development - Nirpakh Post

ਦੂਰ ਦੂਰਾਂਡੇ ਪੇਂਡੂ ਖੇਤਰਾਂ ਤੱਕ ਪਹੁੰਚੀ ਭਗਵੰਤ ਮਾਨ ਸਰਕਾਰ ਦੀ ਵਿਕਾਸ ਦੀ ਲਹਿਰ
ਨੰਗਲ 08 ਜੁਲਾਈ ()

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਦੀ ਲਹਿਰ ਸੂਬੇ ਦੇ ਕੋਨੇ ਕੋਨੇ ਨੂੰ ਛੂਹ ਰਹੀ ਹੈ। ਦੂਰ ਦੂਰਾਂਡੇ ਪੇਂਡੂ ਖੇਤਰਾਂ ਜਿੱਥੇ ਦਹਾਕਿਆਂ ਤੱਕ ਕੋਈ ਵਿਕਾਸ ਨਹੀ ਹੋਇਆ ਸੀ, ਉਥੇ ਕਰੋੜਾ ਰੁਪਏ ਖਰਚ ਹੋ ਰਹੇ ਹਨ।

ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਜਦੋਂ ਵਿਧਾਨ ਸਭਾ ਚੋਣਾ ਤੋ ਪਹਿਲਾ ਜਿਲ੍ਹੇ ਦੇ ਅੰਦਰੂਨੀ ਪਿੰਡਾਂ ਦਾ ਦੌਰਾ ਕੀਤਾ ਤਾਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡਾਂ ਵਿੱਚ ਲੰਮੇ ਅਰਸੇ ਤੋਂ ਕੋਈ ਵਿਕਾਸ ਨਹੀ ਹੋਇਆ ਅਤੇ ਇਹ ਇਲਾਕਾ ਬੁਨਿਆਦੀ ਸਹੂਲਤਾਂ ਤੋ ਸੱਖਣਾ ਹੈ। ਹਰਜੋਤ ਬੈਂਸ ਨੇ ਭਰੋਸਾ ਦਿੱਤਾ ਸੀ ਕਿ ਉਹ ਵਿਧਾਇਕ ਬਣਕੇ ਆਪਣੇ ਹਲਕੇ ਨੂੰ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਵੇਗਾਂ, ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਇਲਾਕੇ ਨੂੰ ਮੰਤਰੀ ਮੰਡਲ ਵਿਚ ਪ੍ਰਤੀਨਿਧਤਾ ਮਿਲਣ ਨਾਲ ਲੋਕਾਂ ਵਿੱਚ ਵਿਕਾਸ ਦੀ ਆਸ ਬੱਧ ਗਈ।

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੁਖਸਾਲ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਅਤੇ ਪਿੰਡ ਦੇ ਬੱਚਿਆ ਨੂੰ ਮਿਆਰੀ ਸਿੱਖਿਆ ਦੇਣ ਲਈ ਸਰਕਾਰੀ ਸੀਨੀ.ਸੈਕੰ ਸਕੂਲ ਵਿੱਚ 62 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 41 ਲੱਖ ਰੁਪਏ ਨਾਲ ਨੁਹਾਰ ਬਦਲਣ ਦੀ ਸੁਰੂਆਤ ਕੀਤੀ। ਉਨ੍ਹਾਂ ਨੇ ਆਂਗਨਵਾੜੀ ਕੇਂਦਰ ਵਿਚ 2 ਲੱਖ ਦੀ ਲਾਗਤ ਨਾਲ ਟਾਈਲ ਵਰਕ, ਫਰਨੀਚਰ, ਵਾਟਰ ਕੂਲਰ ਅਤੇ ਬੱਚਿਆ ਦੀ ਦਿਲਚਸਪੀ ਲਈ ਖਿਡੋਣੇ ਉਪਲੱਬਧ ਕਰਵਾਏ। ਸੁਖਸਾਲ ਪਿੰਡ ਵਿਚ ਦਹਾਕਿਆਂ ਤੋਂ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆਂ ਨਾਲ ਜੂਝ ਰਹੇ ਪਿੰਡ ਵਾਸੀਆਂ ਲਈ 17 ਲੱਖ ਦੀ ਲਾਗਤ ਨਾਲ ਕੰਮ ਸੁਰੂ ਕਰਵਾਇਆ ਅਤੇ ਜਲ ਸਪਲਾਈ ਦੀ ਮੁਰੰਮਤ ਕਰਵਾਈ। ਅੱਜ ਸੁਖਸਾਲ ਪਿੰਡ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ, ਸਕੂਲਾਂ ਵਿਚ ਕਲਾਸ ਰੂਮ, ਲੈਬੋਰਟਰੀ, ਲਾਇਬ੍ਰੇਰੀ, ਫਰਨੀਚਰ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ, ਸਿੱਖਿਆ ਕ੍ਰਾਂਤੀ ਦਾ ਨਮੂਨਾ ਨਜ਼਼ਰ ਆ ਰਿਹਾ ਹੈ। ਪੰਜਾਬ ਦੀ ਬਦਲ ਰਹੀ ਤਸਵੀਰ ਬਾਰੇ ਇਲਾਕੇ ਦੇ ਪਤਵੰਤੇ ਰੋਕੀ ਚੋਧਰੀ ਸਰਪੰਚ, ਤਜਿੰਦਰ ਸਿੰਘ ਪੰਚ, ਅਜੇ ਕੋਸ਼ਲ, ਵਿਪਨ ਨੰਬਰਦਾਰ, ਪੱਮੀ, ਮਨੋਹਰ ਲਾਲ, ਰਵੀ ਕੁਮਾਰ, ਅਨਿਲ ਕੁਮਾਰ, ਸੁਰੇਸ਼ ਕੁਮਾਰ ਨੇ ਕਿਹਾ ਕਿ ਦਹਾਕਿਆਂ ਬਾਅਦ ਉਨ੍ਹਾਂ ਦੇ ਹਲਕੇ ਨੂੰ ਅਜਿਹਾ ਆਗੂ ਮਿਲਿਆ ਹੈ, ਜਿਸ ਨੇ ਸਾਝੀ ਸੱਥ ਵਿਚ ਬੈਠ ਕੇ ਕੀਤੇ ਵਾਅਦੇ ਪੂਰੇ ਕੀਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 22 ਜੂਨ: ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ  ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ  ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈ ਤਬਦੀਲੀ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ ਅਤੇ ਇਸ ਮਾਡਲ ਦੇ ਪ੍ਰਭਾਵਾਂ ਨੂੰ ਚੰਗੀ ਤਰ੍ਹਾਂ ਵਾਚਣ ਉਪਰੰਤ ਇਸ ਦੇ ਸਿੱਟਿਆਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਜਿਸ ਤੋਂ ਬਾਅਦ  ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਐਕਟ ਦੀ ਧਾਰਾ 29(3) ਵਿੱਚ ਸੋਧ ਸਬੰਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ  ਸਰਕਾਰ ਦੇ ਇਸ ਫ਼ੈਸਲੇ ਨਾਲ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ),  ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ), ਅਤੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਵਰਗੀਆਂ ਪ੍ਰਮੁੱਖ ਵਿਕਾਸ ਸੰਸਥਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਅਧਿਕਾਰੀ ਜਲਦ ਨੇਪਰੇ ਚਾੜ੍ਹਨਗੇ ਜਿਸ ਨਾਲ ਸਿਰਫ ਸੂਬੇ ਦੇ ਲੋਕਾਂ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਤਬਦੀਲੀ ਵਿਕਾਸ ਅਥਾਰਟੀਆਂ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਅਤੇ ਸਮੇਂ ਸਿਰ ਫੈਸਲੇ ਲੈਣ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸ਼ਕਤੀਆਂ ਦੇ ਵਿਕੇਂਦਰੀਕਰਨ ਦੀ ਦਿਸ਼ਾ ਵਿਚ ਇਕ ਵੱਡਾ ਫੈਸਲਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਕਾਸ ਅਥਾਰਟੀਆਂ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਮਾਲ, ਉਦਯੋਗ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਵੀ ਅੰਤਰ-ਵਿਭਾਗੀ ਤਾਲਮੇਲ ਨੂੰ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਮਾਮਲੇ ਸਬੰਧੀ ਮਨਘੜਤ ਬਿਆਨਬਾਜ਼ੀ ਕਰ ਰਹੀਆਂ ਹਨ।

ਪੰਜਾਬ ਸਰਕਾਰ ਵੱਲੋ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਭੇਦਭਾਵ ਦਿੱਤੀਆਂ ਗ੍ਰਾਟਾਂ
ਨੰਗਲ 12 ਜੂਨ ()

ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਲੱਖਾਂ ਕਰੋੜਾਂ ਰੁਪਏ ਦੇ ਪ੍ਰੋਜੈਕਟ ਮੁਕੰਮਲ ਹੋ  ਰਹੇ ਹਨ। ਇਲਾਕੇ ਦੇ ਲੋਕਾਂ ਨੂੰ ਸਾਰੀਆ ਬੁਨਿਆਦੀ ਸਹੂਲਤਾਂ ਜਲਦੀ ਉਪਲੱਬਧ ਕਰਵਾਇਆ ਜਾਣਗੀਆਂ ਕਿਉਕਿ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਨਾ ਹੋਣ ਕਾਰਨ ਇਹ ਇਲਾਕਾ ਅਣਗੋਲਿਆ ਸੀ, ਜਿੱਥੇ ਹੁਣ ਵੱਡੇ ਪ੍ਰੋਜੈਕਟ ਚੱਲ ਰਹੇ ਹਨ।

ਇਹ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ ਦੜੋਲੀ ਅੱਪਰ ਵਿੱਚ ਲੱਖਾਂ ਰੁਪਏ ਦੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਖਾਟੂ ਸ਼ਾਮ ਮੰਦਿਰ ਲਈ 10 ਲੱਖ ਰੁਪਏ ਦੀ ਲਾਗਤ ਨਾਲ ਡੰਗਾ ਲਗਾਇਆ ਗਿਆ ਹੈ ਤੇ ਦੋ ਗਲੀਆਂ ਨੂੰ ਚੋੜਾ ਤੇ ਲੰਬਾਂ ਕੀਤਾ ਗਿਆ ਹੈ ਤੇ 4 ਲੱਖ ਰੁਪਏ ਨਾਲ ਗਲੀ ਨੂੰ ਚੋੜਾ ਤੇ ਲੰਬਾ ਕੀਤਾ ਗਿਆ ਹੈ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਨਾ ਹੋਵੇ, 5 ਲੱਖ ਰੁਪਏ ਨਾਲ ਤਿੰਨ ਗੰਦੇ ਪਾਣੀ ਦੀ ਨਿਕਾਸੀ ਲਈ ਬਣੀਆਂ ਪੁਲੀਆਂ ਦਾ ਕੰਮ ਕਰਵਾਇਆ ਗਿਆ ਹੈ ਤੇ 1 ਲੱਖ ਰੁਪਏ ਨਾਲ ਜਿੰਮ ਦੇ ਕਮਰੇ ਦੀ ਉਸਾਰੀ ਅਤੇ 4 ਲੱਖ ਨਾਲ ਖੂਹ ਦੀ ਛੱਤ ਦੀ ਉਸਾਰੀ ਅਤੇ 2 ਲੱਖ ਰੁਪਏ ਨਾਲ ਹੋਰ ਪਿੰਡ ਵਿਚ ਵਿਕਾਸ ਦੇ ਕਾਰਜ ਕਰਵਾਏ ਗਏ ਹਨ। ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਪਿਛਲੇ ਦਿਨੀ ਕੀਤੇ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਗੁਰਦੁਆਰਾ ਭਾਤਪੁਰ ਸਾਹਿਬ ਵਿਚ ਲਾਈਟਾ ਲਗਾਈਆਂ ਜਾਣਗੀਆਂ ਅਤੇ ਅੱਕੋਬੜੀ ਮੰਦਿਰ ਵਿਚ ਵੀ ਵੱਖ ਵੱਖ ਤਰਾਂ ਦੇ ਵਿਕਾਸ ਕਾਰਜ ਲਈ ਫੰਡ ਜਾਰੀ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ। ਪੇਡੂ ਖੇਤਰਾਂ ਦੇ ਚਹੁੰ ਮੁਖੀ ਵਿਕਾਸ ਲਈ ਪੰਚਾਇਤਾ ਨੂੰ ਵਿਕਾਸ ਕਾਰਜਾਂ ਲਈ ਕਰੋੜਾ ਰੁਪਏ ਦੀਆਂ ਗ੍ਰਾਟਾਂ ਵੰਡੀਆਂ ਗਈਆਂ ਹਨ। ਸਮਾਜ ਸੇਵੀ ਸੰਗਠਨਾਂ, ਯੂਥ ਕਲੱਬਾ ਨੂੰ ਵੀ ਲੋੜੀਦੀਆਂ ਗ੍ਰਾਟਾਂ ਦੇ ਕੇ ਉਨ੍ਹਾਂ ਨੂੰ ਸੁਚੱਜੀ ਵਰਤੋ ਕਰਨ ਲਈ ਕਿਹਾ ਹੈ ਤਾ ਜੋਂ ਭਵਿੱਖ ਵਿੱਚ ਜਰੂਰਤ ਅਨੁਸਾਰ ਸਰਕਾਰ ਤੋਂ ਹੋਰ ਫੰਡ ਉਪਲੱਬਧ ਕਰਵਾਏ ਜਾਣ। ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਗ੍ਰਾਟਾਂ ਨਾਲ ਰੁਕੀ ਹੋਈ ਵਿਕਾਸ ਦੀ ਰਫਤਾਰ ਨੂੰ ਗਤੀ ਮਿਲਣ ਦੀ ਚਹੁੰ ਪਾਸੀਓ ਸ਼ਲਾਘਾ ਹੋ ਰਹੀ ਹੈ।

ਇਸ ਮੌਕੇ ਸ਼ਿਵ ਕੁਮਾਰ ਬਿੱਲਾ ਸਰਪੰਚ, ਅਸ਼ਵਨੀ ਕੁਮਾਰ ਰਾਣਾ, ਸੁਧੀਰ ਸਿੰਘ ਰਾਣਾ, ਅਵਤਾਰ ਸਿੰਘ ਰਾਣਾ, ਸੂਰਮ ਸਿੰਘ ਰਾਣਾ, ਅਮਰਜੀਤ ਸਿੰਘ ਪੰਚ, ਕਰਨੈਲ ਗਿੱਲ ਪੰਚ, ਅੰਜੂ ਬਾਲਾ ਪੰਚ, ਜਸਪ੍ਰੀਤ ਕੌਰ ਪੰਚ, ਬਲਵਿੰਦਰ ਸਿੰਘ ਕਾਕੂ ਪੰਚ, ਸਤਨਾਮ ਕੌਰ ਪੰਚ, ਬਲਬੀਰ ਕੋਰ ਪੰਚ ਹਾਜ਼ਰ ਸਨ।\

ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ 'ਤੇ ਭਰੋਸਾ ਪ੍ਰਗਟਾਇਆ
ਚੰਡੀਗੜ੍ਹ, 10 ਜੂਨ:

ਪ੍ਰਮੁੱਖ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ, ਜਿਸ ਵਿੱਚ ਸੂਬੇ ਦੀ ਅਥਾਹ ਸੰਭਾਵਨਾ ਰਾਹੀਂ ਇਸ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਜਾਗਰ ਕੀਤਾ ਗਿਆ ਹੈ। ਇੱਥੇ ਮੋਹਾਲੀ ਵਿਖੇ ਅੱਜ ਹੋਏ ਵਿਚਾਰ-ਵਟਾਂਦਰੇ ਦੌਰਾਨ ਪ੍ਰਮੁੱਖ ਕੰਪਨੀਆਂ ਦੇ ਉੱਚ ਕਾਰਜਕਾਰੀ ਅਧਿਕਾਰੀਆਂ ਨੇ ਪ੍ਰਵਾਨਗੀਆਂ ਨੂੰ ਸੁਚਾਰੂ ਬਣਾਉਣ, ਨੌਕਰਸ਼ਾਹੀ ਰੁਕਾਵਟਾਂ ਨੂੰ ਘਟਾਉਣ ਅਤੇ ਉਦਯੋਗ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।

*ਵਿਸਥਾਰ ਲਈ ਜੇ.ਐਸ.ਡਬਲਯੂ. ਡਿਫੈਂਸ ਦੀ ਪੰਜਾਬ 'ਤੇ ਨਜ਼ਰ*
ਜੇ.ਐਸ.ਡਬਲਯੂ. ਡਿਫੈਂਸ ਦੇ ਸੀਨੀਅਰ ਪ੍ਰਤੀਨਿਧੀ ਸ੍ਰੀ ਜਸਕੀਰਤ ਸਿੰਘ ਨੇ ਕਿਹਾ ਕਿ ਕੰਪਨੀ ਆਪਣੀਆਂ ਵਿਸਥਾਰ ਯੋਜਨਾਵਾਂ ਲਈ ਪੰਜਾਬ ਬਾਰੇ ਰਗਰਮੀ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ, "ਅਸੀਂ ਹਾਲ ਹੀ ਵਿੱਚ ਭਾਰਤੀ ਫੌਜ ਨੂੰ ਵਾਹਨ ਪ੍ਰਦਾਨ ਕੀਤੇ ਹਨ ਅਤੇ ਹੁਣ ਅਸੀਂ ਹੋਰ ਵਿਸਥਾਰ ਕਰਨ ਦੇ ਇਛੁੱਕ ਹਾਂ। ਪੰਜਾਬ ਦੀਆਂ ਵਿਲੱਖਣ ਅਤੇ ਪ੍ਰਗਤੀਸ਼ੀਲ ਨੀਤੀਆਂ ਨੇ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਉਦਯੋਗਿਕ ਵਿਕਾਸ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ।" ਸ੍ਰੀ ਸਿੰਘ ਨੇ ਪੰਜਾਬ ਦੇ ਉਦਯੋਗਿਕ ਪੁਨਰ ਵਿਕਾਸ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।

*ਨੈੱਟਮੈਡਜ਼ ਦੇ ਸੀ.ਈ.ਓ. ਵੱਲੋਂ ਸਿੰਗਲ-ਵਿੰਡੋ ਸਿਸਟਮ ਦੀ ਸ਼ਲਾਘਾ*
ਨੈੱਟਮੈਡਜ਼ ਦੇ ਸੀ.ਈ.ਓ. ਅਤੇ ਸਹਿ-ਸੰਸਥਾਪਕ ਸ੍ਰੀ ਮਨੀਪਾਲ ਧਾਰੀਵਾਲ ਨੇ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਵਿੱਚ ਭਰਪੂਰ ਵਿਸ਼ਵਾਸ ਪ੍ਰਗਟ ਕੀਤਾ। ਉਨ੍ਹਾਂ ਕਿਹਾ, "ਜੇਕਰ ਸਿੰਗਲ-ਵਿੰਡੋ ਸਿਸਟਮ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾਂਦਾ ਹੈ ਤਾਂ ਇਹ ਬੇਹੱਦ ਲਾਹੇਬੰਦ ਸਾਬਤ ਹੋਵੇਗਾ। 45 ਦਿਨਾਂ ਵਿੱਚ ਪ੍ਰਵਾਨਗੀ ਦੀ ਧਾਰਨਾ ਵਿਸ਼ੇਸ਼ ਤੌਰ 'ਤੇ ਸ਼ਲਾਘਾਯੋਗ ਹੈ।" ਪਿਛਲੀਆਂ ਚੁਣੌਤੀਆਂ ਨੂੰ ਸਵੀਕਾਰ ਕਰਦਿਆਂ ਸ੍ਰੀ ਧਾਰੀਵਾਲ ਨੇ ਨੀਤੀ ਦੇ ਵਿਵਹਾਰਕ ਅਮਲ ਸਬੰਧੀ ਭਰੋਸਾ ਜਤਾਇਆ ਅਤੇ ਕਿਹਾ ਕਿ ਇਹ ਕਈ ਪ੍ਰਵਾਨਗੀਆਂ ਦੀ ਜ਼ਰੂਰਤ ਨੂੰ ਖਤਮ ਕਰ ਦੇਵੇਗਾ।

*ਸਰਸਵਤੀ ਐਗਰੋਕੈਮੀਕਲਜ਼ ਡੀਮਡ ਪ੍ਰਵਾਨਗੀਆਂ ਨੂੰ ਕੀਤਾ ਉਜਾਗਰ*

ਸਰਸਵਤੀ ਐਗਰੋਕੈਮੀਕਲਜ਼ ਦੇ ਡਾਇਰੈਕਟਰ ਸ੍ਰੀ ਅਭੀ ਬਾਂਸਲ ਨੇ ਨਵੀਂ ਨੀਤੀ ਤਹਿਤ ਡੀਮਡ ਪ੍ਰਵਾਨਗੀਆਂ ਦੇ ਫਾਇਦਿਆਂ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, "ਸੂਬਾ ਸਰਕਾਰ ਨੇ ਨੌਕਰਸ਼ਾਹੀ ਦੀਆਂ ਰੁਕਾਵਟਾਂ ਨੂੰ ਦੂਰ ਕਰਕੇ ਇੱਕ ਦਲੇਰਾਨਾ ਕਦਮ ਚੁੱਕਿਆ ਹੈ। ਇਸ ਨਾਲ ਕਾਰੋਬਾਰੀ ਕਾਰਜ ਕਾਫ਼ੀ ਆਸਾਨ ਹੋ ਜਾਣਗੇ ਅਤੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।"

*ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਨੇ ਸਮਾਂਬੱਧ ਪ੍ਰਣਾਲੀ ਲਈ ਸਰਕਾਰ ਨੂੰ ਦਿੱਤੀ ਵਧਾਈ*
ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਤੋਂ ਸ੍ਰੀ ਭਵਦੀਪ ਸਰਦਾਨਾ ਨੇ ਪੰਜਾਬ ਸਰਕਾਰ ਨੂੰ ਸਮਾਂਬੱਧ ਪ੍ਰਵਾਨਗੀ ਵਿਧੀ ਸ਼ੁਰੂ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ, "ਸਾਡੇ ਸਾਰੇ ਸੁਝਾਅ ਨਵੀਂ ਨੀਤੀ ਵਿੱਚ ਸ਼ਾਮਲ ਕੀਤੇ ਗਏ ਹਨ। ਸਾਰੇ ਭਾਈਵਾਲ ਵਿਭਾਗਾਂ ਨੂੰ ਇੱਕ ਪਲੇਟਫਾਰਮ ਵਿੱਚ ਜੋੜਨ ਦੇ ਨਾਲ ਪੰਜਾਬ ਮੁੜ ਖੁਸ਼ਹਾਲ ਉਦਯੋਗਿਕ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਤਿਆਰ ਹੈ।"

*ਅਰੋੜਾ ਏ.ਡੀ.ਐਮ.ਐਸ. ਲੁਧਿਆਣਾ ਨੇ ਇੱਕ ਵਾਰ ਇਤਰਾਜ਼ ਵਿਧੀ ਦੀ ਕੀਤੀ ਸ਼ਲਾਘਾ*
ਅਰੋੜਾ ਏ.ਡੀ.ਐਮ.ਐਸ. ਲੁਧਿਆਣਾ ਤੋਂ ਸ੍ਰੀ ਰਮਿੰਦਰਪਾਲ ਸਿੰਘ ਨੇ ਇਕ ਵਾਰ ਇਤਰਾਜ਼ ਵਿਧੀ ਦੇ ਲਾਗੂਕਰਨ ਸਬੰਧੀ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, "ਇਹ ਕ੍ਰਾਂਤੀਕਾਰੀ ਕਦਮ ਸਮੁੱਚੀ ਪ੍ਰਵਾਨਗੀ ਪ੍ਰਣਾਲੀ ਨੂੰ ਬਦਲ ਦੇਵੇਗਾ। ਇਹ ਸੱਚਮੁੱਚ ਇੱਕ ਸ਼ਲਾਘਾਯੋਗ ਕਦਮ ਹੈ, ਜੋ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"
ਉਦਯੋਗਪਤੀਆਂ ਦਾ ਸਮੂਹਿਕ ਭਰੋਸਾ ਪੰਜਾਬ ਦੇ ਉਦਯੋਗਿਕ ਹੱਬ ਵਜੋਂ ਉਭਰਨ ਦੀ ਗਵਾਹੀ ਭਰਦਾ ਹੈ। ਪ੍ਰਗਤੀਸ਼ੀਲ ਨੀਤੀਆਂ, ਆਸਾਨ ਪ੍ਰਵਾਨਗੀਆਂ ਅਤੇ ਇੱਕ ਜਵਾਬਦੇਹ ਪ੍ਰਸ਼ਾਸਨ ਦੇ ਨਾਲ, ਪੰਜਾਬ ਮਹੱਤਵਪੂਰਨ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ
ਨਾਭਾ (ਪਟਿਆਲਾ), 25 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਸ਼ੁਭ ਦਿਨ ਨੂੰ ਮਨਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਦਭਾਵਨਾ ਅਤੇ ਏਕਤਾ ਰਾਹੀਂ ਭਲਾਈ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਨੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਉਮੀਦ ਹੈ ਕਿ ਇਹ ਭਾਈਚਾਰਾ ਭਵਿੱਖ ਵਿੱਚ ਵੀ ਵਿਕਾਸ ਪ੍ਰਕਿਰਿਆ ਵਿੱਚ ਹੋਰ ਸਰਗਰਮੀ ਨਾਲ ਹਿੱਸਾ ਲਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਾਲਣ ਨਾਲ ਹੋਵੇਗੀ, ਜੋ ਮੌਜੂਦਾ ਹਾਲਾਤ ਵਿੱਚ ਵੀ ਢੁਕਵੀਂ ਹੈ।
ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਆਪ' ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਅਹਿੰਸਾ ਅਤੇ ਸ਼ਾਂਤੀ ਦਾ ਦੂਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਨਾਭਾ ਵਿੱਚ ਮਹਾਰਾਜਾ ਅਗਰਸੇਨ ਦਰਬਾਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਦਰਬਾਰ ਦੀ ਉਸਾਰੀ ਅਗਰਵਾਲ ਭਾਈਚਾਰੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਦਰਬਾਰ ਦੀ ਉਸਾਰੀ 'ਤੇ ਲਗਭਗ 5 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਮਹਾਨ ਅਤੇ ਦੂਰਦਰਸ਼ੀ ਸ਼ਾਸਕ ਸਨ ਜਿਨ੍ਹਾਂ ਨੇ ਆਪਣੇ ਰਾਜ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰੋਜ਼ੀ-ਰੋਟੀ ਦੇ ਵਸੀਲੇ ਪ੍ਰਦਾਨ ਕਰਨ ਲਈ ਵਿਲੱਖਣ ਵਿਵਸਥਾ ਦੀ ਸ਼ੁਰੂਆਤ ਕੀਤੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸ਼ਾਸਨ ਇਸ ਸਿਧਾਂਤ 'ਤੇ ਅਧਾਰਤ ਸੀ ਕਿ ਕੋਈ ਵੀ ਭੁੱਖਾ ਨਹੀਂ ਸੌਣਾ ਚਾਹੀਦਾ, ਕੋਈ ਵੀ ਬੇਘਰ ਅਤੇ ਬੇਰੁਜ਼ਗਾਰ ਨਹੀਂ ਰਹਿਣਾ ਚਾਹੀਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦੇ ਰਾਜ ਵਿੱਚ ਅਮੀਰ ਅਤੇ ਗਰੀਬ ਵਿੱਚ ਕੋਈ ਫਰਕ ਨਹੀਂ ਸੀ, ਜਿੱਥੇ ਹਰ ਕਿਸੇ ਨੂੰ ਬਰਾਬਰ ਸਮਝਿਆ ਜਾਂਦਾ ਸੀ ਅਤੇ ਰਾਜ ਦਾ ਧੁਰਾ ਸਮਾਜਵਾਦ ਸੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਵੱਡੇ ਨਿਵੇਸ਼ ਲਈ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਉਦਯੋਗ ਨੂੰ ਹੁਲਾਰਾ ਦੇਣਾ ਅਤੇ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਉਹ ਆਪਣਾ  ਕਾਰੋਬਾਰ ਵਧਾ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਸਿਖਰ 'ਤੇ ਲੈ ਜਾਵੇਗਾ ਜਿਸ ਨਾਲ ਵਿਕਾਸ ਦੇ ਨਵੇਂ ਅਤੇ ਬੇਮਿਸਾਲ ਯੁੱਗ ਦੀ ਸ਼ੁਰੂਆਤ ਹੋਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਵਣਜ ਨੂੰ ਹੁਲਾਰਾ ਦੇਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ 'ਤੇ ਵਪਾਰੀਆਂ ਦੇ ਬੋਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੋਰਡ ਹਰ ਤਰ੍ਹਾਂ ਨਾਲ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਵਪਾਰੀ ਬਿਨਾਂ ਕਿਸੇ ਵਿਘਨ ਦੇ ਆਪਣਾ ਕਾਰੋਬਾਰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰ ਸਕਣ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾਉਣ ਲਈ ਅਗਰਵਾਲ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 'ਆਪ' ਨੂੰ ਸੂਬੇ ਦੇ ਲੋਕਾਂ ਨੇ ਭਾਰੀ ਬਹੁਮਤ ਦਿੱਤਾ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਦੁਆਰਾ ਹਰ ਖੇਤਰ ਵਿੱਚ ਕੀਤੀਆਂ ਗੜਬੜੀਆਂ ਨੂੰ ਠੀਕ ਕਰ ਰਹੇ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਪਹਿਲੇ ਸਥਾਨ 'ਤੇ ਰਹਿਣ ਵਾਲਾ ਸੂਬਾ ਅੱਜ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਰਕੇ 17ਵੇਂ ਸਥਾਨ 'ਤੇ ਖਿਸਕ ਗਿਆ ਹੈ।

ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਮਈ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਕੰਮਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਇਸ ਕੜੀ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ 41.4 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕੰਮਾਂ ਦਾ ਉਦਘਾਟਨ ਕੀਤਾ।

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਟੂਟੋਮਜਾਰਾ, ਪ੍ਰਾਇਮਰੀ ਸਕੂਲ ਮੇਘੋਵਾਲ ਦੋਆਬਾ, ਮਿਡਲ ਸਕੂਲ ਮੁਗੋਵਾਲ, ਮਿਡਲ ਸਕੂਲ ਲੰਗੇਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਵਿਚ ਨਵੇਂ ਕਲਾਸ ਰੂਮ, ਚਾਰਦੀਵਾਰੀ, ਪਖਾਨੇ, ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਬਿਹਤਰ ਬਣਾਉਣ ਦੇ ਸੰਕਲਪ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਬੱਚਿਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਾਡਾ ਉਦੇਸ਼ ਹੈ ਕਿ ਪੇਂਡੂ ਹਲਕਿਆਂ ਦੇ ਬੱਚਿਆਂ ਨੂੰ ਵੀ ਬਿਹਤਰ ਵਿਦਿਅਕ ਮਾਹੌਲ ਮਿਲੇ ਤਾਂ ਜੋ ਉਹ ਆਤਮਵਿਸ਼ਵਾਸ ਨਾਲ ਅੱਗੇ ਵੱਧ ਸਕਣ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕੰਮਾਂ ’ਤੇ ਲੱਖਾਂ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਦਾ ਮਕਸਦ ਵਿਦਿਆਰਥੀਆਂ ਲਈ ਸੁਰੱਖਿਅਤ, ਸਿਹਤਮੰਦ ਅਤੇ ਅਨੁਕੂਲ ਵਿਦਿਅਕ ਵਾਤਾਵਰਣ ਯਕੀਨੀ ਬਣਾਉਣਾ ਹੈ। ਰੌੜੀ ਨੇ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੁਵਿਧਾਵਾਂ ਨੂੰ ਸੁਰੱਖਿਅਤ ਰੱਖਣ ਅਤੇ ਬੱਚਿਆਂ ਨੂੰ ਸਿੱਖਿਆ ਲਈ ਪ੍ਰੇਰਿਤ ਕਰਨ।

ਪ੍ਰੋਗਰਾਮ ਵਿਚ ਸਿੱਖਿਆ ਵਿਭਾਗ ਦੇ ਅਧਿਕਾਰੀ, ਪੰਚਾਇਤ ਪ੍ਰਤੀਨਿੱਧੀ, ਅਧਿਆਪਕ, ਵਿਦਿਆਰਥੀ ਅਤੇ ਸਥਾਨਕ ਲੋਕ ਵੱਡੀ ਗਿਣਤੀ ਵਿਚ ਮੌਜੂਦ ਸਨ।

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ
ਧੂਰੀ (ਸੰਗਰੂਰ), 22 ਮਈ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ।
ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਸਬੰਧੀ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਉਨ੍ਹਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਨਾਲ ਸਫਲ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਲਈ ਵਾਰ-ਵਾਰ ਖੇਤਰੀ ਦੌਰੇ ਕਰਨ ਲਈ ਵੀ ਕਿਹਾ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਬਹੁਗਿਣਤੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਵਿੱਚ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਲਈ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਪਿੰਡ ਵਾਸੀਆਂ ਨਾਲ ਅਜਿਹੀਆਂ ਲੋਕ ਮਿਲਣੀਆਂ ਕਰਵਾਉਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਹ ਉਨ੍ਹਾਂ ਲੋਕਾਂ ਨੂੰ ਮਿਲਣਾ ਹੀ ਨਹੀਂ ਚਾਹੁੰਦੇ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕਰਨਾ ਹੈ। ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਆਮ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਬਲਾਕ ਦੇ ਪੰਜ ਪਿੰਡਾਂ ਭੁੱਲਰਹੇੜੀ, ਭਲਵਾਨ, ਪਲਾਸੌਰ, ਧੂਰਾ ਅਤੇ ਭੱਦਲਵੱਡ ਵਿੱਚ ਕੁੱਲ 196 ਵਿਕਾਸ ਕਾਰਜਾਂ ਲਈ 15.61 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 9.90 ਕਰੋੜ ਰੁਪਏ ਦੀ ਲਾਗਤ ਵਾਲੇ 115 ਕੰਮ ਮੁਕੰਮਲ ਹੋ ਚੁੱਕੇ ਹਨ, ਜਦੋਂ ਕਿ 5.71 ਕਰੋੜ ਰੁਪਏ ਦੀ ਲਾਗਤ ਵਾਲੇ 81 ਕੰਮ ਪ੍ਰਗਤੀ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਪੰਜ ਪੰਚਾਇਤਾਂ ਦੀ ਮੰਗ ਦੇ ਆਧਾਰ 'ਤੇ 24 ਹੋਰ ਵਿਕਾਸ ਕਾਰਜਾਂ ਲਈ 15.65 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ ਕੀਤੀ ਗਈ ਹੈ।

PM ਮੋਦੀ ਨੇ ਕੋਚੀ ਵਾਟਰ ਮੈਟਰੋ ਦਾ ਕੀਤਾ ਉਦਘਾਟਨ, ਕਿਹਾ- ਸੂਬਿਆਂ ਦਾ ਵਿਕਾਸ ਹੋਵੇਗਾ ਤਾਂ ਦੇਸ਼ ਤਰੱਕੀ ਕਰੇਗਾ
Inauguration of Water Metro ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੋਚੀ ਵਾਟਰ ਮੈਟਰੋ ਸਮੇਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸੂਬਿਆਂ ਦਾ ਵਿਕਾਸ ਹੋਵੇਗਾ, ਦੇਸ਼ ਤੇਜ਼ੀ ਨਾਲ ਤਰੱਕੀ ਕਰੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਸਹਿਕਾਰੀ ਸੰਘਵਾਦ ‘ਤੇ ਜ਼ੋਰ ਦਿੰਦੀ ਹੈ ਅਤੇ ਮੰਨਦੀ ਹੈ ਕਿ ਜੇਕਰ ਸੂਬਿਆਂ ਦਾ ਵਿਕਾਸ ਹੁੰਦਾ ਹੈ ਤਾਂ ਇਸ ਨਾਲ ਦੇਸ਼ ਦੀ ਤਰੱਕੀ ਵਿਚ ਮਦਦ ਮਿਲੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਇੱਥੇ ਸੈਂਟਰਲ ਸਟੇਡੀਅਮ ਵਿਚ ਆਯੋਜਿਤ ਇਕ ਪ੍ਰੋਗਰਾਮ ‘ਚ ਕਿਹਾ ਕਿ ਜਿਵੇਂ-ਜਿਵੇਂ ਸੂਬਿਆਂ ਦਾ ਵਿਕਾਸ ਹੋਵੇਗਾ, ਦੇਸ਼ ਤੇਜ਼ੀ ਨਾਲ ਤਰੱਕੀ ਕਰੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਇੱਥੇ ਮੱਧ ਰੇਲਵੇ ਸਟੇਸ਼ਨ ਤੋਂ ਸੂਬੇ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਹਰੀ ਝੰਡੀ ਵਿਖਾਈ। ਇਹ ਸੇਵਾ ਸੂਬੇ ਦੀ ਰਾਜਧਾਨੀ ਨੂੰ ਕਾਸਰਗੋਡ ਨਾਲ ਜੋੜੇਗੀ। ਕੇਰਲ ਦੀ ਰਿਵਾਇਤੀ ਕਸਾਵੂ ਮੁੰਡੂ, ਸ਼ਾਲ ਅਤੇ ਕੁਰਤਾ ਪਹਿਨੇ ਮੋਦੀ ਨੇ ਸਟੇਡੀਅਮ ‘ਚ ਭਾਰੀ ਭੀੜ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਕਈ ਲੋਕ ਦੁਨੀਆ ਭਰ ਦੇ ਦੇਸ਼ਾਂ ਦੀ ਆਰਥਿਕ ਸਥਿਤੀ ਤੋਂ ਵਾਕਿਫ਼ ਹਨ।Inauguration of Water Metro

ALSO READ :- ਕਾਂਗਰਸ ਵਿਧਾਇਕ ਪਰਗਟ ਸਿੰਘ ਨੂੰ ਸਿਆਸੀ ਝਟਕਾ, ਰਾਏਪੁਰ ‘ਆਪ’ ’ਚ ਸ਼ਾਮਲ

ਦੱਖਣੀ ਸੂਬਿਆਂ ਦੇ ਦੌਰੇ ‘ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਗਲੋਬਲ ਚੁਣੌਤੀਆਂ ਦੇ ਬਾਵਜੂਦ ਭਾਰਤ ਨੂੰ ਵਿਸ਼ਵ ਪੱਧਰ ‘ਤੇ ਵਿਕਾਸ ਦੇ ਇਕ ਚਮਕਦਾਰ ਕੇਂਦਰ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਚੀ ਵਾਟਰ ਮੈਟਰੋ ਸਮੇਤ ਦੇਸ਼ ਵਿਚ ਜ਼ਿਆਦਾਤਰ ਜਨਤਕ ਆਵਾਜਾਈ ਪ੍ਰਣਾਲੀ ਭਾਰਤ ਵਿਚ ਬਣੀ ਹੈ। ਵਿਦੇਸ਼ਾਂ ਵਿਚ ਰਹਿੰਦੇ ਭਾਰਤੀਆਂ ਨੂੰ ਕੇਂਦਰ ਸਰਕਾਰ ਦੇ ਗਲੋਬਲ ਕੁਨੈਕਟੀਵਿਟੀ ਪ੍ਰੋਗਰਾਮਾਂ ਦਾ ਲਾਭ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ‘ਚ ਦੁਨੀਆ ਦੇ ਵਿਸ਼ਵਾਸ ਦੇ ਪਿੱਛੇ ਬਹੁਤ ਸਾਰੇ ਕਾਰਨ ਹਨ ਅਤੇ ਇਨ੍ਹਾਂ ‘ਚੋਂ ਕੇਂਦਰ ਵਿਚ ਫੈਸਲਾਕੁੰਨ ਸਰਕਾਰ ਦਾ ਹੋਣਾ, ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਬੇਮਿਸਾਲ ਨਿਵੇਸ਼ ਕਰਨਾ, ਜਨਸੰਖਿਆ ਦੇ ਲਾਭਾਂ ਨੂੰ ਪ੍ਰਾਪਤ ਕਰਨ ਲਈ ਨਿਵੇਸ਼ ਕਰਨਾ, ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ’ ਸ਼ਾਮਲ ਹੈ।Inauguration of Water Metro