wrestlers - Nirpakh Post

ਪਹਿਲਵਾਨਾਂ ਦੀ ਬ੍ਰਿਜ ਭੂਸ਼ਣ ਨੂੰ ਚੁਣੌਤੀ, ਜੇਕਰ ਬੇਕਸੂਰ ਹੋ ਤਾਂ ਨਾਰਕੋ ਟੈਸਟ ਕਰਵਾਓ
ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਬੁੱਧਵਾਰ ਨੂੰ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਯਕੀਨ ਹੈ ਕਿ ਉਹ ਬੇਕਸੂਰ ਹਨ ਤਾਂ ਉਹ ਝੂਠ ਫੜਨ ਵਾਲਾ ਨਾਰਕੋ ਟੈਸਟ ਕਰਵਾਉਣ। ਬ੍ਰਿਜ ਭੂਸ਼ਣ ‘ਤੇ 7 ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਕਿਹਾ ਕਿ ਜੇਕਰ ਬ੍ਰਿਜ ਭੂਸ਼ਣ ਮੁਕਾਬਲਿਆਂ ਦੇ ਆਯੋਜਨ ਨਾਲ ਜੁੜੇ ਹੋਣਗੇ ਤਾਂ ਉਹ ਮੁਕਾਬਲੇ ਕਰਵਾਉਣ ਦਾ ਵਿਰੋਧ ਕਰਨਗੇ।Bridge Bhushan challenge

ਸਾਕਸ਼ੀ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਮੈਂ WFI ਪ੍ਰਧਾਨ ਨੂੰ ਨਾਰਕੋ ਟੈਸਟ ਕਰਵਾਉਣ ਦੀ ਚੁਣੌਤੀ ਦਿੰਦੀ ਹਾਂ। ਅਸੀਂ ਵੀ ਟੈਸਟ ਕਰਵਾਉਣ ਲਈ ਤਿਆਰ ਹਾਂ। ਸੱਚਾਈ ਸਾਹਮਣੇ ਆਉਣ ਦਿਓ, ਕੌਣ ਦੋਸ਼ੀ ਹੈ ਅਤੇ ਕੌਣ ਨਹੀਂ।” ਇਕ ਹੋਰ ਓਲੰਪਿਕ ਤਮਗਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਸਾਰੇ ਮੁਕਾਬਲੇ IOA (ਭਾਰਤੀ ਓਲੰਪਿਕ ਸੰਘ) ਦੇ ਐਡ-ਹਾਕ ਪੈਨਲ ਦੇ ਅਧੀਨ ਹੋਣ। ਜੇਕਰ WFI ਮੁਖੀ ਕਿਸੇ ਵੀ ਤਰੀਕੇ ਨਾਲ ਇਸ ਨਾਲ ਜੁੜੇ ਹੋਣਗੇ ਤਾਂ ਅਸੀਂ ਇਸਦਾ ਵਿਰੋਧ ਕਰਾਂਗੇ।’Bridge Bhushan challenge

also read :- ਕੁਝ ਲੋਕ ਨਕਾਰਾਤਮਕਤਾ ਨਾਲ ਭਰੇ ਹਨ, ਉਹ ਦੇਸ਼ ‘ਚ ਕੁਝ ਚੰਗਾ ਹੁੰਦਾ ਨਹੀਂ ਵੇਖਣਾ ਚਾਹੁੰਦੇ: PM ਮੋਦੀ

ਪਹਿਲਵਾਨਾਂ ਨੇ ਵੀਰਵਾਰ ਨੂੰ ਬ੍ਰਿਜ ਭੂਸ਼ਣ ਦੇ ਖਿਲਾਫ “ਤਫ਼ਤੀਸ਼ ਦੀ ਧੀਮੀ ਰਫਤਾਰ” ਦੇ ਵਿਰੋਧ ਵਿੱਚ ਬਾਂਹਾਂ ‘ਤੇ ਕਾਲੀ ਪੱਟੀ ਬੰਨ੍ਹਣ ਦਾ ਫੈਸਲਾ ਕੀਤਾ। ਪ੍ਰਦਰਸ਼ਨਕਾਰੀ ਇੱਕ ਨਾਬਾਲਗ ਸਮੇਤ 7 ਮਹਿਲਾ ਪਹਿਲਵਾਨਾਂ ਨਾਲ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਅਤੇ ਉਨ੍ਹਾਂ ਨੂੰ ਧਮਕਾਉਣ ਦੇ ਦੋਸ਼ ਵਿੱਚ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਦਿੱਲੀ ਪੁਲਸ ਨੇ 28 ਅਪ੍ਰੈਲ ਨੂੰ WFI ਪ੍ਰਧਾਨ ਦੇ ਖਿਲਾਫ ਦੋ FIR ਦਰਜ ਕੀਤੀਆਂ ਸਨ।Bridge Bhushan challenge

ਪਹਿਲਵਾਨਾਂ ਦੇ ਸੰਘਰਸ਼ ਦਾ ਅਸਰ, WFI ਮੁਖੀ ਖ਼ਿਲਾਫ਼ POCSO ਸਣੇ 2 ਮਾਮਲੇ ਦਰਜ
ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਦੇ ਮਾਮਲੇ ‘ਚ ਹੁਣ ਦਿੱਲੀ ਪੁਲਸ ਨੇ ਵੱਡਾ ਐਕਸ਼ਨ ਲਿਆ ਹੈ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫਞ 2 FIR ਦਰਜ ਕੀਤੀਆਂ ਗਈਆਂ ਹਨ। Impact of wrestlers’ struggle

ਦਿੱਲੀ ਪੁਲਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਪੋਕਸੋ ਐਕਟ ਅਤੇ ਛੇੜਖਾਨੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤੀ ਹੈ। ਦੱਸ ਦੇਈਏ ਕਿ ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬ੍ਰਿਜਭੂਸ਼ਣ ਸ਼ਰਣ ਸਿੰਘ ‘ਤੇ ਐੱਫ.ਆਈ.ਆਰ. ਦਰਜ ਕਰਨ ‘ਤੇ ਸਹਿਮਤੀ ਜਤਾਈ ਸੀ। Impact of wrestlers’ struggle

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਸੀ.ਪੀ. ਪ੍ਰਣਵ ਤਾਇਲ ਨੇ ਦੱਸਿਆ ਕਿ WFI ਦੇ ਮੁਖੀ ਬ੍ਰਿਜ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁੱਧ ਮਹਿਲਾ ਪਹਿਲਵਾਨਾਂ ਦੀਆਂ ਸ਼ਿਕਾਇਤਾਂ ‘ਤੇ ਕਨਾਟ ਪਲੇਸ ਪੁਲਸ ਸਟੇਸ਼ਨ ਵਿਚ 2 FIR ਦਰਜ ਕੀਤੀਆਂ ਗਈਆਂ ਹਨ।

ALSO READ :- ਭ੍ਰਿਸ਼ਟਾਚਾਰੀਆਂ ‘ਤੇ ਨਕੇਲ ਕੱਸਣ ਲਈ ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ

ਪ੍ਰਦਰਸ਼ਨਕਾਰੀ ਪਹਿਲਵਾਨਾਂ ਲਈ ਲਗਾਤਾਰ ਵੱਧਦੇ ਸਮਰਥਨ ਵਿਚਾਲੇ ਦਿੱਲੀ ਪੁਲਸ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫ਼ 7 ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਦੋ FIR ਦਰਜ ਕੀਤੀਆਂ। ਦਿੱਲੀ ਪੁਲਸ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਤੇ ਜਸਟਿਸ ਪੀ.ਐੱਸ. ਨਰਸਿਮਹਾ ਦੀ ਸੁਪਰੀਮ ਕੋਰਟ ਦੀ ਬੈਂਚ ਨੂੰ ਦੱਸਿਆ ਕਿ ਐੱਫ.ਆਈ.ਆਰ. ਸ਼ੁੱਕਰਵਾਰ ਨੂੰ ਦਰਜ ਕੀਤੀ ਜਾਵੇਗੀ।Impact of wrestlers’ struggle