gurdasmaan - Nirpakh Post

ਭਾਰਤ ਕੈਨੇਡਾ ਤਨਾਅ ਵਿਚਾਲੇ ਹੁਣ ਗੁਰਦਾਸ ਮਾਨ ਨੇ ਆਪਣਾ ਕੈਨੇਡਾ ਵਿਖੇ ਹੋਣ ਵਾਲਾ ਲਾਈਵ ਸ਼ੋਅ ਕੀਤਾ ਰੱਦ
Gurdas Maan Canada Tour Canceled:

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਬਾ ਬੋਹੜ ਵਜੋਂ ਮਸ਼ਹੂਰ ਗਾਇਕ ਗੁਰਦਾਸ ਮਾਨ ਅਕਸਰ ਹੀ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਗੁਰਦਾਸ ਮਾਨ ਦੇ ਫੈਨਜ਼ ਲਈ ਇੱਕ ਮਾੜੀ ਖ਼ਬਰ ਸਾਹਮਣੇ ਆਈ ਹੈ। ਗਾਇਕ ਦਾ ਕੈਨੇਡਾ ਵਿਖੇ ਹੋਣ ਵਾਲਾ ਮਿਊਜ਼ਿਕਲ ਸ਼ੋਅ ਰੱਦ ਹੋ ਗਿਆ ਹੈ, ਜਿਸ ਦੀ ਵਜ੍ਹਾਂ ਭਾਰਤ ਕੈਨੇਡਾ ਵਿਚਾਲੇ ਜਾਰੀ ਵਿਵਾਦ ਦੱਸਿਆ ਜਾ ਰਿਹਾ ਹੈ।

ਗੁਰਦਾਸ ਮਾਨ  ਦੀ ਦੁਨੀਆ ਭਰ ‘ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਮਾਨ ਸਾਹਿਬ ਪਿਛਲੇ ਤਕਰੀਬਨ 4 ਦਹਾਕਿਆਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਰਾਜ ਕਰ ਰਹੇ ਹਨ। ਉਨ੍ਹਾਂ ਦੇ ਗਾਏ ਹੋਏ ਪੁਰਾਣੇ ਗਾਣੇ ਅੱਜ ਵੀ ਹਰ ਪਾਰਟੀ ਤੇ ਫੰਕਸ਼ਨ ਦੀ ਸ਼ਾਨ ਹਨ।

ਇਸ ਵਿਚਾਲੇ ਗੁਰਦਾਸ ਮਾਨ ਦੇ ਫੈਨਜ਼ ਲਈ ਇੱਕ ਨਿਰਾਸ਼ਾਜਨਕ ਖਬਰ ਸਾਹਮਣੇ ਆ ਰਹੀ ਹੈ। ਗੁਰਦਾਸ ਮਾਨ ਦਾ ਕੈਨੇਡਾ ‘ਚ ‘ਅੱਖੀਆਂ ਉਡੀਕਦੀਆਂ’ ਨਾਮ ਦਾ ਲਾਈਵ ਕੰਸਰਟ ਹੋਣਾ ਸੀ, ਪਰ ਹੁਣ ਮਾਨ ਸਾਬ੍ਹ ਦੇ ਕੈਨੇਡਾ ‘ਚ ਵੱਸਦੇ ਫੈਨਜ਼ ਦੀਆਂ ਅੱਖੀਆਂ ਉਨ੍ਹਾਂ ਨੂੰ ਉਡੀਕਦੀਆਂ ਹੀ ਰਹਿ ਜਾਣਗੀਆਂ, ਕਿਉਂਕਿ ਗਾਇਕ ਦਾ ਕੈਨੇਦਾ ਟੂਰ ਰੱਦ ਹੋ ਗਿਆ ਹੈ।

ਇਹ ਵੀ ਪੜ੍ਹੋ: ਹਰੀਸ਼ ਵਰਮਾ ਅਤੇ ਅਮਾਇਰਾ ਦਸਤੂਰ ਸਟਾਰਰ “ਐਨੀ ਹਾਉ ਮਿੱਟੀ ਪਾਓ”6 ਅਕਤੂਬਰ…

ਪੀਟੀਆਈ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦਰਅਸਲ, ਗੁਰਦਾਸ ਮਾਨ ਦਾ ਕੈਨੇਡਾ ਟੂਰ ਭਾਰਤ ਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਰੱਦ ਹੋਇਆ ਹੈ। ਇਸ ਬਾਰੇ ਗੁਰਦਾਸ ਮਾਨ ਦੀ ਟੀਮ ਦਾ ਅਧਿਕਾਰਤ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ”ਸਾਨੂੰ ਇਹ ਦੱਸਦੇ ਹੋਏ ਅਫਸੋਸ ਹੈ ਕਿ ਗੁਰਦਾਸ ਮਾਨ ਦਾ ਇਸ ਮਹੀਨੇ ਹੋਣ ਵਾਲਾ ‘ਅਖੀਆਂ ਉਦੀਕਦੀਆਂ’ ਕੈਨੇਡਾ ਦਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਅਸੀਂ ਸਮਝਦੇ ਹਾਂ ਕਿ ਇਹ ਖਬਰ ਉਸਦੇ ਬਹੁਤ ਸਾਰੇ ਪ੍ਰਸ਼ੰਸਕਾਂ ਲਈ ਨਿਰਾਸ਼ਾਜਨਕ ਹੋ ਸਕਦੀ ਹੈ ਅਤੇ ਅਸੀਂ ਕਿਸੇ ਵੀ ਅਸੁਵਿਧਾ ਲਈ ਦਿਲੋਂ ਮੁਆਫੀ ਚਾਹੁੰਦੇ ਹਾਂ,’ ਗੁਰਜੀਤ ਬੱਲ ਪ੍ਰੋਡਕਸ਼ਨ ਨੇ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਕਿਹਾ। Gurdas Maan Canada Tour Canceled:

ਦੱਸਣਯੋਗ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਬਾਬਾ ਬੋਹੜ ਕਿਹਾ ਜਾਂਦਾ ਹੈ। ਉਹ ਪਿਛਲੇ 4 ਦਹਾਕਿਆਂ ਤੋਂ ਇੰਡਸਟਰੀ ‘ਚ ਐਕਟਿਵ ਹਨ। ਦੂਜੇ ਪਾਸੇ, ਗੱਲ ਕਰੀਏ ਭਾਰਤ-ਕੈਨੇਡਾ ਵਿਵਾਦ ਦੀ ਤਾਂ ਖਾਲਿਸਤਾਨੀ ਪੱਖੀ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡਾ ਭਾਰਤ ਤੋਂ ਖਫਾ ਹੈ। ਹਾਲੇ ਤੱਕ ਇਸ ਵਿਵਾਦ ‘ਤੇ ਦੋਵੇਂ ਦੇਸ਼ਾਂ ਵਿਚਕਾਰ ਕੋਈ ਸਮਝੋਤਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। Gurdas Maan Canada Tour Canceled:

ਆਸਟਰੇਲੀਆ ’ਚ ਗੁਰਦਾਸ ਮਾਨ ਦੇ ਸ਼ੋਅ ਦਾ ਕ੍ਰੇਜ਼, 11 ਹਜ਼ਾਰ ਡਾਲਰ ’ਚ ਵਿਕੀ ਪਹਿਲੀ ਟਿਕਟ
ਗੁਰਦਾਸ ਮਾਨ ਦੇ ਲਾਈਵ ਸ਼ੋਅਜ਼ ਦਾ ਕ੍ਰੇਜ਼ ਹਮੇਸ਼ਾ ਉਨ੍ਹਾਂ ਦੇ ਚਾਹੁਣ ਵਾਲਿਆਂ ’ਚ ਦੇਖਣ ਨੂੰ ਮਿਲਦਾ ਰਿਹਾ ਹੈ ਪਰ ਇਸ ਵਾਰ ਕੁਝ ਅਜਿਹਾ ਹੋਇਆ ਹੈ, ਜਿਸ ਬਾਰੇ ਸ਼ਾਇਦ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ।

ਦਰਅਸਲ ਗੁਰਦਾਸ ਮਾਨ ਦਾ ਮਾਰਗਰੇਟ ਕੋਰਟ ਏਰੇਨਾ, ਮੈਲਬੌਰਨ ਵਿਖੇ ਲਾਈਵ ਸ਼ੋਅ ਹੋਣ ਜਾ ਰਿਹਾ ਹੈ, ਜਿਸ ਦਾ ਨਾਂ ‘ਅੱਖੀਆਂ ਉਡੀਕਦੀਆਂ ਟੂਰ’ ਹੈ। ਵੱਡੀ ਗੱਲ ਇਹ ਹੈ ਕਿ ਗੁਰਦਾਸ ਮਾਨ ਦੇ ਇਸ ਸ਼ੋਅ ਦੀ ਪਹਿਲੀ ਟਿਕਟ 11 ਹਜ਼ਾਰ ਡਾਲਰ ’ਚ ਵਿਕੀ ਹੈ, ਜੋ ਗੁਰਜੀਵਨ ਸਿੱਧੂ ਨੇ ਖਰੀਦੀ ਹੈ। 11 ਹਜ਼ਾਰ ਡਾਲਰ ਦੀ ਭਾਰਤੀ ਕਰੰਸੀ ’ਚ ਕੀਮਤ 6 ਲੱਖ ਰੁਪਏ ਦੇ ਕਰੀਬ ਹੈ।The craze of Gurdas Maan’s show

ਦਰਅਸਲ ਗੁਰਦਾਸ ਮਾਨ ਦਾ ਮਾਰਗਰੇਟ ਕੋਰਟ ਏਰੇਨਾ, ਮੈਲਬੌਰਨ ਵਿਖੇ ਲਾਈਵ ਸ਼ੋਅ ਹੋਣ ਜਾ ਰਿਹਾ ਹੈ, ਜਿਸ ਦਾ ਨਾਂ ‘ਅੱਖੀਆਂ ਉਡੀਕਦੀਆਂ ਟੂਰ’ ਹੈ। ਵੱਡੀ ਗੱਲ ਇਹ ਹੈ ਕਿ ਗੁਰਦਾਸ ਮਾਨ ਦੇ ਇਸ ਸ਼ੋਅ ਦੀ ਪਹਿਲੀ ਟਿਕਟ 11 ਹਜ਼ਾਰ ਡਾਲਰ ’ਚ ਵਿਕੀ ਹੈ, ਜੋ ਗੁਰਜੀਵਨ ਸਿੱਧੂ ਨੇ ਖਰੀਦੀ ਹੈ। 11 ਹਜ਼ਾਰ ਡਾਲਰ ਦੀ ਭਾਰਤੀ ਕਰੰਸੀ ’ਚ ਕੀਮਤ 6 ਲੱਖ ਰੁਪਏ ਦੇ ਕਰੀਬ ਹੈ।The craze of Gurdas Maan’s show

also read :- ਪੰਜਾਬ ’ਚ ਵੱਧ ਰਹੇ ਗਰਮੀ ਦੇ ਕਹਿਰ ਤੋਂ ਮਿਲਣ ਜਾ ਰਹੀ ਰਾਹਤ, ਇਸ ਤਾਰੀਖ਼ ਤੋਂ ਪਵੇਗਾ ਮੀਂਹ

ਕ੍ਰਿਏਟਿਵ ਇਵੈਂਟਸ ਵਲੋਂ ਆਸਟਰੇਲੀਆ ਵਿਖੇ ਗੁਰਦਾਸ ਮਾਨ ਦਾ ਇਹ ਖ਼ਾਸ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਸ਼ੋਅ ਦੀਆਂ ਟਿਕਟਾਂ drytickets.com.au ’ਤੇ ਉਪਲੱਬਧ ਹਨ।The craze of Gurdas Maan’s show

ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਪਹੁੰਚੇ ਗੁਰਦਾਸ ਮਾਨ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਿਆ। ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਦੇਹਾਂਤ ’ਤੇ ਸਿਆਸੀ ਆਗੂਆਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸੇ ਨਾਲ ਹੀ ਸੰਗੀਤ ਜਗਤ ਦੇ ਮਸ਼ਹੂਰ ਕਲਾਕਾਰ ਗੁਰਦਾਸ ਮਾਨ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਪਹੁੰਚੇ।Gurdas Hon came to pay his last respects

ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀ ਪੁਰਾਣੀ ਯਾਦ ਸਾਂਝੀ ਕਰਦਿਆਂ ਕਿਹਾ ਕਿ ਉਹ ਮੇਰੇ ਪਿਤਾ ਜੀ ਦੇ ਖ਼ਾਸ ਦੋਸਤ ਸਨ। ਉਹ ਮੇਰੇ ਮਾਤਾ ਜੀ ਦੇ ਭੋਗ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ।

ਪ੍ਰਕਾਸ਼ ਸਿੰਘ ਬਾਦਲ ਹਰ ਇਕ ਦੇ ਦੁੱਖ-ਸੁੱਖ ’ਚ ਪਹੁੰਚਣਾ ਜਾਣਦੇ ਸਨ, ਮੈਂ ਉਹ ਦਿਨ ਨਹੀਂ ਭੁੱਲ੍ਹਣਾ ਚਾਹੁੰਦਾ। ਗੁਰਦਾਸ ਮਾਨ ਨੇ ਅੱਗੇ ਕਿਹਾ ਕਿ ਜਦੋਂ ਮੈਂ ਮਲੋਟ ਕਾਲਜ ਪੜ੍ਹਦਾ ਸੀ ਤਾਂ ਉਹ ਤੱਕੜੀ ਨਿਸ਼ਾਨ ਲੈ ਕੇ ਪਹੁੰਚੇ ਸਨ। ਮੈਂ ਤੱਕੜੀ ਚੋਣ ਨਿਸ਼ਾਨ ’ਤੇ ਇਕ ਕਵਿਤਾ ਵੀ ਲਿਖੀ ਸੀ, ਜਿਸ ਦੇ ਪੋਸਟਰ ਅਸੀਂ ਆਪਣੇ ਹੱਥੀਂ ਲਾਉਂਦੇ ਰਹੇ ਸੀ।Gurdas Hon came to pay his last respects

also read :-

ਦੱਸ ਦਈਏ ਕਿ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਵਿਖੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ, ਜਿੱਥੇ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।

ਹੁਣ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਪਿੰਡ ਬਾਦਲ ਲਿਜਾਇਆ ਜਾ ਰਿਹਾ ਹੈ। ਜਿਸ ਐਂਬੂਲੈਂਸ ‘ਚ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਹੈ, ਉਸ ਨੂੰ ਬਿਕਰਮ ਮਜੀਠੀਆ ਖ਼ੁਦ ਚਲਾ ਰਹੇ ਹਨ।

ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਨਾਲ ਪਰਿਵਾਰ ਅਤੇ ਪੂਰਾ ਅਕਾਲੀ ਦਲ ਡੂੰਘੇ ਸਦਮੇ ‘ਚ ਹੈ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।Gurdas Hon came to pay his last respects