bhagwantman - Nirpakh Post
ਮਾਨਸਾ ‘ਚ ਪੰਜਾਬ ਕੈਬਿਨਟ ਮੀਟਿੰਗ ਦੌਰਾਨ ਸੀਐਮ ਮਾਨ ਨੂੰ ਮਿਲਣ ਪਹੁੰਚੇ Sidhu Moosewala ਦੇ ਪਿਤਾ ਬਲਕੌਰ ਸਿੱਧੂ
ਪੰਜਾਬ ਸਰਕਾਰ ਦੀ 10 ਜੂਨ ਨੂੰ ਮੀਟਿੰਗ ਪੰਜਾਬ ਦੇ ਮਾਨਸਾ ‘ਚ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਜਿੱਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਹੋਰ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।Balkaur Sidhu arrived to meet CM Mann
ਪੰਜਾਬ ਸਰਕਾਰ ਦੀ ਕੈਬਿਨਟ ਮੀਟਿੰਗ ਦੌਰਾਨ ਹੀ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਵੀ ਅਚਾਨਕ ਮੀਟਿੰਗ ਵਾਲੀ ਥਾਂ ਸੀਐਮ ਮਾਨ ਨੂੰ ਮਿਲਣ ਲਈ ਪਹੁੰਚ ਗਏ। ਦੱਸ ਦਈਏ ਕਿ ਬਲਕੌਰ ਸਿੱਧੂ ਆਪਣੇ ਬੇਟੇ ਨੂੰ ਇਨਸਾਫ ਦਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਪੰਜਾਬ ਵਿਧਾਨ ਸਭਾ ਬਾਹਰ ਧਰਨਾ ਵੀ ਦਿੱਤਾ ਸੀ।Balkaur Sidhu arrived to meet CM Mann
ALSO READ :- Monsoon ਨੂੰ ਲੈ ਕੇ ਖੁਸ਼ਖ਼ਬਰੀ, ਮੌਸਮ ਵਿਭਾਗ ਮੁਤਾਬਕ ਅੱਠ ਦਿਨਾਂ ਦੀ ਦੇਰੀ ਤੋਂ ਬਾਅਦ ਕੇਰਲ ਪਹੁੰਚਿਆ ਮੌਨਸੂਨ
ਉਸ ਸਮੇਂ ਕੁਲਦੀਪ ਧਾਲੀਵਾਲ ਨੇ ਭਰੋਸਾ ਦਿੱਤਾ ਸੀ ਕਿ ਜਲਦ ਹੀ ਉਨ੍ਹਾਂ ਦੀ ਸੀਐਮ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ, ਪਰ ਅਜਿਹਾ ਅਜੇ ਤੱਕ ਨਹੀਂ ਹੋਇਆ। ਹੁਣ ਕੈਬਿਨਟ ਮੀਟਿੰਗ ਦੌਰਾਨ ਬਲਕੌਰ ਸਿੱਧੂ ਦਾ ਮੌਕੇ ‘ਤੇ ਪਹੁੰਚਣਾ ਸਭ ਨੂੰ ਹੈਰਾਨ ਕਰ ਰਿਹਾ ਹੈ।Balkaur Sidhu arrived to meet CM Mann
ਪੋਸਟ ਮੈਟ੍ਰਿਕ ਸਕੋਲਰਸ਼ਿਪ ਘਪਲਾ ਕਰਨ ਦੇ ਦੋਸ਼ ਵਿਚ ਚਾਰਜਸ਼ੀਟ 2 ਅਧਿਕਾਰੀਆਂ ਉਤੇ ਮਾਨ ਸਰਕਾਰ ਨੇ ਸਖ਼ਤ ਐਕਸ਼ਨ ਲਿਆ ਹੈ। ਸਰਕਾਰ ਨੇ ਰਿਟਾਇਰ ਹੋ ਡਿਪਟੀ ਕੰਟਰੋਲਰ ਫਾਇਨਾਂਸ ਅਤੇ ਅਕਾਊਂਟਸ ਚਰਜੀਤ ਸਿੰਘ ਦੀ ਪੈਨਸ਼ਨ ਅਤੇ ਹੋਰ ਵਿੱਤੀ ਲਾਭ ਰੋਕ ਦਿੱਤੇ ਹਨ। ਉਥੇ ਹੀ ਸੇਕਸ਼ਨ ਅਫ਼ਸਰ ਮੁਕੇਸ਼ ਨੂੰ ਬਰਖ਼ਾਸਤ ਕਰਨ ਦੀ ਪੰਜਾਬ ਪਬਲਿਕ ਸਰਵਿਸ ਕੰਪਨੀ (ਪੀ. ਪੀ. ਐੱਸ. ਸੀ.) ਨੂੰ ਸਿਫ਼ਾਰਿਸ਼ ਕੀਤੀ ਹੈ। 63.91 ਕਰੋੜ ਦੇ ਸਕੋਲਰਸ਼ਿਪ ਘਪਲੇ ਵਿੱਚ ਸੈਕਸ਼ਨ ਅਫ਼ਸਰ ਮੁਕੇਸ਼ ਕੁਮਾਰ ਦੇ ਨਾਲ ਰਿਟਾਇਰ ਹੋ ਚੁੱਕੇ ਚਰਨਜੀਤ ਸਿੰਘ ਨੂੰ ਸਾਲ 2021 ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਚਾਰਜਸ਼ੀਟ ਕੀਤਾ ਗਿਆ ਸੀ। ਉਸ ਸਮੇਂ ਮੰਤਰਾਲਾ ਦਾ ਚਾਰਜ ਸਾਧੂ ਸਿੰਘ ਧਰਮਸੋਤ ਕੋਲ ਸੀ। ਬਾਅਦ ਵਿੱਚ ਉਨ੍ਹਾਂ ਦਾ ਮੰਤਰਾਲਾ ਬਦਲ ਦਿੱਤੇ ਜਾਣ ਤੋਂ ਬਾਅਦ ਇਸ ਘੋਟਾਲੇ ਵਿਚ ਦੋਵੇਂ ਅਧਿਕਾਰੀਆਂ ਨੂੰ ਚਾਰਜਸ਼ੀਟ ਰਾਜਕੁਮਾਰ ਵੇਰਕਾ ਨੇ ਕੀਤਾ ਸੀ।  Big action in the stipend scam
ਸਮਾਜਿਕ ਨਿਆਂ ਅਤੇ ਘੱਟ ਗਿਣਤੀ ਵਿਭਾਗ ਵਿੱਚ ਸਕਾਲਰਸ਼ਿਪ ਦੇ ਨਾਮ ‘ਤੇ 63.91 ਕਰੋੜ ਰੁਪਏ ਦਾ ਘੋਟਾਲਾ ਸਾਲ 2020 ਵਿੱਚ ਸਾਹਮਣੇ ਆਇਆ ਸੀ। ਇਸ ਦੇ ਬਾਅਦ ਕਾਂਗਰਸ ਸਰਕਾਰ ਨੇ ਮਾਮਲੇ ਦੀ ਜਾਂਚ ਕਰਕੇ ਸਾਲ 2021 ਦੇ ਅੰਤ ਵਿੱਚ ਦੋਸ਼ੀਆਂ ਨੂੰ ਚਾਰਜਸ਼ੀਟ ਕਰ ਦਿੱਤਾ ਸੀ ਪਰ ਹੁਣ ਆਮ ਆਦਮੀ ਪਾਰਟੀ ਨੇ ਇਸ ਘੋਟਾਲੇ ਵਿੱਚ 3 ਸਾਲ ਬਾਅਦ ਐਕਸ਼ਨ ਲਿਆ ਹੈ।Big action in the stipend scam
also read  :- ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਨੇ ਸਿਆਸਤ ’ਚ ਰੱਖਿਆ ਕਦਮ, ਲੜਨਗੇ ਐੱਮ. ਪੀ. ਚੋਣਾਂ
ਵਿਭਾਗ ਨੂੰ 24.91 ਕਰੋੜ ਦਾ ਨੁਕਸਾਨ ਹੋਇਆ ਸੀ
ਇਸ ਘਪਲੇ ਦੀ ਜਾਂਚ ਸਮਾਜਿਕ ਨਿਆਂ ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਤਤਕਾਲੀ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜਲ ਨੇ ਕੀਤੀ ਸੀ। ਉਨ੍ਹਾਂ ਆਪਣੀ ਰਿਪੋਰਟ ਵਿੱਚ ਖ਼ੁਲਾਸਾ ਕੀਤਾ ਸੀ ਕਿ 16.91 ਕਰੋੜ ਰੁਪਏ ਗਲਤ ਤਰੀਕੇ ਨਾਲ ਪ੍ਰਾਈਵੇਟ ਅਦਾਰਿਆਂ ਨੂੰ ਜਾਰੀ ਕੀਤੇ ਗਏ ਸਨ। ਜਦਕਿ ਆਡਿਟ ਕਰਵਾ ਕੇ ਉਨ੍ਹਾਂ ਤੋਂ 8 ਕਰੋੜ ਰੁਪਏ ਵਸੂਲ ਕੀਤੇ ਜਾਣੇ ਸਨ ਪਰ ਇਸ ਘਪਲੇ ਨੂੰ ਛੁਪਾਉਣ ਲਈ ਨਵੇਂ ਆਡਿਟ ਦੇ ਹੁਕਮ ਕਿਸ ਨੇ ਦਿੱਤੇ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਕਾਰਨ ਵਿਭਾਗ ਨੂੰ 24.91 ਕਰੋੜ ਦਾ ਨੁਕਸਾਨ ਹੋਇਆ ਸੀ। Big action in the stipend scam
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਓਡੀਸ਼ਾ ਟਰੇਨ ਹਾਦਸੇ ‘ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਵੀਟ ‘ਚ ਮੁੱਖ ਮੰਤਰੀ ਨੇ ਕਿਹਾ ਕਿ ਓਡੀਸ਼ਾ ਦੇ ਬਾਲਾਸੋਰ ‘ਚ ਹੋਏ ਟਰੇਨ ਹਾਦਸੇ ਦੀ ਮੰਦਭਾਗੀ ਖ਼ਬਰ ਸੁਣ ਕੇ ਕਾਫ਼ੀ ਦੁੱਖ ਹੋਇਆ। ਹਾਦਸੇ ‘ਚ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ।CM expressed grief over the accident
ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਮੁੱਖ ਮੰਤਰੀ ਨੇ ਪਰਮਾਤਮਾ ਨੂੰ ਪ੍ਰਾਰਥਨਾ ਕੀਤੀ ਕਿ ਹਾਦਸੇ ‘ਚ ਜ਼ਖਮੀ ਹੋਏ ਲੋਕ ਜਲਦ ਸਿਹਤਯਾਬ ਹੋ ਜਾਣ। ਜ਼ਿਕਰਯੋਗ ਹੈ ਕਿ ਓਡੀਸ਼ਾ ‘ਚ ਬਾਲਾਸੋਰ ਦੇ ਬਹਾਨਾਗਾ ‘ਚ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਰੇਲ ਹਾਦਸਾ ਵਾਪਰਿਆ।CM expressed grief over the accident
also read :- ਪੰਜਾਬ ਯੂਨੀਵਰਸਿਟੀ ਦੀਆਂ ਗ੍ਰਾਂਟਾਂ ਨੂੰ ਲੈ ਕੇ ਹੋਈ ਪੰਜਾਬ-ਹਰਿਆਣਾ ਦੀ ਮੀਟਿੰਗ
ਇਸ ਹਾਦਸੇ ਦੌਰਾਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 233 ਤੱਕ ਪੁੱਜ ਗਈ ਹੈ ਅਤੇ 900 ਤੋਂ ਵੱਧ ਜ਼ਖਮੀ ਹੋਏ ਯਾਤਰੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖ਼ਲ ਕਰਾਇਆ ਗਿਆ ਹੈ।CM expressed grief over the accident
ਬਿਜਲੀ ਦੀਆਂ ਦਰਾਂ ਵਿਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ: ਭਗਵੰਤ ਮਾਨ
The government will pay for the increaseਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਕੱਲ੍ਹ ਤੋਂ ਨਵੀਆਂ ਦਰਾਂ ਲਾਗੂ ਹੋਣਗੀਆਂ। 56 ਪੈਸੇ ਪ੍ਰਤੀ ਯੂਨਿਟ ਬਿਜਲੀ ਦੇ ਰੇਟ ਵਧਾ ਦਿੱਤੇ ਗਏ ਹਨ।
ਭਾਵੇਂ ਪੰਜਾਬ ਵਿਚ 600 ਯੂਨਿਟ ਤੱਕ ਬਿਜਲੀ ਮੁਫਤ ਹੈ, ਪਰ ਇਸ ਤੋਂ ਵੱਧ ਬਿਜਲੀ ਫੂਕਣ ਵਾਲਿਆਂ ਲਈ ਵੱਡਾ ਝਟਕਾ ਹੈThe government will pay for the increase
ALSO READ :- ਜਲੰਧਰ ਦੇ ਸਾਬਕਾ ਮੇਅਰ ਅਤੇ ਭਾਜਪਾ ਆਗੂ ਸੁਰਿੰਦਰ ਮਹੇ ਦਾ ਦਿਹਾਂਤ
ਬਿਜਲੀ ਦੀਆਂ ਦਰਾਂ ਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ ਇਸ ਦਾ ਆਮ ਲੋਕਾਂ ਤੇ ਕੋਈ ਬੋਝ ਨਹੀਂ ਪਵੇਗਾ…600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਤੇ ਅਸਰ ਨਹੀ ਪਵੇਗਾ..
ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਬਿਜਲੀ ਦੀਆਂ ਦਰਾਂ ਵਿਚ ਵਾਧੇ ਦਾ ਖ਼ਰਚਾ ਸਰਕਾਰ ਦੇਵੇਗੀ। ਇਸ ਦਾ ਆਮ ਲੋਕਾਂ ਉਤੇ ਕੋਈ ਬੋਝ ਨਹੀਂ ਪਵੇਗਾ। 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ਉਤੇ ਅਸਰ ਨਹੀ ਪਵੇਗਾ।The government will pay for the increase
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਿੱਖਿਆ ਮਹਿਕਮੇ ਸਬੰਧੀ ਪਿਛਲੀਆਂ ਸਰਕਾਰਾਂ ‘ਤੇ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਸਾਡੇ ਬੇਸ਼ੁਮਾਰ ਅਧਿਆਪਕ ਵਧੀਆ ਕੰਮ ਕਰ ਰਹੇ ਹਨ ਸਗੋਂ ਆਪਣੇ ਪੱਲਿਓਂ ਪੈਸੇ ਲਗਾ ਕੇ ਸਕੂਲਾਂ ਦੀ ਨੁਹਾਰ ਵੀ ਬਦਲ ਰਹੇ ਹਨ। ਅਧਿਆਪਕਾਂ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਕੁਝ ਵੀ ਨਹੀਂ ਦਿੱਤਾ ਗਿਆ ਸੀ।Statement of Harjot Singh Bains
ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਕਈ ਸਕੂਲਾਂ ਵਿਚ ਜਾ ਕੇ ਵੇਖਿਆ ਤਾਂ ਪਤਾ ਲੱਗਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਮੇਂ ‘ਤੇ ਕਿਤਾਬਾਂ ਹੀ ਨਹੀਂ ਦਿੱਤੀਆਂ ਗਈਆਂ ਸਨ। ਪਿਛਲੀਆਂ ਸਰਕਾਰਾਂ ਨੇ ਕੋਈ ਵੀ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਅਧਿਆਪਕਾਂ ਦੀ ਭਰਤੀ ਹੀ ਨਹੀਂ ਹੋਈ। ਇਸ ਮੌਕੇ ਅਹਿਮ ਬਿਆਨ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ 100 ਫ਼ੀਸਦੀ ਅਧਿਆਪਕ ਭਰਤੀ ਕੀਤੇ ਜਾਣਗੇ। ਜਲਦੀ ਹੀ 13 ਹਜ਼ਾਰ ਅਧਿਆਪਕ ਕੀਤੇ ਪੱਕੇ ਕੀਤੇ ਜਾਣਗੇ। ਪੰਜਾਬ ਵਿਚ ਕੰਪਿਊਟਰ ਸਿੱਖਿਆ ‘ਚ ਵੀ ਸੁਧਾਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਮਈ ਮਹੀਨੇ ਵਿਚ ਸਕੂਲਾਂ ਲਈ ਗਰਾਂਟ ਜਾਰੀ ਕੀਤੀ ਜਾਵੇਗੀ।। ਹਰਜੋਤ ਸਿੰਘ ਬੈਂਸ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਜਲੰਧਰ ਦੇ ਲੋਕ ਨਵਾਂ ਕੀਰਤੀਮਾਨ ਸਥਾਪਿਤ ਕਰਨਗੇ। Statement of Harjot Singh Bains
also read :- ਜੰਤਰ ਮੰਤਰ ਵਿਖੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਲ ਹੋਏ ਨਵਜੋਤ ਸਿੱਧੂ
ਉਨ੍ਹਾਂ ਕਿਹਾ ਕਿ ਮੈਂ ਕਈ ਦਿਨਾਂ ਤੋਂ ਸ਼ਾਹਕੋਟ ਅਤੇ ਜਲੰਧਰ ਵਿਚ ਵਿਚਰ ਰਿਹਾ ਹਾਂ। ਅੱਜ ਜੋ ਪੂਰਾ ਜਲੰਧਰ ਅਤੇ ਸ਼ਾਹਕੋਟ ਦੇ ਲੋਕ ਬੋਲ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੋਂ ਲੋਕ ਬੇਹੱਦ ਸੰਤੁਸ਼ਟ ਹਨ ਅਤੇ ਕਹਿ ਰਹੇ ਹਨ ਕਿ ਜੋ ਚੰਗੀ ਨੀਅਤ ਨਾਲ ਕੰਮ ਕਰ ਰਹੇ ਹਨ, ਉਨ੍ਹਾਂ ਲਈ ਨਵਾਂ ਰਿਕਾਰਡ ਸਿਰਜਿਆ ਜਾਵੇਗਾ। ਮੈਨੂੰ ਪੂਰੀ ਆਸ ਹੈ ਕਿ ਜਲੰਧਰ ਦੀ ਜ਼ਿਮਨੀ ਚੋਣ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ‘ਤੇ ਇਕ ਥਾਪੀ ਅਤੇ ਸ਼ਾਬਾਸ਼ੀ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ 10 ਮਈ ਨੂੰ ਹੋਣ ਵਾਲਾ ਜ਼ਿਮਨੀ ਚੋਣ ਵਿਚ ਸੁਸ਼ੀਲ ਰਿੰਕੂ ਜਿੱਤ ਹਾਸਲ ਕਰਨਗੇ। Statement of Harjot Singh Bains