meethayar - Nirpakh Post
ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
ਖੇਡ ਮੰਤਰੀ ਵੱਲੋਂ ਜਾਂਚ ਦੇ ਆਦੇਸ਼, ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ
ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
ਚੰਡੀਗੜ੍ਹ, 29 ਜੁਲਾਈ
Meet Hayer has ordered ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦੀਆਂ ਆਈਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਆਦੇਸ਼ ਦਿੰਦਿਆਂ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।Meet Hayer has ordered
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
ਮੀਤ ਹੇਅਰ ਨੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। Meet Hayer has ordered
ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ’ਚ ਸਿੰਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ
Committed to ensuring the network ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਲ ਸਰੋਤ ਵਿਭਾਗ, ਹੁਸ਼ਿਆਰਪੁਰ ਦੇ ਏਰੀਆ ਡੈਮ ਸਰਕਲ ਅਧੀਨ ਪੈਂਦੇ ਕੰਢੀ ਖੇਤਰ ਦੇ 7 ਡੈਮਾਂ ਦੀ ਬਹਾਲੀ ਲਈ 5.72 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਜਲ ਸਰੋਤ ਮੰਤਰੀ ਨੇ ਦੱਸਿਆ ਕਿ ਕੰਢੀ ਖੇਤਰ ਦੇ ਮੌਜੂਦਾ 7 ਘੱਟ ਜਲ ਪੱਧਰ ਵਾਲੇ ਡੈਮ ਜਿਵੇਂ ਸਲੇਰਾਂ ਡੈਮ, ਪਰਚ ਡੈਮ, ਪਟਿਆਰੀ ਡੈਮ, ਥਾਨਾ ਡੈਮ, ਜੈਂਤੀ ਡੈਮ, ਸਿਸਵਾਂ ਡੈਮ ਅਤੇ ਮਿਰਜ਼ਾਪੁਰ ਡੈਮ ਜਿੱਥੇ ਸ਼ਿਵਾਲਿਕ ਪਹਾੜੀਆਂ ਦੇ ਬਰਸਾਤੀ ਪਾਣੀ ਨਾਲ ਨਜਿੱਠਣ ਅਤੇ ਕੰਢੀ ਖੇਤਰ ਨੂੰ ਸਿੰਜਾਈ ਦੀ ਸਹੂਲਤ ਪ੍ਰਦਾਨ ਕਰਦੇ ਹਨ ਉੱਥੇ ਹੀ ਸੁਚੱਜੀ ਜਲ ਵੰਡ ਪ੍ਰਣਾਲੀ ਰਾਹੀਂ ਇਸ ਖੇਤਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।Committed to ensuring the network
also read :- ਪੰਜਾਬ ‘ਚ ਝੋਨੇ ਦੇ ਸੀਜ਼ਨ ਬਾਰੇ CM ਮਾਨ ਦਾ ਵੱਡਾ ਐਲਾਨ,
ਮੀਤ ਹੇਅਰ ਨੇ ਅੱਗੇ ਕਿਹਾ ਕਿ ਇਨ੍ਹਾਂ 7 ਡੈਮਾਂ ਦੀ ਵੰਡ ਪ੍ਰਣਾਲੀ ਰੱਖ-ਰਖਾਅ ਨਾ ਹੋਣ ਕਾਰਨ ਠੱਪ ਪਈ ਹੈ, ਜਿਸ ਕਾਰਨ ਕੰਢੀ ਖੇਤਰ ਦੇ ਇਨ੍ਹਾਂ 7 ਡੈਮਾਂ ਅਧੀਨ ਆਉਂਦੇ ਖੇਤਰ ਦੀ ਸਿੰਜਾਈ ਨਹੀਂ ਹੋ ਰਹੀ ਹੈ। ਏਅਰ ਕੰਪ੍ਰੈਸ਼ਰ ਦੀ ਮਦਦ ਨਾਲ 7 ਡੈਮਾਂ ਦੇ ਜਲ ਵੰਡ ਨੈੱਟਵਰਕ ਪ੍ਰਣਾਲੀ ਨੂੰ ਖੋਲ੍ਹ ਕੇ ਕਾਰਜਸ਼ੀਲ ਬਣਾਉਣ ਲਈ ਇੱਕ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ। ਜਲ ਸਰੋਤ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੰਜਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਕਿਸਾਨਾਂ ਨੂੰ ਨਹਿਰੀ ਪਾਣੀ ਪਹੁੰਚਦਾ ਕਰਨ ਲਈ ਬਿਹਤਰ ਨੈਟਵਰਕ ਤਿਆਰ ਕਰ ਰਹੀ ਹੈ। Committed to ensuring the network
ਚੰਡੀਗੜ੍ਹ, 27 ਅਪਰੈਲ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀਰਵਾਰ ਨੂੰ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਓਲੰਪੀਅਨ ਕੌਰ ਸਿੰਘ ਜੋ 74 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ।
ਖੇਡ ਮੰਤਰੀ ਮੀਤ ਹੇਅਰ ਨੇ ਕੌਰ ਸਿੰਘ ਦੇ ਤੁਰ ਜਾਣ ਨੂੰ ਭਾਰਤੀ ਖੇਡ ਖੇਤਰ ਖ਼ਾਸ ਕਰ ਕੇ ਮੁੱਕੇਬਾਜ਼ੀ ਖੇਡ ਲਈ ਵੱਡਾ ਘਾਟਾ ਦੱਸਦਿਆਂ ਕਿਹਾ ਕਿ ਪਦਮ ਸ੍ਰੀ ਤੇ ਅਰਜੁਨਾ ਐਵਾਰਡ ਜੇਤੂ ਕੌਰ ਸਿੰਘ ਨੇ ਪੰਜਾਬ ਤੇ ਦੇਸ਼ ਦਾ ਨਾਮ ਕੌਮਾਂਤਰੀ ਮੰਚ ਉੱਤੇ ਰੌਸ਼ਨ ਕੀਤਾ ਹੈ। ਕੌਰ ਸਿੰਘ ਨੇ 1982 ਦੀਆਂ ਏਸ਼ੀਅਨ ਗੇਮਜ਼ ਵਿੱਚ ਗੋਲਡ ਮੈਡਲ ਜਿੱਤਣ ਤੋਂ ਇਲਾਵਾ ਏਸ਼ੀਅਨ ਚੈਂਪੀਅਨਸ਼ਿਪ ਅਤੇ ਕਿੰਗਜ਼ ਕੱਪ ਵਿੱਚ ਵੀ ਗੋਲਡ ਮੈਡਲ ਜਿੱਤਿਆ।1984 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ।ਮੁਹੰਮਦ ਅਲੀ ਨਾਲ ਇਤਿਹਾਸਕ ਮੈਚ ਖੇਡਿਆ। ਭਾਰਤੀ ਸੈਨਾ ਤੇ ਪੰਜਾਬ ਪੁਲਿਸ ਵਿੱਚ ਲੰਬਾ ਸਮਾਂ ਸੇਵਾ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਇਸ ਮਾਣਮੱਤੇ ਮੁੱਕੇਬਾਜ਼ ਦੀ ਜੀਵਨੀ ਸਕੂਲੀ ਸਿਲੇਬਸ ਦਾ ਹਿੱਸਾ ਬਣਾਈ ਹੈ।
ਮੀਤ ਹੇਅਰ ਨੇ ਕਿਹਾ ਕਿ ਕੌਰ ਸਿੰਘ ਦਾ ਸੰਘਰਸ਼ਮਈ ਜੀਵਨ ਅਤੇ ਖੇਡ ਪ੍ਰਾਪਤੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹਿਣਗੀਆਂ। ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਉੱਠ ਕੇ ਕੌਰ ਸਿੰਘ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਨਾਲ ਵਿਸ਼ਵ ਪੱਧਰ ਉੱਤੇ ਨਾਮਣਾ ਖੱਟਿਆ। ਖੇਡ ਮੰਤਰੀ ਨੇ ਮਹਾਨ ਮੁੱਕੇਬਾਜ਼ ਨੂੰ ਸਿਜਦਾ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਤੇ ਖੇਡ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।