campaign - Nirpakh Post
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 13 ਜੂਨ :
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਕ ਸਾਂਝਾ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਚੜ੍ਹਦਾ ਸੂਰਜ' ਮੁਹਿੰਮ ਦੀ ਸ਼ੁਰੂਆਤ ਕੀਤੀ। ਇਹ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਰੈੱਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ, ਜੋ ਕਿ ਇਕ ਡਿਜੀਟਲ ਅਤੇ ਸਮਾਜਿਕ ਪਲੇਟਫਾਰਮ ਹੈ। ਇਸ ਦਾ ਉਦੇਸ਼ ਸਮਾਜ ਦੇ ਹਰੇਕ ਉਸ ਵਿਅਕਤੀ ਜਾਂ ਸਮੂਹ ਨੂੰ ਪਛਾਨਣਾ ਹੈ ਜੋ ਸਮਾਜ, ਵਾਤਾਵਰਨ, ਪਸ਼ੂ-ਪੰਛੀ ਭਲਾਈ, ਸਿਹਤ, ਸਿੱਖਿਆ ਅਤੇ ਸਮਾਜਿਕ ਨਿਆਂ ਆਦਿ ਦੇ ਖੇਤਰਾਂ ਵਿੱਚ ਚੁੱਪ-ਚਾਪ ਸ਼ਲਾਘਾਯੋਗ ਕੰਮ ਕਰ ਰਿਹਾ ਹੈ।
ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ 'ਚੜ੍ਹਦਾ ਸੂਰਜ' ਸਿਰਫ਼ ਇਕ ਮੁਹਿੰਮ ਨਹੀਂ ਹੈ, ਸਗੋਂ ਇਕ ਲਹਿਰ ਹੈ ਜੋ ਸਮਾਜ ਦੇ ਉਨ੍ਹਾਂ ਨਾਇਕਾਂ ਨੂੰ ਸਾਹਮਣੇ ਲਿਆਵੇਗੀ, ਜਿਨ੍ਹਾਂ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਅਕਸਰ ਅਣਸੁਣੀਆਂ ਰਹਿ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਅਸੀਂ ਸਮਾਜ ਵਿਚ ਸਰਗਰਮ 'ਚੇਂਜਮੇਕਰਾਂ' ਨੂੰ ਇਕਜੁੱਟ ਕਰਾਂਗੇ, ਤਾਂ ਜੋ ਨਾ ਸਿਰਫ਼ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਜਾ ਸਕੇ, ਸਗੋਂ ਉਨ੍ਹਾਂ ਦੇ ਅਨੁਭਵ ਦੂਜਿਆਂ ਲਈ ਪ੍ਰੇਰਣਾ ਵੀ ਬਣ ਸਕਣ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਪੱਸ਼ਟ ਕੀਤਾ ਕਿ 'ਚੇਂਜਮੇਕਰ' ਕੋਈ ਵੀ ਹੋ ਸਕਦਾ ਹੈ, ਭਾਵੇਂ ਉਹ ਵਿਦਿਆਰਥੀ , ਪੜ੍ਹਿਆ-ਲਿਖਿਆ ਬਜ਼ੁਰਗ , ਕੋਈ ਐਨ.ਜੀ.ਓ, ਕੋਈ ਸਮਾਜਿਕ ਸੰਗਠਨ, ਕੋਈ ਸਵੈ-ਸਹਾਇਤਾ ਸਮੂਹ ਜਾਂ ਸਮਾਜ ਨੂੰ ਬਿਹਤਰ ਬਣਾਉਣ ਲਈ ਕੰਮ ਕਰ ਰਿਹਾ ਹੈ। ਜੇਕਰ ਕੋਈ ਵਿਅਕਤੀ ਸਿੱਖਿਆ, ਸਿਹਤ, ਵਾਤਾਵਰਨ, ਪਸ਼ੂ-ਪੰਛੀਆਂ ਦੀ ਸੇਵਾ, ਸਮਾਜਿਕ ਨਿਆਂ ਜਾਂ ਭਾਈਚਾਰਕ ਸਸ਼ਕਤੀਕਰਨ ਵਰਗੇ ਖੇਤਰਾਂ ਵਿਚ ਯੋਗਦਾਨ ਪਾ ਰਿਹਾ ਹੈ, ਤਾਂ ਉਹ ਇਸ ਮੁਹਿੰਮ ਦਾ ਹਿੱਸਾ ਬਣ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਖਾਸ ਤੌਰ 'ਤੇ ਨੌਜਵਾਨਾਂ ਨੂੰ ਜੋੜਨ ਅਤੇ ਸਸ਼ਕਤ ਬਣਾਉਣ ਵੱਲ ਇਕ ਵੱਡਾ ਕਦਮ ਹੈ। ਇਹ ਪਹਿਲ ਨੌਜਵਾਨਾਂ ਨੂੰ ਸਥਾਨਕ ਪੱਧਰ ਦੀਆਂ ਨਾਗਰਿਕ ਅਤੇ ਜਲਵਾਯੂ ਚੁਣੌਤੀਆਂ ਨਾਲ ਨਜਿੱਠਣ ਅਤੇ ਸੰਕਟ ਦੇ ਸਮੇਂ ਪਹਿਲਕਦਮੀ ਕਰਨ ਲਈ ਪ੍ਰੇਰਿਤ ਕਰੇਗੀ। ਇਸ ਤਰ੍ਹਾਂ ਇਹ ਮੁਹਿੰਮ ਨਾ ਸਿਰਫ਼ ਉਨ੍ਹਾਂ ਦੀ ਸ਼ਖਸੀਅਤ ਨੂੰ ਨਿਖਾਰਨ ਵਿਚ ਮਦਦ ਕਰੇਗੀ, ਸਗੋਂ ਸਮਾਜ ਵਿਚ ਇਕ ਮਜ਼ਬੂਤ, ਜ਼ਿੰਮੇਵਾਰ ਅਤੇ ਪ੍ਰੇਰਣਾਦਾਇਕ ਲੀਡਰਸ਼ਿਪ ਵੀ ਵਿਕਸਤ ਕਰੇਗੀ।
ਆਸ਼ਿਕਾ ਜੈਨ ਨੇ ਕਿਹਾ ਕਿ ਇਸ ਮੁਹਿੰਮ ਵਿਚ ਭਾਗ ਲੈਣ ਲਈ ਚਾਹਵਾਨ ਵਿਅਕਤੀ ਜਾਂ ਸੰਗਠਨ ਆਪਣੇ ਸਮਾਜਿਕ ਕਾਰਜਾਂ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਕਹਾਣੀਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਵਟਸਐਪ ਨੰਬਰ 73800-90643 'ਤੇ ਭੇਜ ਸਕਦੇ ਹਨ, ਜਾਂ ਫੇਸਬੁੱਕ ਪੇਜ ‘ਚੜ੍ਹਦਾ ਸੂਰਜ’ ਨਾਲ ਜੁੜ ਸਕਦੇ ਹਨ। ਭੇਜੀਆਂ ਗਈਆਂ ਐਂਟਰੀਆਂ ਸੋਸ਼ਲ ਮੀਡੀਆ 'ਤੇ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ ਤਾਂ ਜੋ ਉਹ ਹੋਰ ਲੋਕਾਂ ਨੂੰ ਪ੍ਰੇਰਿਤ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜ਼ਿਲ੍ਹਾ ਜਾਂ ਰਾਜ ਪੱਧਰ 'ਤੇ ਨਹੀਂ ਹੈ, ਸਗੋਂ ਇਹ ਆਪਣੇ ਆਪ ਵਿਚ ਇਕ ਵਿਆਪਕ ਮੁਹਿੰਮ ਹੈ, ਇਸ ਲਈ ਤੁਹਾਡੀ ਛੋਟੀ ਜਿਹੀ ਕੋਸ਼ਿਸ਼ ਸਮਾਜ ਵਿਚ ਵੱਡੀ ਤਬਦੀਲੀ ਲਿਆ ਸਕਦੀ ਹੈ। ਆਪਣਾ ਕੰਮ ਸਾਂਝਾ ਕਰੋ, ਪ੍ਰੇਰਣਾ ਬਣੋ ਅਤੇ 'ਚੜ੍ਹਦਾ ਸੂਰਜ' ਦਾ ਹਿੱਸਾ ਬਣ ਕੇ ਇਕ ਨਰੋਏ ਸਮਾਜ ਦੇ ਨਿਰਮਾਣ ਵਿਚ ਯੋਗਦਾਨ ਪਾਓ। ਇਸ ਦੌਰਾਨ ਮੁੱਖ ਮੰਤਰੀ ਫੀਲਡ ਅਫ਼ਸਰ ਪਰਮਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਲਲਿਤਾ ਅਰੋੜਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ, ਸੰਯੁਕਤ ਸਕੱਤਰ ਅਦਿਤਿਆ ਰਾਣਾ ਵੀ ਉਨ੍ਹਾਂ ਨਾਲ ਮੌਜੂਦ ਸਨ।
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਜਲੰਧਰ, 13 ਜੂਨ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੱਤਿਅਮ ਕਾਲਜ ਸਕਿੱਲ ਸੈਂਟਰ, ਲੋਹੀਆਂ ਖਾਸ ਵਿਖੇ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ।
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਰਵਾਏ ਗਏ ਇਸ ਸੈਸ਼ਨ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤੋਂ ਕੈਰੀਅਰ ਕਾਊਂਸਲਰ ਭਾਰਤੀ ਸ਼ਰਮਾ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਜਲੰਧਰ ਤੋਂ ਬੀ.ਟੀ.ਐਮ. ਮਨਦੀਪ ਕੌਰ ਨੇ ਬਤੌਰ ਸਪੀਕਰ ਭਾਗ ਲਿਆ।
ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦਾ ਉਦੇਸ਼ ਮੌਜੂਦਾ ਨੌਕਰੀ ਬਾਜ਼ਾਰ ਵਿੱਚ ਹੁਨਰਮੰਦ ਕਰਮਚਾਰੀਆਂ ਦੀ ਮਹੱਤਤਾ ਅਤੇ ਵਧਦੀ ਮੰਗ ਬਾਰੇ ਭਾਗੀਦਾਰਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ। ਮਹਿਲਾ ਸਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਔਰਤਾਂ ਨੂੰ ਸਵੈ-ਰੋਜ਼ਗਾਰ ਅਤੇ ਉੱਦਮਤਾ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਭਾਗੀਦਾਰਾਂ ਨੂੰ ਹੁਨਰ ਵਿਕਾਸ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਇਸ ਨੂੰ ਆਪਣੇ ਭਵਿੱਖ ਦੀ ਯੋਜਨਾਬੰਦੀ ਦੇ ਹਿੱਸੇ ਵਜੋਂ ਵਿਚਾਰਣ ਲਈ ਉਤਸ਼ਾਹਿਤ ਕੀਤਾ ਗਿਆ, ਜੋ ਕਿ ਔਰਤਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸ਼ਮੂਲੀਅਤ ਦੇ ਵਿਆਪਕ ਟੀਚਿਆਂ ਦੀ ਪ੍ਰਾਪਤੀ ਲਈ ਅਤਿ ਜ਼ਰੂਰੀ ਹੈ।
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ : 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 28 ਮਈ, 2025 –
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ, ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦੀ ਤਫਤੀਸ਼ ਏ.ਐਸ.ਆਈ. ਕੁਲਦੀਪ ਸਿੰਘ ਨੂੰ ਸੌਂਪੀ ਗਈ ਸੀ। ਪਰ ਇਹ ਐਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਉਕਤ ਏ.ਐਸ.ਆਈ. ਕੁਲਦੀਪ ਸਿੰਘ ਨੇ ਕਥਿਤ ਤੌਰ 'ਤੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਉਕਤ ਸ਼ਿਕਾਇਤਕਰਤਾ, ਉਸਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਜਵਾਬੀ ਕੇਸ ਦਰਜ ਕਰ ਦਿੱਤਾ।
ਇਸ ਉਪਰੰਤ ਏ.ਐਸ.ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸਦੀ ਮਾਂ ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਬੇਨਤੀਆਂ ਕਰਨ 'ਤੇ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਏ.ਐਸ.ਆਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ। ਸ਼ਿਕਾਇਤ ਮੁਤਾਬਕ ਮੁਲਜ਼ਮ ਏ.ਐਸ.ਆਈ. ਨੇ ਰਿਸ਼ਵਤ ਦੇ ਬਾਕੀ 20000 ਰੁਪਏ ਦੀ ਮੰਗ ਕੀਤੀ ਅਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈ ਲਏ। ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ 'ਤੇ ਗੈਰ-ਕਾਨੂੰਨੀ ਤੌਰ ‘ਤੇ ਰਿਸ਼ਵਤ ਦੀ ਬਾਕੀ ਰਕਮ ਮੰਗਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ
ਹੁਸ਼ਿਆਰਪੁਰ, 23 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਆਪਕ ਸਮਰਥਨ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਆਯੋਜਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਸਥਾਨਕ ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ, ਸਮਾਜਿਕ ਸੰਗਠਨਾ, ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈਣ ਰਹੇ ਹਨ।
ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਪੰਡੋਰੀ ਮਹਿਤਮਾ, ਤਾਰਾਗੜ੍ਹ ਅਤੇ ਤਲਵੰਡੀ ਕਾਨੂੰਗੋਆਂ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੇ ਨਾਲ ਹੀ ਚੱਬੇਵਾਲ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਦੀ ਅਗਵਾਈ ਵਿਚ ਅਹਿਰਾਣਾ ਕਲਾਂ, ਖਨੋੜਾ ਅਤੇ ਅਹਿਰਾਣਾ ਖੁਰਦ ਵਿਚ ਯਾਤਰਾਵਾਂ ਦੀ ਅਗਵਾਈ ਕੀਤੀ।
ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਭੱਜਲ, ਪੁਰਖੋਵਾਲ ਅਤੇ ਪਾਰੋਵਾਲ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਦਕਿ ਹੁਸ਼ਿਆਰਪੁਰ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਢੋਲਣਵਾਲ, ਸ਼ੇਰਗੜ੍ਹ ਅਤੇ ਕਿਲਾ ਬਰੂਨ 'ਚ ਰੈਲੀਆਂ ਕੀਤੀਆਂ।
ਇਸੇ ਤਰ੍ਹਾਂ ਉੜਮੁੜ ਟਾਂਡਾ ਵਿੱਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਫੌਜੀ ਕਲੋਨੀ, ਗਿੱਲ ਅਤੇ ਟਾਂਡਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ। ਦਸੂਹਾ ਵਿੱਚ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਮੋਰੀਆ, ਥਿਆੜਾ ਅਤੇ ਪੱਸੀ ਕੰਢੀ ਵਿੱਚ ਨਸ਼ਾ ਵਿਰੋਧੀ ਯਾਤਰਾਵਾਂ ਦਾ ਆਯੋਜਨ ਕੀਤਾ। ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਨੇ ਬਰਨਾਲਾ, ਸੁੰਦਰਪੁਰ ਅਤੇ ਸਿੰਘਪੁਰ ਵਿਚ ਰੈਲੀ ਦੀ ਅਗਵਾਈ ਕੀਤੀ।
ਇਸ ਮੁਹਿੰਮ ਦੌਰਾਨ ਜਨਤਕ ਨੁਮਾਇੰਦਿਆਂ ਨੇ ਨਾਗਰਿਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ਾ ਮੁਕਤ ਪੰਜਾਬ ਹੀ ਇਕ ਰੋਸ਼ਨ ਭਵਿੱਖ ਦੀ ਨੀਂਹ ਰੱਖੇਗਾ। ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਅਤੇ ਆਮ ਲੋਕਾਂ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਜਨ ਪ੍ਰਤੀਨਿਧੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ੇ ਦੀ ਬੁਰਾਈ ਤੋਂ ਬਚਾਉਣ ਲਈ ਦ੍ਰਿੜ ਸੰਕਲਪ ਲੈਣ। ਨਸ਼ਾ ਛੁਡਾਊ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨੌਜਵਾਨਾਂ, ਸਮਾਜਿਕ ਸੰਗਠਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਦੀ ਲੋੜ ਹੈ।
ਭਾਰਤੀ ਮੁੱਕੇਬਾਜ਼ ਦੀਪਕ ਭੋਰੀਆ ਅਤੇ ਨਿਸ਼ਾਂਤ ਦੇਵ ਨੇ ਸ਼ੁੱਕਰਵਾਰ ਨੂੰ ਇੱਥੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਮੁਕਾਬਲੇ ਹਾਰ ਕੇ ਕਾਂਸੀ ਦੇ ਤਮਗੇ ਨਾਲ ਸਬਰ ਕੀਤਾ। ਦੀਪਕ ਨੂੰ 51 ਕਿਲੋਗ੍ਰਾਮ ਵਰਗ ਦੇ ਕਰੀਬੀ ਸੈਮੀਫਾਈਨਲ ਵਿੱਚ ਬਾਉਟ ਰਿਵਿਊ ਹੋਣ ਤੋਂ ਬਾਅਦ ਫਰਾਂਸ ਦੇ ਬਿਲਾਲ ਬੈਨੇਮਾ ਦੇ ਹਾਥੋਂ 3-4 ਦੀ ਹਾਰ ਦਾ ਸਾਹਮਣਾ ਕਰਨਾ ਪਿਆ। The campaign ended with medals
ਕਜ਼ਾਕਿਸਤਾਨ ਦੇ ਅਸਲਾਨਬੇਕ ਸ਼ਿਮਬਰਗਾਨੋਵ ਨੇ 71 ਕਿਲੋਗ੍ਰਾਮ ਵਰਗ ਵਿੱਚ ਨਿਸ਼ਾਂਤ ਨੂੰ 5-2 ਨਾਲ ਹਰਾਇਆ। ਇਸ ਤੋਂ ਪਹਿਲਾਂ ਏਸ਼ਿਆਈ ਚੈਂਪੀਅਨਸ਼ਿਪ ਦੇ ਤਮਗਾ ਜੇਤੂ ਮੁਹੰਮਦ ਹੁਸਾਮੁਦੀਨ (57 ਕਿਲੋ) ਗੋਡੇ ਦੀ ਸੱਟ ਕਾਰਨ ਸੈਮੀਫਾਈਨਲ ਤੋਂ ਬਾਹਰ ਹੋਣ ਤੋਂ ਬਾਅਦ ਕਾਂਸੀ ਦੇ ਤਮਗੇ ਨਾਲ ਸਬਰ ਕਰਨਾ ਪਿਆ। ਹੁਸਾਮੁਦੀਨ ਨੂੰ ਕੁਆਰਟਰ ਫਾਈਨਲ ਮੁਕਾਬਲੇ ਦੇ ਦੌਰਾਨ ਗੋਡੇ ਦੀ ਸੱਟ ਲੱਗ ਗਈ ਸੀ, ਜਿਸ ਕਾਰਨ ਉਸ ਨੂੰ ਦਰਦ ਅਤੇ ਸੋਜ ਦਾ ਸਾਹਮਣਾ ਕਰਨਾ ਪਿਆ। The campaign ended with medals
also read :- ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਖਰੜ ਦੇ ਕੌਂਸਲਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦਾ ਦਿੱਤਾ…
ਡਾਕਟਰੀ ਟੀਮ ਵਲੋਂ ਗੋਡੇ ਦੀ ਸੱਟ ਦੀ ਗੰਭੀਰਤਾ ਨਾਲ ਜਾਂਚ ਕਰਨ ਤੋਂ ਬਾਅਦ ਭਾਰਤੀ ਟੀਮ ਪ੍ਰਬੰਧਨ ਨੇ ਫ਼ੈਸਲਾ ਲਿਆ ਹੈ ਕਿ ਉਹ ਸ਼ੁੱਕਰਵਾਰ ਨੂੰ ਹੋਣ ਵਾਲੇ ਸੈਮੀਫਾਈਨਲ ਮੁਕਾਬਲੇ ਵਿੱਚ ਹਿੱਸਾ ਨਹੀਂ ਲੈਣਗੇ। ਭਾਰਤ ਨੇ ਵਿਸ਼ਵ ਚੈਂਪੀਅਨਸ਼ਿਪ ‘ਚ ਆਪਣੀ ਮੁਹਿੰਮ ਦਾ ਅੰਤ ਤਿੰਨ ਕਾਂਸੀ ਦੇ ਤਮਗਿਆਂ ਨਾਲ ਕੀਤਾ, ਜੋ ਵਿਸ਼ਵ ਪੱਧਰ ‘ਤੇ ਦੇਸ਼ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਭਾਰਤ ਹੁਣ ਤੱਕ ਵਿਸ਼ਵ ਚੈਂਪੀਅਨਸ਼ਿਪ ਦੇ ਇਤਿਹਾਸ ਵਿੱਚ ਇੱਕ ਚਾਂਦੀ ਅਤੇ 9 ਕਾਂਸੀ ਸਮੇਤ ਕੁੱਲ 10 ਤਮਗੇ ਜਿੱਤ ਚੁੱਕਾ ਹੈ।The campaign ended with medals
Will the Captain campaign? ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਲਈ ਜਾਣ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਜਲੰਧਰ ‘ਚ ਸਾਰੀਆਂ ਪਾਰਟੀਆਂ ਨੇ ਆਪਣੀ ਤਾਕਤ ਝੌਕ ਦਿੱਤੀ ਹੈ। ਇਸ ‘ਚ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਮੋਰਚਾ ਸੰਭਾਲਿਆ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦਾ ਸਾਥ ਦੇਣ ਲਈ ਆ ਰਹੇ ਹਨ।Will the Captain campaign?
also read :- ਕਿਰਨਦੀਪ ਕੌਰ ਤੋਂ ਹਵਾਈ ਅੱਡੇ ‘ਤੇ ਪੁੱਛਗਿੱਛ ਜਾਰੀ
ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਦੇ ਹੱਕ ‘ਚ ਪ੍ਰਚਾਰ ਦੀ ਕਮਾਨ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੇ ਹੱਥ ‘ਚ ਹੈ ਅਤੇ ਪੰਜਾਬ ਪ੍ਰਭਾਰੀ ਹਰੀਸ਼ ਚੌਧਰੀ ਨੇ ਵੀ ਪੱਕਾ ਡੇਰਾ ਲਾਇਆ ਹੋਇਆ ਹੈ। ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਚਰਨਜੀਤ ਚੰਨੀ, ਨਵਜੋਤ ਸਿੱਧੂ ਵੀ ਦਸਤਕ ਦੇ ਰਹੇ ਹਨ। ਹਾਲਾਂਕਿ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਨੇਤਾਵਾਂ ਦੀ ਡਿਊਟੀ ਜਲੰਧਰ ‘ਚ ਲਾਈ ਗਈ ਹੈ। ਇਨ੍ਹਾਂ ‘ਚ ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸੁਨੀਲ ਜਾਖੜ, ਮਨਪ੍ਰੀਤ ਬਾਦਲ, ਕੇਵਲ ਢਿੱਲੋਂ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ, ਬਲਬੀਰ ਸਿੱਧੂ ਆਦਿ ਤਾਂ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਅਟਵਾਲ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੌਰਾਨ ਨਜ਼ਰ ਆਏ ਸਨ।Will the Captain campaign?