parkash singh badal - Nirpakh Post
ਨਹੀਂ ਰਹੇ ਸਾਬਕਾ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ
Hardev Singh Mattewal
ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਇੱਕ ਪ੍ਰਸਿੱਧ ਵਕੀਲ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਭ ਤੋਂ ਨੇੜਲੇ ਸਾਥੀਆਂ ਵਿੱਚੋਂ ਇੱਕ ਸਨ। ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ‘ਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪਰਿਵਾਰ ਨਾਲ ਹਮਦਰਦੀ ਜਤਾਈ ਹੈ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ – ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦੇ ਦੇਹਾਂਤ ਨਾਲ ਪੰਜਾਬ ਨੇ ਕਾਨੂੰਨ ਦੇ ਖੇਤਰ ਵਿੱਚ ਇੱਕ ਦਿੱਗਜ ਨੂੰ ਗੁਆ ਦਿੱਤਾ ਹੈ। ਮਹੱਤਵਪੂਰਨ ਮਾਮਲਿਆਂ ਵਿੱਚ ਰਾਜ ਦੀ ਨੁਮਾਇੰਦਗੀ ਕਰਨ ਦੀ ਉਨ੍ਹਾਂ ਦੀ ਸਿਆਣਪ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪਵਿੱਤਰ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀਆਂ ਡੂੰਘੀਆਂ ਸੰਵੇਦਨਾਵਾਂ। ਵਾਹਿਗੁਰੂ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।
Punjab has lost a doyen in the field of law with the passing away of former Advocate General Hardev Singh Mattewal.  His astute defence of the State on crucial matters will always be remembered. My deepest condolences to Pavit Singh Mattewal and the entire Mattewal family. May… pic.twitter.com/JDg7X8GZT0
— Sukhbir Singh Badal (@officeofssbadal) January 24, 2025
Read Also : ਇਹ ਕੀ ! ਫੋਨ ਦੇ ਹਿਸਾਬ ਨਾਲ ਕਿਰਾਇਆ ਲੈ ਰਹੀ Uber ਕੰਪਨੀ ? ਰਿਪੋਰਟ ਦੇਖ , ਤੁਹਾਡੇ ਵੀ ਉੱਡ ਜਾਣਗੇ ਹੋਸ਼
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ – ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦੇਹਾਂਤ ਸਮੁੱਚੇ ਕਾਨੂੰਨੀ ਭਾਈਚਾਰੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੱਤੇਵਾਲ ਸਾਹਿਬ ਨਾ ਸਿਰਫ਼ ਇੱਕ ਸ਼ਾਨਦਾਰ ਵਕੀਲ ਵਜੋਂ ਜਾਣੇ ਜਾਂਦੇ ਸਨ, ਸਗੋਂ ਇੱਕ ਬੁੱਧੀਜੀਵੀ ਅਤੇ ਇੱਕ ਹੁਨਰਮੰਦ ਰਣਨੀਤੀਕਾਰ ਵਜੋਂ ਵੀ ਜਾਣੇ ਜਾਂਦੇ ਸਨ। ਉਨ੍ਹਾਂ ਦੀ ਕਮੀ ਨੂੰ ਭਰਨਾ ਮੁਸ਼ਕਲ ਹੋਵੇਗਾ। ਪਵਿੱਤਰ ਸਿੰਘ ਮੱਤੇਵਾਲ ਅਤੇ ਸਮੁੱਚੇ ਮੱਤੇਵਾਲ ਪਰਿਵਾਰ ਨਾਲ ਮੇਰੀਆਂ ਦਿਲੋਂ ਸੰਵੇਦਨਾਵਾਂ। ਇਸ ਦੁੱਖ ਦੀ ਘੜੀ ਵਿੱਚ ਅਸੀਂ ਤੁਹਾਡੇ ਨਾਲ ਹਾਂ।
Hardev Singh Mattewal
ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਅਵਾਰਡ ਵਾਪਸ ਲਿਆ
Received Fakhr-e-Com Award from Big Badal
ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ ਆਇਆ ਹੈ। ਅਕਾਲੀ ਦਲ ਨੇ ਸਜ਼ਾ ਕਬੂਲ ਕੀਤੀ ਹੈ। ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਮਿਲੀ ਸਜ਼ਾ ਮਨਜ਼ੂਰ ਹੈ। ਅਸੀਂ ਨਿਮਾਣ ਸਿੱਖ ਵਾਂਗ ਸਜ਼ਾ ਪੂਰੀ ਕਰਾਂਗੇ। ਉਨ੍ਹਾਂ ਨਵੇ ਕਿਹਾ ਕਿ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਸਾਰੇ ਲੀਡਰਾਂ ਨੂੰ ਇਕੱਠੇ ਹੋਣ ਲਈ ਕਿਹਾ ਹੈ। ਅਸੀਂ ਇਸ ‘ਤੇ ਵੀ ਕੰਮ ਕਰਾਂਗੇ। ਸਾਰੇ ਆਗੂ ਇਕੱਠੇ ਚੱਲਣਗੇ। ਚੀਮਾ ਨੇ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ਜੇਕਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਅਜਿਹਾ ਕਿਹਾ ਤਾਂ ਅਸੀਂ ਇਕੱਠੇ ਹੋਵਾਂਗੇ। ਫਖਰ-ਏ-ਕੌਮ ਖਿਤਾਬ ਵਾਪਸ ਲਏ ਜਾਣ ਉੁਪਰ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਇਸ ਸਮੇਂ ਦੁਨੀਆ ‘ਚ ਨਹੀਂ ਹਨ। ਅਜਿਹੇ ‘ਚ ਲਿਆ ਗਿਆ ਫੈਸਲਾ ਸਹੀ ਹੀ ਹੋਵੇਗਾ।
ਉਧਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਨਵੀਂ ਕਮੇਟੀ ਬਾਰੇ ਵਿਚਾਰ-ਵਟਾਂਦਰਾ ਕਰਕੇ ਨਿਯੁਕਤੀਆਂ ਕਰੇ। ਜਥੇਦਾਰ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਸਾਰੀ ਪ੍ਰਕਿਰਿਆ ਚੋਣਾਂ ਰਾਹੀਂ ਹੋਣੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਆਗੂਆਂ ਦੇ ਅਸਤੀਫੇ ਅਗਲੇ 3 ਦਿਨਾਂ ਵਿੱਚ ਪ੍ਰਵਾਨ ਕਰ ਲਏ ਜਾਣ। ਉਨ੍ਹਾਂ ਨੇ ਬਾਗੀ ਆਗੂਆਂ ਨੂੰ ਵੀ ਤਾੜਨਾ ਕਰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਸਲਾਹ ਦਿੱਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੇਲੇ ਸਾਰਿਆਂ ਨੇ ਲੀਡਰ ਬਣ ਕੇ ਕੰਮ ਕੀਤਾ ਤੇ ਫਿਰ ਪੈਨਸ਼ਨ ਲੈਣੀ ਸ਼ੁਰੂ ਕਰ ਦਿੱਤੀ ਪਰ ਹੁਣ ਉਹ ਬਾਗੀ ਹੋ ਗਏ ਹਨ। ਅਜਿਹਾ ਕਰਨਾ ਗਲਤ ਹੈ।Received Fakhr-e-Com Award from Big Badal
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈ ਲਿਆ ਹੈ। ਪੰਜ ਸਿੰਘ ਸਹਿਬਾਨ ਵੱਲੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਨੂੰ ਬਰਤਨ ਸਾਫ ਕਰਨ ਤੇ ਲੰਗਰ ਦੀ ਸੇਵਾ ਲਾਈ ਗਈ ਹੈ। ਇਸ ਤੋਂ ਇਲਾਵਾ ਟਾਇਲਟ ਸਫਾਈ ਦੀ ਸਜ਼ਾ ਵੀ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸਾਰੇ ਸਜ਼ਾਯਾਫਤਾ ਲੀਡਰ ਕੀਰਤਨ ਸਰਵਨ ਕਰਨ।
also read :- ਕਿਸਾਨ ਆਗੂ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ ! ਲਗਾਤਾਰ ਵਿਗੜ ਰਹੀ ਸਿਹਤ , ਸਾਹ ਲੈਣ ਚ ਆ ਰਹੀ ਦਿੱਕਤ ..
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਕੋਰ ਕਮੇਟੀ ਦੇ ਮੈਂਬਰ ਤੇ ਸਾਲ 2015 ਵਿੱਚ ਕੈਬਨਿਟ ਮੈਂਬਰ ਰਹੇ ਆਗੂ 3 ਦਸੰਬਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਬਾਥਰੂਮਾਂ ਦੀ ਸਫ਼ਾਈ ਕਰਨਗੇ। ਇਸ ਤੋਂ ਬਾਅਦ ਉਹ ਇਸ਼ਨਾਨ ਕਰਕੇ ਲੰਗਰ ਘਰ ਵਿੱਚ ਸੇਵਾ ਕਰਨਗੇ। ਉਪਰੰਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੋਵੇਗਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਰਛਾ ਲੈ ਕੇ ਬੈਠਣਗੇ। ਉਨ੍ਹਾਂ ਨੂੰ ਆਪਣੇ ਗਲੇ ਵਿੱਚ ਤਖ਼ਤੀ ਪਾਉਣੀ ਪਵੇਗੀ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਫਕਰ-ਏ-ਕੌਮ ਐਵਾਰਡ ਵਾਪਸ ਲੈ ਲਿਆ ਗਿਆ ਹੈ।Received Fakhr-e-Com Award from Big Badal
Death of Singh Prakash ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ  ਬਾਦਲ ਦੇ ਦਿਹਾਂਤ ‘ਤੇ ਟਵੀਟ ਕਰ ਕੇ ਦੁਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਹਨਾਂ ਨੇ ਆਖਰੀ ਸਾਹ ਲਏ ਹਨ। ਉਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਸੀ ਅਤੇ ਉਹਨਾਂ ਨੂੰ ਆਈ.ਸੀ.ਯੂ. ਵਿੱਚ ਰੱਖਿਆ ਗਿਆ ਸੀ ਇੱਥੇ ਇਲਾਜ ਦੌਰਾਨ ਉਹਨਾਂ ਦਾ ਦੇਹਾਂਤ ਹੋ ਗਿਆ। Death of Singh Prakash
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਸਫਰ ਬਹੁਤ ਲੰਮਾ ਰਿਹਾ ਹੈ । ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਦੁਖ ਦਾ ਇਜਹਾਰ ਕੀਤਾ ਜਾ ਰਿਹਾ ਹੈ। ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ  ਬਾਦਲ ਦੇ ਦਿਹਾਂਤ ‘ਤੇ ਟਵੀਟ ਕਰ ਕੇ ਦੁਖ ਦਾ ਇਜ਼ਹਾਰ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ  ਬਾਦਲ ਦੇ ਦਿਹਾਂਤ ‘ਤੇ ਟਵੀਟ ਕਰ ਕੇ ਦੁਖ ਦਾ ਇਜ਼ਹਾਰ ਕੀਤਾ ਹੈ। Death of Singh Prakash
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਟਵੀਟ ਕਰ ਕੇ ਦੁਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਨੇ ਆੋਣੇ ਟਵੀਟ ਵਿੱਚ ਲਿਖਿਆ ਕਿ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ‘ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਰਾਜਨੀਤੀ ਦੀ ਇੱਕ ਵਿਸ਼ਾਲ ਸ਼ਖਸੀਅਤ, ਅਤੇ ਇੱਕ ਕਮਾਲ ਦੇ ਰਾਜਨੇਤਾ ਸਨ ਜਿਨ੍ਹਾਂ ਨੇ ਸਾਡੇ ਦੇਸ਼ ਲਈ ਬਹੁਤ ਯੋਗਦਾਨ ਪਾਇਆ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਲਈ ਅਣਥੱਕ ਮਿਹਨਤ ਕੀਤੀ ਅਤੇ ਆਲੋਚਨਾਤਮਕ ਪ੍ਰੋਗਰਾਮਾਂ ਰਾਹੀਂ ਸੂਬੇ ਨੂੰ ਅੱਗੇ ਵਧਾਇਆ ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ  ਬਾਦਲ ਦੇ ਦਿਹਾਂਤ ‘ਤੇ ਟਵੀਟ ਕਰ ਕੇ ਦੁਖ ਦਾ ਇਜ਼ਹਾਰ ਕੀਤਾ ਹੈ।
ਮੈਨੂੰ ਸਾਡੀਆਂ ਕਈ ਵਾਰਤਾਲਾਪ ਯਾਦ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਸਿਆਣਪ ਹਮੇਸ਼ਾ ਸਾਫ਼ ਨਜ਼ਰ ਆਉਂਦੀ ਸੀ।  ਉਨ੍ਹਾਂ ਦੇ ਪਰਿਵਾਰ ਅਤੇ ਅਣਗਿਣਤ ਪ੍ਰਸ਼ੰਸਕਾਂ ਨਾਲ ਹਮਦਰਦੀ। pic.twitter.com/VqqXboIBjS
— Narendra Modi (@narendramodi) April 25, 2023
ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ
Death of Singh Prakash ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ I ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ 95 ਸਾਲਾ ਬਾਦਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਹਫ਼ਤਾ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਉਹ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ। ਉਹ ਪਹਿਲਾਂ ਇਸ ਪਦ ਉੱਤੇ 1970 ਵਲੋਂ 1971 ਤੱਕ, 1977 ਵਲੋਂ 1980 ਤੱਕ, 1997 ਵਲੋਂ 2002 ਤੱਕ ਅਤੇ 2007 ਵਲੋਂ 2017 ਤੱਕ ਰਹਿ ਚੁੱਕੇ ਹਨ। ਉਹ ਇੱਕ ਸਿੱਖ ਕੇਂਦਰਿਤ ਪੰਜਾਬੀ ਖੇਤਰੀ ਰਾਜਨੀਤਕ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ। ਉਹ 1995 ਤੋਂ 31 ਜਨਵਰੀ 2008 ਤੱਕ ਪਾਰਟੀ ਦੇ ਪ੍ਰਧਾਨ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹੋਣ ਦੇ ਨਾਤੇ, ਉਹਨਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਇੱਕ ਮਜ਼ਬੂਤ ਪ੍ਰਭਾਵ ਹੈ। ਉਹ ਆਮ ਤੌਰ ਉੱਤੇ ਭਾਰਤੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਬਾਅਦ ਦੂਜਾ ਸਭ ਤੋਂ ਸ਼ਕਤੀਸ਼ਾਲੀ ਸਿੱਖ ਨੇਤਾ ਦੇ ਰੂਪ ਵਿੱਚ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ। Death of Singh Prakash
ਉਨ੍ਹਾਂ ਨੇ 1947 ਵਿੱਚ ਆਪਣਾ ਸਿਆਸੀ ਕੈਰੀਅਰ ਸ਼ੁਰੂ ਕੀਤਾ। ਪੰਜਾਬ ਦੀ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਉਹ ਪਿੰਡ ਬਾਦਲ ਦਾ ਸਰਪੰਚ ਅਤੇ ਬਾਅਦ ਨੂੰ ਬਲਾਕ ਸੰਮਤੀ, ਲੰਬੀ ਦਾ ਚੇਅਰਮੈਨ ਰਹੇ ਸਨ । ਐਫ.ਸੀ ਕਾਲਜ, ਲਾਹੌਰ ਤੋਂ ਗ੍ਰੈਜੂਏਸ਼ਨ ਕਾਰਨ ਤੋਂ ਬਾਅਦ ਉਹ ਵਕੀਲ ਬਣਨਾ ਚਾਹੁੰਦਾ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਐਲ.ਐਲ.ਬੀ ਵਿੱਚ ਦਾਖ਼ਲਾ ਤਾਂ ਲਿਆ, ਪਰ ਗਿਆਨੀ ਕਰਤਾਰ ਸਿੰਘ ਦੀ ਪ੍ਰੇਰਣਾ ਨਾਲ ਸਿਆਸੀ ਤੌਰ ‘ਤੇ ਸਰਗਰਮ ਹੋ ਗਿਆ। 1957 ਵਿੱਚ ਬਾਦਲ ਨੇ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ।ਫਿਰ 1969 ਵਿੱਚ ਮੁੜ ਵਿਧਾਨ ਸਭਾ ਦੀ ਚੋਣ ਜਿੱਤੀ ਅਤੇ ਅਕਾਲੀ ਦਲ ਤੇ ਜਨਸੰਘ ਦੀ ਕੁਲੀਸ਼ਨ ਸਰਕਾਰ ਦੀ ਜਸਟਿਸ ਗੁਰਨਾਮ ਸਿੰਘ ਵਜ਼ਾਰਤ ਵਿੱਚ ਮੰਤਰੀ ਰਹੇ । ਉਹਨਾਂ ਨੂੰ ਆਮ ਤੌਰ ‘ਤੇ ਮੀਡੀਆ ਤੇ ਲੋਕ ਵੱਡੇ ਬਾਦਲ ਵਜੋਂ ਜਾਣਦੇ ਹਨ। ਇਹ ਵੀ ਮੰਨਿਆ ਜਾਂਦਾ ਹੈ ਕਿ ਅਕਾਲੀ ਦਲ ਨੂੰ ਦਰਪੇਸ਼ ਚੁਣੌਤੀਆਂ ਤੋਂ ਬਾਹਰ ਕੱਢਣ ਵਿੱਚ ਉਹਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ । ਪ੍ਰਕਾਸ਼ ਸਿੰਘ ਬਾਦਲ 11 ਵਾਰ ਵਿਧਾਇਕ (1 ਵਾਰ ਮਲੋਟ ਅਤੇ 5-5 ਵਾਰ ਗਿੱਦੜਬਾਹਾ ਅਤੇ ਲੰਬੀ ਤੋਂ), 5 ਵਾਰ ਮੁੱਖ ਮੰਤਰੀ (1970, 1977, 1992, 2007, 2012) ਅਤੇ 1 ਵਾਰ ਕੇਂਦਰੀ ਮੰਤਰੀ ਰਹੇ ਸਨ। ਉਹ 2022 ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਹ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਹਾਰ ਗਏ। ਪ੍ਰਕਾਸ਼ ਸਿੰਘ ਬਾਦਲ ਦੀ ਪਤਨੀ ਦਾ ਨਾਮ ਸੁਰਿੰਦਰ ਕੌਰ ਸੀ , ਪੁੱਤਰ ਸੁਖਬੀਰ ਸਿੰਘ ਉਨ੍ਹਾਂ ਦੀ ਨੂੰਹ ਦਾ ਨਾਮ ਹਰਸਿਮਰਤ ਕੌਰ ਬਾਦਲ ਹੈ Death of Singh Prakash