friend - Nirpakh Post

AGTF ਵਲੋਂ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਸਣੇ 8 ਗ੍ਰਿਫਤਾਰ
Arrested close to Karan Aujlaਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਪੰਜਾਬੀ ਗਾਇਕਾਂ-ਗੈਂਗਸਟਰਾਂ-ਟਰੈਵਲ ਏਜੰਟਾਂ ਦੇ ਗਠਜੋੜ ‘ਤੇ ਵੱਡੀ ਕਾਰਵਾਈ ਕੀਤੀ ਗਈ ਜਿਸ ਵਿੱਚ ਕਰੀਬ 8 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।

ਏਜੀਟੀਐਫ ਦੇ ਸੂਤਰਾਂ ਮੁਤਾਬਕ ਇਸ ਬਾਰੇ ਰਾਜ ਦੀ ਅਪਰਾਧ ਸ਼ਾਖਾ ਕੋਲ ਐਫਆਈਆਰ (FIR ) ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਅਤੇ ਇਸ ਮਾਮਲੇ ਵਿੱਚ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।Arrested close to Karan Aujla

also read :- ਸ. ਪ੍ਰਕਾਸ਼ ਸਿੰਘ ਬਾਦਲ ਦੇ ਫੁੱਲ ਚੁਗਣ ਮੌਕੇ ਭਾਵੁਕ ਹੋਇਆ ਪਰਿਵਾਰ

ਦੱਸਣਯੋਗ ਹੈ ਕਿ ਇੱਕ ਪੁਲਿਸ ਦਫਤਰ ਨੇ ਪੁਸ਼ਟੀ ਕੀਤੀ ਹੈ ਕਿ ਗਾਇਕ ਕਰਨ ਔਜਲਾ ਦੇ ਕਰੀਬੀ ਸ਼ਾਰਪੀ ਘੁੰਮਣ ਨੂੰ ਵੀ ਏਜੀਟੀਐਫ ਨੇ ਗ੍ਰਿਫਤਾਰ ਕਰ ਲਿਆ ਹੈ। ਪੰਜਾਬੀ ਗਾਇਕ ਕਰਨ ਔਜਲਾ ਦੇ ਕਰੀਬੀ ਅਤੇ ਟਰੈਵਲ ਏਜੰਟ ਵੀ ਸ਼ਾਮਲ ਦੱਸੇ ਜਾ ਰਹੇ ਹਨ। ਅਧਿਕਾਰੀ ਜਲਦ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।Arrested close to Karan Aujla