LADIES - Nirpakh Post
ਔਰਤਾਂ ਨੂੰ ਹਰ ਮਹੀਨੇ 1 ਹਜ਼ਾਰ ਦੀ ਬਜਾਏ ਦੇਵਾਂਗੇ ਇੰਨੇ ਰੁਪਏ
1100 per month to women
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਹੋਏ ਹਨ। ਇਸ ਦੌਰਾਨ ਉਨ੍ਹਾਂ ਧੂਰੀ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ‘ਚ ਉਨ੍ਹਾਂ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇਣ ਦੇ ਵਾਅਦੇ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ‘ਤੇ ਕੰਮ ਕਰ ਰਹੇ ਹਨ ਤੇ ਛੇਤੀ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਵਿਚ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਸ ਨਾਲ ਟਿਊਬਵੈੱਲ ਬੰਦ ਕਰ ਕੇ ਧਰਤੀ ਹੇਠਲਾ ਪਾਣੀ ਬਚਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ 70 ਫ਼ੀਸਦੀ ਨਹਿਰੀ ਪਾਣੀ ਖੇਤਾਂ ਤਕ ਪਹੁੰਚਾਉਣ ਦਾ ਟੀਚਾ ਮਿੱਥਿਆ ਹੋਇਆ ਹੈ। ਅਜਿਹਾ ਹੋਣ ‘ਤੇ ਪੰਜਾਬ ਵਿਚ ਸਾਢੇ 14 ਲੱਖ ਟਿਊਬਵੈੱਲਾਂ ਵਿਚੋਂ ਤਕਰੀਬਨ 5 ਲੱਖ ਟਿਊਬਵੈੱਲ ਬੰਦ ਹੋ ਜਾਣਗੇ। ਸਰਕਾਰ ਕਿਸਾਨਾਂ ਨੂੰ ਝੋਨੇ ਦੇ ਬਿਜਲੀ ਦੀ ਸਬਸਿਡੀ ਲਈ 18 ਹਜ਼ਾਰ ਕਰੋੜ ਰੁਪਏ ਦੀ ਦਿੰਦੀ ਹੈ। ਜੇ 5 ਲੱਖ ਟਿਊਬਵੈੱਲ ਬੰਦ ਹੋ ਗਿਆ ਤਾਂ ਇਸ ਵਿਚੋਂ 6-7 ਹਜ਼ਾਰ ਕਰੋੜ ਰੁਪਏ ਬੱਚ ਜਾਣਗੇ। ਇਸ ਵਿਚੋਂ ਹੁਣ ਮਾਵਾਂ ਭੈਣਾਂ ਨੂੰ ਜਿਹੜਾ ਹਜ਼ਾਰ-ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਜਾਵੇਗਾ ਤੇ ਹੁਣ ਹਜ਼ਾਰ ਰੁਪਏ ਦੀ ਬਜਾਏ 1100 ਰੁਪਏ ਦੇਵਾਂਗੇ। 1100 per month to women
also read :- ਜਦੋਂ 92 ਨਹੀਂ ਬੋਲੇ, 7 ਰਾਜ ਸਭਾ ਵਾਲੇ ਨਹੀਂ ਬੋਲੇ, ਫਿਰ 13 ਕਿੱਥੋਂ ਬੋਲਣਗੇ ?
CM ਮਾਨ ਨੇ ਕਿਹਾ ਕਿ ਜੇ ਇਕ ਵਾਰ ਪੈਸਾ ਖਾਤੇ ਵਿਚ ਆਉਣਾ ਸ਼ੁਰੂ ਹੋ ਗਿਆ ਤਾਂ ਕਦੇ ਬੰਦ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਅਸੀਂ ਬੱਲੇ-ਬੱਲੇ ਹੀ ਕਰਵਾਉਣੀ ਹੁੰਦੀ ਤਾਂ ਚੋਣਾਂ ਤੋਂ 2 ਮਹੀਨੇ ਪਹਿਲਾਂ ਇਹ ਸਕੀਮ ਸ਼ੁਰੂ ਕਰ ਸਕਦੇ ਸੀ ਤੇ ਚੋਣਾਂ ਤੋਂ ਬਾਅਦ ਬੰਦ ਕਰ ਦਿੰਦੇ, ਜਿਵੇਂ ਪਹਿਲੀਆਂ ਸਰਕਾਰਾਂ ਕਰਦੀਆਂ ਰਹੀਆਂ ਹਨ। ਪਰ ਜੇ ਅਸੀਂ ਇਕ ਵਾਰ ਇਹ ਸਕੀਮ ਸ਼ੁਰੂ ਕਰਾਂਗੇ ਤਾਂ ਬੰਦ ਨਹੀਂ ਹੋਵੇਗੀ। 1100 per month to women
ਕਰਨਾਟਕ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ 5 ਗਰੰਟੀਆਂ ਵਿੱਚ ਸ਼ਾਮਲ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸ਼ੁਰੂ ਕੀਤੀ ਗਈ ਸੀ। ਇਨ੍ਹਾਂ ਬੱਸਾਂ ਵਿੱਚ ਵੱਡੀ ਗਿਣਤੀ ਔਰਤਾਂ ਸਫਰ ਕਰ ਰਹੀਆਂ ਹਨ।Free travel opportunities
ਮੰਗਲਵਾਰ ਨੂੰ ਇਥੇ ਇਕ ਬੱਸ ਦਾ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਦੋ ਔਰਤਾਂ ਆਪਸ ਵਿੱਚ ਲੜਦੀਆਂ ਨਜ਼ਰ ਆ ਰਹੀਆਂ ਹਨ। ਖ਼ਾਲੀ ਸੀਟ ਉਤੇ ਦੁਪੱਟਾ ਰੱਖਣ ਨੂੰ ਲੈ ਕੇ ਝਗੜਾ ਸ਼ੁਰੂ ਹੋਇਆ ਸੀ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਕਰਨਾਟਕ ਸਰਕਾਰ ਦੀ ਬੱਸ ਅੰਦਰ ਔਰਤਾਂ ਲੜਦੀਆਂ ਨਜ਼ਰ ਆ ਰਹੀਆਂ ਹਨ। ਕੁਝ ਲੋਕ ਵਿਚ ਬਚਾਅ ਕਰਦੇ ਵੀ ਨਜ਼ਰ ਆ ਰਹੇ ਹਨ। ਦੱਸਿਆ ਗਿਆ ਹੈ ਕਿ ਦੋਵੇਂ ਔਰਤਾਂ ਇੱਕੋ ਸੀਟ ‘ਤੇ ਬੈਠਣ ਦਾ ਦਾਅਵਾ ਕਰ ਰਹੀਆਂ ਸਨ।Free travel opportunities
also read ;- ਪਹਾੜੀਆਂ ‘ਚ ਲੈਂਡਸਲਾਈਡ, ਹਵਾ ‘ਚ ਲਟਕੀ PRTC ਦੀ ਬੱਸ, ਦੇਖੋ ਤਸਵੀਰਾਂ
ਇਹ ਘਟਨਾ ਮੈਸੂਰ ਤੋਂ ਚਾਮੁੰਡੀ ਹਿੱਲਜ਼ ਜਾ ਰਹੀ ਬੱਸ ਵਿੱਚ ਵਾਪਰੀ। ਦੱਸਿਆ ਗਿਆ ਹੈ ਕਿ ਬੱਸ ਭਰੀ ਹੋਈ ਸੀ ਅਤੇ ਉਸ ਵਿੱਚ ਇੱਕ ਸੀਟ ਖਾਲੀ ਸੀ, ਜਿਸ ਨੂੰ ਇੱਕ ਔਰਤ ਨੇ ਆਪਣੇ ਦੁਪੱਟੇ ਨਾਲ ਮੱਲ ਲਿਆ ਸੀ।
ਜਦੋਂ ਉਸ ਸੀਟ ਉਤੇ ਦੂਜੀ ਔਰਤ ਬੈਠਣ ਲੱਗੀ ਤਾਂ ਝਗੜਾ ਸ਼ੁਰੂ ਹੋ ਗਿਆ। ਕੁਝ ਦੇਰ ਵਿਚ ਹੀ ਬਹਿਸ ਇੰਨੀ ਵਧ ਗਈ ਕਿ ਹੱਥੋਪਾਈ ਵੀ ਸ਼ੁਰੂ ਹੋ ਗਈ। ਵੀਡੀਓ ‘ਚ ਬੱਸ ‘ਚ ਮੌਜੂਦ ਕੁਝ ਔਰਤਾਂ ਅਤੇ ਨੌਜਵਾਨ ਵੀ ਝਗੜਾ ਕਰ ਰਹੀਆਂ ਔਰਤਾਂ ਨੂੰ ਵੱਖ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ ਲੋਕ ਔਰਤਾਂ ਲਈ ਮੁਫਤ ਬੱਸ ਸੇਵਾ ਦੇ ਨੁਕਸਾਨ ਦੱਸ ਰਹੇ ਹਨ।Free travel opportunities
ਪਹਿਲੀ ਵਾਰ ਪੰਜ ਮਹਿਲਾ ਅਫਸਰਾਂ ਨੂੰ ਆਰਮੀ ਆਰਟੀਲਰੀ ਵਿੱਚ ਕਮਿਸ਼ਨ ਦਿੱਤਾ ਗਿਆ ਹੈ। ਭਾਰਤੀ ਫੌਜ ਨੇ ਫੌਜ ਦੀ ਇੱਕ ਪ੍ਰਮੁੱਖ ਸ਼ਾਖਾ, ਆਰਟਿਲਰੀ ਰੈਜੀਮੈਂਟ ਵਿੱਚ ਮਹਿਲਾ ਅਧਿਕਾਰੀਆਂ ਨੂੰ ਇਜਾਜ਼ਤ ਦੇ ਕੇ ਔਰਤਾਂ ਦੀ ਭੂਮਿਕਾ ਦਾ ਵਿਸਤਾਰ ਕੀਤਾ ਹੈ। 29 ਅਪ੍ਰੈਲ ਨੂੰ ਆਫੀਸਰਜ਼ ਟਰੇਨਿੰਗ ਅਕੈਡਮੀ (OTA) ਚੇਨਈ ਵਿਖੇ ਸਫਲ ਸਿਖਲਾਈ ਤੋਂ ਬਾਅਦ ਪੰਜ ਮਹਿਲਾ ਅਧਿਕਾਰੀ ਰੈਜੀਮੈਂਟ ਆਫ ਆਰਟਿਲਰੀ ਵਿੱਚ ਸ਼ਾਮਲ ਹੋ ਗਈਆਂ ਹਨ।For the first time in the Indian Army
ਫੌਜ ਵਿੱਚ ਮਹਿਲਾ ਅਧਿਕਾਰੀਆਂ ਨੂੰ ਉਨ੍ਹਾਂ ਦੇ ਪੁਰਸ਼ ਹਮਰੁਤਬਾ ਦੇ ਬਰਾਬਰ ਮੌਕੇ ਅਤੇ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਿਲਸਿਲੇ ਵਿੱਚ ਪਹਿਲੀ ਵਾਰ ਪੰਜ ਮਹਿਲਾ ਅਫਸਰਾਂ ਨੂੰ ਤੋਪਖਾਨੇ ਦੀ ਰੈਜੀਮੈਂਟ ਵਿੱਚ ਕਮਿਸ਼ਨ ਦਿੱਤਾ ਗਿਆ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਨੌਜਵਾਨ ਮਹਿਲਾ ਅਧਿਕਾਰੀ ਹਰ ਤਰ੍ਹਾਂ ਦੇ ਆਰਟਿਲਰੀ ਯੂਨਿਟਾਂ ਵਿਚ ਤਾਇਨਾਤ ਹਨFor the first time in the Indian Army
ਜਿੱਥੇ ਉਨ੍ਹਾਂ ਨੂੰ ਚੁਣੌਤੀਪੂਰਨ ਸਥਿਤੀਆਂ ਵਿੱਚ ਰਾਕੇਟ, ਮੀਡੀਅਮ, ਫੀਲਡ ਅਤੇ ਨਿਗਰਾਨੀ ਅਤੇ ਟਾਰਗੇਟ ਐਕਵੀਜ਼ਨ (SATA) ਅਤੇ ਉਪਕਰਣਾਂ ਨੂੰ ਸੰਭਾਲਣ ਲਈ ਲੋੜੀਂਦੀ ਸਿਖਲਾਈ ਅਤੇ ਐਕਸਪੋਜ਼ਰ ਮਿਲੇਗਾ। ਪੰਜ ਮਹਿਲਾ ਅਫ਼ਸਰਾਂ ਵਿੱਚੋਂ ਤਿੰਨ ਉੱਤਰੀ ਸਰਹੱਦਾਂ ’ਤੇ ਤਾਇਨਾਤ ਯੂਨਿਟਾਂ ਵਿੱਚ ਅਤੇ ਦੋ ਪੱਛਮ ਵਿੱਚ ਚੁਣੌਤੀਪੂਰਨ ਥਾਵਾਂ ’ਤੇ ਤਾਇਨਾਤ ਹਨ।
ALSO READ :- ਭ੍ਰਿਸ਼ਟਾਚਾਰੀਆਂ ‘ਤੇ ਨਕੇਲ ਕੱਸਣ ਲਈ ਵੱਡੇ ਐਕਸ਼ਨ ਦੀ ਤਿਆਰੀ ‘ਚ ਮਾਨ ਸਰਕਾਰ
ਆਰਟੀਲਰੀ ਰੈਜੀਮੈਂਟ ਵਿੱਚ ਸ਼ਾਮਲ ਮਹਿਲਾ ਫੌਜੀ ਅਫਸਰਾਂ ਵਿੱਚ ਲੈਫਟੀਨੈਂਟ ਮਹਿਕ ਸੈਣੀ ਨੂੰ SATA ਰੈਜੀਮੈਂਟ ਵਿੱਚ, ਲੈਫਟੀਨੈਂਟ ਸਾਕਸ਼ੀ ਦੂਬੇ ਅਤੇ ਲੈਫਟੀਨੈਂਟ ਅਦਿਤੀ ਯਾਦਵ ਨੂੰ ਇੱਕ ਫੀਲਡ ਰੈਜੀਮੈਂਟ ਵਿੱਚ, ਲੈਫਟੀਨੈਂਟ ਪਵਿੱਤਰਾ ਮੌਦਗਿਲ ਨੂੰ ਇੱਕ ਮੱਧਮ ਰੈਜੀਮੈਂਟ ਵਿੱਚ ਅਤੇ ਲੈਫਟੀਨੈਂਟ ਅਕਾਂਕਸ਼ਾ ਨੂੰ ਇੱਕ ਰਾਕੇਟ ਰੈਜੀਮੈਂਟ ਵਿੱਚ ਸ਼ਾਮਲ ਕੀਤਾ ਗਿਆ ਹੈ।For the first time in the Indian Army