recovered - Nirpakh Post

’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 10 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 101 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,886 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 519 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 114 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 564 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 6 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 4.97 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 97ਵੇਂ ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,079 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 537 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 96 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 572 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 110 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

’ਯੁੱਧ ਨਸ਼ਿਆਂ ਵਿਰੁੱਧ’ ਦੇ 95 ਵੇਂ ਦਿਨ ਪੰਜਾਬ ਪੁਲਿਸ ਵੱਲੋਂ 138 ਨਸ਼ਾ ਤਸਕਰ ਗ੍ਰਿਫ਼ਤਾਰ; 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 4 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.3 ਕਿਲੋ ਹੈਰੋਇਨ, 6133 ਨਸ਼ੀਲੀਆਂ ਗੋਲੀਆਂ ਅਤੇ 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 95 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,633  ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 519 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 99 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 77 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 30 ਮਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ ਪੰਜਾਬ ਪੁਲਿਸ ਨੇ ਅੱਜ  103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 90 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 14504 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 468 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 491 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

WAPCOS ਦਾ ਸਾਬਕਾ CMD ਤੇ ਪੁੱਤਰ ਗ੍ਰਿਫਤਾਰ, ਸੋਨੇ ਸਮੇਤ 38 ਕਰੋੜ ਨਕਦੀ ਬਰਾਮਦ
38 crore cash recovered ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸੀਬੀਆਈ (CBI) ਨੇ ਵੱਡੀ ਕਾਰਵਾਈ ਕੀਤੀ ਹੈ। ਵਾਟਰ ਐਂਡ ਪਾਵਰ ਕੰਸਲਟੈਂਸੀ (WAPCOS) ਦੇ ਸਾਬਕਾ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੁਮਾਰ ਗੁਪਤਾ ਅਤੇ ਉਨ੍ਹਾਂ ਦੇ ਪੁੱਤਰ ਗੌਰਵ ਨੂੰ ਉਨ੍ਹਾਂ ਦੇ ਕੰਪਲੈਕਸ ਤੋਂ 38 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। WAPCOS ਇੱਕ ਕੇਂਦਰੀ ਜਨਤਕ ਖੇਤਰ ਦਾ ਉੱਦਮ ਹੈ, ਜੋ ਪੂਰੀ ਤਰ੍ਹਾਂ ਸਰਕਾਰ ਦੀ ਮਲਕੀਅਤ ਹੈ ਅਤੇ ਜਲ ਸ਼ਕਤੀ ਮੰਤਰਾਲੇ ਦੇ ਪ੍ਰਸ਼ਾਸਕੀ ਨਿਯੰਤਰਣ ਅਧੀਨ ਹੈ।38 crore cash recovered

also read :- ਜਲਦੀ ਸ਼ੁਰੂ ਹੋਵੇਗੀ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਦੀ ਰੈਗੂਲਰ ਭਰਤੀ

ਸੀਬੀਆਈ ਨੇ ਰਜਿੰਦਰ ਗੁਪਤਾ ਅਤੇ ਉਨ੍ਹਾਂ ਦੀ ਪਤਨੀ ਰੀਮਾ ਸਿੰਘਲ, ਪੁੱਤਰ ਗੌਰਵ ਸਿੰਘਲ ਅਤੇ ਨੂੰਹ ਕੋਮਲ ਸਿੰਘਲ ਦੇ ਖਿਲਾਫ 1 ਅਪ੍ਰੈਲ, 2011 ਤੋਂ 31 ਮਾਰਚ, 2019 ਤੱਕ ਫਰਮ ‘ਤੇ ਆਪਣੇ ਕਾਰਜਕਾਲ ਦੌਰਾਨ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਜਾਇਦਾਦ ਇਕੱਠੀ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਮੰਗਲਵਾਰ ਨੂੰ ਐਫਆਈਆਰ ਤੋਂ ਬਾਅਦ, ਸੀਬੀਆਈ ਟੀਮਾਂ ਨੇ ਦਿੱਲੀ, ਗੁਰੂਗ੍ਰਾਮ, ਚੰਡੀਗੜ੍ਹ, ਸੋਨੀਪਤ ਅਤੇ ਗਾਜ਼ੀਆਬਾਦ ਵਿੱਚ 19 ਸਥਾਨਾਂ ‘ਤੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ, ਜਿਸ ਵਿੱਚ ਹੈਰਾਨ ਕਰਨ ਵਾਲੀ ਰਕਮ ਦਾ ਪਤਾ ਲੱਗਾ। ਸੀਬੀਆਈ ਦੇ ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਨੂੰ ਤਲਾਸ਼ੀ ਦੌਰਾਨ ਸੀਬੀਆਈ ਨੇ 20 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ, ਜੋ ਬੁੱਧਵਾਰ ਤੱਕ ਵੱਧ ਕੇ 38 ਕਰੋੜ ਰੁਪਏ ਹੋ ਗਈ।38 crore cash recovered

ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ
ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ : ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ, 22 ਅਪ੍ਰੈਲ 2023

ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ  ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ 22 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਉਨਾਂ ਨੇ ਖੇਤੀਬਾੜੀ ਅਤੇ ਸਿੰਚਾਈ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਚਰਚਾ ਕੀਤੀ ਅਤੇ ਪਾਣੀ ਤੇ ਹੋਰ ਖਣਿਜ ਸਰੋਤਾਂ ਦੀ ਜ਼ਿਆਦਾ ਖਪਤ ਵਾਲੀਆਂ ਫ਼ਸਲਾਂ ਦੀ ਥਾਂ ਹੋਰ ਬਦਲਵੀਆਂ  ਫਸਲਾਂ  ਲਗਾਉਣ ਬਾਰੇ ਵੀ ਚਰਚਾ ਕੀਤੀ। ਉਨਾਂ ਕਿਹਾ ਕਿ ਇਹ ਕੀਮਤੀ ਸਰੋਤ ਕਈ ਹੋਰ ਫਸਲਾਂ ਅਤੇ ਸਬਜੀਆਂ , ਜੋ ਵਧੀਆ  ਕਾਰੋਬਾਰ ਪ੍ਰਦਾਨ ਕਰ ਸਕਦੀਆਂ ਹਨ, ਲਈ  ਅਤੇ  ਆਰਥਿਕਤਾ ਵਿੱਚ  ਸੁਧਾਰ ਲਿਆਉਣ ਵਿੱਚ ਸਹਾਈ ਹੋ  ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਜ਼ਿਕਰ ਕੀਤਾ ਕਿ ਖੇਤੀ ਦੇ ਮਾਮਲੇ ਵਿੱਚ ਪੰਜਾਬ ਬਹੁਤ ਹੀ ਜ਼ਰਖੇਜ਼ ਖਿੱਤਾ ਹੈ ,  ਗੁਰੂ ਦੀ ਇਸ ਪਵਿੱਤਰ ਧਰਤੀ ’ਤੇ ਨਾ ਸਿਰਫ ਅਨਾਜ ਸਗੋਂ ਕਈ ਹੋਰ ਫਸਲਾਂ ਜਾਂ ਸਬਜੀਆਂ ਵੀ ਉਗਾਈਆਂ ਜਾ ਸਕਦੀਆਂ ਹਨ। ਵੈਲੀਊ ਅਡੀਸ਼ਨ ਅਤੇ ਪ੍ਰੋਸੈਸਿੰਗ ਦੇ ਨਾਲ, ਇਹ ਵਿਕਲਪਿਕ ਖੇਤੀ ਉਤਪਾਦ ਸਾਡੇ ਲਈ ਵਧੇਰੇ ਲਾਭਦਾਇਕ ਹੋ ਸਕਦੇ ਹਨ। ਇਸ ਸਬੰਧੀ ਸ੍ਰੀ ਜੌੜਾਮਾਜਰਾ ਨੇ ਪੰਜਾਬ ਵਿੱਚ ਹਰੀ ਮਿਰਚ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਨੂੰ ਮਿਆਰੀ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨਾਂ ਅੱਗੇ ਕਿਹਾ, “ਇਸ ਕਲੱਸਟਰ ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਮਿਰਚਾਂ ਦੇ ਮਿਆਰੀ ਉਤਪਾਦਨ ਕਾਰਨ ਉਨਾਂ ਦੀ ਕਾਸ਼ਤ ਦਾ ਬਿਹਤਰ ਮੁੱਲ ਮਿਲੇਗਾ ਅਤੇ ਇਸ ਤੋਂ ਇਲਾਵਾ ਵਧੀਆ ਕਿਸਮ ਦੇ ਉਤਪਾਦਨ ਕਾਰਨ ਕਿਸਾਨ ਵਿਸ਼ਵ ਪੱਧਰ ‘ਤੇ ਦੂਰ-ਦੁਰਾਡੇ ਦੀਆਂ ਮੰਡੀਆਂ ਵਿੱਚ ਆਪਣੀ ਕਾਸ਼ਤ ਵੇਚ ਸਕਣਗੇ।“

ਮੰਤਰੀ ਨੇ ਦੱਸਿਆ ਕਿ ਫਿਰੋਜਪੁਰ, ਜਲੰਧਰ, ਤਰਨਤਾਰਨ ਅਤੇ ਸੰਗਰੂਰ ਵਿੱਚ ਮਿਰਚਾਂ ਦੀ ਫਸਲ 21940 ਏਕੜ ਵਿੱਚ 1.66 ਲੱਖ ਮੀਟਿ੍ਰਕ ਟਨ ਭਾਵ ਇੱਕ ਲੱਖ 66 ਹਜਾਰ ਮੀਟਿ੍ਰਕ ਟਨ ਤੋਂ ਵੱਧ ਹੋਈ ਹੈ। ਕਲੱਸਟਰ ਵਿੱਚ ਉਗਾਈਆਂ ਗਈਆਂ ਮਿਰਚਾਂ ਐਮ.ਆਰ.ਐਲ. ਮੁਕਤ ਹਨ ਅਤੇ ਇਸ ਵਿੱਚ ਕੋਈ ਭਾਰੀ ਧਾਤੂ ਮੌਜੂਦ ਨਹੀਂ ਹੁੰਦੀ, ਸੁਚੱਜੇ ਖੇਤੀਬਾੜੀ ਢੰਗਾਂ ਨੂੰ ਅਪਣਾਉਣ ਸਦਕਾ ਅਜਿਹੀਆਂ ਫਸਲਾਂ ਨੂੰ ਕੌਮਾਂਤਰੀ ਬਾਜਾਰ ਵਿੱਚ ਵੀ ਨਿਰਯਾਤ ਕੀਤਾ ਜਾਵੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵਧੀਆ ਉਤਪਾਦਨ ਲਈ ਜਾਗਰੂਕ ਕਰਨ ਅਤੇ ਉਨਾਂ ਨੂੰ ਜੈਵਿਕ ਖੇਤੀ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਫਸਲਾਂ ਦੇ ਉਤਪਾਦਨ ਵਿੱਚ ਕੀਟਨਾਸ਼ਕਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਵੀ ਜਾਗਰੂਕ ਕਰਨ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀ.ਏ. ਸਟੋਰ ਖੋਲਣ ਦਾ ਪ੍ਰਸਤਾਵ ਵੀ ਦਿੱਤਾ ਗਿਆ।
ਬਾਗਬਾਨੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਨੇ ਮੰਤਰੀ ਨੂੰ ਉਨਾਂ ਦੀਆਂ ਸਾਰੀਆਂ ਕਿਸਾਨ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਨ ਦਾ ਭਰੋਸਾ ਦਿਵਾਇਆ ਅਤੇ ਬਾਗਬਾਨੀ ਦੇ ਡਾਇਰੈਕਟਰ ਸ਼ੈਲੇਂਦਰ ਸਿੰਘ ਨੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਵਡਮੁੱਲਾ ਯੋਗਦਾਨ ਪਾਇਆ।

ਇਸ ਮੀਟਿੰਗ ਵਿੱਚ, ਪੰਜਾਬ ਐਗਰੀਕਲਚਰਲ ਇੰਡਸਟਰੀਜ਼ ਕਾਰਪੋਰੇਸ਼ਨ, ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੀਕਲਚਰਲ ਇੰਡਸਟਰੀਜ ਕਾਰਪੋਰੇਸਨ ਦੇ ਚੇਅਰਮੈਨ, ਮਾਰਕਫੈੱਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਸਕੱਤਰ, ਖੇਤਰੀ ਦਫਤਰ, ਏ.ਪੀ.ਆਈ.ਡੀ.ਏ., ਚੰਡੀਗੜ ਦੇ ਮੁਖੀ ਸ੍ਰੀ ਹਰਪ੍ਰੀਤ ਸਿੰਘ ਅਤੇ ਆਈ.ਟੀ.ਸੀ., ਕਪੂਰਥਲਾ, ਸਿਰਾਮਿਕਾ, ਫਿਲੌਰ ਤੇ ਜਲੰਧਰ ਦੇ ਮੈਨੇਜਿੰਗ ਡਾਇਰੈਕਟਰ ਵੀ ਹਾਜਰ ਸਨ।