notice - Nirpakh Post
AI ਟੂਲਸ ਰਾਹੀਂ ਗੁਰਬਾਣੀ ਤੇ ਸਿੱਖ ਇਤਿਹਾਸ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਸ਼੍ਰੋਮਣੀ ਕਮੇਟੀ ਵੱਲੋਂ ਲਿਖੇ ਗਏ ਪੱਤਰ ਵਿੱਚ ਚੈਟ ਜੀਪੀਟੀ, ਡੀਪਸੀਕ, ਗਰੋਕ, ਜੇਮਿਨੀ ਏਆਈ, ਮੈਟਾ, ਗੂਗਲ, ਵੀਓ 3, ਡਿਸਕਰਿਪਟ, ਰਨਵੇਅ ਐਮਐਲ, ਪਿਕਟੋਰੀ, ਮਜਿਸਟੋ, ਇਨਵੀਡਿਓ, ਡੈਲ-ਈ 2, ਮਿਡਜਰਨੀ, ਡੀਪਏਆਈ ਅਤੇ ਹੋਰ ਸ਼ਾਮਲ ਹਨ।
ਇਸ ਸਬੰਧੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀਆਂ ਆਪਣੀਆਂ ਮੌਲਿਕ ਪ੍ਰੰਪਰਾਵਾਂ ਹਨ, ਜਿਨ੍ਹਾਂ ਵਿਚ ਤਬਦੀਲੀ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਤਕਨੀਕ ਦੇ ਯੁੱਗ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਤੇ ਤਸਵੀਰਾਂ ਨਾਲ ਛੇੜਛਾੜ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਹਿਰਦਿਆਂ ਨੂੰ ਗਹਿਰੀ ਸੱਟ ਵੱਜ ਰਹੀ ਹੈ। ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬਉੱਚ ਹਨ, ਜਿਸ ਅੰਦਰ ਦਰਜ ਗੁਰਬਾਣੀ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨਹੀਂ ਹੋ ਸਕਦੀ, ਪ੍ਰੰਤੂ ਅਜਿਹੀਆਂ ਐਪਸ ਗੁਰਬਾਣੀ ਦੀਆਂ ਪਾਵਨ ਪੰਗਤੀਆਂ ਨੂੰ ਗ਼ਲਤ ਤਰੀਕੇ ਨਾਲ ਦਰਸਾ ਰਹੀਆਂ ਹਨ, ਜੋ ਗੁਰਬਾਣੀ ਦੀ ਬੇਅਦਬੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਕਈ ਇਤਰਾਜ਼ ਪ੍ਰਗਟ ਹੋਏ ਹਨ, ਜਿਸ ਦੇ ਮੱਦੇਨਜ਼ਰ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ ਗ਼ਲਤ ਜਾਣਕਾਰੀਆਂ ’ਤੇ ਰੋਕ ਲਗਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਵੱਖ-ਵੱਖ ਏਆਈ ਪਲੇਟਫਾਰਮਾਂ ’ਤੇ ਅਜਿਹਾ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਸਤਿਕਾਰਯੋਗ ਸਿੱਖ ਧਾਰਮਿਕ ਸ਼ਖ਼ਸੀਅਤਾਂ, ਪਾਵਨ ਗ੍ਰੰਥਾਂ ਅਤੇ ਸਿੱਖ ਪ੍ਰਤੀਕਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਨੌਜਵਾਨ ਪੀੜ੍ਹੀ ਤਕਨਾਲੋਜੀ ਦੀ ਵਰਤੋਂ ਜਰੀਏ ਆਪਣੇ ਇਤਿਹਾਸ, ਪ੍ਰੰਪਰਾਵਾਂ ਅਤੇ ਮਾਨਤਾਵਾਂ ਨੂੰ ਜਾਣਨ ਦਾ ਯਤਨ ਕਰਦੀ ਹੈ, ਪਰ ਏਆਈ ਦੁਆਰਾ ਉਨ੍ਹਾਂ ਨੂੰ ਮਿਲ ਰਹੀ ਅਧੂਰੀ ਤੇ ਗ਼ਲਤ ਜਾਣਕਾਰੀ ਧਰਮ ਦੇ ਸਿਧਾਂਤਾਂ ਨੂੰ ਸੱਟ ਮਾਰਨ ਵਾਲੀ ਸਾਬਤ ਹੋ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕਈ ਗੁਰਬਾਣੀ ਐਪਸ ’ਤੇ ਵੀ ਗੁਰਬਾਣੀ ਸ਼ੁੱਧ ਰੂਪ ਵਿਚ ਨਹੀਂ ਹੈ, ਜਿਸ ਬਾਰੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਐਪਸ ਤੋਂ ਅਧੂਰੀ ਜਾਣਕਾਰੀ ਨਾ ਲੈਣ, ਸਗੋਂ ਸਿੱਖ ਇਤਿਹਾਸ ਅਤੇ ਪ੍ਰੰਪਰਾਵਾਂ ਸਬੰਧੀ ਇਤਿਹਾਸਕ ਸਰੋਤਾਂ ਦੀ ਹੀ ਵਰਤੋਂ ਕਰਨ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਕਿ ਇਸ ਸੰਜੀਦਾ ਮਸਲੇ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਸਰਕਾਰੀ ਤੌਰ ’ਤੇ ਵੀ ਨੋਟਿਸ ਲਿਆ ਜਾਵੇ ਅਤੇ ਕੋਈ ਠੋਸ ਨੀਤੀ ਬਣਾ ਕੇ ਅਜਿਹੇ ਚਲਣ ਨੂੰ ਰੋਕਣ ਲਈ ਪ੍ਰਬੰਧ ਕੀਤੇ ਜਾਣ।
ਸਕੂਲ ਪ੍ਰਿੰਸੀਪਲ ਨੂੰ ਧਮਕਾਉਣ ਦੇ ਦੋਸ਼ ਵਿਚ ਆਪ ਵਿਧਾਇਕ ਤੇ ਪਤਨੀ ਨੂੰ ਨੋਟਿਸ
Notice to MLA and his wife
ਦਿੱਲੀ ਵਿਚ ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਸੀਲਮਪੁਰ ਤੋਂ ‘ਆਪ’ ਵਿਧਾਇਕ ਅਬਦੁਲ ਰਹਿਮਾਨ ਅਤੇ ਉਨ੍ਹਾਂ ਦੀ ਪਤਨੀ ਅਸਮਾ ਬੇਗਮ ਨੂੰ ਇਕ ਮਾਮਲੇ ‘ਚ ਨੋਟਿਸ ਜਾਰੀ ਕੀਤਾ ਹੈ।
ਦਰਅਸਲ, ਜੋੜੇ ‘ਤੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੂੰ ਧਮਕੀ ਦੇਣ ਅਤੇ ਹਮਲਾ ਕਰਨ ਦਾ ਦੋਸ਼ ਹੈ। ਇਸ ਸਬੰਧ ‘ਚ ਪੀੜਤਾ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਹਾਈਕੋਰਟ ਨੇ ਦੋਹਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਇਹ ਮਾਮਲਾ 2009 ਦਾ ਹੈ, ਜਿਸ ਵਿਚ ਸਪੈਸ਼ਲ ਸਾਂਸਦ/ਵਿਧਾਇਕ ਅਦਾਲਤ ਨੇ ‘ਆਪ’ ਵਿਧਾਇਕ ਅਬਦੁਲ ਰਹਿਮਾਨ ਅਤੇ ਉਨ੍ਹਾਂ ਦੀ ਪਤਨੀ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਨ੍ਹਾਂ ਨੂੰ ਪ੍ਰੋਬੇਸ਼ਨ ‘ਤੇ ਰਿਹਾਅ ਕਰ ਦਿੱਤਾ ਸੀ। ਮਾਮਲੇ ਵਿੱਚ ਪੀੜਤ ਪ੍ਰਿੰਸੀਪਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਤੋਂ ਬਾਅਦ ਹਾਈ ਕੋਰਟ ਨੇ ਮੁਲਜ਼ਮ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।Notice to MLA and his wife
ਸੀਲਮਪੁਰ ਤੋਂ ‘ਆਪ’ ਵਿਧਾਇਕ ਅਬਦੁਲ ਰਹਿਮਾਨ ਖਿਲਾਫ ਇਹ ਮਾਮਲਾ 4 ਫਰਵਰੀ 2009 ਦਾ ਹੈ। ਘਟਨਾ ਦੇ ਅਗਲੇ ਹੀ ਦਿਨ 5 ਫਰਵਰੀ 2009 ਨੂੰ ਵਿਧਾਇਕ ਅਬਦੁਲ ਰਹਿਮਾਨ ਦੇ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ ਗਈ ਸੀ। ਅਦਾਲਤ ਨੇ ਪਿਛਲੇ ਸਾਲ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਇਸਤਗਾਸਾ ਪੱਖ ਵਿਧਾਇਕ ਅਤੇ ਉਨ੍ਹਾਂ ਦੀ ਪਤਨੀ ‘ਤੇ ਲੱਗੇ ਦੋਸ਼ਾਂ ਨੂੰ ਸਾਬਤ ਕਰਨ ‘ਚ ਸਫਲ ਰਿਹਾ ਹੈ।
also read :- ਹਰਿਆਣਾ ਕਾਂਗਰਸ ‘ਚ ਕਿਰਨ ਚੌਧਰੀ ਦੇ ਨਿਸ਼ਾਨੇ ‘ਤੇ ਦਾਨ ਸਿੰਘ
ਅਦਾਲਤ ਨੇ ਵਿਧਾਇਕ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 353/506 ਅਤੇ 34 ਦੇ ਆਧਾਰ ‘ਤੇ ਇਸ ਮਾਮਲੇ ‘ਚ ਦੋਸ਼ੀ ਪਾਇਆ, ਜਦਕਿ ਵਿਧਾਇਕ ਦੀ ਪਤਨੀ ਆਸਮਾ ‘ਤੇ ਧਾਰਾ 332 ਦੇ ਤਹਿਤ ਦੋਸ਼ ਸਾਬਤ ਹੋਏ।Notice to MLA and his wife
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਸਿੱਧੂ ਨੇ ਆਪਣੀ Z+ ਸਕਿਓਰਿਟੀ ਦੀ ਵਾਪਸੀ ਲਈ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਜਸਟਿਸ ਰਾਜਮੋਹਨ ਸਿੰਘ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਕਿਹਾ ਕਿ ਜਦੋਂ ਸਿੱਧੂ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੀ ਸੁਰੱਖਿਆ ਘਟਾਈ ਗਈ ਸੀ। ਸੁਰੱਖਿਆ ਘਟਾਉਣ ਦਾ ਕੀ ਆਧਾਰ ਹੈ, ਕੀ ਰਾਜ ਅਤੇ ਕੇਂਦਰੀ ਏਜੰਸੀਆਂ ਤੋਂ ਇਨਪੁਟ ਆਇਆ ਸੀ, ਕੀ ਨਵਜੋਤ ਸਿੱਧੂ ਨਾਲ ਗੱਲ ਕੀਤੀ ਗਈ ਕਿ ਉਹਨਾਂ ਨੂੰ ਕਿਸ ਤਰ੍ਹਾਂ ਦਾ ਖਤਰਾ ਹੈ।Notice issued to Punjab Govt
ਇਸ ‘ਤੇ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਉਹ ਸਟੇਟਸ ਰਿਪੋਰਟ ਦਾਇਰ ਕਰਨਗੇ। ਸਿੱਧੂ ਦੇ ਵਕੀਲ ਮਨਜੀਤ ਖਹਿਰਾ ਨੇ ਕਿਹਾ ਕਿ ਸਰਕਾਰ ਨੇ ਖੁਦ ਕਿਹਾ ਸੀ ਕਿ ਸਿੱਧੂ ਨੂੰ ਖਤਰਾ ਹੈ ਪਰ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਅਚਾਨਕ ਸੁਰੱਖਿਆ ਘਟਾ ਦਿੱਤੀ ਗਈ। ਵਕੀਲ ਨੇ ਕਿਹਾ ਕਿ ਅਸੀਂ ਪਟੀਸ਼ਨ ‘ਚ ਲਾਰੈਂਸ ਬਿਸ਼ਨੋਈ ਦਾ ਵੀ ਜ਼ਿਕਰ ਕੀਤਾ ਹੈ। ਬਿਸ਼ਨੋਈ ਨੇ ਆਪਣੇ ਇੱਕ ਇੰਟਰਵਿਊ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਬੜਿੰਗ ਅਤੇ ਨਵਜੋਤ ਸਿੱਧੂ ਦਾ ਨਾਂ ਲਿਆ ਸੀ। ਸਰਕਾਰ ਨੇ ਰਾਜਾ ਬੜਿੰਗ ਦੀ ਸੁਰੱਖਿਆ ਵਧਾ ਦਿੱਤੀ ਹੈ ਜਦਕਿ ਸਿੱਧੂ ਦੀ ਸੁਰੱਖਿਆ ਘਟਾ ਦਿੱਤੀ ਹੈ।Notice issued to Punjab Govt
also read :-  ਡਿਬਰੂਗੜ੍ਹ ਜੇਲ੍ਹ ‘ਚ ਬੰਦ ਨੌਜਵਾਨਾਂ ਦੇ ਪਰਿਵਾਰ ਵੀਰਵਾਰ ਨੂੰ ਕਰਨਗੇ ਮੁਲਾਕਾਤ
ਐਡਵੋਕੇਟ ਮਨਜੀਤ ਖਹਿਰਾ ਨੇ ਕਿਹਾ ਕਿ ਅਸੀਂ ਪਟੀਸ਼ਨ ‘ਚ ਸਿੱਧੂ ਦੇ ਪਟਿਆਲਾ ਸਥਿਤ ਘਰ ‘ਚ ਕਿਸੇ ਅਣਪਛਾਤੇ ਵਿਅਕਤੀ ਦੇ ਦਾਖਲ ਹੋਣ ਦਾ ਵੀ ਜ਼ਿਕਰ ਕੀਤਾ ਹੈ। ਸੁਰੱਖਿਆ ਦੇ ਬਾਵਜੂਦ ਇੱਕ ਅਣਪਛਾਤਾ ਵਿਅਕਤੀ ਘਰ ਦੇ ਅੰਦਰ ਕਿਵੇਂ ਆਇਆ। ਉਮੀਦ ਹੈ ਕਿ ਸਾਨੂੰ ਸੁਰੱਖਿਆ ਮਿਲੇਗੀ।Notice issued to Punjab Govt