dc patiala - Nirpakh Post

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ,3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ..
Patiala 3 Snatchers Caught

11 ਜਨਵਰੀ 2024:(ਮਾਲਕ ਸਿੰਘ ਘੁੰਮਣ )-ਪਟਿਆਲਾ ‘ਚ ਨਸ਼ਾ ਖਰੀਦਣ ਲਈ ਪੈਸੇ ਨਾ ਹੋਣ ਕਾਰਨ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਕੋਤਵਾਲੀ ਪਟਿਆਲਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਉਮਰ 25 ਤੋਂ 30 ਸਾਲ ਦਰਮਿਆਨ ਹੈ। ਇਨ੍ਹਾਂ ਦੀ ਪਛਾਣ ਦੀਪਕ ਕੁਮਾਰ ਉਰਫ ਦੀਪ, ਰੋਹਿਤ ਕੁਮਾਰ ਅਤੇ ਵਿਸ਼ਾਲ ਵਜੋਂ ਹੋਈ ਹੈ।

ਇਨ੍ਹਾਂ ਨੂੰ ਪੁਲੀਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪਟਿਆਲਾ ਪੁਲਿਸ ਨੇ ਇਸ ਗਿਰੋਹ ਕੋਲੋਂ 13 ਮੋਬਾਈਲ ਬਰਾਮਦ ਕੀਤੇ ਹਨ, ਜੋ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲੁੱਟੇ ਗਏ ਸਨ। ਇਹ ਲੋਕ ਲੁੱਟੇ ਹੋਏ ਫ਼ੋਨ ਦੁਕਾਨਦਾਰਾਂ ਜਾਂ ਸੜਕ ‘ਤੇ ਪੈਦਲ ਚੱਲਣ ਵਾਲੇ ਲੋਕਾਂ ਨੂੰ ਇਹ ਕਹਿ ਕੇ ਸਸਤੇ ਭਾਅ ‘ਤੇ ਵੇਚ ਦਿੰਦੇ ਸਨ ਕਿ ਉਨ੍ਹਾਂ ਨੂੰ ਪੈਸਿਆਂ ਦੀ ਲੋੜ ਹੈ |

ਇਕੱਲੇ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਵਰਤਿਆ ਜਾਂਦਾ ਹੈ

ਥਾਣਾ ਕੋਤਵਾਲੀ ਦੇ ਐਸਐਚਓ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਐਸਐਸਪੀ ਦੀਆਂ ਹਦਾਇਤਾਂ ’ਤੇ ਉਨ੍ਹਾਂ ਦੀ ਪੁਲੀਸ ਟੀਮ ਇਲਾਕੇ ਵਿੱਚ ਗਸ਼ਤ ’ਤੇ ਸੀ। ਇਸ ਦੌਰਾਨ ਇਹ ਗਿਰੋਹ ਲੁੱਟ-ਖੋਹ ਦੀ ਤਿਆਰੀ ਕਰਦੇ ਹੋਏ ਫੜਿਆ ਗਿਆ। ਇਹ ਗੈਂਗ ਰਾਤ ਨੂੰ ਇਕੱਲੇ ਘੁੰਮ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸਨ।

READ ALSO:ਦੋਹਰੇ ਕਤਲਕਾਂਡ ਨਾਲ ਦਹਿਲਿਆ ਪੰਜਾਬ: ਅਣਪਛਾਤਿਆਂ ਨੇ ਘਰ ਵਿਚ ਦਾਖਲ ਹੋ ਕੇ ਬਜ਼ੁਰਗਾਂ ’ਤੇ ਕੀਤਾ ਹਮਲਾ

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ

ਪੈਦਲ ਚੱਲਣ ਵਾਲਿਆਂ ਨੂੰ ਡਰਾਉਣ-ਧਮਕਾਉਣ ਤੋਂ ਬਾਅਦ ਇਹ ਲੋਕ ਉਨ੍ਹਾਂ ਦੇ ਫੋਨ ਲੈ ਕੇ ਭੱਜ ਜਾਂਦੇ ਸਨ। ਕਾਬੂ ਕੀਤੇ ਮੁਲਜ਼ਮ ਵਿਸ਼ਾਲ ਖ਼ਿਲਾਫ਼ ਪਹਿਲਾਂ ਵੀ ਦੋ ਕੇਸ ਦਰਜ ਹਨ ਅਤੇ ਉਹ ਇਸ ਗਰੋਹ ਦਾ ਸਰਗਨਾ ਸੀ। ਇਹ ਸਾਰੇ ਫੋਨ ਥਾਣਾ ਕੋਤਵਾਲੀ ਪਟਿਆਲਾ, ਸਿਵਲ ਲਾਈਨ ਥਾਣਾ ਤ੍ਰਿਪੜੀ ਅਤੇ ਅਰਬਨ ਅਸਟੇਟ ਇਲਾਕੇ ਵਿੱਚ ਲੋਕਾਂ ਤੋਂ ਖੋਹੇ ਅਤੇ ਲੁੱਟੇ ਗਏ ਹਨ।

Patiala 3 Snatchers Caught

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦੇ ਪੈਟਰੋਲ ਪੰਪ ਦੀ ਸ਼ੁਰੂਆਤ
ਸੂਬੇ ਦੀਆਂ 12 ਜੇਲ੍ਹਾਂ ਦੇ ਬਾਹਰ ਲਗਾਏ ਜਾ ਰਹੇ ਨੇ ਪੈਟਰੋਲ ਪੰਪ : ਹਰਪਾਲ ਸਿੰਘ ਚੀਮਾ

-ਕਿਹਾ, ਪੈਟਰੋਲ ਪੰਪ ਦੀ ਆਮਦਨ ਨੂੰ ਜੇਲ੍ਹ ਸੁਧਾਰਾਂ ਲਈ ਵਰਤਿਆ ਜਾਵੇਗਾ

-ਜੇਲ੍ਹ ਦੇ ਕੈਦੀ ਪਾਇਆ ਕਰਨਗੇ ਗੱਡੀਆਂ ‘ਚ ਤੇਲ

ਪਟਿਆਲਾ, 1 ਦਸੰਬਰ: malak singh ghuman

inauguration patiala jail petrol pump ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਬਾਹਰ ਬਣਾਇਆ ਗਿਆ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ) ਦਾ ਪੈਟਰੋਲ ਪੰਪ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ, ਆਈ.ਜੀ. ਜੇਲ੍ਹਾਂ ਰੂਪ ਕੁਮਾਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਆਈ.ਓ.ਸੀ. ਦੇ ਸੀ.ਜੇ.ਐਮ. ਪਿਊਸ਼ ਮਿੱਤਲ ਮੌਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਪੰਜਾਬ ਦੀਆਂ ਜੇਲ੍ਹਾਂ ਅੰਦਰ ਜਿਥੇ ਕੈਦੀਆਂ ਦੇ ਕੰਮ ਕਰਨ ਲਈ ਨਵੀਂ ਮਸ਼ੀਨਰੀ ਲਗਾਉਣ ਦਾ ਕੰਮ ਜਾਰੀ ਹੈ, ਉਥੇ ਹੀ ਸੂਬੇ ਅੰਦਰ ਜੇਲ੍ਹਾਂ ਦੇ ਬਾਹਰ 12 ਪੈਟਰੋਲ ਪੰਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਲੁਧਿਆਣਾ, ਰੂਪਨਗਰ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਵਿਖੇ 4 ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਪੰਜਵਾਂ ਪੈਟਰੋਲ ਪੰਪ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਪੰਪ ਲੱਗਣ ਨਾਲ ਜੇਲ੍ਹ ਵਿਭਾਗ ਦੇ ਰੈਵੀਨਿਊ ਵਿੱਚ ਵਾਧਾ ਹੋਵੇਗਾ ਅਤੇ ਇਹ ਪੈਸੇ ਜੇਲ੍ਹ ਵਿਭਾਗ ਦੇ ਸੁਧਾਰ ਲਈ ਹੀ ਖਰਚੇ ਜਾਣਗੇ inauguration patiala jail petrol pump

ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਵਿਕਾਸ ਬੋਰਡ ਅਤੇ ਆਈ.ਓ.ਸੀ. ਵੱਲੋਂ ਚਲਾਏ ਜਾਣ ਵਾਲੇ ਇਸ ਪੈਟਰੋਲ ਪੰਪ (ਉਜਾਲਾ ਫਿਊਲਜ਼) ਨੂੰ ਚੰਗੇ ਆਚਰਣ ਵਾਲੇ ਕੈਦੀਆਂ ਵੱਲੋਂ ਵੀ ਸੰਚਾਲਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਕਿਸੇ ਨਾ ਕਿਸੇ ਕਾਰਨ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ, ਉਨ੍ਹਾਂ ਨੂੰ ਜੇਲ੍ਹ ਦੇ ਅੰਦਰ ਰਹਿ ਕੇ ਆਪਣੇ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਹੁਣ ਜੇਲ੍ਹ ਵਿਭਾਗ ਦੇ ਉਪਰਾਲੇ ਸਦਕਾ ਜੇਲ੍ਹ ਤੋਂ ਬਾਹਰ ਵੀ ਡਿਊਟੀ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੈਦੀ ਆਪਣੇ ਆਪ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਤੰਦਰੁਸਤ ਰੱਖ ਸਕਣਗੇ ਅਤੇ ਨਾਲ ਹੀ ਉਨ੍ਹਾਂ ਨੂੰ ਆਮਦਨ ਵੀ ਹੋਵੇਗੀ।

ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਲ੍ਹਾਂ ਵਿੱਚ ਕੈਦੀਆਂ ਦੇ ਸਿਹਤ ‘ਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਕੈਦੀਆਂ ਦੀ ਸਿਹਤ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੀ.ਐਮ ਦੀ ਯੋਗਸ਼ਾਲਾ ਵੀ ਚਲਾਈ ਜਾ ਰਹੀ ਹੈ। inauguration patiala jail petrol pump

ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਨਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬਣੇ ਉਜਾਲਾ ਫਿਊਲ ਵਿੱਚ ਤੇਲ ਪਾਉਣ ਲਈ ਅਤਿ ਆਧੁਨਿਕ ਮਸ਼ੀਨਰੀ ਲਗਾਈ ਗਈ ਹੈ ਅਤੇ ਪੈਟਰੋਲ ਪੰਪ ਨਾਲ ਕੈਫੇ, ਬੈਕਰੀ ਅਤੇ ਰੀਟੇਲ ਆਊਟਲੈਟ ਵੀ ਬਣਾਇਆ ਗਿਆ ਹੈ। ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਚੀਫ ਜਨਰਲ ਮੈਨੇਜਰ ਆਈ.ਓ.ਸੀ. ਪਿਊਸ਼ ਮਿੱਤਲ, ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ, ਐਸ.ਡੀ.ਐਮ. ਪਟਿਆਲਾ ਇਸਮਤ ਵਿਜੈ ਸਿੰਘ, ਵਧੀਕ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ, ਐਸ.ਪੀ. ਸੌਰਵ ਜਿੰਦਲ, ਡਿਪਟੀ ਜੇਲ੍ਹ ਸੁਪਰਡੈਂਟ ਜੈਦੀਪ ਸਿੰਘ, ਜੇਲ੍ਹ ਟਰੇਨਿੰਗ ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ, ਜਸਬੀਰ ਗਾਂਧੀ, ਜਗਦੀਪ ਸਿੰਘ ਜੱਗਾ, ਪਰਦੀਪ ਜੋਸ਼ਨ, ਦਵਿੰਦਰ ਕੌਰ, ਮਨਦੀਪ ਸਿੰਘ ਵਿਰਦੀ, ਗੱਜਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ।

ਕਣਕ ਦੀ ਖਰੀਦ ਕਰ ਰਹੀਆਂ ਏਜੰਸੀਆਂ ਨੇ ਕਿਸਾਨਾਂ ਨੂੰ 1829 ਕਰੋੜ ਰੁਪਏ ਦੀ ਨਾਲੋਂ ਨਾਲ ਕੀਤੀ ਅਦਾਇਗੀ
ਵਪਾਰੀਆਂ ਨੇ ਵੀ 49.60 ਲੱਖ ਰੁਪਏ ਦੀ ਖਰੀਦੀ ਕਣਕ

– ਮੰਡੀਆਂ ‘ਚੋਂ 7 ਲੱਖ 56 ਹਜ਼ਾਰ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ

ਪਟਿਆਲਾ, 7 ਮਈ:(ਮਾਲਕ ਸਿੰਘ ਘੁੰਮਣ)

Mandis of Patiala district ਮੌਜੂਦਾ ਹਾੜੀ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਪੁੱਜੀ ਕਣਕ ਦੀ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਨਾਲੋਂ ਨਾਲ ਖਰੀਦ ਸਦਕਾ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਕਿਸਾਨਾਂ ਨੂੰ ਫ਼ਸਲ ਵਿਕਣ ਦੇ ਕੁਝ ਹੀ ਘੰਟਿਆਂ ‘ਚ ਅਦਾਇਗੀ ਕਰਕੇ ਖਰੀਦ ਏਜੰਸੀਆਂ ਨੇ ਬੇਮੌਸਮੀ ਬਰਸਾਤ ਕਾਰਨ ਮੁਰਝਾਏ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕ ਲਿਆਉਣ ਦਾ ਕੰਮ ਕੀਤਾ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਣਕ ਦੀ ਹੋਈ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 293252 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਤੇ ਕਿਸਾਨਾਂ ਨੂੰ 621.26 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਮਾਰਕਫੈਡ ਨੇ 215717 ਮੀਟਰਿਕ ਟਨ ਦੀ ਖਰੀਦ ਅਤੇ 457.02 ਕਰੋੜ ਦੀ ਅਦਾਇਗੀ ਕੀਤੀ ਹੈ। ਪਨਸਪ ਵੱਲੋਂ 198485 ਮੀਟਰਿਕ ਟਨ ਦੀ ਖਰੀਦ ਤੇ 418.44 ਕਰੋੜ ਦੀ ਅਦਾਇਗੀ ਕੀਤੀ ਗਈ ਜਦਕਿ ਵੇਅਰ ਹਾਊਸ ਨੇ 157611 ਮੀਟਰਿਕ ਟਨ ਦੀ ਖਰੀਦ ਅਤੇ 333.25 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵਪਾਰੀਆਂ ਵੱਲੋਂ 23574 ਮੀਟਰਿਕ ਟਨ ਕਣਕ ਖਰੀਦੀ ਗਈ ਹੈ ਤੇ 49.60 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 888639 ਮੀਟਰਿਕ ਟਨ ਕਣਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਆਈ ਹੈ ਤੇ ਸਾਰੀ ਦੀ ਹੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਕੁੱਲ 1876.57 ਕਰੋੜ ਦੀ ਅਦਾਇਗੀ ਵੀ ਜਾ ਚੁੱਕੀ ਹੈ। Mandis of Patiala district

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਸਾਲ 624470 ਮੀਟਰਿਕ ਟਨ ਦੇ ਮੁਕਾਬਲੇ ਇਸ ਵਾਰ 2 ਲੱਖ 64 ਹਜ਼ਾਰ ਮੀਟਰਿਕ ਟਨ ਕਣਕ ਦੀ ਮੰਡੀਆਂ ‘ਚ ਜ਼ਿਆਦਾ ਆਮਦ ਹੋਈ ਹੈ ਜੋ ਕਿ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਜਾਰੀ ਹੈ ਤੇ ਹੁਣ ਤੱਕ 7 ਲੱਖ 56 ਹਜ਼ਾਰ ਮੀਟਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। Mandis of Patiala district

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਉਸਨੂੰ ਖੇਤਾਂ ‘ਚ ਹੀ ਮਿਲਾਕੇ ਖੇਤ ਦੀ ਉਪਜਾਊ ਸ਼ਕਤੀ ਵਧਾਉਣ ਲਈ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਖੇਤ ‘ਚ ਅੱਗ ਲੱਗਣ ਨਾਲ ਜਿਥੇ ਫਸਲਾਂ ਦੇ ਮਿੱਤਰ ਕੀੜੇ ਮਰਦੇ ਹਨ, ਉਥੇ ਹੀ ਵਾਤਾਵਰਣ ਦਾ ਵੀ ਨੁਕਸਾਨ ਹੁੰਦਾ ਹੈ ਜੋ ਸਿੱਧੇ ਤੌਰ ‘ਤੇ ਮਨੁੱਖ, ਜਾਨਵਰਾਂ ਤੇ ਪੱਛੀਆਂ ਨੂੰ ਪ੍ਰਭਾਵਿਤ ਕਰਦਾ ਹੈ।

ਨਵੀਂ ਇੰਡਸਟਰੀ ਸ਼ੁਰੂ ਕਰਨ ਵਾਲੇ ਉਦਮੀਆਂ ਨੂੰ ਸਮਾਂ ਬੱਧ ਤਰੀਕੇ ਨਾਲ ਐੱਨਓਸੀ ਜਾਰੀ ਦੀ ਹਦਾਇਤ
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਉਦਯੋਗ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ

(ਮਾਲਕ ਸਿੰਘ ਘੁੰਮਣ) 21ਨਵੰਬਰ,New Industry in Patiala  ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਉਦਯੋਗ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਨਵੀਂ ਇੰਡਸਟਰੀ ਲਗਾਉਣ ਵਾਲਿਆਂ ਨੂੰ ਸਮਾਂ ਬੱਧ ਤਰੀਕੇ ਨਾਲ ਐੱਨਓਸੀ ਜਾਰੀ ਕੀਤੀ ਜਾਵੇ। ਪੰਜਾਬ ਰੈਗੂਲੇਸ਼ਨ ਆਫ ਵੁੱਡ ਬੇਸਿਡ ਇੰਡਸਟਰੀਜ਼ ਰੂਲਜ਼ 2019 ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ ਇੰਡਸਟਰੀ ਲਈ ਸਾਜ਼ਗਾਰ ਮਾਹੌਲ ਬਣਾਉਣ ‘ਚ ਵੱਖ-ਵੱਖ ਵਿਭਾਗਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਤੇ ਜੇਕਰ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਨਵਾਂ ਕੰਮ ਸ਼ੁਰੂ ਕਰਨ ਦੇ ਚਾਹਵਾਨ ਉਦਮੀਆਂ ਨੂੰ ਵੱਡੀ ਸਹੂਲਤ ਪ੍ਰਰਾਪਤ ਹੁੰਦੀ ਹੈ।New Industry in Patiala

also read : ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਨਵੇਂ ਕੋਰਸਾਂ ਨਾਲ਼ ਹੋਈ ਨਵੇਂ ਯੁੱਗ ਦੀ ਸ਼ੁਰੂਆਤ :…

ਇਸ ਮੌਕੇ ਮੈਸ: ਮੋਹਨ ਐਗਰੋ, ਪਿੰਡ ਹੀਰਾਗੜ੍ਹ, ਦੇਵੀਗੜ੍ਹ ਰੋਡ, ਪਟਿਆਲਾ ਵੱਲੋਂ ਪਲਾਈਵੁੱਡ ਯੂਨਿਟ ਲਗਾਉਣ ਲਈ ਆਨ ਲਾਈਨ ਰਜਿਸਟੇ੍ਸ਼ਨ ਸਬੰਧੀ ਵਣ ਵਿਭਾਗ ਦੀ ਸਾਈਟ ‘ਤੇ ਅਪਲਾਈ ਕੀਤਾ ਗਿਆ ਸੀ, ਜਿਸ ਦਾ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਸਬੰਧਤ ਵਿਭਾਗਾਂ ਤੋਂ ਸਮੇਂ ਸਿਰ ਐੱਨਓਸੀ ਪ੍ਰਰਾਪਤ ਹੋਣ ਉਪਰੰਤ ਇਕਾਈ ਨੂੰ ਰਜਿਸਟੇ੍ਸ਼ਨ ਦੀ ਪ੍ਰਵਾਨਗੀ ਦਿੰਦੇ ਹੋਏ ਕੇਸ ਵਣ ਵਿਭਾਗ ਨੂੰ ਲੋੜੀਂਦੀ ਕਾਰਵਾਈ ਲਈ ਭੇਜ ਦਿੱਤਾ ਗਿਆ।New Industry in Patiala