honored - Nirpakh Post

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, "ਅਚੀਵਰ ਐਵਾਰਡ" ਨਾਲ ਸਨਮਾਨਿਤ
ਚੰਡੀਗੜ੍ਹ, 18 ਜੂਨ:

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ ਸੇਵਾਵਾਂ ਸਿਖਲਾਈ ਅਕੈਡਮੀਆਂ ਤੋਂ ਗ੍ਰੈਜੂਏਟ ਹੋ ਕੇ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਵੱਕਾਰੀ "ਅਚੀਵਰ ਐਵਾਰਡਜ਼" ਨਾਲ ਸਨਮਾਨਿਤ ਕੀਤਾ ਗਿਆ।

ਇਸ ਸਮਾਰੋਹ ਦੀ ਪ੍ਰਧਾਨਗੀ ਸੰਸਥਾ ਦੇ ਸੰਸਥਾਪਕ ਡਾਇਰੈਕਟਰ ਅਤੇ ਗਵਰਨਿੰਗ ਬਾਡੀ ਦੇ ਮੈਂਬਰ ਮੇਜਰ ਜਨਰਲ (ਸੇਵਾਮੁਕਤ) ਬੀ ਐਸ ਗਰੇਵਾਲ, ਵੀ ਐਸ ਐਮ ਨੇ ਕੀਤੀ।

ਇਸ "ਅਚੀਵਰ ਐਵਾਰਡ" ਸਮਾਰੋਹ ਵਿੱਚ ਏ ਐਫ ਪੀ ਆਈ ਦੇ 24 ਵਿਸ਼ੇਸ਼ ਸਾਬਕਾ ਕੈਡਿਟਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚੋਂ ਅੱਠ ਕੈਡਿਟਾਂ ਨੇ ਹਾਲ ਹੀ ਵਿੱਚ ਮਈ/ਜੂਨ 2025 ‘ਚ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ।

ਮੇਜਰ ਜਨਰਲ ਬੀ.ਐਸ. ਗਰੇਵਾਲ ਨੇ ਕਮਿਸ਼ਨ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਮ.ਆਰ.ਐਸ.ਐਫ.ਪੀ.ਆਈ. ਵਿਖੇ ਉਨ੍ਹਾਂ ਦੀ ਸਿਖਲਾਈ, ਉਨ੍ਹਾਂ ਦੇ ਕਰੀਅਰ ਲਈ ਲਾਂਚਪੈਡ ਵਜੋਂ ਕੰਮ ਕਰੇਗੀ। ਉਨ੍ਹਾਂ ਨੇ ਐਨ.ਡੀ.ਏ. ਗ੍ਰੈਜੂਏਟਸ ਨੂੰ ਅੱਗੇ ਦੀ ਸਿਖਲਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿੱਚ ਏ.ਐਫ.ਪੀ.ਆਈ. ਫੈਕਲਟੀ ਦੇ ਸਮਰਪਣ ਦੀ ਸ਼ਲਾਘਾ ਕੀਤੀ।

ਸੰਸਥਾ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਐਮ.ਆਰ.ਐਸ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ ਸੰਸਥਾ ਦੇ 255 ਕੈਡਿਟ ਐਨ.ਡੀ.ਏ. ਅਤੇ ਹੋਰ ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਲਈ ਚੁਣੇ ਗਏ ਹਨ ਅਤੇ 178 ਕੈਡਿਟਾਂ ਨੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਜੁਆਇਨ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 15 ਕੈਡਿਟਾਂ ਨੂੰ ਪਹਿਲਾਂ ਹੀ ਐਨ.ਡੀ.ਏ./ਬਰਾਬਰ ਦੀਆਂ ਸਿਖਲਾਈ ਅਕੈਡਮੀਆਂ ਤੋਂ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ ਅਤੇ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਮੇਜਰ ਜਨਰਲ ਚੌਹਾਨ ਨੇ ਹਥਿਆਰਬੰਦ ਸੈਨਾਵਾਂ ਲਈ ਇੱਕ 'ਫੀਡਰ ਸੰਸਥਾ' ਵਜੋਂ ਐਮ ਆਰ ਐਸ ਏ ਐਫ ਪੀ ਆਈ ਇੰਸਟੀਚਿਊਟ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਇਹ ਸੰਸਥਾ ਸਫ਼ਲਤਾ ਦੀਆਂ ਵੱਡੀਆਂ ਪੁਲਾਂਘਾਂ ਪੁੱਟ ਰਹੀ ਹੈ, ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ।

ਭਾਰਤ ਅੱਜ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ : PM ਮੋਦੀ
The work is going to be very important ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਗਿਆਨ ਭਵਨ ‘ਚ ਆਯੋਜਿਤ 16ਵੇਂ ‘ਸਿਵਲ ਸੇਵਾ ਦਿਵਸ’ ਪ੍ਰੋਗਰਾਮ ਦੇ ਸਮਾਪਤੀ ਸੈਸ਼ਨ ‘ਚ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ 15 ਸਿਵਲ ਸੇਵਾ ਅਧਿਕਾਰੀਆਂ ਨੂੰ ਲੋਕ ਪ੍ਰਸ਼ਾਸਨ ਵਿੱਚ ਉੱਚੇ ਮਿਆਰ ਕਾਇਮ ਕਰਨ ਲਈ ‘ਪ੍ਰਧਾਨ ਮੰਤਰੀ ਉੱਤਮਤਾ ਮੈਡਲ’ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨੇ ‘ਪ੍ਰਧਾਨ ਮੰਤਰੀ ਗਤੀਸ਼ਕਤੀ’, ‘ਆਯੂਸ਼ਮਾਨ ਭਾਰਤ’, ‘ਹਰ ਘਰ ਜਲ’, ‘ਅਭਿਲਾਸ਼ੀ ਜ਼ਿਲ੍ਹਾ’ ਅਤੇ ‘ਸਮੱਗਰਾ ਸਿਖਿਆ ਅਭਿਆਨ’ ਵਰਗੀਆਂ ਚੋਣਵੀਆਂ ਸਰਕਾਰੀ ਯੋਜਨਾਵਾਂ ਦੇ ਤਹਿਤ ਜਨਤਕ ਸੇਵਾ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ 15 ਨੌਕਰਸ਼ਾਹਾਂ ਨੂੰ ਇਸ ਸਾਲ ਲਈ ਪੁਰਸਕਾਰ ਦਿੱਤੇ। ਸਿੱਖਿਆ ਅਭਿਆਨ’ ਨੇ ‘ਪ੍ਰਧਾਨ ਮੰਤਰੀ ਅਵਾਰਡਜ਼ ਫਾਰ ਐਕਸੀਲੈਂਸ ਇਨ ਪਬਲਿਕ ਐਡਮਿਨਿਸਟ੍ਰੇਸ਼ਨ 2022’ ‘ਤੇ ਇੱਕ ਕੌਫੀ ਟੇਬਲ ਬੁੱਕ ਜਾਰੀ ਕੀਤੀ।The work is going to be very important

ਪੀਐਮ ਮੋਦੀ ਨੇ ਕਿਹਾ, ‘ਅਜ਼ਾਦੀ ਦੇ ਅੰਮ੍ਰਿਤਕਾਲ ਵਿੱਚ ਹੁਣ ਨੌਜਵਾਨ ਅੱਜ ਭਾਰਤ ਡਿਜੀਟਲ ਭੁਗਤਾਨ ਦੇ ਮਾਮਲੇ ‘ਚ ਪਹਿਲੇ ਨੰਬਰ ‘ਤੇ ਹੈ, ਕਿਉਂਕਿ ਅਗਲੇ 15-20 ਸਾਲਾਂ ਤੱਕ ਤੁਹਾਡਾ ਕੰਮ ਬਹੁਤ ਮਹੱਤਵਪੂਰਨ ਹੋਣ ਵਾਲਾ ਹੈ, ਤੁਹਾਨੂੰ ਬਹੁਤ ਮਹੱਤਵਪੂਰਨ ਸੇਵਾ ਕਰਨ ਦਾ ਮੌਕਾ ਮਿਲ ਰਿਹਾ ਹੈ। ਪਿਛਲੇ 9 ਸਾਲਾਂ ‘ਚ ਜੇਕਰ ਦੇਸ਼ ਦੇ ਗਰੀਬ ਤੋਂ ਗਰੀਬ ਨੂੰ ਵੀ ਸੁਸ਼ਾਸਨ ਦਾ ਭਰੋਸਾ ਮਿਲਿਆ ਹੈ ਤਾਂ ਇਸ ‘ਚ ਤੁਹਾਡੀ ਮਿਹਨਤ ਵੀ ਸ਼ਾਮਲ ਹੈ। ਜੇਕਰ ਪਿਛਲੇ 9 ਸਾਲਾਂ ਵਿੱਚ ਭਾਰਤ ਦੇ ਵਿਕਾਸ ਨੂੰ ਨਵੀਂ ਗਤੀ ਮਿਲੀ ਹੈ, ਤਾਂ ਇਹ ਵੀ ਤੁਹਾਡੀ ਸ਼ਮੂਲੀਅਤ ਤੋਂ ਬਿਨਾਂ ਸੰਭਵ ਨਹੀਂ ਸੀ। ਕੋਰੋਨਾ ਸੰਕਟ ਦੇ ਬਾਵਜੂਦ, ਅੱਜ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੈ। ਦੇਸ਼ ਵਿੱਚ ਅਧਿਕਾਰੀ ਹਨ, ਕਰਮਚਾਰੀ ਹਨ ਪਰ ਉਨ੍ਹਾਂ ਦੀਆਂ ਭੂਮਿਕਾਵਾਂ ਬਦਲ ਗਈਆਂ ਹਨ। ਇਸ ਕੰਮ ਵਿੱਚ ਤੁਹਾਡੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਤੁਹਾਡੀ ਮਿਹਨਤ ਰੰਗ ਲਿਆਈ ਹੈ।

also read :- ਪੰਜਾਬ ਸਰਕਾਰ ਨੇ ਟੋਲ ਪਲਾਜ਼ੇ ਬੰਦ ਕਰਵਾ ਕੇ ਆਮ ਲੋਕਾਂ ਦੀ ਲੁੱਟ ਰੋਕੀ: ਹਰਭਜਨ ਸਿੰਘ ਈ.ਟੀ.ਓ.

16ਵੇਂ ਸਿਵਲ ਸੇਵਾ ਦਿਵਸ ਦੇ ਮੌਕੇ ‘ਤੇ ਆਪਣੇ ਸੰਬੋਧਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਅੱਜ ਭਾਰਤ ਡਿਜੀਟਲ ਭੁਗਤਾਨ ਦੇ ਮਾਮਲੇ ‘ਚ ਪਹਿਲੇ ਨੰਬਰ ‘ਤੇ ਹੈ, ਦੁਨੀਆ ‘ਚ ਮੋਬਾਈਲ ਡਾਟਾ ਸਭ ਤੋਂ ਸਸਤਾ ਹੈ, ਦੇਸ਼ ‘ਚ ਆਰਥਿਕ ਵਿਵਸਥਾ ਬਹੁਤ ਮਜ਼ਬੂਤ ​​ਹੈ, ਪੇਂਡੂ ਆਰਥਿਕਤਾ ਤਰੱਕੀ ਕਰ ਰਹੀ ਹੈ.. ਸਾਲ 2014 ਦੇ ਮੁਕਾਬਲੇ 10 ਗੁਣਾ ਸਪੀਡ ਨਾਲ ਨਵੇਂ ਰੇਲਵੇ ਰੂਟ ਬਣਾਏ ਜਾ ਰਹੇ ਹਨ ਅਤੇ ਕਈ ਗੁਣਾ ਜ਼ਿਆਦਾ ਸੜਕਾਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਸਾਰੇ ਕੰਮਾਂ ਵਿੱਚ ਤੁਹਾਡੀ ਭੂਮਿਕਾ ਹੈ।The work is going to be very important