the clerk - Nirpakh Post

ਤਹਿਸੀਲਦਾਰ ਦਫਤਰ ਦਾ ਬਿੱਲ ਕਲਰਕ 4500 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਚੰਡੀਗੜ 26 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਸੇਵਕ ਸਿੰਘ ਵਾਸੀ ਜਗਾ ਰਾਮ ਤੀਰਥ, ਤਹਿਸੀਲ ਤਲਵੰਡੀ ਸਾਬੋ, ਜਿਲਾ ਬਠਿੰਡਾ ਵੱਲੋਂ ਕੀਤੀ ਗਈ ਸਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਹਰਜੀਤ ਸਿੰਘ ਨੇ ਉਸਦੇ ਵਿਆਹ ਦਾ ਸਰਟੀਫਿਕੇਟ ਬਣਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰੰਤੂ ਉਸ ਵੱਲੋਂ ਮਿੰਨਤ ਤਰਲਾ ਕਰਨ ਤੇ ਉਹ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ  ਗਿਆ ਅਤੇ 1500 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ  ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨੇ ਜਾਲ ਵਿਛਾਇਆ ਤੇ ਉਕਤ ਮੁਲਜਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

• ਮੈਂ ਦਿਵਿਆਂਗ ਹੋਣ ਦੇ ਬਾਵਜੂਦ ਆਪਣੇ ਗਰੀਬ ਪਰਿਵਾਰ ਦਾ ਸਹਾਰਾ ਬਣ ਸਕਾਂਗਾ: ਸੁਖਵੰਤ ਸਿੰਘ
ਚੰਡੀਗੜ੍ਹ, 25 ਅਪਰੈਲ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਪਹਿਲੇ ਵਰ੍ਹੇ ਹੀ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਫੈਸਲੇ ਨਾਲ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਵਧਿਆ ਹੈ।I will be able to support the family

ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਦਿਵਿਆਂਗ ਵਰਗ ਤਹਿਤ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੇ ਪਿੰਡ ਥੂਹੀ, ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸੁਖਵੰਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਮੈਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਕੇ ਮੇਰਾ ਜੀਵਨ ਸੰਵਾਰ ਦਿੱਤਾ ਹੈ। ਉਸਨੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਹਾਂ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਮੈਂ ਤੇ ਮੇਰਾ ਪਰਿਵਾਰ ਬੇਹੱਦ ਖ਼ੁਸ਼ ਹਾਂ।I will be able to support the family

ਸੁਖਵੰਤ ਸਿੰਘ ਨੇ ਕਿਹਾ ਕਿ ਮੈਨੂੰ ਸਰਕਾਰੀ ਨੌਕਰੀ ਦੀ ਬੇਹੱਦ ਲੋੜ ਸੀ, ਕਿਉਂਕਿ ਮੈਂ ਇੱਕ ਦਿਵਿਆਂਗ ਵਿਅਕਤੀ ਹਾਂ। ਮੈਂ ਆਰਥਿਕ ਔਕੜਾਂ ਦੇ ਬਾਵਜੂਦ ਮਿਹਨਤ ਕਰਕੇ ਸਿੱਖਿਆ ਹਾਸਲ ਕੀਤੀ ਹੈ ਪਰ ਮੈਂ ਆਮ ਨੌਜਵਾਨਾਂ ਵਾਂਗ ਸਰੀਰਕ ਤੌਰ ‘ਤੇ ਸਮਰੱਥ ਨਹੀਂ ਹਾਂ।ਮੇਰੇ ਵਰਗੇ ਦਿਵਿਆਂਗ ਵਿਅਕਤੀ ਲਈ ਕਲਰਕ ਦੀ ਨੌਕਰੀ ਬਿਹਤਰ ਵਿਕਲਪ ਹੈ।

ਸੁਖਵੰਤ ਸਿੰਘ ਨੇ ਕਿਹਾ ਕਿ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਹੱਥੋਂ ਨਿਯੁਕਤੀ ਪੱਤਰ ਹਾਸਲ ਕਰਨ ਦੀ ਵੀ ਮੈਨੂੰ ਬਹੁਤ ਖ਼ੁਸ਼ੀ ਹੈ। ਉਸਨੇ ਕਿਹਾ ਕਿ ਮੁੱਖ ਮੰਤਰੀ ਨੇ ਨਵੇਂ ਉਮੀਦਵਾਰਾਂ ਨੂੰ ਸੰਬੋਧਨ ਹੁੰਦਿਆਂ ਜੋ ਮਿਹਨਤ ਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੱਤੀ ਹੈ, ਮੈਂ ਉਸਨੂੰ ਹਮੇਸ਼ਾ ਯਾਦ ਰੱਖਾਂਗਾ।I will be able to support the family