Martyr - Nirpakh Post
ਜੰਮੂ-ਕਸ਼ਮੀਰ 'ਚ ਰੋਪੜ ਦਾ ਜਵਾਨ ਸ਼ਹੀਦ: ਰਿਟਾਇਰਡ ਫੌਜੀ ਦਾ ਇਕਲੌਤਾ ਪੁੱਤ; 1 ਮਾਰਚ ਨੂੰ ਹੋਣਾ ਸੀ ਵਿਆਹ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਭਾਰਤੀ ਫੌਜ ਦੇ ਦਸ ਜਵਾਨ ਸ਼ਹੀਦ ਹੋ ਗਏ, ਜਦੋਂ ਕਿ ਕਈ ਹੋਰ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭਾਰਤੀ ਫੌਜ ਦਾ ਇੱਕ ਵਾਹਨ ਭਦਰਵਾਹ ਤੋਂ ਖਾਨਾਈ ਟਾਪ ਜਾ ਰਿਹਾ ਸੀ। ਪਹਾੜੀ ਇਲਾਕੇ ਵਿੱਚ ਅਚਾਨਕ ਵਾਹਨ ਕੰਟਰੋਲ ਗੁਆ ਬੈਠਾ ਅਤੇ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਿਆ।
ਇਸ ਦੁਖਦਾਈ ਹਾਦਸੇ ਵਿੱਚ ਸ਼ਹੀਦ ਹੋਏ ਸੈਨਿਕਾਂ ਵਿੱਚ 23 ਸਾਲਾ ਸਿਪਾਹੀ ਜੋਬਨਪ੍ਰੀਤ ਸਿੰਘ ਵੀ ਸ਼ਾਮਲ ਸੀ, ਜੋ ਪੰਜਾਬ ਦੇ ਨੂਰਪੁਰ ਬੇਦੀ ਬਲਾਕ ਦੇ ਚਨੌਲੀ ਪਿੰਡ ਦਾ ਰਹਿਣ ਵਾਲਾ ਸੀ। ਜੋਬਨਪ੍ਰੀਤ ਸਿੰਘ ਸਾਬਕਾ ਸਿਪਾਹੀ ਬਲਵੀਰ ਸਿੰਘ ਦਾ ਇਕਲੌਤਾ ਪੁੱਤਰ ਸੀ। ਉਹ ਸਤੰਬਰ 2019 ਵਿੱਚ ਭਾਰਤੀ ਫੌਜ ਵਿੱਚ ਸ਼ਾਮਲ ਹੋਇਆ ਸੀ ਅਤੇ 8ਵੀਂ ਕੈਵਲਰੀ, ਆਰਮਰਡ ਯੂਨਿਟ (4 ਆਰਆਰ) ਵਿੱਚ ਤਾਇਨਾਤ ਸੀ।
ਸ਼ਹੀਦ ਸਿਪਾਹੀ ਦਾ ਵਿਆਹ 1 ਮਾਰਚ ਨੂੰ ਹੋਣਾ ਸੀ। ਪਰਿਵਾਰ ਨੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਅਤੇ ਖਰੀਦਦਾਰੀ ਪੂਰੀ ਕਰ ਲਈ ਸੀ। ਹਾਲਾਂਕਿ, ਵਿਆਹ ਹੋਣ ਤੋਂ ਪਹਿਲਾਂ ਹੀ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ। ਜਿਵੇਂ ਹੀ ਉਸਦੀ ਸ਼ਹਾਦਤ ਦੀ ਖ਼ਬਰ ਪਹੁੰਚੀ, ਚਨੌਲੀ, ਨੂਰਪੁਰ ਬੇਦੀ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਸੋਗ ਦੀ ਲਹਿਰ ਫੈਲ ਗਈ।
ਪਿਤਾ ਦਾ ਸੋਗ ਛਾ ਗਿਆ, ਮੀਡੀਆ ਨੂੰ ਭਾਵਨਾਤਮਕ ਅਪੀਲ
ਸ਼ਹੀਦ ਸੈਨਿਕ ਦੇ ਪਿਤਾ ਬਲਵੀਰ ਸਿੰਘ ਨੇ ਮੀਡੀਆ ਨਾਲ ਭਾਵੁਕ ਹੋ ਕੇ ਗੱਲ ਕੀਤੀ, ਦੋ ਦਿਨ ਪਹਿਲਾਂ ਆਪਣੇ ਪੁੱਤਰ ਨਾਲ ਆਪਣੀ ਆਖਰੀ ਗੱਲਬਾਤ ਦਾ ਜ਼ਿਕਰ ਕੀਤਾ। ਉਸਨੇ ਫੋਨ 'ਤੇ ਕਿਹਾ ਸੀ ਕਿ ਉਹ ਇੱਕ ਆਪ੍ਰੇਸ਼ਨ 'ਤੇ ਜਾ ਰਿਹਾ ਹੈ ਅਤੇ ਗੱਲ ਕਰਨ ਲਈ ਵਾਪਸ ਆਵੇਗਾ। ਫਿਰ ਉਸਨੂੰ ਦੁਖਦਾਈ ਖ਼ਬਰ ਮਿਲੀ ਕਿ ਉਸਦਾ ਪੁੱਤਰ ਸ਼ਹੀਦ ਹੋ ਗਿਆ ਹੈ।
ਪਿਤਾ ਨੇ ਕਿਹਾ ਕਿ ਉਸਦਾ ਪੁੱਤਰ 72 ਘੰਟੇ ਦੇ ਆਪ੍ਰੇਸ਼ਨ 'ਤੇ ਗਿਆ ਸੀ। ਉਸਨੇ ਸਵਾਲ ਕੀਤਾ ਕਿ ਜੇਕਰ ਉਸਦੀ ਬਦਲੀ ਨਿਰਧਾਰਤ ਸੀ ਤਾਂ ਛੇ ਮਹੀਨਿਆਂ ਲਈ ਕਿਉਂ ਦੇਰੀ ਕੀਤੀ ਗਈ। ਉਸਨੇ ਮੀਡੀਆ ਅਤੇ ਅਧਿਕਾਰੀਆਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਮਾਂ ਦੇ ਪੁੱਤਰ ਨੂੰ ਇਸ ਤਰੀਕੇ ਨਾਲ ਸ਼ਹੀਦ ਨਾ ਕੀਤਾ ਜਾਵੇ
Read Also: ‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ
ਭਾਵੁਕ ਪਿਤਾ ਨੇ ਕਿਹਾ, "ਮੈਨੂੰ ਹੁਣ ਕੁਝ ਨਹੀਂ ਚਾਹੀਦਾ। ਮੈਂ ਬਹੁਤ ਦੁਖੀ ਹਾਂ। ਮੇਰਾ ਇਕਲੌਤਾ ਪੁੱਤਰ ਦੇਸ਼ ਲਈ ਸ਼ਹੀਦ ਹੋ ਗਿਆ ਹੈ। ਮੈਂ ਚਾਹੁੰਦਾ ਹਾਂ ਕਿ ਕੋਈ ਹੋਰ ਪਰਿਵਾਰ ਮੇਰੇ ਵਾਂਗ ਇਹ ਦਰਦ ਨਾ ਝੱਲੇ।" ਜੋਬਨਪ੍ਰੀਤ ਸਿੰਘ ਦੀ ਸ਼ਹਾਦਤ ਨੇ ਪੂਰੇ ਇਲਾਕੇ ਨੂੰ ਦੁਖੀ ਕਰ ਦਿੱਤਾ ਹੈ। ਹਰ ਅੱਖ ਨਮ ਹੈ ਅਤੇ ਹਰ ਦਿਲ ਆਪਣੇ ਬਹਾਦਰ ਪੁੱਤਰ ਨੂੰ ਸਲਾਮ ਕਰ ਰਿਹਾ ਹੈ।
Rahul Gandhi spoke to the family
ਖੰਨਾ ਦੇ ਪਿੰਡ ਰਾਗਮੜ੍ਹ ਸਰਦਾਰਾ ‘ਚ ਰਾਹੁਲ ਗਾਂਧੀ ਨੇ ਸ਼ਹੀਦ ਅਗਨੀਵੀਰ ਅਜੈ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸ਼ਹੀਦ ਦੇ ਮਾਤਾ-ਪਿਤਾ ਅਤੇ 6 ਭੈਣਾਂ ਨਾਲ ਰਾਹੁਲ ਗਾਂਧੀ ਨੇ ਮੁਲਾਕਾਤ ਕਰਕੇ ਅਜੈ ਦੀ ਸ਼ਹਾਦਤ ਨੂੰ ਸਿਰ ਝੁਕਾ ਕੇ ਨਮਨ ਕੀਤਾ। ਅਜੈ ਦੇ ਪਿਤਾ ਚਰਨਜੀਤ ਸਿੰਘ ਦੇ ਹੱਥ ‘ਚ ਹੱਥ ਪਾ ਕੇ ਰਾਹੁਲ ਗਾਂਧੀ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਈ ਤਾਂ ਸਭ ਤੋਂ ਪਹਿਲਾਂ ਅਗਨੀਵੀਰ ਸਕੀਮ ਰੱਦ ਕਰਾਂਗੇ।Rahul Gandhi spoke to the family
ਰਾਹੁਲ ਗਾਂਧੀ ਨੇ ਕਮਰੇ ‘ਚ ਕਰੀਬ 20 ਮਿੰਟ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਸਭ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅਜੈ ਦੇ ਫ਼ੌਜ ‘ਚ ਭਰਤੀ ਹੋਣ ਨੂੰ ਲੈ ਕੇ ਜਾਣਕਾਰੀ ਹਾਸਲ ਕੀਤੀ ਅਤੇ ਉਸ ਦੀ ਮਿਹਨਤ ਦੀ ਕਹਾਣੀ ਸੁਣ ਕੇ ਉਹ ਭਾਵੁਕ ਹੋ ਗਏ।
also read :- ਨਾਜਾਇਜ਼ ਮਾਈਨਿੰਗ ਮਾਮਲੇ ‘ਚ ED ਵੱਲੋਂ 13 ਥਾਵਾਂ ‘ਤੇ ਛਾਪੇ, 3 ਕਰੋੜ ਦੀ ਨਕਦੀ ਬਰਾਮਦ
ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ ਇੰਡੀਆ ਗਠਜੋੜ ਦੀ ਸਰਕਾਰ ਆਉਣ ‘ਤੇ ਅਗਨੀਵੀਰ ਯੋਜਨਾ ਰੱਦ ਕੀਤੀ ਜਾਵੇਗੀ। ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ ਲਗਾਤਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਿਲ ਰਹੇ ਹਨ, ਜੋ ਕਿ ਉਨ੍ਹਾਂ ਦਾ ਵਡੱਪਣ ਹੈ।Rahul Gandhi spoke to the family
ਜੱਦੀ ਪਿੰਡ ਚੜਿੱਕ ਪਹੁੰਚੀ ਸ਼ਹੀਦ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ, ਸਦਮੇ ’ਚ ਪੂਰਾ ਪਰਿਵਾਰ
The whole family is in shock ਜੰਮੂ-ਕਸ਼ਮੀਰ ਦੇ ਪੁੰਛ ’ਚ ਹੋਏ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਜ਼ਿਲ੍ਹਾ ਮੋਗਾ ਦੇ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਚੜਿੱਕ ਪਹੁੰਚੀ। ਜਿੱਥੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਸ਼ਹੀਦ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਸਨਮਾਨ ਨਾਲ ਲਿਆਂਦਾ ਗਿਆ। ਸ਼ਹੀਦ ਦੇ ਮਾਤਾ ਪਿਤਾ ਅਤੇ ਪਤਨੀ ਡੂੰਘੇ ਸਦਮੇ ਵਿਚ ਹਨ। ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਵਿਚ ਫੌਜ ਦੇ ਟਰੱਕ ’ਤੇ ਹੋਏ ਅੱਤਵਾਦੀ ਹਮਲੇ ਵਿਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿਚ ਕੁਲਵੰਤ ਸਿੰਘ ਵੀ ਸ਼ਾਮਲ ਸੀ।The whole family is in shock
also read :- ਸ਼ਹੀਦ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਪੁੱਜੀ ਪਿੰਡ, ਗਮਗੀਨ ਹੋਇਆ ਮਾਹੌਲ
ਜਿਵੇਂ ਹੀ ਕੁਲਵੰਤ ਸਿੰਘ ਦੀ ਸ਼ਹਾਦਤ ਦੀ ਖਬਰ ਘਰ ਪਹੁੰਚੀ ਤਾਂ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਮਾਤਮ ਪਸਰ ਗਿਆ। ਸ਼ਹੀਦ ਦੇ ਡੇਢ ਸਾਲ ਦੀ ਬੇਟੀ ਅਤੇ 3 ਮਹੀਨੇ ਦਾ ਬੇਟਾ ਹੈ। ਸ਼ਹੀਦ ਦੇ ਪਿਤਾ ਬਲਦੇਵ ਸਿੰਘ ਵੀ ਕਾਰਗਿਲ ਜੰਗ ਦੌਰਾਨ ਸ਼ਹੀਦ ਹੋ ਗਏ ਸਨ। ਕੁਲਵੰਤ ਸਿੰਘ ਇਕ ਮਹੀਨਾ ਪਹਿਲਾਂ ਹੀ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਪਰਤਿਆ ਸੀ।The whole family is in shock
Tribute to the jawans of CM Hon ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁੰਛ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਰਾਸ਼ਟਰੀ ਰਾਈਫਲਜ਼ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਇਨ੍ਹਾਂ ‘ਚ 4 ਜਵਾਨ ਪੰਜਾਬ ਤੋਂ ਸਨ, ਜੋ ਕਿ ਅੱਤਵਾਦੀ ਹਮਲੇ ‘ਚ ਸ਼ਹੀਦ ਹੋ ਗਏ। ਸਰਹੱਦਾਂ ਦੇ ਰਖਵਾਲੇ ਅਮਰ ਰਹਿਣ। ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ਣ। ਪ੍ਰਣਾਮ ਸ਼ਹੀਦਾਂ ਨੂੰ।Tribute to the jawans of CM Hon
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁੰਛ ‘ਚ ਵੀਰਵਾਰ ਨੂੰ ਇਕ ਅੱਤਵਾਦੀ ਹਮਲੇ ਤੋਂ ਬਾਅਦ ਫ਼ੌਜ ਦੇ ਵਾਹਨ ‘ਚ ਅੱਗ ਲੱਗਣ ਕਾਰਨ 5 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ‘ਚੋਂ 4 ਜਵਾਨ ਪੰਜਾਬ ਨਾਲ ਸਬੰਧਿਤ ਸਨ।Tribute to the jawans of CM Hon
also read :- ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਨਵੇਂ ਕੋਰਸਾਂ ਨਾਲ਼ ਹੋਈ ਨਵੇਂ ਯੁੱਗ ਦੀ ਸ਼ੁਰੂਆਤ : ਕੁਲਤਾਰ ਸਿੰਘ ਸੰਧਵਾਂ
ਇਸ ਹਮਲੇ ‘ਚ ਲੁਧਿਆਣਾ ਜ਼ਿਲ੍ਹੇ ਦੇ ਹਲਕਾ ਪਾਇਲ ਨਾਲ ਸਬੰਧਿਤ ਦੋਰਾਹਾ ਨੇੜਲੇ ਪਿੰਡ ਚਣਕੋਈਆਂ ਕਲਾਂ ਦਾ ਫ਼ੌਜੀ ਜਵਾਨ ਮਨਦੀਪ ਸਿੰਘ (39) ਸਪੁੱਤਰ ਸਾਬਕਾ ਸਰਪੰਚ ਸਵ. ਰੂਪ ਸਿੰਘ ਵੀ ਸ਼ਹੀਦ ਹੋ ਗਿਆ, ਜਿਸ ਦੀ ਪੁਸ਼ਟੀ ਫ਼ੌਜ ਵੱਲੋਂ ਮਨਦੀਪ ਸਿੰਘ ਦੇ ਗ੍ਰਹਿ ਵੇਖੇ ਫੋਨ ਕਰਕੇ ਕੀਤੀ ਗਈ ਹੈ।