antimardas - Nirpakh Post

ਆਜਾ ਚਮਨ ਦਿਆ ਮਾਲੀਆ ਬੂਟੇ ਉਦਾਸ ਨੇ :- ਮਨਪ੍ਰੀਤ ਬਾਦਲ
S. Funeral ceremony of Parkash Singh Badal

ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ‘ਤੇ ਕਈ ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਪੁੱਜੀਆਂ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਵੀ ਸ. ਬਾਦਲ ਨੂੰ ਸ਼ਰਧਾਂਜਲੀ ਦਿੰਦੇ ਹੋਏ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਬਾਦਲ ਸਾਹਿਬ ਨੂੰ ਪਰਮਾਤਮਾ ਨੇ ਸਿਆਸੀ ਚੜ੍ਹਾਈ ਦੇ ਨਾਲ-ਨਾਲ ਬੇਪਨਾਹ ਖੂਬੀਆਂ ਦਿੱਤੀਆਂ ਸਨ। ਪਰਮਾਤਮਾ ਨੇ ਸ. ਬਾਦਲ ਨੂੰ ਬਹੁਤ ਵੱਡਾ ਦਿਲ ਅਤੇ ਜਿਗਰਾ ਦਿੱਤਾ ਅਤੇ ਵਤਨ ਦੀ ਬਿਹਤਰੀ ਲਈ ਬਾਦਲ ਸਾਹਿਬ ਨੇ ਹਰ ਰੁੱਸੇ ਹੋਏ ਦੋਸਤ ਨੂੰ ਮਨਾਇਆ। ਉਨ੍ਹਾਂ ਕਿਹਾ ਕਿ ਮੇਰੇ ਵੀ ਜਦੋਂ ਬਾਦਲ ਸਾਹਿਬ ਨਾਲ ਸਿਆਸੀ ਮਤਭੇਦ ਹੋਏ ਗਏ ਸਨ ਤਾਂ ਇਹ ਉਨ੍ਹਾਂ ਦਾ ਬੜੱਪਨ ਸੀ ਕਿ ਉਨ੍ਹਾਂ ਨੇ ਮੈਨੂੰ ਆਪਣੇ ਗਲੇ ਲਾਇਆ। ਇਸ ਮੌਕੇ ਸ਼ਾਇਰਾਨਾ ਅੰਦਾਜ਼ ‘ਚ ਮਨਪ੍ਰੀਤ ਬਾਦਲ ਬੋਲੇ-S. Funeral ceremony of Parkash Singh Badal

also read :- ਸ. ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ਮੌਕੇ ਭਾਵੁਕ ਹੋਏ ਸੁਖਬੀਰ ਬਾਦਲ

ਆਜਾ ਚਮਨ ਦਿਆ ਮਾਲੀਆ ਬੂਟੇ ਉਦਾਸ ਨੇ
ਜਿਸ ਦਿਨ ਦਾ ਟੁਰ ਗਿਆ, ਨਾਲ ਹੀ ਟੁਰ ਗਈਆਂ ਨੇ ਕੁੱਲ ਬਹਾਰਾਂ
ਤੇਰੇ ਹਿਜਰ ਵਿੱਚ ਫੁੱਲ ਤੇ ਕਲੀਆਂ ਰੋਂਦੀਆਂ
ਜਿੱਧਰ ਲੰਘਦਾ ਸੀ ਸੋਹਣਿਆ, ਉਹ ਗਲੀਆਂ ਪਈਆਂ ਰੋਂਦੀਆਂ

ਮਨਪ੍ਰੀਤ ਬਾਦਲ ਨੇ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਬਾਦਲ ਸਾਹਿਬ ਨੂੰ 20 ਸਾਲ ਹਕੁਮਤ ਕਰਨ ਦਾ ਮੌਕਾ ਦਿੱਤਾ ਅਤੇ ਇਨ੍ਹਾਂ 20 ਸਾਲਾਂ ‘ਚ ਬਾਦਲ ਸਾਹਿਬ ਨੇ 120 ਸਾਲ ਦੇ ਕੰਮ ਕੀਤੇ। ਜਿਹੜੀ ਪੱਗੜੀ ਪੰਜਾਬ ਦੇ ਲੋਕਾਂ ਨੇ ਬਾਦਲ ਸਾਹਿਬ ਦੇ ਸਿਰ ‘ਤੇ ਸਜਾਈ ਸੀ, ਬਾਦਲ ਸਾਹਿਬ ਨੇ ਆਪਣੇ ਖੂਨ-ਪਸੀਨੇ ਅਤੇ ਅਣਥੱਕ ਮਿਹਨਤ ਨਾਲ ਉਸ ਪੱਗੜੀ ਦੀ ਲਾਜ ਰੱਖੀ। ਅਖ਼ੀਰ ਮੌਕੇ ਉਨ੍ਹਾਂ ਨੇ ਸਭ ਨੂੰ ਖ਼ੁਸ਼ ਅਤੇ ਤੰਦਰੁਸਤ ਰੱਖਣ ਦੀ ਪਰਮਾਤਮਾ ਨੂੰ ਅਰਦਾਸ ਕੀਤੀ।S. Funeral ceremony of Parkash Singh Badal

ਸ. ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਮਾਗਮ ਮੌਕੇ ਭਾਵੁਕ ਹੋਏ ਸੁਖਬੀਰ ਬਾਦਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਵਿਖੇ ਰੱਖੇ ਗਏ ਭੋਗ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਭਾਵੁਕ ਵਿਖਾਈ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਪਿਤਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਇਕ ਸੱਚੇ ਦੇਸ਼ਭਗਤ ਸਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੇ ਕੋਲ ਕੋਈ ਲਫ਼ਜ਼ ਨਹੀਂ ਹਨ ਕਿ ਉਹ ਸੰਗਤ ਦਾ ਧੰਨਵਾਦ ਕਰ ਸਕਣ। ਉਨ੍ਹਾਂ ਕਿਹਾ ਕਿ ਜਿੰਨਾ ਪਿਆਰ ਸਮੁੱਚੀ ਪਾਰਟੀ ਅਤੇ ਸੰਗਤ ਨੇ ਮੇਰੇ ਪਿਤਾ ਨੂੰ ਦਿੱਤਾ ਹੈ, ਮੇਰੇ ਕੋਲ ਲਫ਼ਜ਼ ਨਹੀਂ ਹਨ ਕਿ ਮੈਂ ਧੰਨਵਾਦ ਕਰ ਸਕਾਂ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਦੇ ਸੰਬੰਧਾਂ ਬਾਰੇ ਕਈ ਕਹਾਣੀਆਂ ਸੁਣੀਆਂ ਹਨ। ਮੈਨੂੰ ਲੱਗਦਾ ਹੈ ਕਿ ਪੰਜਾਬ ਵਿਚ ਹਰ ਘਰ ਦਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬ੍ਹ ਨਾਲ ਕੋਈ ਨਾ ਕੋਈ ਸੰਬੰਧ ਰਿਹਾ ਹੋਵੇਗਾ। Sukhbir Badal got emotional on the occasion

ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਤੋਂ ਸੰਗਤ ਦੁੱਖ਼ ਵੰਡਾਉਣ ਲਈ ਸਾਡੇ ਕੋਲ ਆ ਰਹੀ ਹੈ। ਬਾਦਲ ਸਾਬ੍ਹ ਨੇ ਹਮੇਸ਼ਾ ਭਾਈਚਾਰੇ ਨਾਲ ਰਹਿਣਾ ਸਿਖਾਇਆ ਹੈ, ਉਹ ਹਰ ਧਰਮ ਦਾ ਸਤਿਕਾਰ ਕਰਦੇ ਸਨ। ਸਾਰੇ ਧਰਮ ਦੇ ਲੋਕਾਂ ਨੂੰ ਬਾਦਲ ਸਾਬ੍ਹ ਆਪਣਾ ਸਮਝਦੇ ਸਨ। ਮਹਾਪੁਰਖਾਂ ਦਾ ਹੱਥ ਹਮੇਸ਼ਾ ਹੀ ਮੇਰੇ ਪਿਤਾ ‘ਤੇ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਬਾਦਲ ਸਾਬ੍ਹ ਨੇ ਹਮੇਸ਼ਾ ਮੈਨੂੰ ਇਕੋ ਗੱਲ ਸਿਖਾਈ ਹੈ ਕਿ ਕਿਸੇ ਨਾਲ ਵੀ ਗੁੱਸਾ ਨਹੀਂ ਕਰਨਾ। Sukhbir Badal got emotional on the occasion

also read :- ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਸ ਦੀ ਵੱਡੀ ਕਾਰਵਾਈ, ਸੁਰਜਨ ਚੱਠਾ ਗ੍ਰਿਫ਼ਤਾਰ

ਅੱਗੇ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਹਮੇਸ਼ਾ ਕਹਿੰਦੇ ਸਨ ਕਿ ਦੇਸ਼ ਤਾਂ ਹੀ ਤਕੜਾ ਹੋਵੇਗਾ ਜੇ ਪੰਜਾਬ ਤਕੜਾ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਬਾਦਲ ਸਾਬ੍ਹ ਨੇ ਆਪਣੀ ਸਾਰੀ ਜ਼ਿੰਦਗੀ ਗ਼ਰੀਬਾਂ ਅਤੇ ਕਿਸਾਨਾਂ ਦੀ ਸੇਵਾ ਵਿਚ ਸਮਰਪਿਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਵਰਗੇ ਬਣਨਾ ਪਰਮਾਤਮਾ ਦੀ ਬਹੁਤ ਜ਼ਿਆਦਾ ਬਖ਼ਸ਼ੀਸ਼ ਦੀ ਲੋੜ ਹੈ। ਮੈਂ ਕੋਸ਼ਿਸ਼ ਕਰਾਂਗਾ ਕਿ ਮੈਂ ਬਾਦਲ ਸਾਬ੍ਹ ਦੇ ਵਿਖਾਈ ਹੋਏ ਰਸਤੇ ‘ਤੇ ਚੱਲ ਸਕਾਂ। ਮੈਂ ਬਾਦਲ ਸਾਬ੍ਹ ਵਰਗੇ ਬਣਨ ਦੀ ਪੂਰੀ ਕੋਸ਼ਿਸ਼ ਕਰਾਂਗਾ। ਭਰੀ ਸੋਗ ਸਭਾ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੰਗਤ ਤੋਂ ਮੁਆਫ਼ੀ ਵੀ ਮੰਗੀ। ਸੁਖਬੀਰ ਬਾਦਲ ਨੇ ਸੰਬੋਧਨ ਵਿਚ ਕਿਹਾ ਕਿ ਮੈਂ ਮੁਆਫ਼ੀ ਮੰਗਦਾ ਹਾਂ ਕਿ ਜੇਕਰ ਕੋਈ ਜਾਣੇ-ਅਣਜਾਣੇ ਵਿਚ ਮੇਰੇ ਕੋਲੋਂ ਕੋਈ ਗਲਤੀ ਹੋਈ ਹੋਵੇ ਤਾਂ ਮੈਨੂੰ ਮੁਆਫ਼ ਕਰਨਾ। ਜੇ ਸਾਡੇ ਪਰਿਵਾਰ ਤੋਂ ਕੋਈ ਗਲਤੀ ਹੋਈ ਹੋਵੇ ਤਾਂ ਸਾਡੇ ਪਰਿਵਾਰ ਨੂੰ ਮੁਆਫ਼ ਕਰ ਦੇਣਾ। Sukhbir Badal got emotional on the occasion

ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ
ਸੰਸਾਰ ਦੇ ਵਿੱਚ ਜੋ ਵੀ ਆਇਆ ਹੈ ਉਸਦਾ ਜਾਣਾ ਤਾਂ ਨਿਸ਼ਚਿਤ ਹੈ ਪਰ ਦੁਨੀਆ ਵਿਚ ਕੁੱਝ ਅਮੋਲਕ ਹਸਤੀਆਂ ਹੁੰਦੀਆਂ ਨੇ ਜੋ ਭਾਵੇ ਸਰੀਰਕ ਤੋਰ ਤੇ ਅਲਵਿਦਾ ਕਹਿ ਜਾਣ ਪਰ ਆਪਣੇ ਪ੍ਰਕਾਸ਼ ਰਾਹੀਂ ਲੋਕਾਂ ਦੇ ਮਨਾ ਅੰਦਰ ਹਮੇਸ਼ਾ ਹੀ ਥਾਂ ਬਣਾ ਕੇ ਰੱਖਦੀਆਂ ਹਨ , ਇਹੋ ਜਿਹੀ ਹੀ ਸ਼ਖ਼ਸੀਅਤ ਦੇ ਮਾਲਕ ਸਨ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਨੂੰ ਰੁਸ਼ਨਾਉਣ ਵਾਲੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਬਾਬਾ ਬੋਹੜ ਸ ਪ੍ਰਕਾਸ਼ ਸਿੰਘ ਬਾਦਲBadal’s last prayer today
ਬਾਦਲ ਦੇਸ਼ ਦੀ ਰਾਜਨੀਤੀ ਵਿਚ ਹਮੇਸ਼ਾ ਧਰੁਵ ਤਾਰੇ ਦੀ ਤਰਾਂ ਚਮਕਦੇ ਰਹਿਣਗੇ ਉਥੇ ਹੀ ਪੰਥ ਪ੍ਰਸਤ , ਦੂਰ ਅੰਦੇਸ਼ੀ , ਪੰਜਾਬ ਅਤੇ ਕਿਸਾਨੀ ਨਾਲ ਪਿਆਰ ਕਰਨ ਵਾਲੇ , ਦੇਸ਼ ਭਗਤ , ਕਿਸਾਨਾਂ ਅਤੇ ਗਰੀਬਾਂ ਦੇ ਮਸੀਹਾ ਵਜੋਂ ਵੀ ਜਾਣੇ ਜਾਂਦੇ ਰਹਿਣਗੇ
ਬਾਦਲ ਨੇ ਇਕ ਯੁਗ ਤਕ ਰਾਜਨੀਤੀ ਦੇ ਖੇਤਰ ਨੂੰ ਪ੍ਰਕਾਸ਼ਮਾਨ ਕੀਤਾ ਅਤੇ ਓਹਨਾ ਦੇ ਚਲੇ ਜਾਣ ਨਾਲ ਇਕ ਯੁਗ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿਚ ਦਰਜ ਹੋ ਗਿਆ ਹੈ

ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਆਪਣੇ ਨਾਨਕੇ ਪਿੰਡ ਅਬੁਲ ਖੁਰਾਨਾ ਵਿਖੇ 8 ਦਸੰਬਰ 1927 ਨੂੰ ਪਿਤਾ ਰਘੁਰਾਜ ਸਿੰਘ ਅਤੇ ਮਾਤਾ ਜਸਵੰਤ ਕੌਰ ਦੇ ਗ੍ਰਹਿ ਵਿਖੇ ਹੋਇਆ ਸੀ ਲਾਹੌਰ ਦੇ ਕਾਲਜ ਤੋਂ ਗ੍ਰੈਜੂਏਸ਼ਨ ਕਰਨ ਉਪਰੰਤ ਬਾਦਲ ਨੇ 1952 ਵਿਚ ਪਿੰਡ ਬਾਦਲ ਦਾ ਸਰਪੰਚ ਬਣ ਕੇ ਪੰਜਾਬ ਦੀ ਰਾਜਸੀ ਪੀੜ ਵਿਚ ਪੈਰ ਧਰਿਆBadal’s last prayer today

also read :- ਪੰਜਾਬੀ ਗਾਇਕ ਕੰਵਰ ਚਾਹਲ ਦਾ ਦੇਹਾਂਤ, 29 ਸਾਲ ਦੀ ਉਮਰ ‘ਚ ਦੁਨੀਆਂ ਨੂੰ ਕਿਹਾ ਅਲਵਿਦਾ

ਇਸਤੋਂ ਬਾਅਦ ਬਲਾਕ ਸੰਮਤੀ ਲੰਬੀ ਦੇ ਪ੍ਰਧਾਨ ਵੀ ਰਹੇ ਅਤੇ ਪੋੜੀ ਦਰ ਪੋੜੀ ਚੜ੍ਹਦੇ ਹੋਏ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ
1970 ਵਿਚ ਸ ਬਾਦਲ 42 ਸਾਲ ਦੀ ਉਮਰ ਵਿਚ ਪੰਜਾਬ ਦੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ ਭਾਰੀ ਰਾਜਨੀਤੀ ਦੇ ਬਾਬਾ ਬੋਹੜ ਸ ਬਾਦਲ ਨੂੰ 2015 ਵਿਚ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ
ਸਰਦਾਰ ਬਾਦਲ ਦਾ ਰਾਜਸੀ ਕੱਦ ਇਨਾ ਉਚਾ ਸੀ ਕੇ ਪ੍ਰਧਾਨ ਮੰਤਰੀ ਮੋਦੀ ਸਮੇਤ ਦੇਸ਼ ਦੇ ਵੱਡੇ ਵੱਡੇ ਲੀਡਰ ਓਹਨਾ ਦੇ ਪੈਰੀ ਹੱਥ ਲਾਉਂਦੇ ਸਨ ਓਹਨਾ ਦੇ ਇਸ ਦੁਨੀਆਂ ਚੋ ਜਾਣ ਮੌਕੇ ਵੀ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਚੰਡੀਗ੍ਹੜ ਵਿਖੇ ਆਕੇ ਓਹਨਾ ਨੂੰ ਸ਼ਰਧਾ ਦੇ ਫੁਲ ਭੇਂਟ ਕੀਤੇ ! ਸ ਬਾਦਲ ਹਿੰਦੂ ਸਿੱਖ ਭਾਈਚਾਰੇ ਦੀ ਸਾਂਝ ਨੂੰ ਆਪਣੀ ਵੱਡੀ ਪ੍ਰਾਪਤੀ ਮੰਨਦੇ ਸਨBadal’s last prayer today