sukhpalkhaira - Nirpakh Post

ਆਮ ਆਦਮੀ ਪਾਰਟੀ ਹੁਣ ਧਨਾਢਾਂ ਦੀ ਪਾਰਟੀ ਬਣ ਗਈ
It became a party of riches

ਕਾਂਗਰਸ ਪਾਰਟੀ ਤੋਂ ਟਿਕਟ ਮਿਲਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਪਹਿਲੀ ਵਾਰ ਬਰਨਾਲਾ ਪਹੁੰਚੇ। ਬਰਨਾਲਾ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਤੇ ਕਾਂਗਰਸੀ ਵਰਕਰਾਂ ਨੇ ਖਹਿਰਾ ਦਾ ਢੋਲ ਤੇ ਨਾਅਰਿਆਂ ਨਾਲ ਸਵਾਗਤ ਕੀਤਾ। ਸੁਖਪਾਲ ਖਹਿਰਾ ਨੇ ਬਰਨਾਲਾ ਆਉਂਦਿਆਂ ਹੀ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ‘ਆਪ’ ਪਾਰਟੀ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ।

ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਧਨਾਢਾਂ ਦੀ ਪਾਰਟੀ ਬਣ ਚੁੱਕੀ ਹੈ। ਵੀਆਈਪੀ ਕਲਚਰ ਅਪਣਾਉਣ ਦੇ ਦੋਸ਼ ਲੱਗ ਰਹੇ ਹਨ। ਪਾਰਟੀ ਵਲੰਟੀਅਰਾਂ ਦੀ ਹੁਣ ਇੱਜ਼ਤ ਨਹੀਂ ਰਹੀ। ਉਨ੍ਹਾਂ ਨੇ ਕਿਹਾ ਕਿ ਕਰੋੜਪਤੀ ਰਾਜ ਸਭਾ ਦੇ ਮੈਂਬਰ ਬਣਾਏ ਗਏ ਹਨ ਤੇ ਦਿੱਲੀ ਤੋਂ ਲਿਆਂਦੇ ਲੋਕਾਂ ਨੂੰ ਪੰਜਾਬ ਵਿੱਚ ਅਹਿਮ ਅਹੁਦਿਆਂ ’ਤੇ ਨਿਯੁਕਤ ਕੀਤਾ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਛੱਡ ਕੇ ਕਿਸੇ ਵੀ ਆਮ ਵਲੰਟੀਅਰ ਨੂੰ ਟਿਕਟ ਨਹੀਂ ਦਿੱਤੀ। ਬਾਕੀ ਪਾਰਟੀਆਂ ਦੇ ਲੋਕਾਂ ਨੂੰ ਉਮੀਦਵਾਰ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਮਾਫੀਆ ਸਿਸਟਮ ਤੇ ਭ੍ਰਿਸ਼ਟਾਚਾਰ ਦੇ ਦੋਸ਼ ਸਿਖਰਾਂ ‘ਤੇ ਹਨ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਬਣ ਕੇ ਉੱਭਰੀ ਸੀ ਪਰ ਹੁਣ ਧਨਾਢਾਂ ਦੀ ਪਾਰਟੀ ਬਣ ਚੁੱਕੀ ਹੈ। ਇਸ ਪਾਰਟੀ ਵਿੱਚ ਕਿਸੇ ਵੀ ਵਲੰਟੀਅਰ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਵੀਆਈਪੀ ਕਲਚਰ ਦਾ ਵਿਰੋਧ ਕਰਨ ਵਾਲੇ ਪਾਰਟੀ ਪ੍ਰਧਾਨ ਦਾ ਪਰਿਵਾਰ ਭਾਰੀ ਪੁਲਿਸ ਸੁਰੱਖਿਆ ਨਾਲ ਪੰਜਾਬ ਵਿੱਚ ਘੁੰਮ ਰਿਹਾ ਹੈ। It became a party of riches

also read :-  ਸਕੂਲ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ

ਉਨ੍ਹਾਂ ਨੇ ਕਿਹਾ ਕਿ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ 8 ਰਾਜ ਸਭਾ ਮੈਂਬਰਾਂ ਵਿੱਚੋਂ ਕਿਸੇ ਵੀ ਆਮ ਵਲੰਟੀਅਰ ਨੂੰ ਰਾਜ ਸਭਾ ਵਿੱਚ ਨਹੀਂ ਭੇਜਿਆ ਗਿਆ। ਜਦੋਂਕਿ ਕਰੋੜਪਤੀ ਤੇ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਮੈਂਬਰ ਬਣਾਇਆ ਗਿਆ। ਇਸ ਤੋਂ ਇਲਾਵਾ ਪੰਜਾਬ ‘ਚ ਅਹਿਮ ਅਹੁਦਿਆਂ ‘ਤੇ ਦਿੱਲੀ ਦੇ ਲੋਕਾਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ, ਰੇਰਾ ਅਥਾਰਟੀ ਦੇ ਚੇਅਰਮੈਨ ਤੇ ਮੈਂਬਰ, ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਿੱਲੀ ਤੋਂ ਲਿਆਂਦੇ ਗਏ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਸਾਰੀਆਂ ਸਰਕਾਰੀ ਨੌਕਰੀਆਂ ‘ਤੇ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ, ਗੁਜਰਾਤ, ਉਤਰਾਖੰਡ ਤੇ ਰਾਜਸਥਾਨ ਵਿੱਚ ਕਾਨੂੰਨ ਹੈ ਕਿ ਬਾਹਰਲੇ ਰਾਜ ਤੋਂ ਕੋਈ ਵਿਅਕਤੀ ਨਾ ਤਾਂ ਨੌਕਰੀ ਕਰ ਸਕਦਾ ਹੈ ਤੇ ਨਾ ਹੀ ਜ਼ਮੀਨ ਖਰੀਦ ਸਕਦਾ ਹੈ। ਪੰਜਾਬ ਸਰਕਾਰ ਨੇ ਮੇਰੀ ਇਸ ਮੰਗ ਨੂੰ ਰੱਦ ਕਰ ਦਿੱਤਾ ਹੈ। It became a party of riches

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ
Case registered against Sukhpal Singh Khaira ਕਪੂਰਥਲਾ ਦੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ ‘ਤੇ ਖਹਿਰਾ ਖ਼ਿਲਾਫ਼ ਵੱਖ-ਵੱਖ ਧਾਰਾਵਾਂ 186, 189, 342, 500, 506 ਤਹਿਤ ਕੇਸ ਦਰਜ ਕੀਤਾ ਗਿਆ ਹੈ। Case registered against Sukhpal Singh Khaira

also read :- ਪੰਜ ਤੱਤਾਂ ‘ਚ ਵਿਲੀਨ ਹੋਏ ਸਾਬਕਾ CM ‘ਪ੍ਰਕਾਸ਼ ਸਿੰਘ ਬਾਦਲ’, ਹਰ ਅੱਖ ‘ਚੋਂ ਵਗੇ ਹੰਝੂ

ਦੱਸ ਦੇਈਏ ਕਿ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ ਰਾਹੀ ਦੱਸਿਆ ਗਿਆ ਸੀ ਕਿ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਮਰਥਕਾਂ ਸਮੇਤ ਸਬ ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਪ੍ਰਤੀ ਹਰ ਤਰ੍ਹਾਂ ਦੀ ਬੇਤੁਕੀ ਟਿੱਪਣੀ ਕੀਤੀ। ਇਸ ਤੋਂ ਇਲਾਵਾ ਖਹਿਰਾ ਨੇ ਫੇਸਬੁੱਕ ‘ਤੇ ਲਾਈਵ ਹੁੰਦੇ ਹੋਏ ਐੱਸ. ਡੀ. ਐੱਮ. ਭੁਲੱਥ ਸੰਜੀਵ ਸ਼ਰਮਾ ਨੂੰ ਬੇਇੱਜ਼ਤ ਕਰਨ ਅਤੇ ਬੇਲੋੜੇ ਸਵਾਲ ਪੁੱਛਦੇ ਹੋਏ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਸੀ। Case registered against Sukhpal Singh Khaira