਨ ਬੀਬੀ ਕਿਸਾਨ ਦੀ ਤਸਵੀਰ ਸਾਂਝੀ ਕਰਦੇ ਲਿਖਿਆ, ‘ਨੋ ਫਾਰਮਰ ਨੋ ਫੂਡ’।In favor of the movement that came to Auzla
also read :- ਪੀਐਮ ਮੋਦੀ ਨੇ ਹਰਿਆਣਾ ਵਿੱਚ ਏਮਜ਼ ਦਾ ਰੱਖਿਆ ਨੀਂਹ ਪੱਥਰ,ਰੈਲੀ ‘ਚ ਕਿਹਾ- ਕਾਂਗਰਸ ਦੇ ਨੇਤਾ ਆਪਣੀ ਸਟਾਰਟਅੱਪ ਨੂੰ …
ਦੱਸ ਦੇਈਏ ਕਿ ਫਿਲਹਾਲ ਪੰਜਾਬੀ ਗਾਇਕ ਕਰਨ ਔਜ਼ਲਾ ਭਾਰਤ ਆਏ ਹੋਏ ਹਨ ।
AGTF ਦੀ ਟੀਮ ਨੇ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾ
Karan Aujla News- AGTF ਦੀ ਟੀਮ ਵੱਲੋਂ ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਗ੍ਰਿਫ਼ਤਾਰੀ ਏਜੀਟੀਐਫ ਦੀ ਟੀਮ ਵੱਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਗ੍ਰਿਫ਼਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ।
ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਚ ਟਰੈਵਲ ਏਜੰਟ ਵੀ ਸ਼ਾਮਲ ਹਨ।
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਕਰਨ ਔਜਲਾ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਨੱਚਦਾ ਹੋਇਆ ਦਿਖਾਈ ਦਿੱਤਾ ਸੀ। Karan Aujla News
ਕੈਲਫੋਰਨੀਆ ਦੇ ਬੇਕਸਰਫੀਲਡ ‘ਚ 16 ਅਪ੍ਰੈਲ ਨੂੰ ਮਸ਼ਹੂਰ ਗਾਇਕ ਕਰਨ ਔਜਲਾ ਦੇ ਸ਼ੋਅ ‘ਚ ਅਨਮੋਲ ਬਿਸ਼ਨੋਈ ਨੂੰ ਦੇਖਿਆ ਗਿਆ ਸੀ। ਇਸ ਸ਼ੋਅ ‘ਚ ਕਰਨ ਔਜਲਾ ਤੇ ਸ਼ੈਰੀ ਮਾਨ ਦਾ ਪ੍ਰੋਗਰਾਮ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਰਨ ਔਜਲਾ ਨੇ ਸਫ਼ਾਈ ਦਿੰਦਿਆਂ ਕਿਹਾ ਸੀ ਕਿ ਇਸ ਸ਼ਖ਼ਸ ਨਾਲ ਮੇਰਾ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਅਨਮੋਲ ਬਿਸ਼ਨੋਈ ਗਾਇਕ ਸਿੱਧੂ ਮੂਸੇਵਾਲਾ ਦੇ ‘ਗੁਨਾਹਗਾਰ’ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਅਨਮੋਲ ਬਿਸ਼ਨੋਈ ਕਈ ਮਹੀਨਿਆਂ ਤੋਂ ਸੁਰਖੀਆਂ ‘ਚ ਬਣੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਹੈ।Karan Aujla News
ਜਾਅਲੀ ਪਾਸਪੋਰਟ ਮਾਮਲੇ ਵਿੱਚ ਗ੍ਰਿਫਤਾਰ ਸ਼ਾਰਪੀ ਘੁੰਮਣ ਉਤੇ ਪੰਜਾਬੀ ਗਾਇਕ ਕਰਨ ਔਜਲਾ ਦਾ ਬਿਆਨ ਸਾਹਮਣੇ ਆਇਆ ਹੈ। ਕਰਨ ਔਜਲਾ ਨੇ ਕਿਹਾ ਹੈ ਕਿ ਮੇਰੀ ਉਸ ਨਾਲ ਪਿਛਲੇ ਦੋ ਸਾਲਾਂ ਤੋਂ ਗੱਲ ਨਹੀਂ ਹੋਈ ਹੈ। ਕਰਨ ਔਜਲਾ ਨੇ ਸੋਸ਼ਲ ਮੀਡੀਆ ਉਤੇ ਇੱਕ ਪੋਸਟ ਪਾਈ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਜੇ ਮੈਂ ਕਿਸੇ ਨੂੰ ਜਾਣਦਾ ਵੀ ਹਾਂ ਤਾਂ ਵੀ ਕੋਈ ਮੇਰੇ ਤੋਂ ਪੁੱਛ ਕੇ ਜਿੰਦਗੀ ਦੇ ਫੈਸਲੇ ਲਵੇਗਾ। ਕੀ ਇਕੱਲਾ ਮੈਂ ਹੀ ਸਾਰਿਆਂ ਦਾ ਦੋਸਤ ਹਾਂ। ਹਰ ਵਾਰ ਮੇਰਾ ਹੀ ਨਾਂ ਕਿਉਂ ਜੋੜਿਆ ਜਾਂਦਾ ਹੈ। ਉਸਨੇ ਜੋ ਕੀਤਾ ਉਸਦਾ ਹਰਜਾਨਾ ਉਹ ਭੁਗਤ ਰਿਹਾ ਹੈ।Aujla spoke about Sharpie Ghuman
ਦੱਸ ਦਈਏ ਕਿ ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦੇ ਭਰਾ ਦੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਹਰਕਤ ਵਿੱਚ ਹੈ। AGTF ਨੇ ਗਾਇਕ ਕਰਨ ਔਜਲਾ ਦੀ ਮੈਨੇਜਰ ਸ਼ਾਰਪੀ ਘੁੰਮਣ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗ ਗੈਂਗਸਟਰਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਬਾਹਰ ਭੇਜਦਾ ਸੀ।Aujla spoke about Sharpie Ghuman
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ, 2023) Today Hukumnana Darbar Sahib JI
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਸੀ ਕਿ ਏਜੀਟੀਐਫ ਨੇ ਪਟਿਆਲਾ ਵਾਸੀ ਸੁਖਜਿੰਦਰ ਸਿੰਘ ਉਰਫ਼ ਸ਼ੈਰਪੀ ਤੋਂ ਇਲਾਵਾ ਜਾਅਲੀ ਪਾਸਪੋਰਟ ਬਣਾ ਕੇ ਗੈਂਗਸਟਰਾਂ ਨੂੰ ਵਿਦੇਸ਼ ਭੇਜਣ ਦੇ ਦੋਸ਼ ਹੇਠ ਕਾਕੀਪਿੰਡ ਜਲੰਧਰ ਦੇ ਰਹਿਣ ਵਾਲੇ ਓਂਕਾਰ ਸਿੰਘ, ਬਰੇਲੀ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਕੋਲੋਂ 9 ਜਾਅਲੀ ਪਾਸਪੋਰਟ ਵੀ ਬਰਾਮਦ ਕੀਤੇ ਹਨ।Aujla spoke about Sharpie Ghuman
AGTF ਵਲੋਂ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਸਣੇ 8 ਗ੍ਰਿਫਤਾਰ
Arrested close to Karan Aujlaਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਪੰਜਾਬੀ ਗਾਇਕਾਂ-ਗੈਂਗਸਟਰਾਂ-ਟਰੈਵਲ ਏਜੰਟਾਂ ਦੇ ਗਠਜੋੜ ‘ਤੇ ਵੱਡੀ ਕਾਰਵਾਈ ਕੀਤੀ ਗਈ ਜਿਸ ਵਿੱਚ ਕਰੀਬ 8 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।
ਏਜੀਟੀਐਫ ਦੇ ਸੂਤਰਾਂ ਮੁਤਾਬਕ ਇਸ ਬਾਰੇ ਰਾਜ ਦੀ ਅਪਰਾਧ ਸ਼ਾਖਾ ਕੋਲ ਐਫਆਈਆਰ (FIR ) ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਅਤੇ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।Arrested close to Karan Aujla
also read :- ਸ. ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁਗਣ ਮੌਕੇ ਭਾਵੁਕ ਹੋਇਆ ਪਰਿਵਾਰ
ਦੱਸਣਯੋਗ ਹੈ ਕਿ ਇੱਕ ਪੁਲਿਸ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਵੀ ਏਜੀਟੀਐਫ ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬੀ ਗਾਇਕ ਕਰਨ ਔਜਲਾ ਦੇ ਕਰੀਬੀ ਅਤੇ ਟਰੈਵਲ ਏਜੰਟ ਵੀ ਸ਼ਾਮਲ ਦੱਸੇ ਜਾ ਰਹੇ ਹਨ। ਅਧਿਕਾਰੀ ਜਲਦ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।Arrested close to Karan Aujla
ਕਰਨ ਔਜਲਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਲਕੌਰ ਸਿੰਘ ਦਾ ਪਹਿਲਾ ਬਿਆਨ
Balkaur Singh’s first statement ਪੰਜਾਬੀ ਗਾਇਕ ਕਰਨ ਔਜਲਾ ਦੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜੋ ਬੇਹੱਦ ਸੁਰਖ਼ੀਆਂ ’ਚ ਹੈ। ਇਸ ਵੀਡੀਓ ’ਚ ਕਰਨ ਔਜਲਾ ਤੇ ਸ਼ੈਰੀ ਮਾਨ ਵਿਆਹ ਦੀ ਰਿਸੈਪਸ਼ਨ ਪਾਰਟੀ ’ਚ ਪੇਸ਼ਕਾਰੀ ਦੇ ਰਹੇ ਹਨ, ਜਿਥੇ ਉਨ੍ਹਾਂ ਨਾਲ ਅਨਮੋਲ ਬਿਸ਼ਨੋਈ ਖੜ੍ਹਾ ਨਜ਼ਰ ਆ ਰਿਹਾ ਹੈ।
ਜਿਵੇਂ ਹੀ ਇਹ ਵੀਡੀਓ ਵਾਇਰਲ ਹੋਣ ਲੱਗੀ ਤਾਂ ਇਸ ’ਤੇ ਕਰਨ ਔਜਲਾ ਤੇ ਸ਼ੈਰੀ ਮਾਨ ਨੇ ਸਪੱਸ਼ਟੀਕਰਨ ਦਿੰਦਿਆਂ ਇਹ ਕਿਹਾ ਕਿ ਉਨ੍ਹਾਂ ਨੂੰ ਬਿਲਕੁਲ ਨਹੀਂ ਪਤਾ ਹੁੰਦਾ ਕਿ ਜਿਥੇ ਉਨ੍ਹਾਂ ਨੇ ਪੇਸ਼ਕਾਰੀ ਦੇਣੀ ਹੈ, ਉਥੇ ਕਿਸ ਨੇ ਆਉਣਾ ਹੈ ਜਾਂ ਕਿਸ ਨੇ ਨਹੀਂ।Balkaur Singh’s first statement
ALSO READ :- ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ ,ਜਲਦ ਹੀ ਹੋਵੇਗਾ ਮੌਸਮ ਠੰਡਾ
ਇਸ ਬਿਆਨ ਮਗਰੋਂ ਹੁਣ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਾਰੇ ਰਲੇ-ਮਿਲੇ ਨਜ਼ਰ ਆਉਂਦੇ ਹਨ। ਜਦੋਂ ਕਿਤੇ ਪ੍ਰੋਗਰਾਮ ਕਰਨਾ ਹੁੰਦਾ ਹੈ, ਉਸ ਤੋਂ ਪਹਿਲਾਂ ਉਸ ਵਿਅਕਤੀ ਦੀ ਕੀ ਇੱਜ਼ਤ ਤੇ ਮਾਣ ਹੈ, ਇਹ ਸਭ ਪਤਾ ਹੁੰਦਾ ਹੈ।
ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਸ (ਕਰਨ ਔਜਲਾ) ਦਾ ਆਪਣਾ ਪੱਖ ਹੋ ਸਕਦਾ ਹੈ ਪਰ ਉਹ ਇਸ ਗੱਲ ਨਾਲ ਸਹਿਮਤ ਨਹੀਂ ਹੁੰਦੇ ਕਿ ਕਲਾਕਾਰ ਨੂੰ ਕਿਸੇ ਗੱਲ ਦਾ ਪਤਾ ਨਹੀਂ ਹੁੰਦਾ।Balkaur Singh’s first statement