Big success - Nirpakh Post

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ
DGP tweeted the information

ਪੰਜਾਬ ਪੁਲਸ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ ‘ਤੇ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਦੇ ਕਬਜ਼ੇ ‘ਚੋਂ 4 ਗਲੋਕ-26 ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ।

also read-ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2024)

ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਸਮਗਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਅਤੇ ਹੋਰ ਸਾਧਨਾਂ ਦੀ ਵਰਤੋਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਖੇਪ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। DGP tweeted the information

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ! ਡੇਢ ਕਿਲੋ ਅਫੀਮ ਦੇ ਨਾਲ ਇਕ ਸ਼ਖ਼ਸ ਗ੍ਰਿਫ਼ਤਾਰ।
Big success to Amritsar Police ਪੁਲਿਸ ਥਾਣਾ ਛੇਹਰਟਾ ਵੱਲੋਂ ਇਕ ਸ਼ਖਸ ਨੂੰ ਡੇਢ ਕਿਲੋ ਅਫੀਮ ਦੇ ਨਾਲ਼ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਬਾਰੇ ਪ੍ਰੈਸ ਵਾਰਤਾ ਕਰਦੇ ਹੋਏ ਪ੍ਰਭਜੋਤ ਸਿੰਘ ਵਿਰਕ ਏਡੀਸੀਪੀ ਸਿਟੀ ਨੇ ਦੱਸਿਆ ਕੀ ਥਾਣਾ ਛੇਹਰਟਾ ਵੱਲੋਂ ਮੋੜ ਖਾਪੜਖੇੜੀ ਗੁਰੂ ਕੀ ਵਡਾਲੀ ਵਿਖੇ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰੀ ਚਿੱਟੇ ਰੰਗ ਦੀ ਵਰਨਾ ਗੱਡੀ ਨੂੰ ਰੋਕਿਆ ਗਿਆ ਜਿਸ ਵਿੱਚੋਂ ਇੱਕ ਸ਼ਖ਼ਸ ਨੇ ਕਾਲੇ ਰੰਗ ਦਾ ਮੋਮੀ ਲਿਫਾਫਾ ਫੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। Big success to Amritsar Police

also read :-  ਅੱਜ ਦਰਜ ਹੋਵੇਗੀ ਬ੍ਰਿਜਭੂਸ਼ਣ ਵਿਰੁੱਧ FIR, ਦਿੱਲੀ ਪੁਲਸ ਨੇ SC ਨੂੰ ਦਿੱਤੀ ਜਾਣਕਾਰੀ

ਉਕਤ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਕੋਲੋਂ ਡੇਢ ਕਿਲੋ ਅਫੀਮ ਬਰਾਮਦ ਕੀਤੀ ਗਈ। ਦੋਸ਼ੀ ਵੱਲੋਂ ਆਪਣਾ ਨਾਂ ਜਤਿੰਦਰ ਸਿੰਘ ਉਰਫ ਬਾਊ ਦੱਸਿਆ ਗਿਆ ਅਤੇ ਅਦਾਲਤ ਵਿਚ ਪੇਸ਼ ਕਰਨ ਮਗਰੋਂ ਪੁਲੀਸ ਨੇ ਦੋਸ਼ੀ ਦੀ ਤਿੰਨ ਦਿਨਾਂ ਦਾ ਰਿਮਾਂਡ ਮਿਲੀ।Big success to Amritsar Police