PEOPLE - Nirpakh Post
ਵਿਧਾਇਕ ਸ਼ੈਰੀ ਕਲਸੀ ਨੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਲਈ ਸਾਰ-ਵਾਰਡ ਨੰਬਰ 13 ਵਿਖੇ ਨਵੀਆਂ ਗਲੀਆਂ ਦਾ ਕੰਮ ਸ਼ੁਰੂ ਕਰਵਾਇਆ
ਬਟਾਲਾ, 11 ਜੁਲਾਈ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੇ ਵਾਸੀਆਂ ਦੀ ਚਿਰੋਕਣੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਖੁਦ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ।
ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲੜੀ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 13 ਵਿੱਚ ਨਵੀਆਂ ਬਣਨ ਵਾਲੀਆਂ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ। ਉਨਾਂ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਤੋਂ ਸੱਖਣੇ ਲੋਕਾਂ ਦੀ ਸਹੂਲਤ ਲਈ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਹਰ ਵਾਰਡ ਵਿੱਚ ਲੋਕਾਂ ਦੀ ਸਹੂਲਤ ਲਈ ਸੀਵਰੇਜ ਤੇ ਨਵੀਆਂ ਗਲੀਆਂ ਦੀ ਉਸਾਰੀ ਕਰਵਾਈ ਜਾਵੇਗੀ, ਜਿਸ ਲਈ ਕੰਮ ਚੱਲ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ ਅਤੇ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਰਕੇ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਹੀਂ ਕੀਤੀਆਂ ਗਈਆਂ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਲੋਕਾਂ ਦੀ ਬਾਂਹ ਫੜ੍ਹੀ ਗਈ ਹੈ ਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੋਰਾਨ ਕੋਈ ਵੀ ਉਨਾਂ ਦੀ ਸਾਰ ਲੈਣ ਨਹੀ ਆਇਆ ਅਤੇ ਉਹ ਲੰਬੇ ਸਮੇਂ ਤੋਂ ਗਲੀਆਂ ਨਾ ਬਣਨ ਕਰਕੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।
ਇਸ ਮੌਕੇ ਐਸ.ਡੀ.ਓ ਰੋਹਿਤ ਉੱਪਲ, ਅੰਮ੍ਰਿਤ ਕਲਸੀ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਸੀਨੀਅਰ ਆਗੂ ਅਵਤਾਰ ਸਿੰਘ ਕਲਸੀ, ਵਿੱਕੀ ਚੌਹਾਨ, ਸੰਧੂ ਭੱਟੀ ਸਮੇਤ ਵਾਰਡ ਵਾਸੀ ਮੋਜੂਦ ਸਨ।
ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ
ਚੰਡੀਗੜ੍ਹ / ਅਬੋਹਰ, 27 ਮਈ:
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵਿਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ  ਨਿਗਰਾਨ ਇੰਜੀਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਰਨ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਵੀ ਦਿੱਤੇ।
ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਉਹ ਅਬੋਹਰ ਦੇ ਇਸ ਅਚਾਨਕ ਦੌਰੇ ਤੇ ਪਹੁੰਚੇ ਹਨ। ਉਹਨਾਂ ਨੇ ਇਸ ਦੌਰਾਨ ਸ਼ਹਿਰ ਦੇ ਕੂੜਾ ਡੰਪ, ਇੰਦਰਾ ਨਗਰੀ ਸਟੇਡੀਅਮ, ਨਹਿਰੂ ਸਟੇਡੀਅਮ, ਸਬਜ਼ੀ ਮੰਡੀ, ਕ੍ਰਿਸ਼ਨਾ ਨਗਰੀ , ਘੁਮਿਆਰ ਮੁਹੱਲਾ ਅਤੇ ਅਜੀਮਗੜ੍ਹ ਇਲਾਕੇ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੇਠਲੇ ਪੱਧਰ ਤੇ ਕੀਤੇ ਜਾ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ।
ਇਸ ਦੌਰਾਨ ਘੁਮਿਆਰ ਮੁਹੱਲਾ ਦੇ ਲੋਕਾਂ ਵੱਲੋਂ ਪੀਣ ਵਾਲੇ ਪਾਣੀ ਵਿੱਚ ਮਿਲਾਵਟ ਦੀ ਸ਼ਿਕਾਇਤ ਕੀਤੇ ਜਾਣ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੌਕੇ ‘ਤੇ ਹੀ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ। ਉਹਨਾਂ ਨੇ ਸਖਤੀ ਨਾਲ ਕਿਹਾ ਕਿ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਹੋਣੇ ਚਾਹੀਦੇ ਹਨ ਅਤੇ ਜਿਵੇਂ ਉਹ ਖੁਦ ਵੱਖ-ਵੱਖ ਵਾਰਡਾਂ ਵਿੱਚ ਜਾ ਰਹੇ ਹਨ ਅਧਿਕਾਰੀ ਵੀ ਇਸੇ ਤਰ੍ਹਾਂ ਵਾਰਡਾ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਹਨਾਂ ਦਾ ਹੱਲ ਕਰਨ।
ਕੈਬਨਿਟ ਮੰਤਰੀ ਨੇ ਕੂੜਾ ਡੰਪ ਸਾਈਟ ਤੇ ਹਦਾਇਤ ਕੀਤੀ ਕਿ ਪੁਰਾਣੇ ਕੂੜੇ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ ਅਤੇ ਸ਼ਹਿਰ ਵਿੱਚੋਂ ਚੁੱਕੇ ਜਾਣ ਵਾਲੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਹਦਾਇਤਾਂ ਅਨੁਸਾਰ ਸੰਭਾਲਿਆ ਜਾਵੇ। ਉਹਨਾਂ ਨੇ ਇੰਦਰਾ ਨਗਰੀ ਦੇ ਸਟੇਡੀਅਮ ਦਾ ਦੌਰਾ ਕਰਦਿਆਂ ਇੱਥੇ ਹੋਰ ਸਹੂਲਤਾਂ ਵਧਾਉਣ ਅਤੇ ਇੱਥੋਂ ਦੇ ਅਧੂਰੇ ਪਏ ਕਮਿਊਨਿਟੀ ਹਾਲ ਨੂੰ ਵੀ ਮੁਕੰਮਲ ਕਰਨ ਦੀਆਂ ਹਦਾਇਤਾਂ ਵਿਭਾਗ ਨੂੰ ਦਿੱਤੀਆਂ। ਉਹਨਾਂ ਨੇ ਸਬਜ਼ੀ ਮੰਡੀ ਵਿੱਚ ਪਹੁੰਚ ਕੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ  ਤੇ ਸਫਾਈ ਅਤੇ ਹੋਰ ਵਿਵਸਥਾਵਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ।
ਡਾ. ਰਵਜੋਤ ਸਿੰਘ ਨੇ ਮੁਹੱਲਿਆਂ ਵਿੱਚ ਪਹੁੰਚ ਕੇ ਲੋਕਾਂ ਦੇ ਘਰ ਘਰ ਜਾ ਕੇ ਪੀਣ ਵਾਲੇ ਪਾਣੀ ਅਤੇ ਸਫਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ  ਉਨ੍ਹਾਂ ਨੇ ਅਜੀਮਗੜ੍ਹ ਦਾ ਦੌਰਾ ਕਰਕੇ ਇਸ ਇਲਾਕੇ ਵਿੱਚ ਸੜਕਾਂ ਦੀ ਮੁਰੰਮਤ ਜਲਦੀ ਕਰਾਉਣ ਅਤੇ ਬਿਜਲੀ ਦੇ ਖੰਭਿਆਂ ਸਬੰਧੀ ਵੀ ਮੌਕੇ ਤੇ ਹੀ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਖੰਬੇ ਅਤੇ ਤਾਰਾਂ ਦਰੁਸਤ ਕਰਨ ਦੀ ਸਖਤ ਹਦਾਇਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸਮੇਂ ਬਿਨਾਂ ਕਿਸੇ ਵਿਉਂਤਬੰਦੀ ਦੇ ਵਿੱਢੇ ਗਏ ਪ੍ਰੋਜੈਕਟਾਂ ਕਾਰਨ ਸ਼ਹਿਰ ਦੇ ਵਿਕਾਸ ਵਿੱਚ ਖੜੋਤ ਆ ਗਈ ਸੀ, ਜਿਸਨੂੰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹੁਣ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਪੀਣ ਵਾਲੇ ਪਾਣੀ ਦੀ ਸਮੱਸਿਆ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਸ਼ਹਿਰ ਦੇ ਵਾਟਰ ਵਰਕਸ ਵਿੱਚ ਹੋਰ ਡਿੱਗੀਆਂ ਬਣਾਉਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੀਆਂ ਜਾਣਗੀਆਂ।
ਇਸ ਮੌਕੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਪ੍ਰਤੀ ਦ੍ਰਿੜ ਸੰਕਲਪਿਤ ਹੈ ਅਤੇ ਸ਼ਹਿਰ ਦੇ ਵਿਕਾਸ ਨੂੰ ਵਿਉਂਤਬੰਦ ਤਰੀਕੇ ਨਾਲ ਨੇਪਰੇ ਚਾੜਨ ਲਈ ਹੀ ਅੱਜ ਕੈਬਨਿਟ ਮੰਤਰੀ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਇਥੇ ਪੁੱਜਣ ਤੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸ ਡੀ ਐਮ ਕ੍ਰਿਸ਼ਨਾ ਪਾਲ ਰਾਜਪੂਤ ਨੇ ਉਹਨਾਂ ਦਾ ਸਵਾਗਤ ਕੀਤਾ।
ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਐਡਵੋਕੇਟ ਹਰਪ੍ਰੀਤ ਸਿੰਘ ਤੋਂ ਇਲਾਵਾ ਸਥਾਨਕ ਆਗੂ ਵੀ ਹਾਜ਼ਰ ਸਨ।।
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਹੁਸ਼ਿਆਰਪੁਰ, 24 ਮਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ ਐਕਟ ਤਹਿਤ ਸੈਕਸ਼ਨ 138 ਦੇ ਮਾਮਲੇ, (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਮਾਮਲੇ ਅਤੇ ਲੇਬਰ ਵਿਵਾਦ ਮਾਮਲੇ), ਮੋਟਰ ਦੁਰਘਟਨਾਵਾਂ ਦੇ ਦਾਅਵੇ ਮਾਮਲੇ (ਐਸ ਏ ਸੀ ਟੀ), ਬਿਜਲੀ ਅਤੇ ਪਾਣੀ ਦੇ ਬਿੱਲ (ਗੈਰ-ਸਮਝੌਤਾ ਯੋਗ ਨੂੰ ਛੱਡ ਕੇ), ਵਿਵਾਹਕ ਵਿਵਾਦ, ਟਰੈਫਿਕ ਚਾਲਾਨ, ਮਾਲ ਮਾਮਲੇ ਅਤੇ ਹੋਰ ਸਿਵਲ, ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਝਗੜੇ ਆਦਿ ਦੇ ਮਾਮਲੇ ਰੱਖੇ ਗਏ।
ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੀ ਯੋਗ ਅਗਵਾਈ ਲਗਾਈ ਗਈ। ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਚ ਕੁੱਲ 19 ਬੈਂਚ ਬਣਾਏ ਗਏ, ਜਿਸ ਵਿਚ ਹੁਸ਼ਿਆਰਪੁਰ ਜੁਡੀਸ਼ੀਅਲ ਕੋਰਟ ਵਿਚ 8 ਬੈਂਚ, ਸਬ-ਡਵੀਜ਼ਨ ਦਸੂਹਾ ਵਿਚ 2 ਬੈਂਚ, ਮੁਕੇਰੀਆਂ ਵਿਚ 2 ਬੈਂਚ ਅਤੇ ਗੜ੍ਹਸ਼ੰਕਰ ਵਿਚ 2 ਬੈਂਚ ਅਤੇ ਮਾਲ ਕੋਰਟ ਵਿਚ 5 ਬੈਂਚਾਂ ਦਾ ਗਠਨ ਕੀਤਾ ਗਿਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਲੋਕ ਅਦਾਲਤ ਵਿਚ 23,658 ਮਾਮਲਿਆਂ ਦੀ ਸੁਣਵਾਈ ਹੋਈ ਅਤੇ 19,436 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ, ਨਾਲ ਹੀ ਧਿਰਾਂ ਦੇ ਕੁੱਲ 8,870,264,341 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਰਾਸ਼ਟਰੀ ਲੋਕ ਅਦਾਲਤ ਮੌਕੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਵਲੋਂ ਟਰੈਫਿਕ ਚਾਲਾਨ ਭੁਗਤਾਨ ਲਈ ਆਏ ਵਿਅਕਤੀਆਂ ਲਈ ਵਿਸ਼ੇਸ਼ ਹੈਲਪ ਡੈਸਕ ਲਗਾਏ ਗਏ ਤਾਂ ਜੋ ਅਦਾਲਤਾਂ ਵਿਚ ਲੱਗੇ ਟਰੈਫਿਕ ਚਾਲਾਨਾਂ ਦਾ ਆਸਾਨੀ ਨਾਲ ਭੁਗਤਾਨ ਕੀਤਾ ਜਾ ਸਕੇ।
ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ ਜ਼ਿਲ੍ਹੇ ਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ। ਇਸ ਲੋਕ ਅਦਾਲਤ ਨੂੰ ਬਿਹਤਰ ਢੰਗ ਨਾਲ ਮੁਕੰਮਲ ਕਰਨ ਲਈ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ।
ਨੀਰਜ ਗੋਇਲ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਲੋਕ ਅਦਾਲਤਾਂ ਵਿਚ ਮਾਮਲੇ ਦਰਜ ਕਰਕੇ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਇਸ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਵਿਚ ਲਏ ਗਏ ਫੈਸਲੇ ਅੰਤਿਮ ਹੁੰਦੇ ਹਨ ਅਤੇ ਇਸ ਦੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸ ਨਾਲ ਦੋਵੇਂ ਧਿਰਾਂ ਵਿਚਕਾਰ ਆਪਸੀ ਪਿਆਰ ਵੱਧਦਾ ਹੈ।
ਪੈਟਰੋਲ ਪੰਪਾਂ ਉਤੇ ਡੋਲੂ-ਬਾਲਟੀਆਂ ਲੈ ਕੇ ਤੇਲ ਲੈਣ ਪੁੱਜ ਰਹੇ ਨੇ ਲੋਕ
ਟਰੱਕਾਂ ਅਤੇ ਟੈਂਕਰਾਂ ਸਮੇਤ ਬਾਕੀ ਵਪਾਰਕ ਵਾਹਨਾਂ ਦੇ ਡਰਾਈਵਰਾਂ ਨੇ ‘ਹਿੱਟ ਐਂਡ ਰਨ’ ਮਾਮਲਿਆਂ ਨਾਲ ਸਬੰਧਤ ਨਵੇਂ ਕਾਨੂੰਨ ਦੇ ਵਿਰੋਧ ਵਿੱਚ ਆਵਾਜਾਈ ਠੱਪ ਕਰ ਦਿੱਤੀ, ਜਿਸ ਕਾਰਨ ਕੁਝ ਸੂਬਿਆਂ ਵਿਚ ਪੈਟਰੋਲ-ਡੀਜ਼ਲ ਦੀ ਵੱਡੀ ਕਿੱਲਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਅਜਿਹੇ ਹਾਲਾਤ ਨੂੰ ਵੇਖਦੇ ਹੋਏ ਪੈਟਰੋਲ ਪੰਪਾਂ ਉਤੇ ਵਾਹਨਾਂ ਦੀ ਕਤਾਰਾਂ ਲੱਗ ਗਈਆਂ ਹਨ। Oil with dolu-buckets
ਪੰਜਾਬ ਦੇ ਵੱਡੀ ਗਿਣਤੀ ਪੰਪਾਂ ਉਤੇ ਤੇਲ ਖਤਮ ਹੋ ਗਿਆ ਹੈ ਤੇ ਪੰਪ ਮਾਲਕਾਂ ਨੇ ਬੋਰਡ ਲਗਾ ਦਿੱਤੇ ਹਨ। ਬਠਿੰਡਾ ਵਿੱਚ ਟਰੱਕ ਡਰਾਈਵਰਾਂ ਦੀ ਹੜਤਾਲ ਦਾ ਵੱਡਾ ਅਸਰ ਪਿਆ ਹੈ। 40% ਪੰਪਾਂ ‘ਤੇ ਤੇਲ ਉਪਲਬਧ ਨਹੀਂ ਹੈ। ਚੰਡੀਗੜ੍ਹ ਵਿੱਚ ਵੀ ਪੈਟਰੋਲ ਪੰਪਾਂ ਦੇ ਬਾਹਰ ਲੰਮੀਆਂ ਲਾਈਨਾਂ ਲੱਗੀਆਂ ਹਨ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਪੈਟਰੋਲ ਪੰਪਾਂ ‘ਤੇ ਡੀਜ਼ਲ ਅਤੇ ਪੈਟਰੋਲ ਬਹੁਤ ਘੱਟ ਬਚਿਆ ਹੈ।
ਸੰਗਰੂਰ ਵਿੱਚ ਪੈਟਰੋਲ ਪੰਪ ਅੱਗੇ ਤੇਲ ਭਰਵਾਉਣ ਲਈ ਇੱਕ ਕਿਲੋਮੀਟਰ ਤੱਕ ਵਾਹਨਾਂ ਦੀ ਲੰਬੀ ਲਾਈਨ ਲੱਗੀ ਹੋਈ ਹੈ। ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਥੇ ਲੋਕ ਰਸੋਈ ਦੇ ਭਾਂਡਿਆਂ ਵਿਚ ਪੈਟਰੋਲ ਭਰਵਾਉਣ ਲਈ ਪੰਪ ’ਤੇ ਪੁੱਜ ਰਹੇ ਹਨ।Oil with dolu-buckets
ਲੋਕਾਂ ਨੇ ਹੱਥਾਂ ਵਿਚ ਸਟੀਲ ਦੇ ਡੋਲੂ ਤੇ ਬਾਲਟੀਆਂ ਫੜੀਆਂ ਹੋਈਆਂ ਹਨ। ਪੈਟਰੋਲ ਪੰਪਾਂ ਤੋਂ ਤੇੇਲ ਮੁੱਕਣ ਦੇ ਖਦਸ਼ੇ ਕਾਰਨ ਗੱਡੀਆਂ ਦੀਆਂ ਲਾਈਨਾਂ ਲੱਗ ਗਈਆਂ ਹਨ। ਤੇਲ ਪਵਾਉਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ।
ALSO READ :- ਹਰਿਆਣਾ ਪਹੁੰਚ ਨਵੀਂ ਵੰਦੇ ਭਾਰਤ ਟਰੇਨ, ਅੰਬਾਲਾ ਛਾਉਣੀ ਵਿੱਚ ਸ਼ਾਨਦਾਰ ਸਵਾਗਤ
ਲੋਕ ਵਾਹਨਾਂ ਦੀਆਂ ਟੈਂਕੀਆਂ ਫੁੱਲ ਕਰਵਾਉਣ ਲਈ ਲਾਈਨਾਂ ਵਿਚ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਪੰਪਾਂ ‘ਤੇ ਬੱਸ 1 ਦਿਨ ਦਾ ਸਟੌਕ ਬਾਕੀ ਹੈ। ਪੰਪ ਮਾਲਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਹਨਾਂ ਦੀ ਘੱਟ ਵਰਤੋਂ ਕਰਨ।Oil with dolu-buckets
Assam Meghalaya Border Dispute:
ਆਸਾਮ ਅਤੇ ਮੇਘਾਲਿਆ ਵਿਚਾਲੇ ਸਰਹੱਦੀ ਵਿਵਾਦ ਇੱਕ ਵਾਰ ਫਿਰ ਹਿੰਸਕ ਹੋ ਗਿਆ ਹੈ। ਬੀਤੀ 26 ਸਤੰਬਰ ਨੂੰ ਸਰਹੱਦ ਨੇੜੇ ਸਥਿਤ ਇੱਕ ਪਿੰਡ ਵਿੱਚ ਝੜਪ ਹੋਈ ਸੀ। ਪੁਲਸ ਨੇ ਦੱਸਿਆ ਕਿ ਦੋਹਾਂ ਧਿਰਾਂ ਨੇ ਇਕ ਦੂਜੇ ‘ਤੇ ਧਨੁਸ਼, ਤੀਰਾਂ ਅਤੇ ਗੁਲੇਲਾਂ ਨਾਲ ਹਮਲਾ ਕੀਤਾ। ਇਸ ਵਿਵਾਦ ਦੀ ਫੋਟੋ-ਵੀਡੀਓ ਬੁੱਧਵਾਰ ਨੂੰ ਵਾਇਰਲ ਹੋਈ ਸੀ।
ਇਹ ਝੜਪ ਮੇਘਾਲਿਆ ਦੇ ਪੱਛਮੀ ਜੈਂਤੀਆ ਪਹਾੜੀ ਜ਼ਿਲ੍ਹੇ ਅਤੇ ਆਸਾਮ ਦੇ ਪੱਛਮੀ ਕਾਰਬੀ ਐਂਗਲੌਂਗ ਜ਼ਿਲ੍ਹੇ ਦੀ ਸਰਹੱਦ ‘ਤੇ ਸਥਿਤ ਲਾਪੰਗਾਪ ਪਿੰਡ ਵਿੱਚ ਹੋਈ। ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ।
ਦੋਵਾਂ ਰਾਜਾਂ ਦੀਆਂ ਪੁਲਿਸ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਦੀ ਕਾਊਂਸਲਿੰਗ ਕੀਤੀ ਅਤੇ ਫਿਰ ਸਥਿਤੀ ‘ਤੇ ਕਾਬੂ ਪਾਇਆ। ਬੁੱਧਵਾਰ ਸਵੇਰੇ ਸਥਿਤੀ ਸ਼ਾਂਤ ਰਹੀ ਪਰ ਤਣਾਅਪੂਰਨ ਰਿਹਾ ਕਿਉਂਕਿ ਦੋਵਾਂ ਰਾਜਾਂ ਦੇ ਪੁਲਿਸ ਬਲਾਂ ਨੇ ਪਿੰਡ ਵਾਸੀਆਂ ਨੂੰ ਉਸ ਥਾਂ ‘ਤੇ ਇਕੱਠੇ ਹੋਣ ਤੋਂ ਰੋਕ ਦਿੱਤਾ ਜਿੱਥੇ ਝੜਪ ਹੋਈ ਸੀ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਇਸ ਮੁੱਦੇ ‘ਤੇ ਅਕਤੂਬਰ ‘ਚ ਮੀਟਿੰਗ ਕਰਨਗੇ।
ਇਹ ਵੀ ਪੜ੍ਹੋ: ਮਥੁਰਾ ਰੇਲਵੇ ਸਟੇਸ਼ਨ ‘ਤੇ ਦੇਰ ਰਾਤ ਰੇਲ ਹਾਦਸਾ, ਪਲੇਟਫਾਰਮ ‘ਤੇ ਚੜ੍ਹੀ ਤੇਜ਼ ਰਫਤਾਰ ਟਰੇਨ, ਵਾਲ ਵਾਲ ਬਚੇ ਮੁਸਾਫ਼ਿਰ…
ਲਾਪੰਗਾਪ ਪਿੰਡ ਦੀ ਵਸਨੀਕ ਡੇਮੋਂਮੀ ਲਿੰਗਦੋਹ ਨੇ ਦਾਅਵਾ ਕੀਤਾ ਕਿ ਪਿੰਡ ਦੇ ਕਿਸਾਨ ਆਪਣੇ ਝੋਨੇ ਦੇ ਖੇਤਾਂ ਦੀ ਦੇਖਭਾਲ ਕਰ ਰਹੇ ਸਨ ਜਦੋਂ ਉਨ੍ਹਾਂ ‘ਤੇ ਖੇਤਾਂ ਦੇ ਨੇੜੇ ਲੁਕੇ ਆਸਾਮ ਦੇ ਬੰਦਿਆਂ ਨੇ ਗੁਲੇਲਾਂ, ਕਮਾਨ ਅਤੇ ਤੀਰਾਂ ਨਾਲ ਹਮਲਾ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਹਮਲੇ ਬਾਰੇ ਪਤਾ ਲੱਗਣ ਤੋਂ ਬਾਅਦ ਸਾਡੇ ਪਿੰਡ ਦੇ ਕਰੀਬ 250-300 ਲੋਕ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਧਨੁਸ਼, ਤੀਰ ਅਤੇ ਗੋਲੇ ਨਾਲ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਮੰਗਲਵਾਰ ਨੂੰ ਦਿਨ ਭਰ ਤਣਾਅ ਬਣਿਆ ਰਿਹਾ। Assam Meghalaya Border Dispute:
ਸਮਾ-ਮੇਘਾਲਿਆ ਵਿਚਾਲੇ ਅਜਿਹੀਆਂ ਹਿੰਸਕ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਪਿਛਲੇ ਸਾਲ ਨਵੰਬਰ ‘ਚ ਸਰਹੱਦ ‘ਤੇ ਵਿਵਾਦਿਤ ਜ਼ਮੀਨ ‘ਤੇ ਮੁਕਰੋਹ ‘ਚ ਗੋਲੀਬਾਰੀ ਦੀ ਘਟਨਾ ‘ਚ ਮੇਘਾਲਿਆ ਦੇ ਪੰਜ ਅਤੇ ਅਸਾਮ ਦੇ ਇਕ ਵਣ ਗਾਰਡ ਸਮੇਤ ਘੱਟੋ-ਘੱਟ ਛੇ ਲੋਕ ਮਾਰੇ ਗਏ ਸਨ।
ਦੱਸਿਆ ਗਿਆ ਕਿ ਕੁਝ ਲੋਕ ਸਰਹੱਦ ਦੇ ਨਾਲ ਲੱਗਦੇ ਜੰਗਲ ਵਿੱਚੋਂ ਇੱਕ ਟਰੱਕ ਵਿੱਚ ਲੱਕੜ ਦੀ ਤਸਕਰੀ ਕਰ ਰਹੇ ਸਨ। ਜਦੋਂ ਅਸਾਮ ਪੁਲਿਸ ਅਤੇ ਜੰਗਲਾਤ ਵਿਭਾਗ ਨੇ ਪੱਛਮੀ ਜੈਂਤੀਆ ਪਹਾੜੀਆਂ ਦੇ ਮੁਕਰੋਹ ਵਿਖੇ ਉਨ੍ਹਾਂ ਨੂੰ ਰੋਕਿਆ ਤਾਂ ਗੋਲੀਬਾਰੀ ਸ਼ੁਰੂ ਹੋ ਗਈ। ਖ਼ਬਰ ਫੈਲਦੇ ਹੀ ਮੇਘਾਲਿਆ ਦੇ 7 ਜ਼ਿਲ੍ਹਿਆਂ ਵਿੱਚ ਹਿੰਸਾ ਭੜਕ ਗਈ। Assam Meghalaya Border Dispute:
ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ
ਲੁਧਿਆਣਾ, 29 ਅਪ੍ਰੈਲ:
ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।A big relief to the people of Punjab
ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। A big relief to the people of Punjab
ALSO READ :-ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ! ਡੇਢ ਕਿਲੋ ਅਫੀਮ ਦੇ ਨਾਲ ਇਕ ਸ਼ਖ਼ਸ ਗ੍ਰਿਫ਼ਤਾਰ।
ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।A big relief to the people of Punjab