inderiqbalsingh - Nirpakh Post

ਬੀਬੀ ਜਗੀਰ ਕੌਰ ਨੇ BJP ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਜਲੰਧਰ ਜ਼ਿਮਨੀ ਚੋਣ ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।Declaration of support to Atwal

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਬੀਬੀ ਜਗੀਰ ਨੂੰ ਮਨਾਉਣ ਲਈ ਪੁੱਜੇ ਸਨ ਪਰ ਉਹ ਨਹੀਂ ਮੰਨੇ। ਭਾਜਪਾ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਮੌਜੂਦਗੀ ਵਿੱਚ ਬੀਬੀ ਜਗੀਰ ਨੇ ਕਿਹਾ ਕਿ ਸਿੱਖ ਧਰਮ ਅਤੇ ਵਿਰਸੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਹੀ ਸੰਭਵ ਜਾਪਦਾ ਹੈ।Declaration of support to Atwal

ALSO READ :-ਭਾਰਤ ‘ਚ ਰਿਲੀਜ਼ ਹੋਈ ਦਿਲਜੀਤ ਦੋਸਾਂਝ ਤੇ ਨਿਰਮਤ ਖਹਿਰਾ ਦੀ ਫ਼ਿਲਮ ‘ਜੋੜੀ’

ਬੀਬੀ ਨੇ ਸਾਰੇ ਸਮਰਥਕਾਂ ਦੀ ਸਹਿਮਤੀ ਨਾਲ ਭਾਜਪਾ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਉਸ ਨੇ ਆਪਣੀਆਂ ਕਈ ਮੰਗਾਂ ਵੀ ਰੱਖੀਆਂ ਹਨ। ਇਨ੍ਹਾਂ ਵਿੱਚ ਬੰਦੀ ਸ਼ੇਰਾਂ ਦੀ ਰਿਹਾਈ, ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਤੇਗ ਬਹਾਦਰ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ, ਸਾਕਾ ਨੀਲਾ ਤਾਰਾ ਦੌਰਾਨ ਵਿਰੋਧ ਕਰਨ ਵਾਲੇ ਧਰਮੀ ਫੌਜੀਆਂ ਦੀ ਰਿਹਾਈ ਆਦਿ ਦੀ ਮੰਗ ਸ਼ਾਮਲ ਹੈ।Declaration of support to Atwal

PM ਮੋਦੀ ਦੇ ਕੰਮਾਂ ਨੇ ਵਿਸ਼ਵ ਪੱਧਰ ’ਤੇ ਭਾਰਤ ਦਾ ਨਾਂ ਉੱਚਾ ਕੀਤਾ : ਕੈਪਟਨ
Raised the name of Indiaਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਦੇ ਹੱਕ ਵਿੱਚ ਵੋਟਾਂ ਮੰਗਣ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਪ ਚੋਣ ਕੇਂਦਰ ਦੀ ਮੋਦੀ ਸਰਕਾਰ ਦੀ ਕਾਰਗੁਜ਼ਾਰੀ ਲਈ ਵੋਟ ਹੋਵੇਗੀ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਸਰਕਾਰ ’ਤੇ ਵੀ ਤਿੱਖੇ ਹਮਲੇ ਕੀਤੇ।

ਕੈਪਟਨ ਨੇ ਕਿਹਾ ਕਿ ਮੋਦੀ ਦੇ ਕੰਮ ਨੇ ਵਿਸ਼ਵ ਪੱਧਰ ’ਤੇ ਭਾਰਤ ਦਾ ਨਾਂ ਬਹੁਤ ਉਚਾ ਕੀਤਾ ਹੈ ਕਿਉਂਕਿ ਉਨ੍ਹਾਂ ਨੂੰ ਦੂਜੇ ਦੇਸ਼ਾਂ ਵਿਚ ਬਹੁਤ ਜ਼ਿਆਦਾ ਮਾਣ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੰਦਰੂਨੀ ਤੌਰ ’ਤੇ ਵੀ ਭਾਰਤ ਦੇ ਗ੍ਰਹਿ ਮੰਤਰੀ ਅਤੇ ਰੱਖਿਆ ਮੰਤਰੀ ਨੇ ਦੇਸ਼ ਨੂੰ ਮਜ਼ਬੂਤ ਕੀਤਾ ਹੈ।Raised the name of India

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ, 2023) Today Hukumnana Darbar Sahib JI
ਉਨ੍ਹਾਂ ਮੁਲਜ਼ਮ ਮੁਖਤਾਰ ਅੰਸਾਰੀ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਲਾਹ ਦਿੱਤੀ ਕਿ ਉਹ ਬੋਲਣ ਤੋਂ ਪਹਿਲਾਂ ਸੋਚ ਲੈਣ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਬਹੁਤ ਦੇਰ ਨਾਲ ਕੀਤਾ ਹੈ ਅਤੇ ਉਸ ਨੂੰ ਬਹੁਤ ਪਹਿਲਾਂ ਗ੍ਰਿਫ਼ਤਾਰ ਕਰ ਲੈਣਾ ਚਾਹੀਦਾ ਸੀ।Raised the name of India

ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।