singer - Nirpakh Post
Stealing Master Salim’s office
ਪਾਲੀਵੁੱਡ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਦਫ਼ਤਰ ‘ਚ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਕਾਲੀ ਐਕਟਿਵਾ ‘ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਦਫ਼0ਤਰ ਦੇ ਤਾਲੇ ਤੋੜ ਕੇ ਅੰਦਰੋਂ ਲਾਕਰ ਅਤੇ ਇਨਵਰਟਰ ਚੋਰੀ ਕਰ ਲਿਆ ਅਤੇ ਫਰਾਰ ਹੋ ਗਏ। ਚੋਰੀ ਕਰਨ ਆਏ ਮੁਲਜ਼ਮ ਗਲੀ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਏ ਹਨ। ਚੋਰਾਂ ਨੇ ਦਫ਼ਤਰ ਵਿੱਚ ਲੱਗੇ ਕੈਮਰੇ ਨੂੰ ਤੋੜ ਦਿੱਤਾ। ਚੋਰੀ ਦੀ ਸ਼ਿਕਾਇਤ ਥਾਣਾ 6 ਦੀ ਪੁਲਸ ਨੂੰ ਦੇ ਦਿੱਤੀ ਗਈ ਹੈ। ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਦਫ਼ਤਰ ਵਿਚ ਕੰਮ ਕਰਨ ਵਾਲਾ ਮਨੀ ਨਾਂ ਦਾ ਨੌਜਵਾਨ ਸਵੇਰੇ ਦਫ਼ਤਰ ਪਹੁੰਚਿਆ। Stealing Master Salim’s office
also read :- ਪਾਣੀਪਤ ‘ਚ ਦੋ ਥਾਵਾਂ ‘ਤੇ ਲੱਖਾਂ ਦੀ ਲੁੱਟ: ਉਦਯੋਗਿਕ ਕਰਮਚਾਰੀ ਤੋਂ ਬਾਈਕ, ਨਕਦੀ ਤੇ ਮੋਬਾਈਲ ਖੋਹਿਆ,ਕੇਸ ਦਰਜ
ਦਫ਼ਤਰ ਵਿੱਚ ਕੰਮ ਕਰਦੇ ਮਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ 9 ਵਜੇ ਦੇ ਕਰੀਬ ਦਫ਼ਤਰ ਆਇਆ ਸੀ। ਫਿਰ ਉਸ ਨੇ ਵੇਖਿਆ ਕਿ ਦਫ਼ਤਰ ਦਾ ਦਰਵਾਜ਼ਾ ਪਹਿਲਾਂ ਹੀ ਖੁੱਲ੍ਹਾ ਸੀ। ਤਾਲਾ ਟੁੱਟ ਕੇ ਹੇਠਾਂ ਡਿੱਗ ਪਿਆ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਅੰਦਰ ਗਿਆ ਤਾਂ ਵੇਖਿਆ ਕਿ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਅੰਦਰੋਂ ਮਾਸਟਰ ਸਲੀਮ ਦਾ ਲਾਕਰ ਅਤੇ ਇਨਵਰਟਰ ਗਾਇਬ ਸੀ। ਇਸ ਤੋਂ ਬਾਅਦ ਉਸ ਨੇ ਮਾਸਟਰ ਸਲੀਮ ਅਤੇ ਉਸ ਦੇ ਸਾਥੀਆਂ ਨੂੰ ਚੋਰੀ ਦੀ ਸੂਚਨਾ ਦਿੱਤੀ।Stealing Master Salim’s office
Sidhu Moose Wala
ਪਿਛਲੇ ਕਾਫੀ ਸਮੇਂ ਤੋਂ ਕੁਝ ਗ਼ਲਤ ਅਫਵਾਹ ਉੱਠ ਰਹੀਆਂ ਵੀ ਜਿੱਥੇ ਕਿਹਾ ਜਾ ਰਿਹਾ ਸੀ ਕਿ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਜਲਦ ਹੀ ਆਪਣੇ ਘਰ ਬੱਚੇ ਦਾ ਸਵਾਗਤ ਕਰਨ ਵਾਲੇ ਹਨ। ਇਸ ਵਿਚਾਲੇ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਸ ਅਫਵਾਹਾਂ ਤੇ ਚੁੱਪੀ ਤੋੜੀ ਉਨ੍ਹਾਂ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਲਿਖਿਆ, ਸਿੱਧੂ ਨੂੰ ਚੌਹਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਉਨ੍ਹਾਂ ਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।
also read :- ਕਬਜ਼ ਤੋਂ ਰਾਹਤ ਦਵਾਉਣਗੀਆ ਤੁਹਾਨੂੰ ਇਹ ਚਮਤਕਾਰੀ ਪੱਤੀਆਂ , ਸਵੇਰੇ ਚਬਾਉਣ ਨਾਲ ਮਿਲਣਗੇ ਕਈ ਫ਼ਾਇਦੇ
ਇਹ ਤਾਂ ਸਾਰੀ ਦੁਨੀਆ ਜਾਣਦੀ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦੇ ਜਾਣ ਤੋਂ ਬਾਅਦ ਮਾਪਿਆਂ ਚਰਨ ਕੌਰ ਤੇ ਬਲਕੌਰ ਸਿੰਘ ਦੀ ਜ਼ਿੰਦਗੀ ‘ਚ ਹਨੇਰਾ ਛਾ ਗਿਆ ਸੀ। ਰਿਪੋਰਟਾਂ ‘ਚ ਇਹ ਵੀ ਗੱਲ ਸਾਹਮਣੇ ਆਈ ਸੀ ਕਿ ਪਰਿਵਾਰ ਦੀ ਕਰੋੜਾਂ ਦੀ ਜਾਇਦਾਦ ਦੇ ਵਾਰਸ ਲਈ ਚਰਨ ਕੌਰ ਤੇ ਬਲਕੌਰ ਸਿੰਘ ਨੇ ਦੂਜੇ ਬੱਚੇ ਨੂੰ ਦੁਨੀਆ ‘ਚ ਲੈਕੇ ਆਉਣ ਦਾ ਫੈਸਲਾ ਕੀਤਾ। ਦੱਸ ਦਈਏ ਕਿ ਚਰਨ ਕੌਰ ਨੇ ਪ੍ਰੈਗਨੈਂਸੀ ਦੌਰਾਨ ਮੂਸੇਵਾਲਾ ਦੇ ਫੈਨਜ਼ ਤੋਂ ਵੀ ਦੂਰੀ ਬਣਾ ਲਈ ਸੀ। ਉਹ ਹਰ ਹਮੇਸ਼ਾ ਫੈਨਸ ਨੂੰ ਮਿਲਦੇ ਹੁੰਦੇ ਸੀ, ਪਰ ਅਚਾਨਕ ਉਨ੍ਹਾਂ ਨੇ ਫੈਨਜ਼ ਨੂੰ ਮਿਲਣਾ ਤੇ ਬਾਹਰ ਨਿਕਲਣਾ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਭ ਨੂੰ ਕੁੱਝ ਅਜੀਬ ਲੱਗਿਆ ਸੀ। ਇਸ ਤੋਂ ਬਾਅਦ ਫਰਵਰੀ ਮਹੀਨੇ ‘ਚ ਚਰਨ ਕੌਰ ਦੀ ਪ੍ਰੈਗਨੈਂਸੀ ਦਾ ਖੁਲਾਸਾ ਹੋਇਆ ਸੀ। ਫਿਲਹਾਲ ਬਲਕੌਰ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਪ੍ਰਸ਼ੰਸਕ ਬੇਸਬਰੀ ਨਾਲ ਖੁਸ਼ਖਬਰੀ ਦਾ ਇੰਤਜ਼ਾਰ ਕਰ ਰਹੇ ਹਨ।
Rihana ਤੋਂ ਬਾਅਦ ਹੁਣ ਰਾਧਿਕਾ ਤੇ ਅਨੰਤ ਦੀ Pre Wedding ਵਿੱਚ Perform ਕਰਨਗੇ Diljit Dosanjh
Diljit Dosanjh
ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਸੀਐਮਡੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੇਡਿੰਗ ਫੰਕਸ਼ਨ 1 ਮਾਰਚ ਤੋਂ ਜਾਮਨਗਰ, ਗੁਜਰਾਤ ਵਿੱਚ ਸ਼ੁਰੂ ਹੋ ਗਏ ਹਨ। ਤਿੰਨ ਦਿਨ ਚੱਲਣ ਵਾਲੇ ਇਸ ਸਮਾਰੋਹ ਲਈ ਦੇਸ਼-ਵਿਦੇਸ਼ ਤੋਂ ਮਹਿਮਾਨ ਜਾਮਨਗਰ ਪਹੁੰਚ ਰਹੇ ਹਨ। ਇਸ ਫੰਕਸ਼ਨ ਵਿੱਚ ਪਹਿਲੇ ਦਿਨ ਹੌਲੀਵੁੱਡ ਪੌਪ ਸਿੰਗਰ ਰਿਹਾਨਾ ਨੇ ਪਰਫਾਰਮੈਂਸ ਦਿੱਤੀ ਸੀ ਜਿਸ ਤੋਂ ਬਾਅਦ ਹੁਣ ਅੱਜ ਦਿਲਜੀਤ ਦੋਸਾਂਝ ਚਿੱਟੇ ਕੁੜਤੇ ਅਤੇ ਲਾਲ ਰੰਗ ਦੀ ਪੱਗ ਵਿੱਚ ਡੈਸ਼ਿੰਗ ਅੰਦਾਜ਼ ਵਿੱਚ ਨਜ਼ਰ ਆਏ ਅਤੇ ਉਨ੍ਹਾਂ ਨੇ ਹੱਥ ਜੋੜ ਕੇ ਪਾਪਰਾਜ਼ੀ ਦਾ ਸਵਾਗਤ ਕੀਤਾ।
ਦਿਲਜੀਤ ਦੋਸਾਂਝ ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਪ੍ਰੀ-ਵੇਡਿੰਗ ਸਮਾਰੋਹ ‘ਚ ਪਰਫਾਰਮ ਕਰਨ ਜਾ ਰਹੇ ਹਨ। ਦਿਲਜੀਤ ਦੇ ਨਾਲ-ਨਾਲ ਅਰਿਜੀਤ ਸਿੰਘ, ਅਤੁਲ-ਅਜੈ ਵੀ ਫੰਕਸ਼ਨ ‘ਚ ਪਰਫਾਰਮ ਕਰਨ ਜਾ ਰਹੇ ਹਨ। ਅੱਜ ਸਵੇਰੇ ਗਾਇਕ ਉਦਿਤ ਨਰਾਇਣ, ਸੁਖਵਿੰਦਰ ਸਿੰਘ, ਨੀਤੀ ਮੋਹਨ, ਮੋਨਾਲੀ ਠਾਕੁਰ ਅਤੇ ਪ੍ਰੀਤਮ ਵੀ ਜਾਮਨਗਰ ਪੁੱਜੇ।
also read :- ਚਾਹ ਦੇ ਸ਼ੋਕੀਨ ਇੱਕ ਵਾਰ ਪੜ੍ਹ ਲੈਣ ਇਹ ਖ਼ਬਰ, ਚਾਹ ਪੀਣ ਦੇ ਚੱਕਰ ‘ਚ ਕਿਤੇ ਹੋ ਨਾ ਜਾਵੇਂ ਸ਼ੂਗਰ
ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਵਿੱਚ ਭਾਰਤ ਅਤੇ ਵਿਦੇਸ਼ ਦੇ ਮਸ਼ਹੂਰ ਸਿਤਾਰੇ ਹਿੱਸਾ ਲੈ ਰਹੇ ਹਨ। ਸ਼ਾਹਰੁਖ ਖਾਨ, ਸੈਫ ਅਲੀ ਖਾਨ, ਸਲਮਾਨ ਖਾਨ, ਸਿਧਾਰਥ ਮਲਹੋਤਰਾ, ਕਿਆਰਾ ਅਡਵਾਨੀ, ਕਰੀਨਾ ਕਪੂਰ, ਸਾਰਾ ਅਲੀ ਖਾਨ, ਆਦਿਤਿਆ ਰਾਏ ਕਪੂਰ, ਅਨਨਿਆ ਪਾਂਡੇ ਸਮੇਤ ਕਈ ਸਿਤਾਰੇ ਜਾਮਨਗਰ ਪਹੁੰਚ ਚੁੱਕੇ ਹਨ। ਮਾਨੁਸ਼ੀ ਛਿੱਲਰ, ਰਾਣੀ ਮੁਖਰਜੀ ਅਤੇ ਮਨੀਸ਼ ਮਲਹੋਤਰਾ ਵੀ ਪ੍ਰੀ-ਵੇਡਿੰਗ ਪਾਰਟੀ ਲਈ ਜਾਮਨਗਰ ਵਿੱਚ ਹਨ।
ਮਸ਼ਹੂਰ ਪੰਜਾਬੀ ਗਾਇਕ ਕਰਨ ਔਜ਼ਲਾ ਆਏ ਕਿਸਾਨੀ ਅੰਦੋਲਨ ਦੇ ਹੱਕ ‘ਚ, ਕਹੀ ਇਹ ਗੱਲ
ਕਿਸਾਨ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਕੜੇ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹੋਏ ਹਨ।ਜਦਕਿ ਪੁਲਿਸ ਵਲੋਂ ਉਨ੍ਹਾਂ ਰੋਕਣ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ। In favor of the movement that came to Auzla
ਉਥੇ ਹੀ ਹੁਣ ਪੰਜਾਬੀ ਕਲਾਕਾਰ ਵੀ ਇਸ ਅੰਦੋਲਨ ਨੂੰ ਆਪਣਾ ਸਮਰਥਨ ਦੇਣ ਲੱਗੇ ਹਨ।ਰੇਸ਼ਮ ਅਨਮੋਲ ਪਹਿਲੇ ਦਿਨ ਤੋਂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।ਇਸ ਤੋਂ ਬਾਅਦ ਹੁਣ ਕਰਨ ਔਜ਼ਲਾ ਵੀ ਕਿਸਾਨਾਂ ਦੇ ਹੱਕ ‘ਚ ਆਏ ਹਨ।ਦੱਸਦੇਈਏ ਕਿ ਕਰਨ ਔਜ਼ਲਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਕਿਸਾਨ ਬੀਬੀ ਕਿਸਾਨ ਦੀ ਤਸਵੀਰ ਸਾਂਝੀ ਕਰਦੇ ਲਿਖਿਆ, ‘ਨੋ ਫਾਰਮਰ ਨੋ ਫੂਡ’।In favor of the movement that came to Auzla
also read :- ਪੀਐਮ ਮੋਦੀ ਨੇ ਹਰਿਆਣਾ ਵਿੱਚ ਏਮਜ਼ ਦਾ ਰੱਖਿਆ ਨੀਂਹ ਪੱਥਰ,ਰੈਲੀ ‘ਚ ਕਿਹਾ- ਕਾਂਗਰਸ ਦੇ ਨੇਤਾ ਆਪਣੀ ਸਟਾਰਟਅੱਪ ਨੂੰ …
ਦੱਸ ਦੇਈਏ ਕਿ ਫਿਲਹਾਲ ਪੰਜਾਬੀ ਗਾਇਕ ਕਰਨ ਔਜ਼ਲਾ ਭਾਰਤ ਆਏ ਹੋਏ ਹਨ ।
ਗਾਇਕ ਕੁਲਵਿੰਦਰ ਬਿੱਲਾ ਦੀ ਪਰਿਵਾਰ ਨਾਲ ਕਿਊਟ ਤਸਵੀਰਾਂ ਵਾਇਰਲ..
Singer Kulwinder Billa
ਪੰਜਾਬੀ ਸੰਗੀਤ ਜਗਤ ਦੇ ਨਾਲ-ਨਾਲ ਫਿਲਮ ਇੰਡਸਟਰੀ ‘ਚ ਮੱਲਾਂ ਮਾਰਨ ਵਾਲੇ ਗਾਇਕ ਕੁਲਵਿੰਦਰ ਬਿੱਲਾ ਹਮੇਸ਼ਾ ਹੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ‘ਚ ਰਹਿੰਦੇ ਹਨ। ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ ‘ਚ ਬਹੁਤ ਵਧੀਆ ਪਛਾਣ ਰੱਖਦੇ ਹਨ। ਕੁਲਵਿੰਦਰ ਬਿੱਲਾ ਦਾ ਨਾਂ ਪੰਜਾਬ ਅਜੋਕੇ ਗਾਇਕਾਂ ‘ਚ ਆਉਂਦਾ ਹੈ। ਉਨ੍ਹਾਂ ਦੇ ਹਰੇਕ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਹੈ।
ਹਾਲ ਹੀ ‘ਚ ਕੁਲਵਿੰਦਰ ਬਿੱਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੇ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਕੁਲਵਿੰਦਰ ਬਿੱਲਾ ਨੇ ਪੰਜਾਬੀ ਲੁੱਕ ‘ਚ ਆਪਣੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵੀ ਕੁਲਵਿੰਦਰ ਬਿੱਲਾ ਕਈ ਅਜਿਹੀਆਂ ਤਸਵੀਰਾਂ ਸਾੰਝੀਆਂ ਕਰ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ਕੁਲਵਿੰਦਰ ਬਿੱਲਾ ਦੇ ਪਰਿਵਾਰ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਕ ਤਸਵੀਰ ਉਦੋਂ ਦੀ ਹੈ, ਜਦੋਂ ਉਨ੍ਹਾਂ ਨੇ ਆਪਣੇ ਲਾਡਲੇ ਪੁੱਤਰ ਜਿੰਦ ਸਿੰਘ ਜੱਸੜ ਦੀ ਪਹਿਲੀ ਝਲਕ ਫੈਨਜ਼ ਨਾਲ ਸਾਂਝੀ ਕੀਤੀ ਸੀ। ਇਸ ਤੋਂ ਇਲਾਵਾ ਇਕ ਹੋਰ ਤਸਵੀਰ ਹੈ, ਜਿਸ ‘ਚ ਉਹ ਆਪਣੀ ਪਤਨੀ, ਪੁੱਤਰ ਤੇ ਧੀ ਨਾਲ ਕੇਕ ਕੱਟਦੇ ਨਜ਼ਰ ਆ ਰਹੇ ਹਨ। ਪਰਿਵਾਰ ਨਾਲ ਇਨ੍ਹਾਂ ਕਿਊਟ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
READ ALSO:ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ ਸਬੰਧੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ
ਇਨ੍ਹਾਂ ਤਸਵੀਰ ‘ਤੇ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਦੱਸ ਦੇਈਏ ਕਿ ਪਿਛਲੇ ਸਾਲ ਯਾਨੀਕਿ 2023 ‘ਚ ਕੁਲਵਿੰਦਰ ਬਿੱਲਾ ਦੇ ਘਰ ਪੁੱਤਰ ਦਾ ਜਨਮ ਹੋਇਆ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਤਸਵੀਰ ਸ਼ੇਅਰ ਕਰ ਦਿੱਤੀ ਸੀ। ਕੁਲਵਿੰਦਰ ਬਿੱਲਾ ਨੇ ਆਪਣੇ ਨਵਜੰਮੇ ਪੁੱਤਰ ਦੇ ਚਿਹਰੇ ਦੇ ਨਾਲ ਉਸ ਦੇ ਨਾਂ ਦਾ ਵੀ ਖੁਲਾਸਾ ਕੀਤਾ ਸੀ।
Singer Kulwinder Billa
ਭਾਰਤ ਦੀ ਆਤਮਾ ਅਮਰ ਹੈ, ਘਟਨਾਵਾਂ ਦਾ ਅਸਥਾਈ ਮੋੜ ਇਸ ਨੂੰ ਤਬਾਹ ਨਹੀਂ ਕਰ ਸਕਦਾ :ਜਾਵੇਦ ਅਖਤਰ
Javed Akhtar
ਸਾਡੇ ਦੇਸ਼ ਦੇ ਹਜ਼ਾਰਾਂ ਸਾਲਾਂ ਦੇ ਸੱਭਿਆਚਾਰ ਨੂੰ ਕੁਝ ਚੋਣਾਂ ਅਤੇ ਦੋ-ਚਾਰ ਲੋਕਾਂ ਨਾਲ ਤਬਾਹ ਨਹੀਂ ਕੀਤਾ ਜਾ ਸਕਦਾ। ਇਹ ਚੱਲ ਰਿਹਾ ਹੈ ਤੇ ਜਾਰੀ ਰਹੇਗਾ। ਇਸ ਦੇਸ਼ ਵਿੱਚ ਇੱਕ ਆਤਮਾ ਹੈ ਜਿਸਨੂੰ ਕੋਈ ਮਾਰ ਨਹੀਂ ਸਕਦਾ ਅਤੇ ਇਹ ਜਿੰਦਾ ਆਤਮਾ ਹੀ ਸੱਚਾ ਹਿੰਦੁਸਤਾਨ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਦਮ ਭੂਸ਼ਣ ਜਾਵੇਦ ਅਖਤਰ ਨੇ ਕੀਤਾ।
ਗੀਤਕਾਰ ਅਤੇ ਸੰਵਾਦ ਲੇਖਕ ਜਾਵੇਦ ਅਖਤਰ ਦੀ ਅੱਜ 9ਵੇਂ ਅਜੰਤਾ ਐਲੋਰਾ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਨਿਰਦੇਸ਼ਕ ਜੈਪ੍ਰਦ ਦੇਸਾਈ ਦੁਆਰਾ ਇੰਟਰਵਿਊ ਕੀਤੀ ਗਈ, ਜੋ ਦੁਨੀਆ ਭਰ ਦੇ ਦਰਸ਼ਕਾਂ ਲਈ ਬਿਹਤਰੀਨ ਫਿਲਮਾਂ ਲੈ ਕੇ ਆਉਂਦਾ ਹੈ।ਗੀਤਕਾਰ ਜਾਵੇਦ ਅਖਤਰ ਇਸ ਮੌਕੇ ਬੋਲ ਰਹੇ ਸਨ।
ਇਸ ਮੌਕੇ ਜਾਵੇਦ ਅਖਤਰ ਨੇ ਕਿਹਾ ਕਿ ਸੱਠਵਿਆਂ ਦੀਆਂ ਫਿਲਮਾਂ ਵਿੱਚ ਟੈਕਸੀ ਡਰਾਈਵਰ, ਰਿਕਸ਼ਾ ਚਾਲਕ, ਮਜ਼ਦੂਰ, ਅਧਿਆਪਕ, ਪ੍ਰੋਫੈਸਰ, ਵਕੀਲ ਹੀਰੋ ਸਨ। ਹਾਲਾਂਕਿ ਹੁਣ ਤਸਵੀਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ। ਅੱਜ ਦੇ ਅਦਾਕਾਰ ਅਮੀਰ ਘਰਾਣਿਆਂ ਤੋਂ ਹਨ ਅਤੇ ਕੁਝ ਨਹੀਂ ਕਰਦੇ। ਅੱਜ ਦਾ ਐਕਟਰ ਭਾਰਤ ਦੀ ਬਜਾਏ ਸਵਿਟਜ਼ਰਲੈਂਡ ਬਾਰੇ ਸੋਚ ਰਿਹਾ ਹੈ। ਇਹ ਅਮੀਰਾਂ ਲਈ ਫਿਲਮਾਂ ਬਣਾਉਣ ਦਾ ਸਮਾਂ ਹੈ। ਸਾਡੀਆਂ ਫਿਲਮਾਂ ਵਿੱਚ ਸਿਆਸੀ ਵਿਸ਼ੇ ਨਹੀਂ ਦਿਖਾਈ ਦਿੰਦੇ। ਇਸੇ ਤਰ੍ਹਾਂ ਸਮਾਜਿਕ ਮੁੱਦੇ ਵੀ ਹੁਣ ਸਾਡੀਆਂ ਫ਼ਿਲਮਾਂ ਵਿੱਚ ਨਜ਼ਰ ਨਹੀਂ ਆਉਂਦੇ, ਮਜ਼ਦੂਰ ਵਰਗ ਅੱਜ ਦੀਆਂ ਫ਼ਿਲਮਾਂ ਵਿੱਚੋਂ ਗਾਇਬ ਹੋ ਗਿਆ ਹੈ।
ਇਹ ਦਰਸਾਉਂਦਾ ਹੈ ਕਿ ਅਸੀਂ ਸਵਾਰਥੀ ਹੋ ਗਏ ਹਾਂ ਅਤੇ ਦੂਜੇ ਪਾਸੇ ਸਾਨੂੰ ਦੇਸ਼ ਦੀ ਬਹੁਤ ਪਰਵਾਹ ਹੈ। ਕੀ ਪੰਜਾਹ ਸਾਲ ਪਹਿਲਾਂ ਲੋਕ ਇਸ ਦੇਸ਼ ਨੂੰ ਪਿਆਰ ਨਹੀਂ ਕਰਦੇ ਸਨ? ਕੀ ਦੇਸ਼ ਲਈ ਜੇਲ੍ਹ ਜਾਣ ਵਾਲੇ ਲੋਕਾਂ ਨੂੰ ਇਸ ਦੇਸ਼ ਨਾਲ ਪਿਆਰ ਨਹੀਂ ਸੀ? ਉਹ ਦੇਸ਼ ਨੂੰ ਪਿਆਰ ਕਰਦਾ ਸੀ, ਪਰ ਉਨ੍ਹਾਂ ਦਿਨਾਂ ਵਿਚ ਇੰਨੇ ਡਰਾਮੇ ਨਹੀਂ ਹੁੰਦੇ ਸਨ। ਹੁਣ ਲੋਕ ਜਿੱਥੇ ਮਰਜ਼ੀ ਜਾ ਰਹੇ ਹਨ।
READ ALSO:ਅਮਰੀਕਾ ‘ਚ ਉਡਾਣ ਭਰਦੇ ਹੀ ਖੁੱਲ੍ਹੀ ਜਹਾਜ਼ ਦੀ ਖਿੜਕੀ, ਹਵਾ ‘ਚ ਉੱਡਿਆ ਕੁਝ ਹਿੱਸਾ, ਦੇਖੋ ਭਿਆਨਕ ਵੀਡੀਓ
ਅਖਤਰ ਨੇ ਅੱਗੇ ਕਿਹਾ ਕਿ ‘ਆਰਟੀਕਲ 15’ ਪਿਛਲੇ 30-40 ਸਾਲਾਂ ਵਿੱਚ ਬਣੀਆਂ ਸਭ ਤੋਂ ਵਧੀਆ ਫਿਲਮਾਂ ਵਿੱਚੋਂ ਇੱਕ ਹੈ। ਖੁਸ਼ੀ ਦੀ ਗੱਲ ਹੈ ਕਿ ਇਹ ਫਿਲਮ ਇਸ ਅਜੰਤਾ ਐਲੋਰਾ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਦਿਖਾਈ ਜਾ ਰਹੀ ਹੈ ਅਤੇ ਹਰ ਕਿਸੇ ਨੂੰ ਇਹ ਫਿਲਮ ਦੇਖਣੀ ਚਾਹੀਦੀ ਹੈ। ਸੱਠਵਿਆਂ ਵਿੱਚ ਅਜਿਹੀਆਂ ਫ਼ਿਲਮਾਂ ਨਹੀਂ ਬਣੀਆਂ ਸਨ।
Javed Akhtar
ਗਾਇਕ ਇੰਦਰਜੀਤ ਨਿੱਕੂ ਨੇ ਫਿਰ ਮੰਗੀ ਪੰਜਾਬੀਆਂ ਤੋਂ ਮਾਫ਼ੀ!
Singer Inderjit Nikku ਇਕ ਵਾਰ ਫਿਰ ਗਾਇਕ ਇੰਦਰਜੀਤ ਨਿੱਕੂ ਵਿਵਾਦਾਂ ‘ਚ ਘਿਰ ਗਏ ਹਨ। ਦਰਅਸਲ, ਬੀਤੇ ਕੁਝ ਦਿਨ ਪਹਿਲਾਂ ਇੰਦਰਜੀਤ ਨਿੱਕੂ ਮੱਧ ਪ੍ਰਦੇਸ਼ ਸਥਿਤ ਬਾਬਾ ਬਾਗੇਸ਼ਵਰ ਧਾਮ ਪਹੁੰਚੇ ਸਨ, ਜਿੱਥੇ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਸਿੱਖਾਂ ਬਾਰੇ ਕੁਝ ਬੋਲਣ ਲਈ ਕਿਹਾ ਗਿਆ ਸੀ। ਅੱਗੋਂ ਧੀਰੇਂਦਰ ਸ਼ਾਸਤਰੀ ਨੇ ਸਿੱਖਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਸਨਾਤਨ ਧਰਮ ਦੀ ਫੌਜ ਆਖ ਦਿੱਤਾ ਸੀ, ਜਿਸ ਮਗਰੋਂ ਸਿੱਖ ਭੜਕ ਗਏ ਸਨ। ਇਸ ਮਗਰੋਂ ਸਿੱਖਾਂ ਵੱਲੋਂ ਪੰਡਿਤ ਧੀਰੇਂਦਰ ਸ਼ਾਸਤਰੀ ਦੀ ਰੱਜ ਕੇ ਅਲੋਚਨਾ ਕੀਤੀ ਗਈ ਤੇ ਇੰਦਰਜੀਤ ਨਿੱਕੂ ਨੂੰ ਵੀ ਕਾਫ਼ੀ ਟਰੋਲ ਕੀਤਾ ਗਿਆ।
ਦੱਸ ਦਈਏ ਕਿ ਹੁਣ ਇੰਦਰਜੀਤ ਨਿੱਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ‘ਚ ਉਹ ਲੋਕਾਂ ਕੋਲੋਂ ਮੁਆਫ਼ੀ ਮੰਗਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਉਹ ਆਖ ਰਹੇ ਹਨ ਕਿ, ‘ਪਿਛਲੇ ਦਿਨਾਂ ‘ਚ ਇਕ ਮੇਰਾ ਵੀਡੀਓ ਬਹੁਤ ਵਾਇਰਲ ਹੋਇਆ, ਜਿਨ੍ਹਾਂ ਨਾਲ ਲੋਕਾਂ ਨੂੰ ਕਾਫ਼ੀ ਠੇਸ ਪਹੁੰਚਾਈ। ਮੈਂ ਅੱਜ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਆਇਆ ਹਾਂ, ਇਥੇ ਆ ਕੇ ਮੈਂ ਉਨ੍ਹਾਂ ਸਭ ਲੋਕਾਂ ਤੋਂ ਮੁਆਫ਼ੀ ਮੰਗਦਾ ਹਾਂ, ਜਿਨ੍ਹਾਂ ਦੇ ਦਿਲ ਨੂੰ ਮੈਂ ਠੇਸ ਪਹੁੰਚਾਈ। ਇਸ ਵੀਡੀਓ ਨੂੰ ਪੋਸਟ ਕਰਦਿਆਂ ਇੰਦਰਜੀਤ ਨਿੱਕੂ ਨੇ ਕੈਪਸ਼ਨ ‘ਚ ਲਿਖਿਆ, ‘ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ “ ਜੇ ਮੇਰੇ ਕਿਸੇ ਵੀ ਭੈਣ ਭਰਾ ਦਾ ਮੇਰੀ ਕਿਸੇ ਵੀ ਗੱਲ ਕਰਕੇ ਮਨ ਦੁਖੀ ਹੋਇਆ, ਉਹਦੇ ਲਈ ਮੈਂ ਤਹਿ ਦਿਲ ਤੋਂ ਮੁਆਫ਼ੀ ਚਾਹੁੰਦਾ… ਵਾਹਿਗੁਰੂ ਜੀ ਹੜ੍ਹਾਂ ਦੀ ਮਾਰ ਤੋਂ ਆਪ ਹੱਥ ਦੇ ਕੇ ਬਚਾਉਣਾਂ ਜੀ ।Singer Inderjit Nikku
ਇਹ ਵੀ ਪੜ੍ਹੋ:
ਦੱਸਣਯੋਗ ਹੈ ਕਿ ਜਦੋਂ ਇੰਦਰਜੀਤ ਨਿੱਕੂ ਬਾਬਾ ਬਾਗੇਸ਼ਵਰ ਧਾਮ ਪਹੁੰਚਿਆ ਸੀ ਤਾਂ ਉਸ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ ਦੀ ਕੈਪਸ਼ਨ ‘ਚ ਉਸ ਨੇ ਲਿਖਿਆ ਸੀ, ‘ਮੈਂ ਆਪਣੇ ਸਿੱਖ ਧਰਮ ਦਾ ਹਮੇਸ਼ਾ ਸਤਿਕਾਰ ਕੀਤਾ ਤੇ ਕਰਦਾ ਰਹੂੰ, ਮੇਰੇ ਲਈ ਸਭ ਤੋਂ ਵੱਡੇ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਅਤੇ ਮੇਰੇ ਗੁਰੂ ਸਹਿਬਾਨ ਤੇ ਸਿੱਖ ਧਰਮ ਹੀ ਹੈ। ਬਹੁਤ ਹਿੰਦੂ ਭੈਣ-ਭਰਾ ਕਹਿੰਦੇ ਸੀ ਤੁਸੀਂ ਸਿਰਫ ਕਹਿੰਦੇ ਹੋ ਕਿ ਮੈਂ ਸਭ ਧਰਮਾਂ ਦਾ ਸਤਿਕਾਰ ਕਰਦਾ ਫਿਰ ਬਾਗੇਸ਼ਵਰ ਧਾਮ ਜਾ ਕੇ ਇਕ ਵਾਰ ਧੰਨਵਾਦ ਵੀ ਨਹੀਂ ਕੀਤਾ। ਮੈਂ ਉਥੇ ਜਾ ਕੇ ਵੀ ‘ਬੋਲੇ ਸੋ ਨਿਹਾਲ ਦੇ ਜੈਕਾਰੇ ਖ਼ੁਦ ਲਾਏ ਤੇ ਮੇਰੇ ਨਾਲ ਧਾਮ ਦੇ ਮੁਖੀ ਧੀਰੇਂਦਰ ਸ਼ਾਸਤਰੀ ਜੀ ਨੇ ਵੀ ਜੈਕਾਰੇ ਲਾਏ।” ਇਸ ਦੇ ਨਾਲ ਹੀ ਨਿੰਕੂ ਨੇ ਅੱਗੇ ਲਿਖਿਆ, “ਜੈਕਾਰਿਆਂ ਦੇ ਨਾਲ-ਨਾਲ ਮੈਂ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਣ ਵੀ ਗਾਏ। ਹੁਣ ਤੁਸੀਂ ਦੱਸੋ, ਜਿਹੜਾ ਵੀ ਇਨਸਾਨ ਸਾਡੇ ਗੁਰੂ ਸਾਹਿਬਾਨ ਜੀ ਦੇ ਗੁਣ ਗਾਉਂਦਾ ਤੇ ਸਤਿਕਾਰ ਕਰਦਾ ਹੈ, ਕੀ ਉਹਦਾ ਸਤਿਕਾਰ ਕਰਨਾ ਸਹੀ ਹੈ ਜਾਂ ਗ਼ਲਤ…?”
Don’t book me in weddingsਦਿਲਜੀਤ ਦੋਸਾਂਝ ਨੇ ਹਾਲ ਹੀ ਦੇ ਵਿਚ ਇੱਕ ਵੱਡਾ ਬਿਆਨ ਸੋਸ਼ਲ ਮੀਡਿਆ ਤੇ ਸਾਂਝੀ ਕੀਤਾ ਹੈ ਜਿਸ ਵਿਚ ਦਿਲਜੀਤ ਦੋਸਾਂਝ ਇਹ ਕਹਿੰਦੇ ਹੋਏ ਨਜਰ ਆ ਰਹੇ ਨੇ ਕੇ ਵਿਆਹਾਂ ਚ ਕੁੜੀ ਵਾਲਿਆਂ ਤੋਂ ਦਾਜ ਲੈਣ ਵਾਲੇ ਮੈਨੂੰ ਕਿਸੇ ਵੀ ਵਿਆਹ ਦੇ ਵਿਚ ਬੁਕ ਨਾ ਕਰਨDon’t book me in weddings
also read :- ਬੇਅਦਬੀ ਮਾਮਲੇ ਵਿੱਚ ਅਦਲਾਤ ਨੇ ਬਲਾਤਕਾਰੀ ਰਾਮ ਰਹੀਮ ਦੀ ਅਰਜੀ ਕੀਤੀ ਰੱਦ
ਦਰਸਲ : ਆਏ ਹੀ ਦਿਨ ਕਈ ਵੱਡੇ ਗਾਇਕਾਂ ਨੂੰ ਵਿਆਹ ਸ਼ਾਦੀ ਵਰਗੇ ਵੱਡੇ ਪ੍ਰੋਗਰਾਮਾਂ ਦੇ ਵਿਚ ਬੁਕ ਕੀਤਾ ਜਾਂਦਾ ਹੈ ਪਰ ਇਸ ਬੁਕਿੰਗ ਬਾਰੇ ਪੰਜਾਬੀ ਅਤੇ ਮਸ਼ਹੂਰ ਗਾਇਕ ਅਤੇ ਕਲਾਕਾਰ ਦਿਲਜੀਤ ਦੋਸਾਂਝ ਦੇ ਵਲੋਂ ਵੱਡਾ ਬਿਆਨ ਦਿੰਦਿਆਂ ਕਿਹਾ ਗਿਆ ਕੇ ਜਿਹੜੇ ਲੋਕ ਵਿਆਹ ਦੇ ਵਿਚ ਕੁੜੀ ਵਾਲਿਆਂ ਤੋਂ ਦਾਜ ਲੈਂਦੇ ਨੇ ਉਹ ਲੋਕ ਮੈਨੂੰ ਵਿਆਹਾਂ ਚ ਹੁਣ ਬੁਕ ਨਾ ਕਰਨ ਕਿਉਕਿ ਅਜਿਹੇ ਵਿਆਹ ਚ ਮੈਨੂੰ ਗਾਕੇ ਜਰਾ ਵੀ ਖੁਸ਼ੀ ਨਹੀਂ ਹੁੰਦੀ ਜੋ ਵਿਆਹ ਦਾ ਪੂਰਾ ਬੋਝ ਕੁੜੀ ਵਾਲਿਆ ਦੇ ਪਰਿਵਾਰ ਤੇ ਪਾਉਂਦੇ ਨੇDon’t book me in weddings
Kanwar Chahal passed away ਪੰਜਾਬੀ ਫ਼ਿਲਮੀ ਜਗਤ ਤੋਂ ਇਸ ਸਮੇਂ ਦੁਖਦ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪ੍ਰਸਿੱਧ ਪੰਜਾਬੀ ਗਾਇਕ ‘ਤੇ ਸੰਗੀਤ ਜਗਤ ਦਾ ਉੱਭਰਦਾ ਸਿਤਾਰਾ ਕੰਵਰ ਚਾਹਲ ਦਾ ਦਿਹਾਂਤ ਹੋ ਗਿਆ ਹੈ।Kanwar Chahal passed away
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਮਈ, 2023) Today Hukumnana Darbar Sahib JI
ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਜਾਣਕਾਰੀ ਮੁਤਾਬਕ ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ ਵਿਖੇ ਕੰਵਰ ਚਾਹਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।Kanwar Chahal passed away
ਜਾਅਲੀ ਪਾਸਪੋਰਟ ਮਾਮਲੇ ਵਿੱਚ ਗ੍ਰਿਫਤਾਰ ਸ਼ਾਰਪੀ ਘੁੰਮਣ ਉਤੇ ਪੰਜਾਬੀ ਗਾਇਕ ਕਰਨ ਔਜਲਾ ਦਾ ਬਿਆਨ ਸਾਹਮਣੇ ਆਇਆ ਹੈ। ਕਰਨ ਔਜਲਾ ਨੇ ਕਿਹਾ ਹੈ ਕਿ ਮੇਰੀ ਉਸ ਨਾਲ ਪਿਛਲੇ ਦੋ ਸਾਲਾਂ ਤੋਂ ਗੱਲ ਨਹੀਂ ਹੋਈ ਹੈ। ਕਰਨ ਔਜਲਾ ਨੇ ਸੋਸ਼ਲ ਮੀਡੀਆ ਉਤੇ ਇੱਕ ਪੋਸਟ ਪਾਈ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਜੇ ਮੈਂ ਕਿਸੇ ਨੂੰ ਜਾਣਦਾ ਵੀ ਹਾਂ ਤਾਂ ਵੀ ਕੋਈ ਮੇਰੇ ਤੋਂ ਪੁੱਛ ਕੇ ਜਿੰਦਗੀ ਦੇ ਫੈਸਲੇ ਲਵੇਗਾ। ਕੀ ਇਕੱਲਾ ਮੈਂ ਹੀ ਸਾਰਿਆਂ ਦਾ ਦੋਸਤ ਹਾਂ। ਹਰ ਵਾਰ ਮੇਰਾ ਹੀ ਨਾਂ ਕਿਉਂ ਜੋੜਿਆ ਜਾਂਦਾ ਹੈ। ਉਸਨੇ ਜੋ ਕੀਤਾ ਉਸਦਾ ਹਰਜਾਨਾ ਉਹ ਭੁਗਤ ਰਿਹਾ ਹੈ।Aujla spoke about Sharpie Ghuman
ਦੱਸ ਦਈਏ ਕਿ ਬੀਤੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦੇ ਭਰਾ ਦੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਹਰਕਤ ਵਿੱਚ ਹੈ। AGTF ਨੇ ਗਾਇਕ ਕਰਨ ਔਜਲਾ ਦੀ ਮੈਨੇਜਰ ਸ਼ਾਰਪੀ ਘੁੰਮਣ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗ ਗੈਂਗਸਟਰਾਂ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਬਾਹਰ ਭੇਜਦਾ ਸੀ।Aujla spoke about Sharpie Ghuman
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਪ੍ਰੈਲ, 2023) Today Hukumnana Darbar Sahib JI
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਸੀ ਕਿ ਏਜੀਟੀਐਫ ਨੇ ਪਟਿਆਲਾ ਵਾਸੀ ਸੁਖਜਿੰਦਰ ਸਿੰਘ ਉਰਫ਼ ਸ਼ੈਰਪੀ ਤੋਂ ਇਲਾਵਾ ਜਾਅਲੀ ਪਾਸਪੋਰਟ ਬਣਾ ਕੇ ਗੈਂਗਸਟਰਾਂ ਨੂੰ ਵਿਦੇਸ਼ ਭੇਜਣ ਦੇ ਦੋਸ਼ ਹੇਠ ਕਾਕੀਪਿੰਡ ਜਲੰਧਰ ਦੇ ਰਹਿਣ ਵਾਲੇ ਓਂਕਾਰ ਸਿੰਘ, ਬਰੇਲੀ ਦੇ ਰਹਿਣ ਵਾਲੇ ਪ੍ਰਭਜੋਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਕੋਲੋਂ 9 ਜਾਅਲੀ ਪਾਸਪੋਰਟ ਵੀ ਬਰਾਮਦ ਕੀਤੇ ਹਨ।Aujla spoke about Sharpie Ghuman
AGTF ਵਲੋਂ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਸਣੇ 8 ਗ੍ਰਿਫਤਾਰ
Arrested close to Karan Aujlaਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਪੰਜਾਬੀ ਗਾਇਕਾਂ-ਗੈਂਗਸਟਰਾਂ-ਟਰੈਵਲ ਏਜੰਟਾਂ ਦੇ ਗਠਜੋੜ ‘ਤੇ ਵੱਡੀ ਕਾਰਵਾਈ ਕੀਤੀ ਗਈ ਜਿਸ ਵਿੱਚ ਕਰੀਬ 8 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।
ਏਜੀਟੀਐਫ ਦੇ ਸੂਤਰਾਂ ਮੁਤਾਬਕ ਇਸ ਬਾਰੇ ਰਾਜ ਦੀ ਅਪਰਾਧ ਸ਼ਾਖਾ ਕੋਲ ਐਫਆਈਆਰ (FIR ) ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਅਤੇ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।Arrested close to Karan Aujla
also read :- ਸ. ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁਗਣ ਮੌਕੇ ਭਾਵੁਕ ਹੋਇਆ ਪਰਿਵਾਰ
ਦੱਸਣਯੋਗ ਹੈ ਕਿ ਇੱਕ ਪੁਲਿਸ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਵੀ ਏਜੀਟੀਐਫ ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬੀ ਗਾਇਕ ਕਰਨ ਔਜਲਾ ਦੇ ਕਰੀਬੀ ਅਤੇ ਟਰੈਵਲ ਏਜੰਟ ਵੀ ਸ਼ਾਮਲ ਦੱਸੇ ਜਾ ਰਹੇ ਹਨ। ਅਧਿਕਾਰੀ ਜਲਦ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।Arrested close to Karan Aujla
ਦਿਲਜੀਤ ਦੋਸਾਂਝ ਕੋਚੇਲਾ ਸੰਗੀਤ ਅਤੇ ਕਲਾ ਉਤਸਵ ਵਿੱਚ ਪ੍ਰਦਰਸ਼ਨ ਕਰਨ ਵਾਲਾ ਪਹਿਲਾ ਭਾਰਤੀ ਗਾਇਕ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਦੀ ਵਾਇਰਲ ਵੀਡੀਓ ਨੂੰ ਲੈ ਕੇ ਇੰਟਰਨੈੱਟ ‘ਤੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ
Diljit Dosanjh Flag Controversy ਪੰਜਾਬੀ ਸਿਨੇਮਾ ਦੇ ਮਸ਼ਹੂਰ ਅਭਿਨੇਤਾ ਅਤੇ ਗਾਇਕ ਦਿਲਜੀਤ ਦੋਸਾਂਝ ਕੈਲੀਫੋਰਨੀਆ ਦੇ ਕੋਚੇਲਾ ਵੈਲੀ ਦੇ ਸੰਗੀਤ ਅਤੇ ਕਲਾ ਉਤਸਵ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਮਾਂ ਬੰਨ੍ਹ ਦਿੱਤਾ।
ਉਹ ਇਸ ਫੈਸਟੀਵਲ ਵਿੱਚ ਪਰਫਾਰਮ ਕਰਨ ਵਾਲਾ ਪਹਿਲਾ ਭਾਰਤੀ ਗਾਇਕ ਬਣਿਆ। ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਨੇ ਵੀ ਦਿਲਜੀਤ ਦੋਸਾਂਝ ਦੀ ਤਾਰੀਫ ਕੀਤੀ ਅਤੇ ਇਸ ਨੂੰ ਮਾਣ ਦਾ ਪਲ ਦੱਸਿਆ। ਇਸ ਮਿਊਜ਼ਿਕ ਐਂਡ ਆਰਟਸ ਫੈਸਟੀਵਲ ਤੋਂ ‘ਉੜਤਾ ਪੰਜਾਬ’ ਨਾਲ ਬਾਲੀਵੁੱਡ ‘ਚ ਡੈਬਿਊ ਕਰਨ ਵਾਲੇ ਦਿਲਜੀਤ ਦੋਸਾਂਝ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ।
ਇਸ ਦੌਰਾਨ ਉਨ੍ਹਾਂ ਦਾ ਇਕ ਵੀਡੀਓ ਕਾਫੀ ਵਾਇਰਲ ਹੋਇਆ, ਜਿਸ ਕਾਰਨ ਸੋਸ਼ਲ ਮੀਡੀਆ ‘ਤੇ ਕਾਫੀ ਹੰਗਾਮਾ ਹੋਇਆ। ਹੁਣ ਇਸ ਪੂਰੇ ਵਿਵਾਦ ‘ਤੇ ਆਪਣੀ ਚੁੱਪੀ ਤੋੜਦੇ ਹੋਏ ਦਿਲਜੀਤ ਦੋਸਾਂਝ ਨੇ ਕਰਾਰਾ ਜਵਾਬ ਦਿੰਦੇ ਹੋਏ ਟ੍ਰੋਲ ਕਰਨ ਵਾਲਿਆਂ ਦੀ ਬੋਲਤੀ ਬੰਦ ਕਰ ਦਿੱਤੀ ਹੈ
ਕੋਚੇਲਾ ਵੈਲੀ ਦੇ ਮਿਊਜ਼ਿਕ ਐਂਡ ਆਰਟਸ ਫੈਸਟੀਵਲ ਤੋਂ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋਇਆ ਸੀ। ਜਿਸ ਨੂੰ ਦੇਖ ਕੇ ਟਰੋਲਰਸ ਕਹਿਣ ਲੱਗੇ ਕਿ ਉਸਨੇ ਕੁੜੀ ਨੂੰ ਕਿਹਾ ਕਿ ਇਹ ਕੁੜੀ ਮੇਰੇ ਦੇਸ਼ ਦਾ ਝੰਡਾ ਲੈ ਕੇ ਖੜੀ ਹੈ, ਪਰ ਇਹ ਮੇਰਾ (ਅਮਰੀਕਾ) ਦੇਸ਼ ਨਹੀਂ ਹੈ, ਸੰਗੀਤ ਹਰ ਕਿਸੇ ਦਾ ਹੈ। ਹਾਲਾਂਕਿ 18 ਸੈਕਿੰਡ ਦੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਟ੍ਰੋਲਸ ਨੇ ਉਨ੍ਹਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਝੰਡੇ ਦਾ ਅਪਮਾਨ ਹੈ Diljit Dosanjh Flag Controversy
ਤੁਹਾਨੂੰ ਦੱਸ ਦੇਈਏ ਕਿ ਇਹ ਪੂਰੀ ਵੀਡੀਓ ਨਹੀਂ ਹੈ, ਇਹ ਪੂਰੀ ਵੀਡੀਓ 20 ਸੈਕਿੰਡ ਦੀ ਹੈ, ਜਿਸ ‘ਚ ਦਿਲਜੀਤ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ, ‘ਇਹ ਸਾਰੇ ਮੇਰੇ ਪੰਜਾਬੀ ਭੈਣ-ਭਰਾ ਹਨ। ਉਹ ਕੁੜੀ (ਕੁੜੀ) ਮੇਰੇ ਦੇਸ਼ ਦੇ ਝੰਡੇ ਨਾਲ ਖੜੀ ਹੈ। ਇਹ ਮੇਰੇ ਦੇਸ਼ ਲਈ ਹੈ। ਸੰਗੀਤ ਹਰ ਕਿਸੇ ਦਾ ਨਹੀਂ, ਸਿਰਫ਼ ਇੱਕ ਦਾ ਹੀ ਹੈ। ਇਸ ਲਈ ਆਪਣੇ ਆਪ ਨੂੰ ਨਕਾਰਾਤਮਕਤਾ ਤੋਂ ਬਚਾਓ। ਹਾਂ, ਵੀਰੇ (ਭਰਾ) ਵੀ ਤੇਰਾ ਹੀ ਹੈ। ਤੁਸੀਂ ਸਾਰੇ ਜਿੱਥੇ ਵੀ ਹੋ, ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸੁਆਗਤ ਹੈ, ਤੁਹਾਨੂੰ ਪਿਆਰ ਹੈ ਭਰਾ
https://www.instagram.com/reel/CrXgCTvAUwb/?utm_source=ig_web_button_share_sheet
ਦਿਲਜੀਤ ਦੋਸਾਂਝ ਨੇ ਆਪਣੇ ਜਵਾਬ ਨਾਲ ਟਰੋਲਾਂ ਦੇ ਮੂੰਹ ਬੰਦ ਕਰ ਦਿੱਤੇ ਹਨ
ਦਿਲਜੀਤ ਦੋਸਾਂਝ ਨੇ ਉਨ੍ਹਾਂ ਨੂੰ ਟ੍ਰੋਲ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲਿਆਂ ਨੂੰ ਟਵੀਟ ਕਰਕੇ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ, ‘ਫੇਕ ਨਿਊਜ਼ ਅਤੇ ਨਕਾਰਾਤਮਕਤਾ ਨਾ ਫੈਲਾਓ। ਮੈਂ ਕਿਹਾ, ਇਹ ਮੇਰੇ ਦੇਸ਼ ਦਾ ਝੰਡਾ ਹੈ। ਇਹ ਮੇਰੇ ਦੇਸ਼ ਲਈ ਹੈ, ਮਤਲਬ ਮੇਰੇ ਦੇਸ਼ ਲਈ ਮੇਰਾ ਇੱਕ ਪ੍ਰਦਰਸ਼ਨ।
ਸਿਆਸਤਦਾਨ ਮਨਜਿੰਦਰ ਸਿੰਘ ਨੇ ਵੀ ਲਾਈ ਕਲਾਸ
ਦਿਲਜੀਤ ਦੋਸਾਂਝ ਤੋਂ ਇਲਾਵਾ ਸਿਆਸਤਦਾਨ ਮਨਜਿੰਦਰ ਸਿੰਘ ਨੇ ਵੀ ਟਵੀਟ ਕਰਕੇ ਦਿਲਜੀਤ ਦੋਸਾਂਝ ਦਾ ਸਮਰਥਨ ਕੀਤਾ ਹੈ। ਪਨ ਫੈਕਟ ਨੂੰ ਟੈਗ ਕਰਦੇ ਹੋਏ, ਉਸਨੇ ਲਿਖਿਆ, ‘ਬਿਹਤਰ ਜੇ ਤੁਸੀਂ ਪੂਰੀ ਵੀਡੀਓ ਪੋਸਟ ਕਰੋ। ਦਿਲਜੀਤ ਦੁਸਾਂਝ ਨੇ ਇਸ ਕੰਸਰਟ ਨੂੰ ਪੂਰੇ ਭਾਰਤ ਅਤੇ ਪੰਜਾਬ ਨੂੰ ਸਮਰਪਿਤ ਕੀਤਾ ਹੈ। ਦਿਲਜੀਤ ਦੋਸਾਂਝ ਦੇ ਇਸ ਟਵੀਟ ਤੋਂ ਬਾਅਦ ਪ੍ਰਸ਼ੰਸਕਾਂ ਨੇ ਵੀ ਉਨ੍ਹਾਂ ਦਾ ਪੂਰਾ ਸਮਰਥਨ ਕੀਤਾ।Diljit Dosanjh Flag Controversy