karan aujla - Nirpakh Post
Punjabi Singer Karan Aujla
ਪੰਜਾਬੀ ਗਾਇਕ ਕਰਨ ਔਜਲਾ ਆਪਣੇ ਇੰਡੀਆ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਦੌਰਾਨ ਉਨ੍ਹਾਂ ਦੇ ਸ਼ੋਅ ਨਾਲ ਜੁੜੇ ਕਈ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਕਰਨ ਔਜਲਾ ਦੇਸ਼ ਭਰ ‘ਚ ਮਿਊਜ਼ਿਕ ਕੰਸਰਟ ਕਰ ਰਹੇ ਹਨ, ਜਿੱਥੇ ਉਨ੍ਹਾਂ ਦੇ ਫੈਨਜ਼ ਦੀ ਭਾਰੀ ਭੀੜ ਦੇਖਣ ਨੂੰ ਮਿਲਦੀ ਹੈ। ਔਜਲਾ ਦੇ ਕੰਸਰਟ ‘ਚ ਸ਼ਾਮਲ ਹੋਣ ਲਈ ਦਰਸ਼ਕ ਵੱਡੀ ਗਿਣਤੀ ਵਿੱਚ ਹਿੱਸਾ ਬਣਦੇ ਹਨ। ਹਾਲਾਂਕਿ ਇਸ ਦੌਰਾਨ ਕਈ ਘਟਨਾਵਾਂ ਵੀ ਹੁੰਦੀਆਂ ਹਨ।
ਦੱਸ ਦੇਈਏ ਕਿ ਗਾਇਕ ਦੇ ਕੰਸਰਟ ਵਿੱਚ ਪੁਲਿਸ ਨਾਲ ਹੱਥੋਪਾਈ ਦੇ ਆਰੋਪ ‘ਚ 4 ਡਾਕਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਗਾਇਕ ਦੇ ਕੰਸਰਟ ਵਿੱਚ 4 ਡਾਕਟਰਾਂ ਨੇ ਐਗਜ਼ਿਟ ਗੇਟ ਤੋਂ ਐਂਟਰ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਡਾਕਟਰਾਂ ਨੇ ਪੁਲਿਸ ਨਾਲ ਬਦਸਲੂਕੀ ਕੀਤੀ। ਪੁਲਿਸ ਵਾਲਆਂ ਨਾਲ ਹੱਥੋਪਾਈ ਕੀਤੀ ਅਤੇ ਉਨ੍ਹਾਂ ਦੀ ਵਰਦੀ ਵੀ ਪਾੜ ਦਿੱਤੀ। ਇਨ੍ਹਾਂ ਵਿੱਚੋਂ ਇੱਕ ਡਾਕਟਰ ਐਨ.ਐਸ.ਜੀ. ਦਾ ਮੈਂਬਰ ਸੀ।
Read Also : ਨਵੀਂ ਖੇਤੀ ਮੰਡੀਕਰਨ ਨੀਤੀ ਦਾ ਪੰਜਾਬ ‘ਚ ਵਿਰੋਧ , ਕਿਸਾਨਾਂ ਨੇ ਕਿਹਾ- ਰੱਦ ਕੀਤੇ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀਆਂ ਤਿਆਰੀਆਂ
ਇਸ ਮਾਮਲੇ ਵਿੱਚ ਪੁਲਿਸ ਨੇ ਚਾਰੋਂ ਡਾਕਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਥਾਣਾ ਇੰਚਾਰਜ ਦੀ ਸ਼ਿਕਾਇਤ ਤੇ ਪੁਲਿਸ ਕੋਲ ਕੇਸ ਵੀ ਦਰਜ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਿਲਹਾਲ ਚਾਰਾਂ ਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਗਏ ਹਨ।
Punjabi Singer Karan Aujla
Punjabi Singer Karan Aujla
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲਦਾ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹਿਆ ਹੈ। ਔਜਲਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਇਸ ਦੌਰਾਨ ਕਲਾਕਾਰ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ।
ਦਰਅਸਲ, ਹਾਲ ਹੀ ‘ਚ ਕਰਨ ਔਜਲਾ ਲੰਡਨ ‘ਚ ਸ਼ੋਅ ਕਰ ਪੁੱਜੇ। ਇਸ ਲਾਈਵ ਸ਼ੋਅ ਦੌਰਾਨ ਉੱਥੇ ਮੌਜੂਦ ਇੱਕ ਪ੍ਰਸ਼ੰਸਕ ਨੇ ਉਨ੍ਹਾਂ ‘ਤੇ ਬੂਟ ਵਗ੍ਹਾ ਮਾਰਿਆ। ਜਿਸ ਨਾਲ ਚੱਲਦੇ ਲਾਈਵ ਸ਼ੋਅ ਵਿੱਚ ਤਰਥੱਲੀ ਮੱਚ ਗਈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੂਟ ਸਿੱਧਾ ਗਾਇਕ ਦੇ ਚਿਹਰੇ ‘ਤੇ ਜਾ ਵੱਜਿਆ। ਇਸ ਦੌਰਾਨ ਗਾਇਕ ਗੁੱਸੇ ਨਾਲ ਭੜਕ ਉੱਠਿਆ ਅਤੇ ਸ਼ੋਅ ਅੱਧ ਵਿਚਾਲੇ ਬੰਦ ਕਰ ਬੋਲਿਆ ਮੈਂ ਇੰਨਾ ਮਾੜਾ ਵੀ ਨਹੀਂ ਗਾ ਰਿਹਾ ਕਿ ਤੁਸੀਂ ਜੁੱਤੀਆਂ ਮਾਰੋ ਮੇਰੇ।
ਇਸ ਤੋਂ ਬਾਅਦ ਕਰਨ ਔਜਲਾ ਨੇ ਕਿਹਾ ਜੇਕਰ ਤੁਹਾਨੂੰ ਮੇਰੇ ਨਾਲ ਕੋਈ ਸਮੱਸਿਆ ਹੈ ਤਾਂ ਸਿੱਧੇ ਸਟੇਜ ‘ਤੇ ਆ ਕੇ ਗੱਲ ਕਰੋ… ਕਿਉਂਕਿ ਮੈਂ ਕੁਝ ਗਲਤ ਨਹੀਂ ਕਹਿ ਰਿਹਾ। ਇਸ ਤੋਂ ਬਾਅਦ ਸੁਰੱਖਿਆ ਗਾਰਡ ਉਸ ਸ਼ਖਸ਼ ਨੂੰ ਲਾਈਵ ਸ਼ੋਅ ਵਿੱਚੋਂ ਬਾਹਰ ਕੱਢ ਕੇ ਲੈ ਗਏ। ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਉੱਪਰ ਪੰਜਾਬੀ ਪ੍ਰਸ਼ੰਸਕ ਆਪਣੀ ਤਿੱਖੀ ਪ੍ਰਤੀਕਿਰਿਆ ਦੇ ਰਹੇ ਹਨ।
Read Also : ਯਾਤਰੀਆਂ ਨੂੰ ਪੁਲਾੜ ਉੱਥੇ ਛੱਡ ਕੇ ਵਾਪਸ ਪਰਤਿਆ ਸਟਾਰਲਾਈਨਰ ਕੈਪਸੂਲ , ਜਾਣੋ ਕਾਰਨ
ਕਰਨ ਔਜਲਾ ਦੀ ਇਸ ਵੀਡੀਓ ਉੱਪਰ ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ ਪੰਜਾਬੀ ਹੀ ਪੰਜਾਬੀਆਂ ਤੋਂ ਮੱਚ ਰਹੇ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਦੁਨੀਆ ਦੇ ਰੰਗ ਵੇਖ ਲਓ, ਚੰਗਾ ਗਾਉਣ ਵਾਲਿਆਂ ਦੇ ਬੂਟ ਵੱਜ ਰਹੇ ਹਨ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਸਰਦਾਰ ਸੀ ਤਾਂ ਕੀ ਹੋਇਆ, ਸਰਦਾਰ ਦੀ ਸਰਵਿਸ ਵੀ ਕਰਤੀ ਹੋਣੀ ਉਨ੍ਹਾਂ ਨੇ… ਇਸਦੇ ਨਾਲ ਇੱਕ ਹਰੋ ਯੂਜ਼ਰ ਨੇ ਕਿਹਾ ਪੰਜਾਬੀ ਭਰਾ ਨੇ ਪੰਜਾਬੀ ਸਿੰਗਰ ਦੇ ਮੂੰਹ ਤੇ ਜੁਤੀ ਮਾਰੀ ਬਹੁਤ ਮਾੜੀ ਗੱਲ ਵੀਰ ਨਹੀਂ ਪਸੰਦ ਨਾ ਸੁਣੋ ਪਰ ਐਡਾ ਚੰਗਾ ਨਹੀਂ ਲਗਦਾ??…
Punjabi Singer Karan Aujla
ਸਖ਼ਤ ਸੁਰੱਖਿਆ ਹੇਠ ਮੁੰਬਈ ਏਅਰਪੋਰਟ ਪਹੁੰਚੇ ਪੰਜਾਬੀ ਸਿੰਗਰ ਕਰਨ ਔਜਲਾ
Punjabi singer Karan Aujla
ਪੰਜਾਬੀ ਸਿੰਗਰ ਕਰਨ ਔਜਲਾ ਨੂੰ ਕੁੱਝ ਹੀ ਸਮੇਂ ਪਹਿਲਾਂ ਮੁੰਬਈ ਦੇ ਏਅਰਪੋਰਟ ਤੇ ਵੇਖਿਆ ਗਿਆ ਹੈ ਤੁਹਾਨੂੰ ਦੱਸ ਦਈਏ ਕਿ ਕਰਨ ਔਜਲਾ ਆਪਣੇ ਐਲਬਮ ਕੰਸਰਟ ਲਈ ਨੂੰ ਲੈ ਮੁੰਬਈ ਆਏ ਨੇ | ਸਿੱਧੂ ਮੂਸੇ ਵਾਲਾ ਤੋਂ ਬਾਅਦ ਕਰਨ ਔਜਲਾ ਨੂੰ ਧਮਕੀਆਂ ਮਿਲਦੀਆਂ ਰਹਿੰਦੀਆਂ ਨੇ ਜਿਸ ਕਾਰਨ ਉਨ੍ਹਾਂ ਨਾਲ ਪੁਲਿਸ ਸੁਰੱਖਿਆਂ ਦਾ ਸਖ਼ਤ ਪਹਿਰਾ ਹੈ |
ਤੁਹਾਨੂੰ ਦੱਸ ਦਈਏ ਕੀ ਮੂਸੇ ਵਾਲਾ ਵਾਂਗ ਕਰਨ ਔਜਲਾ ਨੂੰ ਵੀ ਲੋਕ ਕਾਫੀ ਪਸੰਦ ਕਰਦੇ ਨੇ | ਇਸ ਤੋਂ ਪਹਿਲਾਂ ਵੀ ਕਰਨ ਔਜਲਾ ਦਾ ਰੈਪਰ ਡਿਵਾਇਨ ਨਾਲ 100 ਮਿਲੀਅਨ ਗੀਤ ਰਿਲੀਜ਼ ਹੋਇਆ ਸੀ | ਜਿਸਨੂੰ 20 ਮਿਲੀਅਨ ਤੋਂ ਵੱਧ ਲੋਕ ਵੇਖ ਚੁੱਕੇ ਨੇ | ਇਸ ਤੋਂ ਇਲਾਵਾ ਵੀ ਕਰਨ ਔਜਲਾ ਦਾ ਹਰ ਗਾਣਾ ਟਰੇਂਡਿੰਗ ‘ਚ ਜਾਂਦਾ ਹੈ |
ਮੁੰਬਈ ਏਅਰਪੋਰਟ ਤੇ ਪਹੁੰਚਣ ਦੌਰਾਨ ਕਰਨ ਦੇ ਨਾਲ ਬਹੁਤ ਸਾਰੇ ਫੈਨਸ ਵੀ ਫੋਟੋਸ ਵੀ ਖਿਚਵਾਈਆਂ ਤੇ ਭਾਰਤ ਆਉਣ ਮਗਰੋਂ ਉਨ੍ਹਾਂ ਦੇ ਬਹੁਤ ਸਾਰੇ ਫੈਨਸ ਕਾਫੀ ਖੁਸ਼ ਨਜ਼ਰ ਆ ਰਹੇ ਨੇ ਕਿਉਕਿ ਉਨ੍ਹਾਂ ਨੂੰ ਇੰਡੀਆ ਦੇ ਵਿੱਚ ਬਹੁਤ ਘੱਟ ਹੀ ਵੇਖਿਆ ਜਾਂਦਾ ਹੈ |
READ ALSO:ਕਿਸਾਨਾਂ ਨੂੰ ਕੇਂਦਰ ਦਾ ਸਵਾਲ,ਅੰਦੋਲਨ ਕਿਉਂ: 3 ਖੇਤੀਬਾੜੀ ਕਾਨੂੰਨ ਰੱਦ; 100% ਪੈਸੇ ਦੇ ਕੇ ਕਣਕ, ਝੋਨਾ ਅਤੇ ਕਪਾਹ ਦੀ ਖਰੀਦ …
Punjabi singer Karan Aujla
ਪੰਜਾਬੀ ਗਾਇਕ ਕਰਨ ਔਜਲਾ ਤੇ ਸ਼ੁਭਨੀਤ ਸਿੰਘ ਜੂਨੋ ਅਵਾਰਡਸ ਲਈ ਹੋਏ ਨਾਮੀਨੇਟ
Punjabi Music Industry
ਕਰਨ ਔਜਲਾ ਤੇ ਸ਼ੁਭ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿਤੇ। ਦੋਵਾਂ ਦੀ ਫੈਨ ਫੋਲੋਇੰਗ ਵੀ ਬਹੁਤ ਹੈ। ਹੁਣ ਦੋਵਾਂ ਦੇ ਫੈਨਸ ਲਈ ਇਕ ਹੋਰ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਕਰਨ ਔਜਲਾ ਤੇ ਸ਼ੁਭ ਨੂੰ ਮਾਰਚ ਵਿੱਚ 2024 ਜੂਨੋ ਅਵਾਰਡਸ ਵਿੱਚ ਲਾਈਵ ਪ੍ਰਦਰਸ਼ਨ ਕਰਨ ਵਾਲੇ ਕਲਾਕਾਰਾਂ ਦੀ ਲਾਈਨਅੱਪ ਵਿੱਚ ਸ਼ਾਮਲ ਕੀਤਾ ਗਿਆ।
ਕੈਨੇਡੀਅਨ ਅਕੈਡਮੀ ਆਫ਼ ਰਿਕਾਰਡਿੰਗ ਆਰਟਸ ਐਂਡ ਸਾਇੰਸਿਜ਼ (CARAS) ਨੇ ਬੀਤੀ ਦਿਨੀ ਡਾਊਨਟਾਊਨ ਟੋਰਾਂਟੋ ਵਿਚ ਆਯੋਜਿਤ ਇੱਕ ਪ੍ਰੈਸ ਸਮਾਗਮ ਦੌਰਾਨ 53ਵੇਂ ਸਲਾਨਾ ਜੂਨੋ ਅਵਾਰਡਾਂ ਲਈ ਨਾਮਜ਼ਦ ਵਿਅਕਤੀਆਂ ਅਤੇ ਕਲਾਕਾਰਾਂ ਜੇ ਨਾਮਾਂ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਕਰਨ ਔਜਲਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਗਾਇਕ ਅਕਸਰ ਹੀ ਆਪਣੇ ਫੈਨਜ਼ ਨੂੰ ਸੋਸ਼ਲ ਮੀਡੀਆ ਉੱਤੇ ਆਪਣੀ ਪਰਸਨਲ ਤੇ ਪ੍ਰਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਇੰਸਟਾ ਸਟੋਰੀ ਸ਼ੇਅਰ ਕੀਤੀ ਹੈ। ਇਸ ਇੰਸਟਾ ਸਟੋਰੀ ਵਿੱਚ ਕਰਨ ਔਜਲਾ ਨੇ ਆਪਣੇ ਫੈਨਜ਼ ਨੂੰ ਦੱਸਿਆ ਕਿ ਉਨ੍ਹਾਂ ਦਾ  ਗੀਤ ‘Softly’ ਜੂਨੋ ਅਵਾਰਡਸ (Juno Awards 2024) ਲਈ ਨਾਮੀਨੇਟ ਹੋਇਆ ਹੈ।
READ ALSO:ਮਾਂ ਦਾ Joke ਸੁਣ ਕੇ 5 ਸਾਲਾਂ ਮਗਰੋਂ ‘ਨੀਂਦ’ ਤੋਂ ਜਾਗੀ ਔਰਤ, ਇਹ ਦੇਖ ਡਾਕਟਰ ਵੀ ਹੈਰਾਨ..
ਕਰਨ ਔਜਲਾ ਤੇ ਸ਼ੁਭ ਦਾ ਇਹ ਪ੍ਰਦਰਸ਼ਨ ਉਨ੍ਹਾਂ ਦੇ ਸ਼ਾਨਦਾਰ ਕਰੀਅਰ ਦੀ ਇੱਕ ਹੋਰ ਵੱਡੀ ਉਪਲਬਧੀ ਬਨਣ ਵਾਲਾ ਹੈ, ਜੋ ਉਨ੍ਹਾਂ ਦੇ ਵਿਸ਼ਾਲ ਗਲੋਬਲ ਤੇ ਰਿਜ਼ਨਲ ਖੇਤਰ ਆਕਰਸ਼ਨ ਅਤੇ ਪੰਜਾਬੀ ਸੰਗੀਤ ਜਗਤ ਦੇ ਵਿਸ਼ਵਵਿਆਪੀ ਸੰਗਮ ਨੂੰ ਦਰਸਾਉਂਦਾ ਹੈ।
Punjabi Music Industry
Karan Aujla ਕਰਨ ਔਜਲਾ ਪੰਜਾਬੀ ਸੰਗੀਤ ਉਦਯੋਗ ਦੇ ਸਭ ਤੋਂ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹੈ। ਗਾਇਕ ਕੁਝ ਹਾਰਡ ਹਿੱਟ ਪ੍ਰਭਾਵਸ਼ਾਲੀ ਗੀਤਾਂ ਦੇ ਨਾਲ-ਨਾਲ ਆਪਣੇ ਡਾਂਸਿੰਗ ਨੰਬਰਾਂ ਲਈ ਜਾਣਿਆ ਜਾਂਦਾ ਹੈ। ਕਰਨ ਔਜਲਾ ਆਪਣੀ ਐਲਬਮ “ਮਕਿਨ ਮੈਮੋਰੀਜ਼” ਦੇ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਸ ਦਾ ਟ੍ਰੈਕ “ਸੌਫਟਲੀ” ਰੀਲਾਂ ਰਾਹੀਂ ਤੁਰੰਤ ਪ੍ਰਸਿੱਧ ਹੋ ਗਿਆ ਜਿਸਦਾ ਧੰਨਵਾਦ ਮਸ਼ਹੂਰ ਬਾਲੀਵੁੱਡ ਅਭਿਨੇਤਾ ਵਿੱਕੀ ਕੌਸ਼ਲ ਨੂੰ ਜਾਂਦਾ ਹੈ।
ਇਨ੍ਹਾਂ ਖੰਭਾਂ ਨੂੰ ਆਪਣੀ ਕੈਪ ਵਿੱਚ ਜੋੜਨ ਤੋਂ ਬਾਅਦ, ਕਰਨ ਔਜਲਾ ਹੋਰ ਜੋੜਨ ਲਈ ਤਿਆਰ ਹੈ। ‘ਚਿੱਟਾ ਕੁਰਤਾ’ ਗਾਇਕ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਤੇ ਪ੍ਰਸ਼ੰਸਕਾਂ ਨੂੰ ਯਕੀਨ ਕਰਨਾ ਬਹੁਤ ਰੋਮਾਂਚਕ ਹੈ।
READ ALSO : ਖ਼ਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਪੰਜਾਬ-ਦਿੱਲੀ ਹਵਾਈ ਅੱਡਿਆਂ
ਕਰਨ ਔਜਲਾ ਭਾਰਤੀ ਰੈਪਰ ਡਿਵਾਇਨ ਨਾਲ ਕੰਮ ਕਰਨ ਲਈ ਤਿਆਰ ਹਨ। ਉਸਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇੱਕ ਫੋਟੋ ਸਾਂਝੀ ਕੀਤੀ ਜਿਸ ਵਿੱਚ ਜੋੜੀ ਨੂੰ ਦੁਬਈ ਦੇ ਇੱਕ ਰੇਗਿਸਤਾਨ ਦੇ ਵਿਚਕਾਰ ਇੱਕ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਅਜਿਹਾ ਲੱਗ ਰਿਹਾ ਹੈ ਕਿ ਦੋਵੇਂ ਇਸ ਗੀਤ ਦੀ ਸ਼ੂਟਿੰਗ ਨਾਲ ਹੀ ਮਿਲ ਗਏ ਹਨ।
ਅਜੇ ਤੱਕ ਸਹਿਯੋਗ ਬਾਰੇ ਜ਼ਿਆਦਾ ਖੁਲਾਸਾ ਨਹੀਂ ਕੀਤਾ ਗਿਆ ਹੈ, ਪਰ ਫੋਟੋ ਦਿਲਚਸਪ ਜਾਪਦੀ ਹੈ ਅਤੇ ਇਸ ਨੇ ਪ੍ਰਸ਼ੰਸਕਾਂ ਨੂੰ ਕਾਬੂ ਤੋਂ ਬਾਹਰ ਕਰ ਦਿੱਤਾ ਹੈ। Karan Aujla
ਬ੍ਰਹਮ ਮੁੰਬਈ ਤੋਂ ਇੱਕ ਭਾਰਤੀ ਰੈਪਰ ਹੈ। ਉਸਦੀ ਪ੍ਰਸਿੱਧੀ 2019 ਵਿੱਚ “ਮੇਰੇ ਗਲੀ ਮੈਂ” ਦੀ ਰਿਲੀਜ਼ ਤੋਂ ਬਾਅਦ ਟੁੱਟ ਗਈ, ਜਿਸ ਵਿੱਚ ਮੁੰਬਈ ਸਥਿਤ ਇੱਕ ਹੋਰ ਰੈਪਰ, ਨਾਜ਼ੀ ਦੀ ਵਿਸ਼ੇਸ਼ਤਾ ਹੈ। ਫਿਲਮ ‘ਗਲੀ ਬੁਆਏ’ ਰਾਹੀਂ ਇਹ ਗੀਤ ਕਾਫੀ ਹਿੱਟ ਹੋਇਆ। ਉਸ ਦੇ ਕੁਝ ਹਿੱਟ ਬੈਂਗਰਾਂ ਵਿੱਚ ਪੁੰਨਿਆ ਪਾਪ, ਬਾਜ਼ੀਗਰ, ਬੰਬੇ ਤੋਂ ਪੰਜਾਬ, ਕਾਮ 25, ਆਜ਼ਾਦੀ ਆਦਿ ਸ਼ਾਮਲ ਹਨ। Karan Aujla
AGTF ਦੀ ਟੀਮ ਨੇ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਕੀਤਾ ਗ੍ਰਿਫ਼ਤਾ
Karan Aujla News- AGTF ਦੀ ਟੀਮ ਵੱਲੋਂ ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਗ੍ਰਿਫ਼ਤਾਰੀ ਏਜੀਟੀਐਫ ਦੀ ਟੀਮ ਵੱਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਗ੍ਰਿਫ਼਼ਤਾਰੀ ਪਟਿਆਲਾ ਤੋਂ ਕੀਤੀ ਗਈ ਹੈ।
ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਸਣੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਚ ਟਰੈਵਲ ਏਜੰਟ ਵੀ ਸ਼ਾਮਲ ਹਨ।
ਦੱਸਣਯੋਗ ਹੈ ਕਿ ਹਾਲ ਹੀ ਵਿੱਚ ਕਰਨ ਔਜਲਾ ਦੀ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਨੱਚਦਾ ਹੋਇਆ ਦਿਖਾਈ ਦਿੱਤਾ ਸੀ। Karan Aujla News
ਕੈਲਫੋਰਨੀਆ ਦੇ ਬੇਕਸਰਫੀਲਡ ‘ਚ 16 ਅਪ੍ਰੈਲ ਨੂੰ ਮਸ਼ਹੂਰ ਗਾਇਕ ਕਰਨ ਔਜਲਾ ਦੇ ਸ਼ੋਅ ‘ਚ ਅਨਮੋਲ ਬਿਸ਼ਨੋਈ ਨੂੰ ਦੇਖਿਆ ਗਿਆ ਸੀ। ਇਸ ਸ਼ੋਅ ‘ਚ ਕਰਨ ਔਜਲਾ ਤੇ ਸ਼ੈਰੀ ਮਾਨ ਦਾ ਪ੍ਰੋਗਰਾਮ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਰਨ ਔਜਲਾ ਨੇ ਸਫ਼ਾਈ ਦਿੰਦਿਆਂ ਕਿਹਾ ਸੀ ਕਿ ਇਸ ਸ਼ਖ਼ਸ ਨਾਲ ਮੇਰਾ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਅਨਮੋਲ ਬਿਸ਼ਨੋਈ ਗਾਇਕ ਸਿੱਧੂ ਮੂਸੇਵਾਲਾ ਦੇ ‘ਗੁਨਾਹਗਾਰ’ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਅਨਮੋਲ ਬਿਸ਼ਨੋਈ ਕਈ ਮਹੀਨਿਆਂ ਤੋਂ ਸੁਰਖੀਆਂ ‘ਚ ਬਣੇ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਹੈ।Karan Aujla News