Whatsapp number - Nirpakh Post

ਮੁੱਖ ਮੰਤਰੀ ਵੱਲੋਂ ਐਨ.ਆਰ.ਆਈਜ਼ ਦੀ ਜ਼ਮੀਨ ਦਾ ਰਿਕਾਰਡ ਅਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਵੱਟਸਐਪ ਨੰਬਰ 9464100168 ਦੀ ਸ਼ੁਰੂਆਤ
ਮਾਲ ਵਿਭਾਗ ਦੇ ਕੰਮਕਾਜ ਵਿਚ ਹੋਰ ਵਧੇਰੇ ਪਾਰਦਰਸ਼ਤਾ ਤੇ ਪ੍ਰਭਾਵੀ ਬਣਾਉਣ ਉਤੇ ਜ਼ੋਰ

ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ
ਚੰਡੀਗੜ੍ਹ, 22 ਅਪ੍ਰੈਲ:
Introduction of WhatsApp number ਭਾਰਤੀਆਂ (ਐਨ.ਆਰ.ਆਈਜ਼) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ ‘94641-00168’ ਦੀ ਸ਼ੁਰੂਆਤ ਕੀਤੀ।
ਇਹ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ ਵਿਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐਨ.ਆਰ.ਆਈਜ਼ ਦੀਆਂ ਸੇਵਾਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ ਵਿਚ ਸਰਦਾਰੀ ਕਾਇਮ ਕਰਨ ਵਾਲੇ ਪਰਵਾਸੀ ਪੰਜਾਬੀਆਂ ਦੇ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।Introduction of WhatsApp number
ਮੁੱਖ ਮੰਤਰੀ ਨੇ ਕਿਹਾ ਕਿ ਐਨ.ਆਰ.ਆਈਜ਼ ਨੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਅਤੇ ਸਿਰੜ ਨਾਲ ਦੁਨੀਆ ਭਰ ਵਿਚ ਬੁਲੰਦੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਆਪਣੇ ਜੱਦੀ ਘਰ ਵਿਚ ਆਉਣ ਸਮੇਂ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਐਨ.ਆਰ.ਆਈਜ਼ ਦੀਆਂ ਕੋਈ ਸ਼ਿਕਾਇਤਾਂ ਹਨ, ਤਾਂ ਉਸ ਦੇ ਛੇਤੀ ਤੋਂ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

also read :- ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ,
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਜ਼ਮੀਨ ਦੇ ਰਿਕਾਰਡ ਦੇ ਮਾਮਲਿਆਂ ਪ੍ਰਤੀ ਸਹੂਲਤ ਵਜੋਂ ਅਜਿਹੇ ਇਕ ਹੋਰ ਨੰਬਰ 8194900002 ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੰਬਰਾਂ ਉਤੇ ਦਰਜ ਹੋਣ ਵਾਲੀਆਂ ਸ਼ਿਕਾਇਤਾਂ ਨੂੰ 21 ਦਿਨਾਂ ਵਿਚ ਸੁਲਝਾਇਆ ਜਾਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕੀਤੀ ਕਿ ਇਹ ਉਪਰਾਲਾ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੇਰੇ ਪ੍ਰਭਾਵੀ ਬਣਾਉਣ ਦੇ ਨਾਲ-ਨਾਲ ਪਾਰਦਰਸ਼ਤਾ ਲਿਆਏਗਾ।Introduction of WhatsApp number

NRIs ਲਈ ਮਾਨ ਸਰਕਾਰ ਦਾ ਇਕ ਹੋਰ ਵੱਡਾ ਉਪਰਾਲਾ, ਜਾਰੀ ਕੀਤੇ ਵਟਸਐਪ ਨੰਬਰ
Another big initiative of the Hon ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈਜ਼. ਲਈ ਸਹੂਲਤਾਂ ਨੂੰ ਲੈ ਕੇ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ‘ਸਹੂਲਤਾਂ ਲੋਕਾਂ ਦੇ ਦੁਆਰ’ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਅਤੇ ਜਾਇਦਾਦ ਸਬੰਧੀ ਸੇਵਾਵਾਂ ਅਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ। ਐੱਨ. ਆਰ. ਆਈਜ਼. ਲਈ ਵੱਖਰਾ ਨੰਬਰ ਜਾਰੀ ਕੀਤਾ ਗਿਆ ਹੈ ਤਾਂ ਜੋ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਅਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ। ਇਸ ਸਬੰਧੀ ਜਾਣਕਾਰੀ ਭਗਵੰਤ ਮਾਨ ਵੱਲੋਂ ਟਵਿੱਟਰ ‘ਤੇ ਸਾਂਝੀ ਕਰਕੇ ਦਿੱਤੀ ਗਈ ਹੈAnother big initiative of the Hon

ALSO READ :- ਆਪ ਵਿਧਾਇਕ ਗੋਲਡੀ ਕੰਬੋਜ਼ ਦਾ ਪਿਤਾ ਦੀ ਗ੍ਰਿਫਤਾਰੀ ਮਗਰੋਂ ਵੱਡਾ ਬਿਆਨ
ਜਾਰੀ ਕੀਤੇ ਗਏ ਨੰਬਰਾਂ ਵਿਚੋਂ ਐੱਨ. ਆਰ. ਆਈਜ਼. ਪੰਜਾਬੀ ਵਟਸਐਪ ਨੰਬਰ 94641-00168 ਨੰਬਰ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਸ ਦੇ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਭਾਰਤੀ ਵਸਨੀਕ ਆਪਣੀਆਂ ਸ਼ਿਕਾਇਤਾਂ 81849-00002 ‘ਤੇ ਦਰਜ ਕਰਵਾ ਸਕਦੇ ਹਨ।Another big initiative of the Hon