Punjabi News Update - Nirpakh Post

ਮਾਨਵਤਾ ਦੇ ਆਧਾਰ 'ਤੇ ਮੰਗੀ ਪੈਰੋਲ: ਜਗਤਾਰ ਹਵਾਰਾ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਨੇ ਗਵਰਨਰ ਨਾਲ ਕੀਤੀ ਅਹਿਮ ਮੁਲਾਕਾਤ
ਭਾਈ ਜਗਤਾਰ ਸਿੰਘ ਹਵਾਰਾ  ਦੀ ਪੈਰੋਲ ਲਈ ਚਿੱਠੀ ਲਿਖਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉਹ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਗਵਰਨਰ ਨਾਲ ਚਰਚਾ ਕੀਤੀ  ਮੁੱਖ ਮੰਤਰੀ ਨੇ ਗਵਰਨਰ ਨੂੰ ਚਿੱਠੀ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਿਸ਼ ਵੀ ਕੀਤੀ ਸੀ। ਅੱਜ ਦੀ ਇਹ ਮੁਲਾਕਾਤ ਇਸ ਲਿਹਾਜ਼ ਨਾਲ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਹਾਲਾਕਿ ਭਾਈ ਹਵਾਰਾ ਵੱਲੋਂ  1 ਦਿਨ ਦੀ ਪੈਰੋਲ ਤੋਂ ਇਨਕਾਰ ਕਰਦਿਆਂ 10 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਜਾ ਰਹੀ ਹੈ..

ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਖਾਸ ਤੌਰ ‘ਤੇ ਇਸੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਗਵਰਨਰ ਹਾਊਸ ਪਹੁੰਚੇ ਹਨ। ਹਾਲਾਂਕਿ, ਮੁੱਖ ਮੰਤਰੀ ਦੀ ਮੁਲਾਕਾਤ ਦੇ ਅਸਲ ਕਾਰਨਾਂ ਦਾ ਪਤਾ ਉਨ੍ਹਾਂ ਦੇ ਬਾਹਰ ਆਉਣ ਤੋਂ ਬਾਅਦ ਹੀ ਚਲ ਸਕੇਗਾ। ਮੁਲਕਾਤ ਤੋਂ ਬਾਅਦ ਸੀਐਮ ਮਾਨ ਮੀਡੀਆ ਨਾਲ ਗੱਲਬਾਤ ਕਰਨਗੇ।
ਦੂਜੇ ਪਾਸੇ, ਹਾਲ ਹੀ ‘ਚ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਵੀ ਸਮਾਪਤ ਹੋਇਆ ਹੈ। 3 ਅਗਸਤ ਤੋਂ 10 ਅਗਸਤ ਤੱਕ ਚਲੇ ਇਸ ਸੈਸ਼ਨ ਦੌਰਾਨ ਕਈ ਅਹਿਮ ਬਿੱਲ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ। ਇਸ ਨੂੰ ਲੈ ਕੇ ਵੀ ਮੁੱਖ ਮੰਤਰੀ ਮਾਨ ਤੇ ਗਵਰਨਰ ਕਟਾਰੀਆ ਵਿਚਕਾਰ ਚਰਚਾ ਹੋ ਸਕਦੀ ਹੈ।

ਕੁਝ ਦਿਨ ਪਹਿਲਾਂ ਲਿਖਿਆ ਸੀ ਪੱਤਰ

ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਉਮਰ ਵਧੇਰੇ ਹੋਣ ਕਾਰਨ ਉਨ੍ਹਾਂ ਨੂੰ ਉਮਰ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੁੱਖਤਾ ਦੇ ਆਧਾਰ ‘ਤੇ ਪੁੱਤਰ ਨੂੰ ਮਾਂ ਨਾਲ ਮੁਲਾਕਾਤ ਦੀ ਇਜਾਜ਼ਤ ਦੇਣ ਲਈ ਗਵਰਨਰ ਨੂੰ ਚਿੱਠੀ ਲਿਖ ਕੇ ਸਿਫ਼ਾਰਿਸ਼ ਕੀਤੀ ਸੀ

ਅਕਾਲੀ ਦਲ ਨੂੰ ਝਟਕਾ !15 ਆਗੂਆਂ ਨੇ ਛੱਡੀ ਪਾਰਟੀ MP ਅੰਮ੍ਰਿਤਪਾਲ ਸਿੰਘ ਨਾਲ ਮਿਲਾਇਆ ਹੱਥ....
ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ,ਅਕਾਲੀ ਦਲ 'ਚ ਵੱਡੀ ਫੁੱਟ ​ਇਕਬਾਲ ਸਿੰਘ ਝੂੰਦਾਂ ਦੀ ਅਗਵਾਈ 'ਚ 15 ਤੋਂ ਵੱਧ ਆਗੂਆਂ ਨੇ ਬਣਾਇਆ ਵੱਖਰਾ ਧੜਾ!​MP ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਵਾਰਿਸ ਪੰਜਾਬ ਦੇ' ਨੂੰ ਖੁੱਲ੍ਹਾ ਸਮਰਥਨ, ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਮੌਜੂਦਗੀ 'ਚ ਲਿਆ ਵੱਡਾ ਫੈਸਲਾ ​ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਸੈਸ਼ਨ 'ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ: ਝੂੰਦਾਂ BBMB 'ਚ ਪੰਜਾਬ ਦਾ ਹੱਕ ਮਾਰਿਆ ਜਾ ਰਿਹਾ, ਕੇਂਦਰ ਸਰਕਾਰ ਮਸਲਿਆਂ ਦਾ ਹੱਲ ਕੱਢੇ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਵੱਡਾ ਸਿਆਸੀ ਭੂਚਾਲ ਆ ਗਿਆ ਹੈ। ਪਾਰਟੀ ਦੇ 15 ਤੋਂ ਵੱਧ ਆਗੂਆਂ ਨੇ ਅੱਜ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਵੱਖਰਾ ਗੁੱਟ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਵਾਰਿਸ ਪੰਜਾਬ ਦੇ' ਨੂੰ ਸਮਰਥਨ ਦੇਣ ਦਾ ਵੀ ਐਲਾਨ ਕੀਤਾ। ਇਸ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਬਾਗੀ ਗੁੱਟ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ, ਪੰਥ ਅਤੇ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨਾ ਹੈ ਅਤੇ ਉਹ ਇਸੇ ਮਕਸਦ ਨਾਲ ਅੱਗੇ ਵਧਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੋਂ NSA ਹਟਾ ਦਿੱਤਾ ਗਿਆ ਹੈ, ਇਸ ਲਈ ਹੁਣ ਉਨ੍ਹਾਂ ਨੂੰ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

6 ਨੁਕਤਿਆਂ 'ਚ ਇਕਬਾਲ ਸਿੰਘ ਝੂੰਦਾਂ ਨੇ ਕੀ ਕਿਹਾ:

1. ਵੱਡੀਆਂ ਤਾਕਤਾਂ ਰੋਕਣ ਦਾ ਯਤਨ ਕਰਦੀਆਂ ਹਨ: ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਜਦੋਂ ਵੀ ਕਿਸੇ ਸਿੱਖ ਆਗੂ ਦਾ ਉਭਾਰ ਹੁੰਦਾ ਹੈ, ਤਾਂ ਵੱਡੀਆਂ ਤਾਕਤਾਂ ਉਸ ਨੂੰ ਰੋਕਣ ਦਾ ਯਤਨ ਕਰਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਦਿਆਂ ਅਤੇ ਇੱਥੋਂ ਦੇ ਲੋਕਾਂ ਦੇ ਦਰਦ ਨੂੰ ਨਾ ਤਾਂ ਗੰਭੀਰਤਾ ਨਾਲ ਸਮਝਿਆ ਜਾ ਰਹਾ ਹੈ ਅਤੇ ਨਾ ਹੀ ਉਨ੍ਹਾਂ ਦੇ ਹੱਲ ਲਈ ਕੋਈ ਠੋਸ ਯਤਨ ਕੀਤੇ ਜਾ ਰਹੇ ਹਨ।

2. ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ: ਝੂੰਦਾਂ ਨੇ ਕਿਹਾ ਕਿ ਇਸ ਦੇ ਉਲਟ ਉੱਭਰ ਰਹੀ ਸਿੱਖ ਅਗਵਾਈ ਨੂੰ ਕਮਜ਼ੋਰ ਕਰਨ ਅਤੇ ਉਸ ਦਾ ਅਕਸ (Image) ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝੂਠੀਆਂ ਅਫਵਾਹਾਂ ਅਤੇ ਭਰਮਾਊ ਪ੍ਰਚਾਰ ਤੋਂ ਬਚਣ ਅਤੇ ਪੰਜਾਬ ਤੇ ਪੰਥ ਦੇ ਹਿੱਤ ਵਿੱਚ ਇੱਕਜੁੱਟ ਹੋ ਕੇ ਕੰਮ ਕਰਨ।

3. BBMB ਵਿੱਚ ਪੰਜਾਬ ਦੀ ਹਿੱਸੇਦਾਰੀ ਘਟਾਈ ਜਾ ਰਹੀ ਹੈ: ਝੂੰਦਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਹੱਕਾਂ ਵਿੱਚ ਲਗਾਤਾਰ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੀ.ਬੀ.ਐਮ.ਬੀ. (BBMB) ਵਿੱਚ ਪੰਜਾਬ ਦੀ ਹਿੱਸੇਦਾਰੀ ਘਟਾਈ ਜਾ ਰਹੀ ਹੈ ਅਤੇ ਯੂਨੀਵਰਸਿਟੀਆਂ ਵਿੱਚ ਵੀ ਰਾਜ ਦੇ ਅਧਿਕਾਰ ਕਮਜ਼ੋਰ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਇਹ ਮੁੱਦੇ ਚੁੱਕਦਾ ਹੈ ਤਾਂ ਉਸ ਦੀ ਆਵਾਜ਼ ਨੂੰ ਵੱਖਰੇ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ।

4. ਕੇਂਦਰ ਸਰਕਾਰ ਤੋਂ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਮੰਗ: ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਾਂ ਨਾਲ ਜੁੜੇ ਮਾਮਲਿਆਂ, ਦੇਸ਼ ਦੀ ਰਾਜਧਾਨੀ ਵਿੱਚ ਸਿੱਖ ਨੁਮਾਇੰਦਗੀ, ਪੰਜਾਬੀ ਭਾਸ਼ੀ ਖੇਤਰਾਂ ਅਤੇ ਪੰਜਾਬ ਨਾਲ ਸਬੰਧਤ ਹੋਰ ਲਟਕਦੇ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਨਾਲ ਹੀ ਇਹਨਾਂ ਦਾ ਸੰਵਿਧਾਨਕ ਅਤੇ ਸਿਆਸੀ ਹੱਲ ਕੱਢਿਆ ਜਾਵੇ।

5. 'ਸਤਲੁਜ' ਫਿਲਮ ਨੇ ਪੰਜਾਬ ਦੇ ਦਰਦ ਨੂੰ ਉਜਾਗਰ ਕੀਤਾ: ਝੂੰਦਾਂ ਨੇ ਕਿਹਾ ਕਿ 'ਸਤਲੁਜ' ਫਿਲਮ ਨੇ ਪੰਜਾਬ ਦੇ ਇੱਕ ਵੱਡੇ ਦਰਦ ਅਤੇ ਦੁਖਦਾਈ ਦੌਰ ਨੂੰ ਦੇਸ਼ ਦੇ ਸਾਹਮਣੇ ਉਜਾਗਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਬਾਅਦ ਵੱਖ-ਵੱਖ ਪਾਰਟੀਆਂ ਦੀਆਂ ਤਿੰਨ ਸਰਕਾਰਾਂ ਸੱਤਾ ਵਿੱਚ ਆਈਆਂ, ਪਰ ਕਿਸੇ ਨੇ ਵੀ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਨਹੀਂ ਚੁੱਕੇ। ਸਰਕਾਰ ਇਹ ਵੀ ਸਪੱਸ਼ਟ ਨਹੀਂ ਕਰ ਸਕੀ ਕਿ ਕਿੰਨੇ ਲੋਕਾਂ ਦਾ ਅੰਤਿਮ ਸੰਸਕਾਰ ਕਿੱਥੇ ਕੀਤਾ ਗਿਆ, ਜਦਕਿ ਦੂਜੀ ਸਰਕਾਰ ਨੇ ਕਮਿਸ਼ਨ ਬਣਾ ਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ, ਪਰ ਉਹ ਵਾਅਦਾ ਵੀ ਪੂਰਾ ਨਹੀਂ ਹੋਇਆ।

6. ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ: ਝੂੰਦਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿੱਚ ਵੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਗਈ ਅਤੇ ਕਈ ਦੋਸ਼ੀ ਜੇਲ੍ਹਾਂ ਤੋਂ ਬਾਹਰ ਆ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਇਸ ਲਈ ਜੇਲ੍ਹ ਵਿੱਚ ਰੱਖਿਆ ਗਿਆ ਹੈ ਕਿਉਂਕਿ ਸਰਕਾਰ ਨੂੰ ਕਿਸੇ ਨਵੇਂ ਜਨਤਕ ਅੰਦੋਲਨ ਦੇ ਉੱਭਰਨ ਦਾ ਡਰ ਹੈ। ਉਨ੍ਹਾਂ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਧਾਨ ਸਭਾ ਜਾਂ ਸੰਸਦੀ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਜਨਤਾ ਦੁਆਰਾ ਚੁਣੇ ਗਏ ਨੁਮਾਇੰਦੇ ਵਜੋਂ ਆਪਣੀ ਜ਼ਿੰਮੇਵਾਰੀ ਨਿਭਾ ਸਕਣ।

ਵਿਧਾਨ ਸਭਾ ਚੋਣਾਂ ਤੋਂ  ਪਹਿਲਾਂ ਹੀ  ਵੱਡਾ ਸਿਆਸੀ ਧਮਾਕਾ ਜਾਂ ਫਿਰ ਕਹਿ ਲਈਏ ਪੁਨਰ ਸੁਰਜੀਤ ਖੇਰੂ- ਖੇਰੂ ਹੋ ਗਈ ਹੈ.. ਜਿੱਥੇ ਮਨਪ੍ਰੀਤ ਇਯਾਲੀ ਪਹਿਲਾਂ ਉਨ੍ਹਾਂ ਨੂੰ ਛੱਡਕੇ ਚੱਲੇ ਗਏ ਸੀ ਉੱਥੇ ਹੀ ਹੁਣ ਇਹ ਵੱਡਾ ਘਾਟਾ ਜਰੂਰ ਸਾਬਿਤ ਹੋਵੇਗਾ ... ਗੱਲ ਕੀਤੀ ਜਾਵੇ ਇਸ ਦੌਰਾਨ ਇਕਬਾਲ ਸਿੰਘ ਝੂੰਦਾ ਦਾ ਤਾਂ ਉਨ੍ਹਾਂ ਵੱਲੋਂ ਕਈ ਖੁਲਾਸੇ ਕਰਕੇ ਕਈ ਇਲਜ਼ਾਮ ਜਰੂਰ ਲਗਾਏ ਗਏ ਨੇ..

ਹੇਮਕੁੰਟ ਸਾਹਿਬ ਮੈਨੇਜਮੈਂਟ ਦਾ ਨਵਾਂ ਫਰਮਾਨ: ਬਿਨਾਂ ਸ਼ਸਤਰ ਆਉਣ ਦੀ ਅਪੀਲ
ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਚੱਲ ਰਹੀ ਹੈ। ਇਸ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਯਾਤਰਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ, ਗੋਵਿੰਦਘਾਟ ਦੇ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਯਾਤਰਾ 'ਤੇ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਪਵਿੱਤਰ ਯਾਤਰਾ ਦੌਰਾਨ ਆਪਸੀ ਸਦਭਾਵਨਾ, ਅਨੁਸ਼ਾਸਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਪੁਰਜ਼ੋਰ ਅਪੀਲ ਕੀਤੀ ਹੈ।

ਟਰੱਸਟ ਵੱਲੋਂ ਜਾਰੀ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਇਸ ਪਵਿੱਤਰ ਅਸਥਾਨ ਦੀ ਮਰਿਆਦਾ ਅਤੇ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਹਰ ਯਾਤਰੀ ਨੂੰ ਜ਼ਿੰਮੇਵਾਰੀ ਦਾ ਸਬੂਤ ਦੇਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਯਾਤਰਾ ਦੀ ਸ਼ੁਰੂਆਤ ਅਤੇ ਸੰਗਤਾਂ ਦਾ ਭਾਰੀ ਉਤਸ਼ਾਹ

ਜ਼ਿਕਰਯੋਗ ਹੈ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ 23 ਮਈ ਤੋਂ ਸ਼ੁਰੂ ਹੋਈ ਸੀ। ਯਾਤਰਾ ਦੇ ਪਹਿਲੇ ਦਿਨ ਤੋਂ ਹੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਚੁੱਕੇ ਹਨ। ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤਾਂ ਗੋਵਿੰਦਘਾਟ ਅਤੇ ਘਾਂਗਰੀਆ ਰਾਹੀਂ ਹੁੰਦੇ ਹੋਏ ਦਰਬਾਰ ਸਾਹਿਬ ਪਹੁੰਚ ਰਹੀਆਂ ਹਨ। ਮੈਨੇਜਰ ਸਰਦਾਰ ਸੇਵਾ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਵੱਧਦੀ ਆਮਦ ਨੂੰ ਦੇਖਦੇ ਹੋਏ ਟਰੱਸਟ ਵੱਲੋਂ ਰਹਿਣ-ਸਹਿਣ, ਲੰਗਰ ਅਤੇ ਮੈਡੀਕਲ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਹਦਾਇਤ

ਟਰੱਸਟ ਦੇ ਮੈਨੇਜਰ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ, "ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸਿਰਫ਼ ਇੱਕ ਸੈਰ-ਸਪਾਟਾ ਨਹੀਂ ਹੈ, ਬਲਕਿ ਇਹ ਇੱਕ ਅਧਿਆਤਮਿਕ ਅਤੇ ਪਵਿੱਤਰ ਯਾਤਰਾ ਹੈ। ਇਸ ਲਈ ਸਾਰੇ ਸ਼ਰਧਾਲੂ ਇਸ ਦੇ ਅਸਲ ਮਕਸਦ ਅਤੇ ਮਹੱਤਤਾ ਨੂੰ ਮਨ ਵਿੱਚ ਰੱਖਣ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯਾਤਰਾ ਦੌਰਾਨ ਕੋਈ ਵੀ ਅਜਿਹੀ ਗਤੀਵਿਧੀ ਨਾ ਕੀਤੀ ਜਾਵੇ, ਜਿਸ ਨਾਲ ਸਿੱਖ ਰੀਤੀ-ਰਿਵਾਜਾਂ, ਸਥਾਪਿਤ ਪਰੰਪਰਾਵਾਂ ਜਾਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ। ਯਾਤਰਾ ਨੂੰ ਪੂਰੀ ਸ਼ਰਧਾ, ਨਿਮਰਤਾ ਅਤੇ ਗੌਰਵ ਨਾਲ ਪੂਰਾ ਕੀਤਾ ਜਾਣਾ ਚਾਹੀਦਾ ਹੈ।

ਵਾਦ-ਵਿਵਾਦ ਤੋਂ ਬਚਣ ਅਤੇ ਕਾਨੂੰਨ ਵਿਵਸਥਾ ਵਿੱਚ ਸਹਿਯੋਗ ਦੀ ਲੋੜ

ਟਰੱਸਟ ਨੇ ਸ਼ਰਧਾਲੂਆਂ ਨੂੰ ਵਿਸ਼ੇਸ਼ ਸਲਾਹ ਦਿੱਤੀ ਹੈ ਕਿ ਉਹ ਯਾਤਰਾ ਦੇ ਰਸਤੇ ਜਾਂ ਗੁਰਦੁਆਰਾ ਕੰਪਲੈਕਸ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਦ-ਵਿਵਾਦ, ਬਹਿਸਬਾਜ਼ੀ ਜਾਂ ਝਗੜਿਆਂ ਤੋਂ ਦੂਰ ਰਹਿਣ। ਪਹਾੜੀ ਖੇਤਰ ਅਤੇ ਮੁਸ਼ਕਲ ਰਸਤਿਆਂ ਕਾਰਨ ਕਈ ਵਾਰ ਸਬਰ ਦੀ ਪ੍ਰੀਖਿਆ ਹੁੰਦੀ ਹੈ, ਪਰ ਅਜਿਹੇ ਸਮੇਂ ਸਬਰ ਅਤੇ ਆਪਸੀ ਭਾਈਚਾਰਾ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਸਰਦਾਰ ਸੇਵਾ ਸਿੰਘ ਨੇ ਕਿਹਾ ਕਿ ਯਾਤਰਾ ਨੂੰ ਸੁਰੱਖਿਅਤ ਅਤੇ ਸਫਲ ਬਣਾਉਣ ਲਈ ਸਥਾਨਕ ਪ੍ਰਸ਼ਾਸਨ, ਪੁਲਿਸ ਅਤੇ ਟਰੱਸਟ ਦੇ ਸੇਵਾਦਾਰ ਦਿਨ-ਰਾਤ ਕੰਮ ਕਰ ਰਹੇ ਹਨ। ਇਸ ਲਈ ਸਾਰੇ ਸ਼ਰਧਾਲੂਆਂ ਦਾ ਫਰਜ਼ ਬਣਦਾ ਹੈ ਕਿ ਉਹ ਕਾਨੂੰਨ ਵਿਵਸਥਾ ਅਤੇ ਸਮਾਜਿਕ ਸਦਭਾਵਨਾ ਨੂੰ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।

ਸਿੱਟਾ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੀ ਇਸ ਅਪੀਲ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਇੱਕ ਸ਼ਰਧਾਲੂ ਸ਼ਾਂਤੀਪੂਰਨ ਅਤੇ ਅਧਿਆਤਮਿਕ ਮਾਹੌਲ ਵਿੱਚ ਗੁਰੂ ਚਰਨਾਂ ਦਾ ਅਨੰਦ ਮਾਣ ਸਕੇ। ਟਰੱਸਟ ਨੇ ਉਮੀਦ ਜਤਾਈ ਹੈ ਕਿ ਸਾਰੀਆਂ ਸੰਗਤਾਂ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੀਆਂ ਅਤੇ ਯਾਤਰਾ ਦੌਰਾਨ ਅਨੁਸ਼ਾਸਨ ਦੀ ਮਿਸਾਲ ਕਾਇਮ ਕਰਨਗੀਆਂ।