deep sidhu - Nirpakh Post
ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਿਕਿਆਂ ਲਈ ਜ਼ਿਮਨੀ ਚੋਣਾਂ ਹਾਲੇ ਪੈਂਡਿੰਗ ਹਨ ਪਰ ਉਸ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਵੱਧ ਗਈਆਂ ਹਨ। ਇਹਨਾਂ ਵਿਚੋਂ ਸਭ ਤੋਂ ਹਾਈ ਪ੍ਰੋਫਾਇਲ ਸੀਟ ਗਿੱਦੜਬਾਹਾ ਦੀ ਮੰਨੀ ਜਾ ਰਹੀ ਹੈ।
ਗਿੱਦਬਾਹਾ ਸੀਟ ਤੋਂ ਹੁਣ ਵਾਰਿਸ ਪੰਜਾਬ ਦੇ ਸੰਸਥਾਪਕ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਵੀ ਇਸ ਸੀਟ ਤੋਂ ਚੋਣ ਲੜਨ ਦਾ ਮੰਨ ਬਣਾ ਲਿਆ ਹੈ। ਮਨਦੀਪ ਸਿੱਧੂ ਨੇ ਗਿੱਦੜਬਾਹਾ ਹਲਕੇ ਵਿੱਚ ਆਪਣੀਆਂ ਸਰਗਮੀਆਂ ਵੀ ਵਧਾ ਦਿੱਤੀਆਂ ਹਨ।
ਮਨਦੀਪ ਸਿੱਧੂ ਵੱਲੋਂ ਚੁੱਪ ਚਪੀਤੇ ਪਿਛਲੇ ਕੁਝ ਦਿਨਾਂ ਤੋਂ ਗਿੱਦੜਬਾਹਾ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਰ ਹਾਲੇ ਤੱਕ ਉਹਨਾ ਨੇ ਸਾਹਮਣੇ ਆ ਕੇ ਆਪਣੀ ਦਾਅਵੇਦਾਰੀ ਪੇਸ਼ ਨਹੀਂ ਕੀਤੀ।
ਓਧਰ ਫਰੀਦਕੋਟ ਤੋਂ ਆਜ਼ਾਦ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਬੀਤੇ ਦਿਨੀ ਇੱਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵੀਊ ਵਿੱਚ ਕਿਹਾ ਸੀ ਕਿ ਉਹ ਮਨਦੀਪ ਸਿੱਧੂ ਨੂੰ ਗਿੱਦੜਬਾਹਾ ਤੋਂ ਚੋਣ ਮੈਦਾਨ ਵਿੱਚ ਉਤਾਰਨਗੇ।
ਇਹਨਾਂ ਤੋਂ ਪਹਿਲਾਂ ਗੋਲੀਕਾਂਡ ਦੇ ਪੀੜਤ ਭਾਈ ਸੁਖਰਾਜ ਸਿੰਘ ਨਿਆਂਮੀਵਾਲਾ ਨੇ ਵੀ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹਨਾਂ ਨੇ ਦਾਅਵਾ ਕੀਤਾ ਸੀ ਕਿ ਬੇਅਦਬੀ ਅਤੇ ਗੋਲੀਕਾਂਡ ਦਾ ਇਨਸਾਫ਼ ਲੈਣ ਦੇ ਲਾਈ ਸਾਨੂੰ ਆਪ ਵਿਧਾਨ ਸਭਾ ਪਹੁੰਚਣਾ ਪਵੇਗਾ।
ਦੂਜੇ ਪਾਸੇ ਹਾਲੇ ਕਾਂਗਰਸ ਐਨੀ ਐਕਟਿਵ ਨਹੀਂ ਹੋਈ ਪਰ ਅਕਾਲੀ ਦਲ ਨੇ ਮੋਰਚਾ ਸਾਂਭ ਲਿਆ ਹੈ। ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਇਸ ਸੀਟ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਹੱਥ ਆ ਗਈ ਹੈ।
ਵਿਧਾਨ ਸਭਾ ਹਲਕਾ ਗਿੱਦੜਬਾਹਾ ਲੰਮੇ ਸਮੇਂ ਤੋਂ ਅਕਾਲੀ ਦਲ ਦਾ ਗੜ੍ਹ ਰਿਹਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਾਂਸਦ ਬਣਨ ਤੋਂ ਬਾਅਦ ਅਕਾਲੀ ਦਲ ਜ਼ਿਮਨੀ ਚੋਣਾਂ ‘ਚ ਮੁੜ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਚੋਣ ਪ੍ਰਚਾਰ ਦੀ ਕਮਾਨ ਹਰਸਿਮਰਤ ਕੌਰ ਬਾਦਲ ਨੂੰ ਸੌਂਪ ਦਿੱਤੀ ਹੈ।
ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਜੀ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪੁੱਜੇ
ਭਾਈ ਦੀਪ ਸਿੰਘ ਸਿੱਧੂ ਦੀ ਬਰਸੀ ਤੇ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਗਈ
ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਉਨ੍ਹਾਂ ਦੇ ਸੁਪਨੇ ਹਨ ਕੌਮੀ ਅਜਾਦੀ ਦਾ ਪੂਰੇ ਕਰਨ ਦੀ ਅਰਦਾਸ ਕਰਨ ਲਈ ਆਏ ਹਾਂ
ਕਿਹਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਮੋਰਚਾ ਲੱਗੇ ਨੂੰ ਕਾਫੀ ਸਮਾਂ ਹੋ ਗਿਆ
ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈ ਗੁਰਦੀਪ ਸਿੰਘ ਖੇੜਾ ਦੇ ਘਰ ਹੋਕੇ ਆਈਆ ਸੀ ਮੇਰੇ ਕੋਲ ਉਹਨਾਂ ਦੇ ਪਰਿਵਾਰ ਦੇ ਨਾਲ ਫੋਟੋ ਵੀ ਹੈ ਉਨ੍ਹਾਂ ਦੇ ਪਰਿਵਾਰ ਨੇ ਫੋਟੋ ਪਾਉਣ ਤੋਂ ਮਨ੍ਹਾ ਕੀਤਾ ਸੀ
ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ ਨੂੰ ਸੋਚ ਸਮਝਕੇ ਬਿਆਨ ਦੇਣਾ ਚਾਹੀਦਾ ਹੈ
ਉਨ੍ਹਾਂ ਕਿਹਾ ਕਿ ਪਟਿਆਲਾ ਦੇ ਪਰਿਵਾਰ ਨੇ ਫੋਟੋ ਪਾਉਣ ਤੋਂ ਰੋਕਿਆ ਸੀ ਤਾਂ ਕਿ ਉਨ੍ਹਾਂ ਦੀ ਪੈਰੋਲ ਹੋ ਸਕੇ
ਉਨ੍ਹਾ ਕਿਹਾ ਸਾਡੇ ਪਿੰਡ ਦੇ ਹੋਨ ਕਰਕੇ ਏਜੰਸੀਆ ਉਨ੍ਹਾਂ ਕੋਲੋ ਪੁੱਛਗਿੱਛ ਕਰ ਰਹੀਆਂ ਹਨ
ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਮੰਸ਼ਾ ਸਿੱਖਾਂ ਦੇ ਪ੍ਰਤੀ ਜ਼ਾਹਰ ਹੈ ਸਿੱਖਾਂ ਨੂੰ ਗੁਲਾਮ ਬਣਾ ਕੇ ਰੱਖਣ ਲਈ ਸਿੱਖਾਂ ਨੂੰ ਅਹਿਸਾਸ ਦੁਆਉਣ ਦੀ ਸਿੱਖ ਬਰਾਬਰ ਦੇ ਸ਼ਹਿਰੀ ਨਹੀਂ ਹਨ
The death anniversary Deep Singh Sidhu : ਅੰਮ੍ਰਿਤਸਰ ਅੱਜ ਭਾਈ ਅਮਰੀਕ ਸਿੰਘ ਆਲੀਵਾਲ ਪੰਜਾਬ ਦੇ ਆਗੂ ਆਪਣੇ ਵਿਆਹ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਪੁੱਜੇ ਅੱਜ ਅਕਾਲ ਤਖਤ ਸਾਹਿਬ ਤੇ ਭਾਈ ਦੀਪ ਸਿੰਘ ਸਿੱਧੂ ਦੀ ਪਹਿਲੀ ਬਰਸੀ ਮਨਾਈ ਗਈ ਇਸ ਮੌਕੇ ਭਾਈ ਅਮ੍ਰਿਤਪਾਲ ਸਿੰਘ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੈਰੋਲ ਤੇ ਆਏ ਬੰਦੀ ਸਿੰਘ ਗੁਰਦੀਪ ਸਿੰਘ ਖੈੜਾ ਵੱਲੋਂ ਇਹ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਉਨ੍ਹਾਂ ਦੇ ਗੁਆਂਢ ਦੇ ਰਹਿਣ ਦੇ ਬਾਵਜੂਦ ਉਨ੍ਹਾਂ ਨੂੰ ਮਿਲਣ ਨਹੀਂ ਆਇਆ, ਉਨ੍ਹਾਂ ਕਿਹਾ ਕਿ ਇਹ ਸਰਾਸਰ ਗਲਤ ਹੈ। ਉਹਨਾਂ ਕਿਹਾ ਕਿ ਜਦ ਪਹਿਲਾਂ ਭਾਈ ਸਾਹਿਬ ਪੈਰੋਲ ਤੇ ਆਏ ਸਨ ਤਾਂ ਉਹ ਉਨ੍ਹਾਂ ਨੂੰ ਮਿਲਣ ਗਏ ਸੀ ਅਤੇ ਨਾਲ ਫੋਟੋ ਵੀ ਖਿਚਵਾਈ ਸੀ ਜਿਹੜੀ ਅੱਜ ਵੀ ਉਨ੍ਹਾਂ ਦੇ ਕੋਲ ਮੌਜੂਦ ਹੈ, ਪਰ ਭਾਈ ਸਾਹਿਬ ਨੇ ਕਿਹਾ ਸੀ ਕਿ ਇਹ ਫੋਟੋ ਤੁਸੀਂ ਕਿਤੇ ਨਾ ਪਾਇਉ ਕਿਉਂ ਕਿ ਇਸ ਨਾਲ ਮੇਰੀ ਪੈਰੋਲ ਨੂੰ ਫਰਕ ਪਵੇਗਾ।ਉਨ੍ਹਾਂ ਕਿਹਾ ਕਿ ਉਨ੍ਹਾਂ ਫਿਰ ਫੋਟੋ ਕਿੱਤੇ ਨਹੀਂ ਪਾਈ।ਉਨ੍ਹਾਂ ਕਿਹਾ ਕਿ ਹੁਣ ਵੀ ਮੇਰਾ ਪਰਿਵਾਰ ਉਨ੍ਹਾਂ ਨੂੰ ਮਿਲ ਕੇ ਆਇਆ ਹੈ।ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਘਰ ਜਾਣ ਨਾਲ ਯਾਂ ਫੋਟੋ ਖਿਚਵਾਉਣ ਨਾਲ ਭਾਈ ਸਾਹਿਬ ਦੀ ਪੈਰੋਲ ਨੂੰ ਫ਼ਰਕ ਪੈਂਦਾ ਹੈ ਤਾਂ ਉਹ ਅਜਿਹਾ ਕਦੇ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਤੱਕ ਸਿੱਖਾਂ ਨੂੰ ਕਦੇ ਵੀ ਇਸ ਮੁਲਕ ਵਿਚ ਇਨਸਾਫ ਨਹੀਂ ਮਿਲਿਆ, ਪਰ ਜੇਕਰ ਫਿਰ ਸਿੱਖ ਆਪਣੇ ਹੱਕ ਲੈਣ ਲਈ ਅੱਗੇ ਆਉਂਦੇ ਹਨ ਤਾਂ ਉਹਨਾਂ ਨੂੰ ਗਰਮ ਖਿਆਲੀਆ ਅੱਤਵਾਦੀ ਕਹਿ ਕੇ ਸੰਬੋਧਨ ਕੀਤਾ ਜਾਂਦਾ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੱਜ ਤੱਕ ਸਰਕਾਰ ਨੇ ਕਦੇ ਇਹ ਨਹੀਂ ਕਿਹਾ ਕਿ ਅਸੀਂ ਹਿੰਦੂ ਰਾਸ਼ਟਰ ਦੀ ਮੰਗ ਕਰਨ ਵਾਲਿਆਂ ਨੂੰ ਦਬਾਵੇਂਗੇ, ਪਰ ਸਿੱਖਾਂ ਨਾਲ ਹਮੇਸ਼ਾ ਅਜਿਹਾ ਹੀ ਕੀਤਾ ਜਾਂਦਾ ਹੈ
the death anniversary Deep Singh Sidhu