obeisance - Nirpakh Post

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ
ਪਟਿਆਲਾ, 25 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ 'ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲੂਆਂ ਦੀ ਵਧੇਰੇ ਆਮਦ ਦੇ ਸਮੇਂ ਦੌਰਾਨ ਇੱਕ ਮੁੱਖ ਪਹੁੰਚ ਦੁਆਰ ਵਜੋਂ ਕੰਮ ਕਰਦਾ ਹੈ, ਨੂੰ ਦੁਬਾਰਾ ਖੋਲ੍ਹਣ ਅਤੇ ਇਸਦੇ ਨਵੀਨੀਕਰਨ ਦਾ ਪ੍ਰਸਤਾਵ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਮੰਦਰ ਪ੍ਰਵੇਸ਼ ਦੁਆਰਾਂ ਨੂੰ ਇੱਕੋ ਸਮੇਂ ਨਵੀਂ ਦਿੱਖ ਵਿੱਚ ਬਹਾਲ ਕੀਤਾ ਜਾਵੇਗਾ ਤਾਂ ਜੋ ਵਾਸਤੂਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਅਤੇ ਹਿੰਦੂ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ, ਖਾਸ ਕਰਕੇ ਦੂਰ-ਦੁਰਾਡੇ ਤੋਂ ਆਉਣ ਵਾਲੇ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਸ਼ਰਧਾਲੂਆਂ ਲਈ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਧਾਰਮਿਕ ਯੋਜਨਾ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਵਿੱਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਜ਼ੁਰਗ ਨਾਗਰਿਕਾਂ, ਬੱਚਿਆਂ ਵਾਲੀਆਂ ਔਰਤਾਂ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਖਾਸ ਤੌਰ 'ਤੇ ਬਦਲਦੇ ਮੌਸਮੀ ਹਾਲਾਤਾਂ ਦੌਰਾਨ ਆਰਾਮ ਪ੍ਰਦਾਨ ਕਰਨ ਲਈ ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਏਸੀ ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਝਲਕਦੀ ਹੈ ਕਿ ਰੋਜ਼ਾਨਾ ਲਗਭਗ 25,000 ਸ਼ਰਧਾਲੂ, ਜਦੋਂ ਕਿ ਸ਼ਨੀਵਾਰ ਨੂੰ ਲਗਭਗ ਇੱਕ ਲੱਖ ਅਤੇ ਨਵਰਾਤਰੀ ਤਿਉਹਾਰਾਂ ਦੌਰਾਨ ਲਗਭਗ 1.5 ਲੱਖ ਸ਼ਰਧਾਲੂ ਇੱਥੇ ਦਰਸ਼ਨ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਸੁਭਾਗੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ਼੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਵੱਧ ਮੰਨਤਾ ਵਾਲੇ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਿਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮੰਦਿਰ ਵਿੱਚ ਕਾਲੀ ਮਾਤਾ ਦੀ ਛੇ ਫੁੱਟ ਉੱਚੀ ਮੂਰਤੀ ਅਤੇ ਬੰਗਾਲ ਦੀ ਪਵਿੱਤਰ ਪਾਵਨ ਜੋਤ ਸਥਾਪਤ ਹੈ। ਉਨ੍ਹਾਂ ਕਿਹਾ ਕਿ ਕਾਲੀ ਮਾਤਾ ਦੇ ਮੁੱਖ ਪਵਿੱਤਰ ਸਥਾਨ ਤੋਂ ਇਲਾਵਾ, ਮੰਦਿਰ ਕੰਪਲੈਕਸ ਵਿੱਚ ਸ਼ਕਤੀ ਦੇ ਰੂਪ ਸ਼੍ਰੀ ਰਾਜ ਰਾਜੇਸ਼ਵਰੀ ਜੀ ਦਾ ਇੱਕ ਪੁਰਾਣਾ ਮੰਦਿਰ ਵੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੋਹਰੀ ਸ਼ਰਧਾ ਇਸ ਕੰਪਲੈਕਸ ਨੂੰ ਅਧਿਆਤਮਿਕ ਅਤੇ ਵਾਸਤੂਕਲਾ ਦੋਵਾਂ ਪੱਖਾਂ ਤੋਂ ਵਿਲੱਖਣ ਬਣਾਉਂਦੀ ਹੈ ਅਤੇ ਸਦੀਆਂ ਪੁਰਾਣੀਆਂ ਭਗਤੀ ਪ੍ਰਥਾਵਾਂ ਨੂੰ ਆਧੁਨਿਕ ਯੁੱਗ ਦੇ ਬੁਨਿਆਦੀ ਢਾਂਚੇ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਸਭ ਤੋਂ ਵੱਡਾ ਫਰਜ਼ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖੇ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਾਡੇ ਸ਼ਾਨਦਾਰ ਅਤੀਤ ਤੋਂ ਜਾਣੂ ਕਰਵਾਇਆ ਜਾ ਸਕੇ।

ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
Congregants came to pay obeisanceਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਇਥੇ ਇਹ ਦੱਸਣਯੋਗ ਹੈ ਕਿ ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿੱਤਰ ਅਸਥਾਨ ਹੈ, ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ‘ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ।Congregants came to pay obeisance

ALSO READ :- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਇਸ ਮੌਕੇ ਅੱਜ ਵਧ ਰਹੀ ਗਰਮੀ ਨੂੰ ਲੈ ਕੇ ਸ਼ਰਧਾਲੂਆਂ ਦੀ ਆਮਦ ਨੂੰ ਵੇਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ। ਇਸ ਦੇ ਨਾਲ ਸੰਗਤਾਂ ਨੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰ ਗੁਰੂ ਘਰ ‘ਚ ਹਾਜ਼ਰੀ ਭਰੀ। ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ। ਸ੍ਰੀ ਦਰਬਾਰ ਸਾਹਿਬ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ । ਆਈਆਂ ਸੰਗਤਾਂ ਨੇ ਗੁਰੂ ਚਰਨਾਂ ‘ਚ ਹਾਜ਼ਰੀ ਭਰੀ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।Congregants came to pay obeisance

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਨੀਤਾ ਅੰਬਾਨੀ
Nita Ambani bowed downਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ (Nita Ambani) IPL 2023 ਵਿੱਚ ਮੁੰਬਈ ਇੰਡੀਅਨਜ਼ (MI) ਦੀ ਜਿੱਤ ਲਈ ਪ੍ਰਾਰਥਨਾ ਕਰਨ ਲਈ ਬੁੱਧਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ।Nita Ambani bowed down
ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਮੁੰਬਈ ਇੰਡੀਅਨਜ਼ ਟੀਮ ਦੀ ਜਿੱਤ ਲਈ ਅਰਦਾਸ ਕੀਤੀ।

also read :- ਸਰਕਾਰੀ ਦਫਤਰਾਂ ਦੇ ਤਬਦੀਲ ਕੀਤੇ ਸਮੇਂ ਕਾਰਨ ਵਿਅਸਤ ਏਅਰਪੋਰਟ ਰੋਡ ਮੋਹਾਲੀ ‘ਤੇ ਆਵਾਜਾਈ ਹੋਈ ਸੁਖਾਲੀ

ਨੀਤਾ ਅੰਬਾਨੀ MI ਟੀਮ ਦੀ ਜਰਸੀ ਪਹਿਨ ਕੇ ਹਰਿਮੰਦਰ ਸਾਹਿਬ ਪਹੁੰਚੇ ਅਤੇ ਇਸ ਤੋਂ ਬਾਅਦ ਸਿੱਧੇ ਸੂਚਨਾ ਕੇਂਦਰ ਪਹੁੰਚੇ। ਜਿੱਥੇ ਉਨ੍ਹਾਂ ਨੇ ਗੁਲਾਬੀ ਚੁੰਨੀ ਲੈ ਕੇ ਸਿੱਖ ਰੀਤੀ ਰਿਵਾਜਾਂ ਅਨੁਸਾਰ ਆਪਣਾ ਸਿਰ ਢੱਕਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਰਿਕਰਮਾ ਕੀਤੀ। ਉਨ੍ਹਾਂ ਗੁਰੂਘਰ ਵਿੱਚ ਵੀ ਮੱਥਾ ਟੇਕਿਆ।Nita Ambani bowed down