PUNJAB ASSEMBLY - Nirpakh Post
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 14 ਜੁਲਾਈ
ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਨੂੰ ਸੁਚਾਰੂ ਬਣਾਉਣਾ ਅਤੇ ਇਸਦੀ  ਕੁਸ਼ਲਤਾ ਨੂੰ ਵਧਾਉਣਾ ਹੈ, ਜਿਸ ਤਹਿਤ ਹਰੇਕ ਆਮਦਨ ਕਰਦਾਤਾ ਵੱਲੋਂ 200 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਵਿੱਤੀ ਸਾਲ 2024-25 ਦੌਰਾਨ 190.36 ਕਰੋੜ ਰੁਪਏ ਦਾ ਸਾਲਾਨਾ ਮਾਲੀਆ ਪ੍ਰਾਪਤ ਹੋਇਆ।
ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਪਾਸ ਕੀਤੇ ਮੌਜੂਦਾ ਐਕਟ ਵਿੱਚ ਕੁਝ ਵਿਵਹਾਰਕ ਮੁਸ਼ਕਲਾਂ ਬਾਰੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੋਧੇ ਹੋਏ ਬਿੱਲ ਵਿੱਚ ਟੈਕਸ ਢਾਂਚੇ ਦੇ ਵੱਖ-ਵੱਖ ਪਹਿਲੂਆਂ ਨੂੰ ਸਰਲ ਬਣਾਉਣ ਅਤੇ ਸਪੱਸ਼ਟ ਕਰਨ ਲਈ ਕਈ ਮੁੱਖ ਉਪਬੰਧ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਰਦਾਤਾਵਾਂ ਲਈ ਇੱਕ ਇੱਕਮੁਸ਼ਤ ਟੈਕਸ ਭੁਗਤਾਨ ਵਿਕਲਪ ਵਰਗੀ ਮਹੱਤਵਪੂਰਨ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਕਿਸੇ ਵੀ ਵਿਅਕਤੀਆਂ ਨੂੰ ਮਹੀਨਾਵਾਰ 200 ਰੁਪਏ (ਸਾਲਾਨਾ 2400 ਰੁਪਏ) ਦੇ ਬਦਲੇ ਇੱਕ ਵਾਰ 2200 ਰੁਪਏ ਜਮ੍ਹਾ ਕਰਨ ਦੀ ਸਹੂਲਤ ਹੋਵੇਗੀ, ਜਿਸ ਨਾਲ ਇਸ ਕਰ ਦੀ ਭੁਗਤਾਨ ਪ੍ਰਕਿਰਿਆ ਆਸਾਨ ਹੋ ਜਾਵੇਗੀ।
ਇਸ ਤੋਂ ਇਲਾਵਾ, ਇੱਕ ਵਾਰ ਦੇ ਨਿਪਟਾਰੇ ਦੀ ਵਿਧੀ ਨੂੰ ਸੁਵਿਧਾਜਨਕ ਬਣਾਉਣ ਲਈ ਪੀ.ਐਸ.ਡੀ.ਟੀ ਐਕਟ ਵਿੱਚ ਇੱਕ ਨਵੀਂ ਧਾਰਾ 11ਏ ਸ਼ਾਮਲ ਕੀਤੀ ਗਈ ਹੈ। ਖਾਸ ਹਾਲਾਤਾਂ ਤੋਂ ਪੈਦਾ ਹੋਣ ਵਾਲੀਆਂ ਜਟਿਲਤਾਵਾਂ ਨੂੰ ਹੱਲ ਕਰਨ ਲਈ, ਬਿੱਲ ਵਿੱਚ ਪੀ.ਐਸ.ਡੀ.ਟੀ ਐਕਟ ਦੇ ਅੰਦਰ ਨਵੀਂਆਂ ਧਾਰਾਵਾਂ 11ਬੀ, 11ਸੀ, ਅਤੇ 11ਡੀ ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਦਾ ਹੈ। ਇਹ ਧਾਰਾਵਾਂ ਇੱਕ ਰਜਿਸਟਰਡ ਵਿਅਕਤੀ ਦੀ ਮੌਤ, ਕੰਪਨੀਆਂ ਦੇ ਰਲੇਵੇਂ, ਜਾਂ ਕਾਰਪੋਰੇਟ ਦੀਵਾਲੀਆਪਨ ਦੇ ਮਾਮਲਿਆਂ ਨਾਲ ਜੁੜੇ ਮਾਮਲਿਆਂ ਵਿੱਚ ਟੈਕਸ ਭੁਗਤਾਨ ਦੇਣਦਾਰੀਆਂ ਨੂੰ ਦਰਸਾਉਣਗੀਆਂ।
ਇਸ ਤੋਂ ਇਲਾਵਾ ਬੇਲੋੜੀਆਂ ਉਲਝਣਾਂ ਨੂੰ ਦੂਰ ਕਰਨ ਲਈ ਬਿੱਲ ਵਿੱਚ ਦੋਹਰੀ ਦੇਣਦਾਰੀ ਦੀਆਂ ਸਥਿਤੀਆਂ ਵਿੱਚ ਸਿਰਫ਼ ਇੱਕ ਹੀ ਰਜਿਸਟ੍ਰੇਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ, ਬਿੱਲ ਵਿਅਕਤੀਗਤ ਅਤੇ ਇੱਕ ਮਾਲਕ ਦੋਵਾਂ ਵਜੋਂ ਵੱਖਰੀਆਂ ਰਜਿਸਟ੍ਰੇਸ਼ਨਾਂ ਦੀ ਜ਼ਰੂਰਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕਰਦਾ ਹੈ। ਅੰਤ ਵਿੱਚ, ਇੱਕ ਮਹੱਤਵਪੂਰਨ ਸੋਧ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਦੇ ਅਧੀਨ ਭੁਗਤਾਨ ਯੋਗ ਵੱਧ ਤੋਂ ਵੱਧ ਜੁਰਮਾਨੇ ਨੂੰ ਸੀਮਤ ਕਰਨ ਦੀ ਹੈ, ਜਿਸ ਤਹਿਤ ਜੁਰਮਾਨੇ ਦੀ ਰਕਮ ਸਬੰਧਤ ਟੈਕਸ ਬਕਾਇਆ ਤੋਂ ਵੱਧ ਨਹੀਂ ਹੋਵੇਗੀ।
ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਪਿਛਲੇ ਕਈ ਸਾਲਾਂ ਦੌਰਾਨ ਰਾਜ ਦੇ ਵਿਧਾਨਿਕ ਢਾਂਚੇ ਦੇ ਅੰਦਰ ਕਈ ਪੁਰਾਣੇ ਅਤੇ ਮਿਆਦ ਪੂਰੀ ਕਰ ਚੁੱਕੇ ਐਪਰੋਪਰੀਏਸ਼ਨ ਐਕਟਸ (ਮਨੀ ਬਿਲਜ) ਨੂੰ ਰਪੀਲ ਕਰਨ ਲਈ ਲਿਆਂਦਾ ਗਿਆ ਹੈ। ਇਹ ਦੇਖਣ ਵਿੱਚ ਆਇਆ ਹੈ ਕਿ ਪਿਛਲੇ ਕਈ ਸਾਲਾਂ ਦੌਰਾਨ ਲਾਗੂ ਕੀਤੇ ਗਏ ਬਹੁਤ ਸਾਰੇ ਨਮਿੱਤਣ ਐਕਟਸ ਆਪਣਾ ਅਸਲ ਅਰਥ ਗੁਆ ਚੁੱਕੇ ਹਨ ਪ੍ਰੰਤੂ ਅਜੇ ਵੀ ਵਿਧਾਨਕ-ਕਿਤਾਬਾਂ ਵਿੱਚ ਦਰਜ ਹਨ। ਨਮਿੱਤਣ ਐਕਟ ਜਿਨ੍ਹਾਂ ਦੀਆਂ ਸ਼ਰਤਾਂ ਖਤਮ ਹੋ ਚੁੱਕੀਆਂ ਹਨ, ਨੂੰ ਰੱਦ ਕਰਨ ਦਾ ਕਿਸੇ ਵੀ ਤਰ੍ਹਾਂ ਨਾਲ ਉਨ੍ਹਾਂ ਕਾਰਵਾਈਆਂ 'ਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ ਜੋ ਇਨ੍ਹਾਂ ਐਕਟਾਂ ਦੇ ਅਨੁਸਾਰ ਜਾਇਜ਼ ਤੌਰ 'ਤੇ ਲਈਆਂ ਗਈਆਂ ਜਾਂ ਕੀਤੀਆਂ ਜਾਣੀਆਂ ਹਨ ਜਿਥੋ ਤੱਕ ਇਸ ਐਕਟ ਦੁਆਰਾ ਉਕਤ ਧਾਰਾਵਾਂ ਨੂੰ ਰੱਦ ਨਹੀਂ ਕੀਤਾ ਗਿਆ । ਇਹ, ਹਾਲਾਂਕਿ, ਅਤੇ ਮੁੱਖ ਤੌਰ ਤੇ, ਵਿਧਾਨ-ਪੁਸਤਕਾਂ ਨੂੰ ਸਾਫ ਕਰਨ ਅਤੇ ਪੁਰਾਣੇ ਕਾਨੂੰਨ ਨਾਲ ਜੁੜੇ ਬੋਝ ਨੂੰ ਘਟਾਉਣ ਦੇ ਉਦੇਸ਼ ਦੀ ਪੂਰਤੀ ਕਰੇਗਾ।
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350 ਵਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਤੋ ਅਹਿਮ ਸੁਝਾਅ ਪ੍ਰਾਪਤ ਕੀਤੇ
ਚੰਡੀਗੜ੍ਹ, ਜੂਨ 9
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ  ਸੁਝਾਅ ਪ੍ਰਾਪਤ ਕਰਨ ਅਤੇ ਵਿਚਾਰ ਵਿਟਾਂਦਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿਮ ਤਹਿਤ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਡਾਕਟਰ ਤੇਜਿੰਦਰ ਪਾਲ ਸਿੰਘ ਚੇਅਰਮੈਨ ਕੌਂਸਲ ਆਫ ਹੋਮਿਓਪੈਥਿਕ ਸਿਸਟਮ ਆਫ ਮੈਡੀਸਨ ਪੰਜਾਬ ਸਮੇਤ ਸਿੱਖ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਿੱਚੋਂ ਪਦਮ ਸ਼੍ਰੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਜੀ ਦੇ ਨਿਵਾਸ ਸਥਾਨ ਲੁਧਿਆਣਾ ਵਿਖੇ ਪਹੁੰਚ ਕੇ ਉਹਨਾਂ ਦੇ ਵੱਡਮੁੱਲੇ ਸੁਝਾਅ ਪ੍ਰਾਪਤ ਕੀਤੇ।
ਇਸ ਸਮਾਗਮ ਵਾਸਤੇ ਭਾਈ ਸਾਹਿਬ ਵੱਲੋਂ ਅਹਿਮ ਵਿਚਾਰ ਦਿੱਤੇ ਗਏ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕੀਤੀ ਹੈ ਕਿ ਉਹ ਆਪਣੀ ਮਿਹਰ ਕਰਨ ਅਤੇ ਇਹ ਸ਼ਤਾਬਦੀ ਸੱਚੀ ਤੇ ਸੁੱਚੀ ਭਾਵਨਾ ਅਤੇ ਬਹੁਤ ਵੱਡੇ ਤਰੀਕੇ ਨਾਲ ਮਨਾਈ ਜਾ ਸਕੇ ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 3 ਜੂਨ :
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।
ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਇੱਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਲੇਖੇ ਲਾਇਆ।  ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਮੌਜੂਦ ਰਹਿਣਗੇ। ਗੁਰੂ ਸਾਹਿਬ ਉਨ੍ਹਾਂ ਦੇ ਪਰਿਵਾਰ ਅਤੇ ਸੰਗਤਾਂ ਨੂੰ ਇਸ ਨਾ ਪੂਰ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ । ਭਾਈ ਸਾਹਿਬ ਦੀ ਰਸਭਿੰਨੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ਨੂੰ ਸਰਸਾਰ ਕਰਦੀ ਰਹੇਗੀ।
ਪੰਜਾਬ ਵਿਧਾਨ ਸਭਾ ਚ ਬਲਦਾਂ ਅਤੇ ਕੁੱਤਿਆਂ ਦੀਆਂ ਦੌੜਾਂ ਦਾ ਗੂੰਜਿਆ ਮੁੱਦਾ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਬਜਟ ਸੈਸ਼ਨ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਪੀਕਰ ਹਰਵਿੰਦਰ ਕਲਿਆਣ ਨੇ ਵੀ ਸ਼ਿਰਕਤ ਕੀਤੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਦਨ ਵਿੱਚ ਅੱਜ ਮੈਂਬਰਾਂ ਵੱਲੋ ਮਤੇ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ’ਤੇ ਸਦਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ।
Read Also- ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਏਗੀ ਆਪ ਸਰਕਾਰ- ਚੀਮਾ
ਵਿਭਾਗ ਵੱਲੋਂ ਕੁੱਤਿਆਂ ਦੀਆਂ ਦੌੜਾਂ ਲਈ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਇਸ ਗੱਲ ਦਾ ਯਕੀਨ ਦਿਵਾਇਆ ਕਿ ਪਸ਼ੂ ਪਾਲਣ ਵਿਭਾਗ ਵੀ ਇਸ ਤੇ ਨਿਗਰਾਨੀ ਰੱਖੇਗਾ। ਕਿਉਂਕਿ ਕਈ ਲੋਕ ਪੈਸਾ ਕਮਾਉਣ ਲਈ ਜਾਨਵਰਾਂ ਦਾ ਨਜਾਇਜ਼ ਫਾਇਦਾ ਚੁੱਕਦੇ ਹਨ। ਜਿਸ ਦਾ ਵਿਭਾਗ ਵੱਲੋਂ ਖ਼ਾਸ ਧਿਆਨ ਰੱਖਿਆ ਜਾਵੇਗਾ ਤਾਂ ਜੋ ਕਿਸੇ ਵੀ ਜਾਨਵਰ ਨੂੰ ਇਸ ਲਈ ਤੰਗ ਨਾ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜ ਗਈ ਹੈ ਅਤੇ ਇਸ ਮੁੱਦੇ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਖੁੱਡੀਆਂ ਦਾ ਕਹਿਣਾ ਹੈ ਕਿ ਲੋਕ ਲੱਖਾਂ ਰੁਪਏ ਦੀ ਪੂੰਜੀ ਖ਼ਰਚ ਕੇ ਜਾਨਵਰਾਂ ਨੂੰ ਆਪਣੇ ਧੀਆਂ ਪੁੱਤਰਾਂ ਵਾਂਗ ਪਾਲਦੇ ਹਨ ਅਤੇ ਉਨ੍ਹਾਂ ਦੇ ਜਿੱਤ ਪ੍ਰਾਪਤ ਕਰਨ ਤੇ ਮਾਪਿਆਂ ਵਾਂਗ ਖੁਸ਼ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਾਨੂੰਨੀ ਵਿਚਾਰ ਕਰ ਕੇ ਹੀ ਇਹ ਖੇਡਾਂ ਸ਼ੁਰੂ ਕਰਵਾਈਆਂ ਜਾਣਗੀਆਂ।
Punjab Assembly
ਪੰਜਾਬ ਵਿਧਾਨ ਸਭਾ ਵਿੱਚ ਅੱਜ ਸਿਫ਼ਰ ਕਾਲ ਦੌਰਾਨ ਬੋਲਣ ਦਾ ਸਮਾਂ ਨਾ ਦੇਣ ਕਾਰਨ ਕਾਂਗਰਸ ਦੇ ਸੁਖਪਾਲ ਖਹਿਰਾ ਕਾਫੀ ਨਾਰਾਜ਼ ਨਜ਼ਰ ਆਏ। ਜਦੋਂ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਾ ਦਿੱਤਾ ਤਾਂ ਉਨ੍ਹਾਂ ਆਪਣੀ ਸੀਟ ‘ਤੇ ਬੈਠਦਿਆਂ ਹੀ ਉਨ੍ਹਾਂ ਵਿਰੁੱਧ ਕਈ ਅਪਸ਼ਬਦ ਬੋਲੇ, ਜਿਸ ਦਾ ਨੋਟਿਸ ਲੈਂਦਿਆਂ ਸਪੀਕਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕਾਨਵੈਂਟ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਅਪਮਾਨਜਨਕ ਸ਼ਬਦ ਵਰਤਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਕਿਸੇ ਨੇ ਕੁਰਸੀ ਦੀ ਮਰਿਆਦਾ ਖ਼ਿਲਾਫ਼ ਕੁਝ ਕਿਹਾ ਤਾਂ ਉਹ ਸਖ਼ਤ ਕਾਰਵਾਈ ਕਰਨਗੇ। ਇਸ ‘ਤੇ ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਦਰਅਸਲ ਸਿਫਰ ਕਾਲ ਸ਼ੁਰੂ ਹੁੰਦੇ ਹੀ ਸੁਖਪਾਲ ਖਹਿਰਾ ਬੋਲਣ ਲਈ ਸਮਾਂ ਮੰਗ ਰਹੇ ਸਨ ਪਰ ਪਹਿਲਾਂ ਸਪੀਕਰ ਅਤੇ ਬਾਅਦ ਵਿੱਚ ਡਿਪਟੀ ਸਪੀਕਰ ਨੇ ਉਨ੍ਹਾਂ ਨੂੰ ਅਣਗੌਲਿਆ ਕਰ ਦਿੱਤਾ ਅਤੇ ਸਮਾਂ ਨਾ ਮੰਗਣ ਵਾਲਿਆਂ ਨੂੰ ਵੀ ਬੋਲਣ ਦਾ ਸਮਾਂ ਦੇ ਦਿੱਤਾ। ਇੱਥੋਂ ਤੱਕ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸੁਖਪਾਲ ਖਹਿਰਾ ਲਈ ਸਮਾਂ ਮੰਗਦੇ ਰਹੇ ਪਰ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਧਿਆਨ ਯੋਗ ਹੈ ਕਿ ਸੁਖਪਾਲ ਖਹਿਰਾ ਲਗਾਤਾਰ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਖਿਲਾਫ ਬੋਲਦੇ ਆ ਰਹੇ ਹਨ।
ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਬਾਰੇ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਮਰਿਆਦਾ ਸਿਖਾਉਣ ਲਈ ਕਿਹਾ ਸੀ। ਦਰਅਸਲ ਪ੍ਰਸ਼ਨ ਕਾਲ ਦੌਰਾਨ ਸੁਖਪਾਲ ਖਹਿਰਾ ਅਤੇ ਅਵਤਾਰ ਜੂਨੀਅਰ ਆਪਸ ਵਿੱਚ ਗੱਲਾਂ ਕਰ ਰਹੇ ਸਨ। ਸਪੀਕਰ ਨੇ ਬਾਜਵਾ ਨੂੰ ਕਿਹਾ ਕਿ ਉਹ ਆਪਣੇ ਵਿਧਾਇਕਾਂ ਨੂੰ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਕਹਿਣ। ਉਧਰ, ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਸਪੀਕਰ ਦੀ ਟਿੱਪਣੀ ਤੋਂ ਨਾਰਾਜ਼ ਨਜ਼ਰ ਆਏ ਅਤੇ ਉਨ੍ਹਾਂ ਕਿਹਾ ਕਿ ਤੁਸੀਂ ਮੰਤਰੀਆਂ ਨੂੰ ਬਿਨਾਂ ਕਿਸੇ ਕਾਰਨ ਖੁੱਲ੍ਹ ਕੇ ਬੋਲਣ ਦਾ ਸਮਾਂ ਦਿੰਦੇ ਹੋ ਜਦਕਿ ਤੁਸੀਂ ਸਾਨੂੰ ਸਪਲੀਮੈਂਟਰੀ ਸਵਾਲਾਂ ‘ਤੇ ਵੀ ਬੋਲਣ ਨਹੀਂ ਦਿੰਦੇ।
Punjab Assembly
ਦੂਜੇ ਪਾਸੇ ਸਿਫ਼ਰ ਕਾਲ ਦੌਰਾਨ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਹ ਮੁੱਦਾ ਉਠਾਇਆ ਕਿ ਪਠਾਨਕੋਟ ਦੌਰੇ ਦੌਰਾਨ ਇੱਕ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਨੂੰ ਆਪਣੇ ਕੰਮਾਂ ਬਾਰੇ ਜਾਣੂ ਕਰਵਾਇਆ ਸੀ ਅਤੇ ਮੁੱਖ ਮੰਤਰੀ ਨੇ ਪਠਾਨਕੋਟ ਦੇ ਡੀਸੀ ਨੂੰ ਉਨ੍ਹਾਂ ਦੇ ਅਗਲੇ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਸਨ। ਦਾ ਦੌਰਾ ਕੀਤਾ, ਪਰ ਜਦੋਂ ਮੁੱਖ ਮੰਤਰੀ ਮੁੜ ਪਠਾਨਕੋਟ ਗਏ ਤਾਂ ਜਦੋਂ ਉਹ ਉਥੇ ਗਏ ਤਾਂ ਗੁਰਦੇ ਦਾ ਇਲਾਜ ਕਰਵਾ ਰਹੀ ਬਜ਼ੁਰਗ ਔਰਤ ਅਤੇ ਉਸ ਦੇ ਪਤੀ ਨੂੰ ਥਾਣੇ ‘ਚ ਬੰਦ ਕਰ ਦਿੱਤਾ ਗਿਆ।
ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ NHAI ਵੱਲੋਂ ਬਣਾਈ ਜਾ ਰਹੀ ਸੜਕ ਲਈ ਅਬੋਹਰ ਦੇ ਕੁਝ ਪਿੰਡਾਂ ਵਿੱਚ ਐਕਵਾਇਰ ਕੀਤੀ ਜ਼ਮੀਨ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਇਹ ਸਰਕਾਰੀ ਜ਼ਮੀਨ ਹੈ ਅਤੇ ਇਸ ’ਤੇ ਪਿਛਲੇ ਪੰਜਾਹ ਸਾਲਾਂ ਤੋਂ ਪਰਿਵਾਰ ਰਹਿ ਰਹੇ ਹਨ। ਜ਼ਮੀਨ ਗ੍ਰਹਿਣ ਕਰਨ ਤੋਂ ਬਾਅਦ ਉਨ੍ਹਾਂ ਕੋਲ ਨਾ ਤਾਂ ਕੋਈ ਕੰਮ ਹੋਵੇਗਾ ਅਤੇ ਨਾ ਹੀ ਉਨ੍ਹਾਂ ਨੂੰ ਜ਼ਮੀਨ ਦਾ ਕੋਈ ਮੁਆਵਜ਼ਾ ਮਿਲੇਗਾ। ਸਰਕਾਰ ਨੂੰ ਇਸ ਬਾਰੇ ਕੋਈ ਨੀਤੀ ਬਣਾਉਣੀ ਚਾਹੀਦੀ ਹੈ।
READ ALSO:ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਹੁੱਡਾ ਨੇ ਮੰਗਿਆ ਮੁਆਵਜ਼ਾ , ਕਿਹਾ- ਸਰਕਾਰ ਸਿਰਫ ਐਲਾਨ ਕਰੇ, ਕਾਂਗਰਸ ਦੇਵੇਗੀ ਮੁਆਵਜ਼ਾ
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਘੱਟੋ-ਘੱਟ ਸਮਰਥਨ ਮੁੱਲ ਦਾ ਮੁੱਦਾ ਉਠਾਉਂਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦਾ ਮੰਤਰੀ ਅਨਮੋਲ ਗਗਨ ਚੋਣਾਂ ਤੋਂ ਪਹਿਲਾਂ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਗੱਲ ਕਰ ਰਿਹਾ ਸੀ, ਉਹ ਹੁਣ ਕਿੱਥੇ ਹੈ। ਇੰਨਾ ਹੀ ਨਹੀਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਵੀ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਇਹ ਵਾਅਦੇ ਪੂਰੇ ਨਹੀਂ ਹੋਏ।
Punjab Assembly