dead body - Nirpakh Post
Bodies Found In Trunk:
ਤਾਜੀਆਂ ‘ਤੇ ਖਾਸ ਖ਼ਬਰਾਂ ਪੰਜਾਬੀ ‘ਚ ਸਭ ਤੋਂ ਪਹਿਲਾਂ ਪ੍ਰਾਪਤ ਕਰੋ ਹੁਣ ਸਾਡੇ Whatsapp Channel ‘ਤੇ
ਜਲੰਧਰ ਸ਼ਹਿਰ ਦੇ ਪਠਾਨਕੋਟ ਹਾਈਵੇ ‘ਤੇ ਆਉਂਦੇ ਕਾਨਪੁਰ ‘ਚ ਅੱਜ ਤੜਕੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਤਿੰਨ ਭੈਣਾਂ ਦੀਆਂ ਲਾਸ਼ਾਂ ਘਰ ਦੇ ਬਾਹਰ ਲੋਹੇ ਦੇ ਟਰੰਕ ਵਿੱਚ ਬੰਦ ਪਈਆਂ ਮਿਲੀਆਂ। ਤਿੰਨੇ ਭੈਣਾਂ ਐਤਵਾਰ ਰਾਤ 8 ਵਜੇ ਤੋਂ ਲਾਪਤਾ ਸਨ।
ਮਕਾਨ ਮਾਲਕ ਨੇ ਤਿੰਨਾਂ ਦੇ ਲਾਪਤਾ ਹੋਣ ਸਬੰਧੀ ਰਾਤ 11 ਵਜੇ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਸੀ। ਪੁਲੀਸ ਨੇ ਵੀ ਰਾਤ ਸਮੇਂ ਮੌਕੇ ’ਤੇ ਪਹੁੰਚ ਕੇ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਭਾਲ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ।
ਇਹ ਵੀ ਪੜ੍ਹੋ:
ਸਵੇਰੇ ਲੋਕਾਂ ਨੇ ਘਰ ਦੇ ਬਾਹਰ ਇੱਕ ਟਰੰਕ ਪਿਆ ਦੇਖਿਆ ਜਿੱਥੋਂ ਲੜਕੀਆਂ ਗਾਇਬ ਸਨ। ਲੋਕਾਂ ਨੇ ਟਰੰਕ ਖੋਲ੍ਹ ਕੇ ਦੇਖਿਆ ਤਾਂ ਅੰਦਰ ਤਿੰਨਾਂ ਲੜਕੀਆਂ ਦੀਆਂ ਲਾਸ਼ਾਂ ਪਈਆਂ ਸਨ। ਜਿਨ੍ਹਾਂ ਬੱਚੀਆਂ ਦੀਆਂ ਲਾਸ਼ਾਂ ਮਿਲੀਆਂ ਹਨ, ਉਨ੍ਹਾਂ ਵਿੱਚ 9 ਸਾਲ ਦੀ ਅੰਮ੍ਰਿਤਾ ਕੁਮਾਰੀ, 7 ਸਾਲ ਦੀ ਸਾਕਸ਼ੀ ਅਤੇ 4 ਸਾਲ ਦੀ ਕੰਚਨ ਸ਼ਾਮਲ ਹਨ।
ਮਕਸੂਦਾਂ ਥਾਣੇ ਦੇ ਏਐਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਸੁਸ਼ੀਲ ਮੰਡਲ ਅਤੇ ਮੰਜੂ ਮੰਡਲ ਦੇ 5 ਬੱਚੇ ਹਨ। ਦੋਵੇਂ ਐਤਵਾਰ ਨੂੰ ਕੰਮ ‘ਤੇ ਗਏ ਹੋਏ ਸਨ। ਜਦੋਂ ਉਹ ਰਾਤ 8 ਵਜੇ ਘਰ ਵਾਪਸ ਆਏ ਤਾਂ ਲੜਕੀਆਂ ਨਹੀਂ ਮਿਲੀਆਂ। ਉਨ੍ਹਾਂ ਨੇ ਸਾਰੀ ਰਾਤ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ। ਪਿਤਾ ਨੇ ਦੱਸਿਆ ਕਿ ਉਹ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਮ ‘ਤੇ ਜਾਂਦਾ ਸੀ। Bodies Found In Trunk:
ਇਸ ਸਬੰਧੀ ਐਸਪੀ ਇਨਵੈਸਟੀਗੇਸ਼ਨ ਮਨਪ੍ਰੀਤ ਢਿੱਲੋਂ ਨੇ ਦੱਸਿਆ ਕਿ ਲੜਕੀਆਂ ਦੇ ਸਰੀਰ ’ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਹਨ। ਸ਼ੁਰੂਆਤੀ ਜਾਂਚ ਵਿੱਚ ਇਹ ਕਤਲ ਨਹੀਂ ਜਾਪਦਾ ਹੈ। ਅਜਿਹਾ ਲਗਦਾ ਹੈ ਕਿ ਲੜਕੀਆਂ ਘਰ ਵਿਚ ਇਕੱਲੀਆਂ ਸਨ। ਅਜਿਹਾ ਹੋ ਸਕਦਾ ਹੈ ਕਿ ਉਹ ਖੇਡਦੇ ਹੋਏ ਟਰੰਕ ਵਿੱਚ ਬੈਠ ਗਈ ਅਤੇ ਢੱਕਣ ਉੱਪਰੋਂ ਬੰਦ ਹੋ ਗਿਆ। ਜਿਸ ਤੋਂ ਬਾਅਦ ਢੱਕਣ ਨਹੀਂ ਖੁੱਲ੍ਹਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। Bodies Found In Trunk:
ਬਠਿੰਡਾ ਵਿਖੇ ਜੱਦੀ ਪਿੰਡ ਪਹੁੰਚੀ ਸੇਵਕ ਸਿੰਘ ਦੀ ਮ੍ਰਿਤਕ ਦੇਹ,
Young servants living in Bathinda ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਬਠਿੰਡਾ ਦੇ ਰਹਿਣ ਵਾਲੇ ਜਵਾਨ ਸੇਵਕ ਦੀ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਬਾਘਾ ਪਹੁੰਚੀ। ਸੇਵਕ ਸਿੰਘ ਦੀ ਮ੍ਰਿਤਕ ਦੇਹ ਸਵੇਰੇ ਤਲਵੰਡੀ ਸਾਬੋ ਦੇ ਪਿੰਡ ਬਾਘਾ ਦੇ ਵਿਚ ਲਿਆਂਦੀ ਗਈ, ਜਿੱਥੇ ਨਮ ਅੱਖਾਂ ਦੇ ਨਾਲ ਸੇਵਕ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਜਿਵੇਂ ਹੀ ਗੁਰਸੇਵਕ ਸਿੰਘ ਦੀ ਮ੍ਰਿਤਕ ਜੱਦੀ ਪਿੰਡ ਵਿਚ ਪਹੁੰਚੀ ਤਾਂ ਸਾਰੇ ਪਾਸੇ ਚੀਕ-ਚਿਹਾੜਾ ਪੈ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਸੀ। ਅਤਿ ਗਮਗੀਨ ਮਾਹੌਲ ਵਿਚ ਸੇਵਕ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਵੀ ਉਨ੍ਹਾਂ ਦੇ ਜੱਦੀ ਪਿੰਡ ਪਹੁੰਚ ਕੇ ਸੇਵਕ ਸਿੰਘ ਦੇ ਪਰਿਵਾਰ ਨਾਲ ਦੁੱਖ਼ ਵੰਡਾਇਆ ਗਿਆ।
ਫ਼ੌਜ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਦਿੱਤੀ। ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਾਰ ਸ਼ਹੀਦਾਂ ਲਈ ਇਕ-ਇਕ ਕਰੋੜ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਜੋ ਯਾਦਗਾਰੀ ਬਣਾਉਣ ਦੀ ਮੰਗ ਹੈ, ਉਸ ਉਤੇ ਵੀ ਸਰਕਾਰ ਜਲਦੀ ਹੀ ਫ਼ੈਸਲਾ ਲਵੇਗੀ।Young servants living in Bathinda
also read :- ਸ਼ਹੀਦ ਹਰਕ੍ਰਿਸ਼ਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਹਰ ਅੱਖ ਹੋਈ ਨਮ
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ’ਚ ਫ਼ੌਜੀ ਟਰੱਕ ’ਤੇ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਰਾਮਾਂ ਮੰਡੀ ਦੇ ਨੇੜਲੇ ਪਿੰਡ ਬਾਘਾ ਦੇ ਲਾਂਸ ਨਾਇਕ ਫ਼ੌਜੀ ਜਵਾਨ ਸੇਵਕ ਸਿੰਘ (23) ਪੁੱਤਰ ਗੁਰਚਰਨ ਸਿੰਘ ਵੀ ਸ਼ਹੀਦ ਹੋ ਗਏ ਸਨ। ਸ਼ਹੀਦ ਹੋਣ ਦੀ ਖ਼ਬਰ ਦਾ ਪਤਾ ਲੱਗਦੇ ਹੀ ਪਿੰਡ ਬਾਘਾ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਸੋਗ ਦੀ ਲਹਿਰ ਦੌੜ ਗਈ।
ਪਿੰਡ ਵਾਸੀਆਂ ਅਨੁਸਾਰ ਸ਼ਹੀਦ ਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸਾਲ 2018 ਵਿਚ ਫ਼ੌਜ ਵਿਚ ਭਰਤੀ ਹੋਇਆ ਸੀ। ਜਵਾਨ ਦੇ ਸ਼ਹੀਦ ਹੋਣ ਬਾਰੇ ਪਤਾ ਲੱਗਦੇ ਹੀ ਪਿੰਡ ਦੇ ਵੱਡੀ ਗਿਣਤੀ ਲੋਕ ਜਵਾਨ ਦੇ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਉਸਦੇ ਘਰ ਪਹੁੰਚ ਰਹੇ ਹਨ।Young servants living in Bathinda