Citizens - Nirpakh Post

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢ ਕੇ ਚੰਗੇ ਨਾਗਰਿਕ ਬਣਾਉਣ ਦਾ ਚੁੱਕਿਆ ਬੀੜਾ ਸ਼ਲਾਘਾਯੋਗ ਕਦਮ-ਡਿਪਟੀ ਕਮਿਸ਼ਨਰ
ਮੋਗਾ, 08 ਜੂਨ:

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਅੱਜ ਸਰਕਾਰੀ ਨਸ਼ਾ ਮੁਕਤੀ ਕੇਂਦਰ, ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਮੁਕੰਮਲ ਤਿਆਗ ਕਰਕੇ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸੁਝਾਅ ਵੀ ਹਾਸਲ ਕੀਤੇ। ਉਨ੍ਹਾਂ  ਕਿਹਾ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਮੁਕਤੀ ਕੇਂਦਰ ‘ਚ ਦਾਖਲ ਮਰੀਜ਼ਾਂ ਲਈ ਦਵਾਈਆਂ, ਟੈਸਟ ਕਿੱਟਾਂ ਸਮੇਤ ਜਰੂਰੀ ਸਰੋਤਾਂ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਵਾਅਦੇ ਅਨੁਸਾਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਨਸ਼ਿਆ ਨੂੰ ਅਲਵਿਦਾ ਆਖ ਕੇ ਨਿਰੋਗ ਜਿੰਦਗੀ ਜਿਊਣ ਵਾਲੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਮ੍ਹਣਾ ਨਹੀ ਕਰਨ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦਾ ਤਿਆਗ ਕਰ ਰਹੇ ਨੌਜਵਾਨਾਂ ਨੂੰ ਕਿਹਾ ਕਿ ਨਸ਼ੇ ਇੱਕ ਅਜਿਹੀ ਲਾਹਣਤ ਹਨ ਜੋ ਕਿ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਜਿਥੇ ਆਰਥਿਕ ਪੱਖੋਂ ਕੰਗਾਲ ਕਰ ਦਿੰਦੇ ਹਨ ਉਥੇ ਹੀ ਸਮਾਜ ਵਿੱਚ ਵੀ ਉਨ੍ਹਾਂ ਦੀ ਕੋਈ ਇਜੱਤ ਨਹੀਂ ਰਹਿੰਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਨਸ਼ਿਆਂ ਤੋਂ ਛੁਟਕਾਰਾ ਪਾਇਆ ਜਾਵੇ ਤਾਂ ਜੋ ਉਹ ਇੱਕ ਵਾਰ ਮੁੜ ਤੋਂ ਸਮਾਜ ਅੰਦਰ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਨਸ਼ਿਆਂ ਦਾ ਤਿਆਗ ਕਰ ਰਹੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਤੁਸੀਂ ਇਥੋਂ ਇਹ ਪ੍ਰਣ ਕਰਕੇ ਬਾਹਰ ਜਾਣਾ ਹੈ ਕਿ ਮੁੜ ਤੋਂ ਇਸ ਲਾਹਣਤ ਵੱਲ ਮੂੰਹ ਨਹੀਂ ਕਰੋਗੇ ਅਤੇ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਇਸ ਲੜਾਈ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਇਹ ਮੁਹਿੰਮ ਪੰਜਾਬ ਨੂੰ ਮੁੜ ਤੋਂ ਹੱਸਦਾ, ਵੱਸਦਾ ਤੇ ਰੰਗਲਾ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਅਦਾ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਛੁਟਕਾਰਾ ਪਾ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰੀ ਨਸ਼ਾ ਛੁਡਾਉ ਕੇਂਦਰਾਂ ਵਿੱਚ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਵਿਅਕਤੀ ਨਸ਼ੇ ਛੱਡਣ ਉਪਰੰਤ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰਾਂ ਦਾ ਜੀਵਨ ਪੱਧਰ ਉਚਾ ਚੁੱਕ ਸਕਣ।  ਉਨ੍ਹਾਂ ਇਹਨਾਂ ਕੇਂਦਰਾਂ ਵਿੱਚ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਹੁਣ ਨਹੀਂ ਮਾਰਨੇ ਪੈਣਗੇ ਦਫ਼ਤਰਾਂ ਦੇ ਗੇੜੇ, ਮਾਨ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ
Hon’ble government gave great news ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਨਿਤ ਸਰਟੀਫ਼ਿਕੇਟ ਐੱਸ. ਐੱਮ. ਐੱਸ. ਜ਼ਰੀਏ ਸਿੱਧੇ ਨਾਗਰਿਕਾਂ ਦੇ ਮੋਬਾਇਲ ‘ਤੇ ਦੇਣੇ ਸ਼ੁਰੂ ਕਰ ਦਿੱਤੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਲੈਣ ਲਈ ਹੁਣ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ
ਅਮਨ ਅਰੋੜਾ ਨੇ ਦੱਸਿਆ ਕਿ ਕਿਸੇ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਇਲ ਉਤੇ ਐੱਸ. ਐੱਮ. ਐੱਸ. ਰਾਹੀਂ ਲਿੰਕ ਭੇਜਿਆ ਜਾਂਦਾ ਹੈ, ਜਿਸ ਉਤੇ ਕਲਿੱਕ ਕਰਕੇ ਸਰਟੀਫ਼ਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਸਰਟੀਫ਼ਿਕੇਟ ਨੂੰ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫ਼ਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ‘ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ। ਇਸ ਕਦਮ ਨਾਲ ਕੇਵਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਪੈਸਾ ਵੀ ਬਚੇਗਾ ਕਿਉਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫ਼ਿਕੇਟ ਦੇ ਹਿਸਾਬ ਨਾਲ ਦੇਣੇ ਪੈਂਦੇ ਸਨ।Hon’ble government gave great news

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 15 ਲੱਖ ਸਰਟੀਫ਼ਿਕੇਟ ਨਾਗਰਿਕਾਂ ਨੂੰ ਮੋਬਾਇਲ ਰਾਹੀਂ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੋਬਾਇਲ ‘ਤੇ ਐੱਸ. ਐੱਮ. ਐੱਸ. ਜ਼ਰੀਏ 16 ਤਰ੍ਹਾਂ ਦੇ ਸਰਟੀਫ਼ਿਕੇਟ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਜਨਮ ਸਰਟੀਫ਼ਿਕੇਟ, ਮੌਤ ਦਾ ਸਰਟੀਫ਼ਿਕੇਟ, ਦਿਹਾਤੀ ਖੇਤਰ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਵਿਆਹ ਸਰਟੀਫ਼ਿਕੇਟ, ਆਮਦਨ ਅਤੇ ਸੰਪਤੀ ਸਰਟੀਫ਼ਿਕੇਟ, ਰਿਹਾਇਸ਼ ਸਰਟੀਫ਼ਿਕੇਟ, ਐੱਸ.ਸੀ./ ਬੀ.ਸੀ./ ਓ.ਬੀ.ਸੀ./ ਜਨਰਲ ਸਰਟੀਫ਼ਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ ਸ਼ਾਮਲ ਹਨ।

aslo read :- ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ

ਉਨ੍ਹਾਂ ਦੱਸਿਆ ਕਿ ਹੁਣ ਉਹ ਸਮਾਂ ਲੰਘ ਗਿਆ ਹੈ ਜਦੋਂ ਸਰਟੀਫ਼ਿਕੇਟ ਬਣਵਾਉਣ ਲਈ ਵੱਡੀਆਂ-ਵੱਡੀਆਂ ਫਾਈਲਾਂ ਸਰਕਾਰੀ ਦਫ਼ਤਰਾਂ ਵਿੱਚ ਇੱਕ ਟੇਬਲ ਤੋਂ ਦੂਜੇ ਟੇਬਲ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਦੀ ਕੋਈ ਟਰੈਕਿੰਗ, ਸਟੇਟਸ ਚੈਕਿੰਗ ਅਤੇ ਸਮਾਂ ਸੀਮਾ ਨਹੀਂ ਹੁੰਦੀ ਸੀ। ਈ-ਸੇਵਾ ਪੋਰਟਲ esewa.punjab.gov.in ਨੇ ਅਜਿਹੇ ਸਾਰੇ ਮਸਲਿਆਂ ਨੂੰ ਹੱਲ ਕਰ ਦਿੱਤਾ ਹੈ ਅਤੇ ਫਾਈਲ ਨੂੰ ਇੱਕ ਤੋਂ ਦੂਜੀ ਥਾਂ ਭੇਜੇ ਬਿਨਾਂ ਬਿਨੈਪੱਤਰਾਂ ਉਤੇ ਕਾਰਵਾਈ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਈ-ਸੇਵਾ ਦੇ ਲੰਬਿਤ ਕੇਸਾਂ ਦੀ ਗਿਣਤੀ 0.25 ਫ਼ੀਸਦ ਤੋਂ ਵੀ ਘੱਟ ਹੈ।Hon’ble government gave great news