pthankot - Nirpakh Post
ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ, 8 ਜ਼ਿਲ੍ਹੇ ਰਹਿਣ ਸਾਵਧਾਨ
ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਜਲੰਧਰ ਸਮੇਤ ਕਈ ਇਲਾਕਿਆਂ ਵਿਚ ਪਈ ਬਾਰਿਸ਼ ਨਾਲ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।  ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਸੂਬੇ ਭਰ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਵਿਭਾਗ ਵੱਲੋਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਰਹੇਗੀ। ਪਠਾਨਕੋਟ,ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ,ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ ਤੇ ਕਪੂਰਥਲਾ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਥੇ ਹੀ 24 ਤਾਰੀਖ਼ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਭਾਰੀ ਬਾਰਿਸ਼ ਪਵੇਗੀ। ਫਿਰ 27 ਅਤੇ 28 ਤਾਰੀਖ਼ ਨੂੰ ਵੀ ਪੰਜਾਬ ਵਿਚ ਭਾਰੀ ਬਾਰਿਸ਼ ਪਵੇਗੀ।
ਦੇਸ਼ ਭਗਤੀ ਦੇ ਜਜ਼ਬੇ ਨੇ ਹਨੀਸ਼ ਕੁਮਾਰ ਦਾ ਸੁਫ਼ਨਾ ਕੀਤਾ ਪੂਰਾ, ਬਣਿਆ ਲੈਫਟੀਨੈਂਟ
The spirit of patriotism fulfilled the dream
ਜ਼ਿਲ੍ਹਾ ਪਠਾਨਕੋਟ ਦੇ ਨੇੜਲੇ ਬਲਾਕ ਧਾਰਕਲਾਂ ਦੇ ਪਿੰਡ ਲਹਿਰੂਨ ਦੇ ਨਵੇਂ ਲੈਫਟੀਨੈਂਟ ਬਣੇ ਹਨੀਸ਼ ਕੁਮਾਰ ਨੇ ਬਚਪਨ ’ਚ ਸੁਫ਼ਨਾ ਵੇਖਿਆ ਸੀ ਕਿ ਉਹ ਫੌਜ ’ਚ ਅਧਿਕਾਰੀ ਬਣ ਕੇ ਦੇਸ਼ ਦੀ ਸੇਵਾ ਕਰੇਗਾ। ਦੇਸ਼ ਭਗਤੀ ਦੇ ਇਸ ਜਜ਼ਬੇ ਅਤੇ ਵਰਦੀ ਪਾਉਣ ਦੇ ਸੁਪਨੇ ਨੇ ਉਸ ਨੂੰ ਲੈਫਟੀਨੈਂਟ ਬਣਾ ਦਿੱਤਾ ਹੈ। ਹਨੀਸ਼ ਕੁਮਾਰ ਨੇ ਦੱਸਿਆ ਕਿ ਉਹ 7 ਸਤੰਬਰ ਨੂੰ ਆਫ਼ਸਰ ਟ੍ਰੇਨਿੰਗ ਅਕੈਡਮੀ ਚੇੱਨਈ ਤੋਂ ਕਮਿਸ਼ਨ ਹੋਇਆ ਹੈ। ਉਸ ਦੇ ਪਿਤਾ ਕੈਪਟਨ ਦੇਵਰਾਜ ਨੇ 30 ਸਾਲਾਂ ਤੱਕ ਡੋਗਰਾ ਰੈਜੀਮੈਂਟ ’ਚ ਸੇਵਾਵਾਂ ਦਿੱਤੀਆਂ ਹਨ ਅਤੇ ਉਨ੍ਹਾਂ ਦੇ ਹੀ ਨਕਸ਼ੇ ਕਦਮ ’ਤੇ ਚੱਲਦੇ ਹੋਏ ਉਸ ਨੇ ਵੀ ਦੇਸ਼ ਦੀ ਸੇਵਾ ਕਰਨ ਦਾ ਠਾਣ ਲਿਆ। ਹਨੀਸ਼ ਕੁਮਾਰ ਦੇ ਇਸ ਮੁਕਾਮ ਤੱਕ ਪਹੁੰਚਣ ਲਈ ਉਨ੍ਹਾਂ ਦੀ ਮਾਂ ਰੰਜੂ ਬਾਲਾ, ਜੋ ਕਿ ਘਰੇਲੂ ਔਰਤ ਹੈ ਅਤੇ ਪਿਤਾ ਕੈਪਟਨ ਦੇਵ ਰਾਜ ਨੇ ਪੂਰਾ ਸਹਿਯੋਗ ਦਿੱਤਾ। ਹੁਣ ਹਨੀਸ਼ ਕੁਮਾਰ ਦੇ ਲੈਫਟੀਨੈਂਟ ਬਣਨ ਨਾਲ ਪਿੰਡ ਲਹਿਰੂਨ ਦੇ ਲੋਕ ਖੁਦ ’ਤੇ ਮਾਣ ਮਹਿਸੂਸ ਕਰ ਰਹੇ ਹਨ।The spirit of patriotism fulfilled the dream
also read :- ਹਰਿਆਣਾ ਵਿਧਾਨਸਭਾ ਚੋਣਾਂ ਲਈ AAP ਨੇ ਛੇਵੀ ਲਿਸਟ ਕੀਤੀ ਜ਼ਾਰੀ , ਦੇਖੋ ਕਿਸਨੂੰ ਕਿੱਥੋਂ ਮਿਲੀ ਟਿਕਟ
ਪੁੱਤਰ ਦੀ ਇਸ ਉਪਲਬਧੀ ਤੋਂ ਖੁਸ਼ ਲੈਫਟੀਨੈਂਟ ਹਨੀਸ਼ ਕੁਮਾਰ ਦੇ ਪਿਤਾ ਕੈਪਟਨ ਦੇਵਰਾਜ ਅਤੇ ਮਾਂ ਰੰਜੂ ਬਾਲਾ ਨੇ ਮਾਣ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਨੀਸ਼ ਕੁਮਾਰ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਇਹ ਮਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਚੇਨਈ ’ਚ ਪੁੱਤਰ ਦੀ ਪਾਸਿੰਗ ਆਉਟ ਪਰੇਡ ਤੋਂ ਬਾਅਦ ਉਨ੍ਹਾਂ ਨੇ ਆਪਣੇ ਪੁੱਤਰ ਦੇ ਮੋਢਿਆਂ ’ਤੇ ਲੈਫਟੀਨੈਂਟ ਦੇ ਸਟਾਰ ਲਾਉਣ ਦੀ ਰਸਮ ਅਦਾ ਕੀਤੀ ਤਾਂ ਉਹ ਮਾਣ ਵਾਲੇ ਪਲ ਸਾਡੇ ਜੀਵਨ ਲਈ ਬਹੁਤ ਮਹੱਤਵਪੂਰਨ ਸਨ, ਜਿਨ੍ਹਾਂ ਨੂੰ ਉਹ ਹਮੇਸ਼ਾਂ ਯਾਦ ਰੱਖਣਗੇ। ਜਯੋਤੀ ਬਾਲਾ ਨੇ ਆਪਣੇ ਭਰਾ ਹਨੀਸ਼ ਕੁਮਾਰ ਦੇ ਲੈਫਟੀਨੈਂਟ ਬਣਨ ’ਤੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੈਫਟੀਨੈਂਟ ਹਨੀਸ਼ ਕੁਮਾਰ ਦੀ ਕਾਮਯਾਬੀ ਪੰਜਾਬ ਦੇ ਹੋਰ ਬੱਚਿਆਂ ਨੂੰ ਸਰੱਖਿਆ ਸੇਵਾਵਾਂ ’ਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।The spirit of patriotism fulfilled the dream
ਸ਼ੱਕੀ ਗਤੀਵਿਧੀਆਂ ਨੂੰ ਵੇਖਦੇ ਹੋਏ ਪਠਾਨਕੋਟ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਦਿੱਸਣ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਆਰਮੀ ਖੇਤਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।High alert in Pathankotਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਥੇ ਪਹਾੜੀ ਪੁਰ ਪਿੰਡ ਨੇੜੇ ਪਾਕਿਸਤਾਨ ਵਾਲੇ ਪਾਸੇ ਕੁਝ ਲੋਕ ਕਣਕ ਵੱਢ ਰਹੇ ਸਨ, ਇਸ ਦੌਰਾਨ ਬਾਰਡਰ ਨੇੜੇ ਸ਼ੱਕੀ ਸਰਗਮੀਆਂ ਵੇਖੀਆਂ ਗਈਆਂ।High alert in Pathankot
also read :- ਸ. ਪ੍ਰਕਾਸ਼ ਸਿੰਘ ਬਾਦਲ ਦੇ ਫੁੱਲਾਂ ਨੂੰ ਸ੍ਰੀ ਕੀਰਤਪੁਰ ਸਾਹਿਬ ਜਲ੍ਹ ਪਰਵਾਹ ਕਰਨ ਲਈ ਘਰੋਂ ਨਿਕਲਿਆ ਬਾਦਲ ਪਰਿਵਾਰ
ਇਸ ਦੌਰਾਨ ਬੀਐਸਐਫ ਨੇ ਫਾਇਰਿੰਗ ਵੀ ਕੀਤੀ। ਬੀਐਸਐਫ ਨੇ ਪੁਲਿਸ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਬਾਰਡਰ ਨੇੜੇ ਸ਼ੱਕੀ ਨਜ਼ਰ ਆਏ ਹਨ ਹਾਲਾਂਕਿ ਉਨ੍ਹਾਂ ਦੇ ਭਾਰਤ ਵਾਲੇ ਪਾਸੇ ਆਉਣ ਦੀ ਕੋਈ ਖਬਰ ਨਹੀਂ ਹੈHigh alert in Pathankot