aressted - Nirpakh Post
Shiromani Akali Dal leader arrested!
ਖੰਨਾ ਵਿਚ ਆਮ ਆਦਮੀ ਪਾਰਟੀ ਦੇ ਆਗੂ ਦੇ ਕਤਲਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਪੁਲਸ ਨੇ ਇਸ ਨੂੰ ਸਿਆਸੀ ਮਰਡਰ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਸ ਦੇ ਭਰਾ ਦੀ ਵੀ ਭਾਲ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਇਸ ਮਾਮਲੇ ਵਿਚ ਹੋਰ ਵੀ ਕਈ ਲੋਕ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। Shiromani Akali Dal leader arrested!
also read :- ਜੇਕਰ ਤੁਸੀ ਵੀ ਲਗਾਉਂਦੇ ਹੋ ਤਰ੍ਹਾਂ -ਤਰ੍ਹਾਂ ਦੇ ਪਰਫਿਊਮ ਤਾਂ ਹੋ ਜਾਓ ਅਲਰਟ , ਜਾਣੋ ਇਸਦੇ ਨਾਲ ਕੀ ਹੁੰਦੇ ਨੁਕਸਾਨ
ਖੰਨਾ ਦੇ ਪਿੰਡ ਇਕੋਲਾਹਾ ਵਿਚ 9 ਸਤੰਬਰ ਦੀ ਸ਼ਾਮ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਨ ਸਿੰਘ ਉਰਫ਼ ਡੀ.ਸੀ. ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕੇਸ ਵਿਚ ਮੁੱਖ ਮੁਲਜ਼ਮ ਆੜ੍ਹਤੀ ਰੰਜੀਤ ਸਿੰਘ ਵਾਸੀ ਇਕੋਲਾਹਾ ਨੂੰ ਵਾਰਦਾਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਾ ਗਿਆ ਸੀ। ਬੀਤੀ ਰਾਤ ਇਸ ਕੇਸ ਵਿਚ ਨਾਮਜ਼ਦ ਅਕਾਲੀ ਆਗੂ ਤੇਜਿੰਦਰ ਸਿੰਘ ਇਕੋਲਾਹਾ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ। ਤੇਜਿੰਦਰ ਦੇ ਭਰਾ ਦੀ ਭਾਲ ਜਾਰੀ ਹੈ। ਦੋਸ਼ ਹੈ ਕਿ ਦੋਹਾਂ ਭਰਾਵਾਂ ਨੇ ਇਸ ਕਤਲ ਦੀ ਸਾਜ਼ਿਸ਼ ਰਚੀ ਸੀ। ਤੇਜਿੰਦਰ ਸਿੰਘ ਨੂੰ ਅੱਜ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। Shiromani Akali Dal leader arrested!
ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ ਨੂੰ ਦੁਬਈ ਏਅਰਪੋਰਟ ਤੋਂ ਕੀਤਾ ਗਿਆ ਗ੍ਰਿਫਤਾਰ
This singer was arrested
ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖਾਨ (Rahat Fateh Ali Khan) ਨੂੰ ਦੁਬਈ ਏਅਰਪੋਰਟ ‘ਤੇ ਗ੍ਰਿਫਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਉਨ੍ਹਾਂ ਦੇ ਸਾਬਕਾ ਮੈਨੇਜਰ ਸਲਮਾਨ ਅਹਿਮਦ ਦੀ ਸ਼ਿਕਾਇਤ ਤੋਂ ਬਾਅਦ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਜਹਾਜ਼ ‘ਚ ਚੜ੍ਹਨ ਤੋਂ ਰੋਕਿਆ ਗਿਆ, ਫਿਰ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।
ਸ਼ੁਰੂਆਤੀ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰਾਹਤ ਫਤਿਹ ਅਲੀ ਖਾਨ ਨੂੰ ਯੂਏਈ (UAE) ਵਿੱਚ ਠਹਿਰਣ ਦੌਰਾਨ ਬੁਰਜ ਦੁਬਈ ਪੁਲਿਸ ਸਟੇਸ਼ਨ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। ਗਾਇਕ ਰਾਹਤ ਫਤਿਹ ਅਲੀ ਖਾਨ ਉੱਥੇ ਵੱਖ-ਵੱਖ ਸੰਗੀਤਕ ਪ੍ਰੋਗਰਾਮਾਂ ਵਿੱਚ ਪਰਫਾਰਮ ਕਰਨ ਲਈ ਗਏ ਹੋਏ ਸਨ । ਇਸ ਦੌਰਾਨ ਰਾਹਤ ਆਪਣੇ ਸਾਬਕਾ ਮੈਨੇਜਰ ਨਾਲ ਤਣਾਅ ਕਾਰਨ ਪਰੇਸ਼ਾਨੀ ਵਿੱਚ ਰਹੇ । ਸਲਮਾਨ ਅਹਿਮਦ ਨੇ ਰਾਹਤ ਫਤਿਹ ਅਲੀ ਖਾਨ ਖਿਲਾਫ ਦੁਬਈ ਅਤੇ ਹੋਰ ਸ਼ਹਿਰਾਂ ‘ਚ ਕਾਨੂੰਨੀ ਮਾਮਲੇ ਦਰਜ ਕਰਵਾਏ ਹਨ।This singer was arrested
ਤੁਹਾਨੂੰ ਦੱਸ ਦੇਈਏ ਕਿ ਰਾਹਤ ਫਤਿਹ ਅਲੀ ਖਾਨ ਇੱਕ ਮਸ਼ਹੂਰ ਗਾਇਕ ਹਨ ਜਿਨ੍ਹਾਂ ਦੀ ਦੁਨੀਆ ਭਰ ਵਿੱਚ ਬਹੁਤ ਵੱਡੀ ਫੈਨ ਫਾਲੋਇੰਗ ਹੈ। ਉਨ੍ਹਾਂ ਨੇ ਭਾਰਤ ਵਿੱਚ ਰਹਿੰਦਿਆਂ ਵੀ ਆਪਣਾ ਬਹੁਤ ਨਾਮ ਕਮਾਇਆ। ਬਾਲੀਵੁੱਡ ‘ਚ ਉਨ੍ਹਾਂ ਦੇ ਨਾਂ ‘ਤੇ ਕਈ ਗੀਤ ਹਨ, ਜੋ ਅੱਜ ਵੀ ਲੋਕਾਂ ‘ਚ ਕਾਫੀ ਮਸ਼ਹੂਰ ਹਨ।
also read :- ਹਰਿਆਣਾ ਦੀ ਪਾਣੀਪਤ ਦੀ ਜੇਲ੍ਹ ‘ਚ ਗੈਂਗਸਟਰ ਦੀ ਹੋਈ ਮੌਤ
ਰਾਹਤ ਫਤਿਹ ਅਲੀ ਖਾਨ ਦੇ ਬੁਲਾਰੇ ਨੇ ਅਜੇ ਤੱਕ ਕੇਸਾਂ ਅਤੇ ਕਾਨੂੰਨੀ ਕਾਰਵਾਈਆਂ ਬਾਰੇ ਕੋਈ ਅਪਡੇਟ ਸਾਂਝਾ ਨਹੀਂ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹਤ ਉਸ ਸਮੇਂ ਸੁਰਖੀਆਂ ‘ਚ ਆਏ ਸਨ ਜਦੋਂ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਉਨ੍ਹਾਂ ਨੂੰ ਆਪਣੇ ਨਿੱਜੀ ਕਰਮਚਾਰੀ ‘ਤੇ ਹਿੰਸਕ ਹਮਲਾ ਕਰਦੇ ਦਿਖਾਇਆ ਗਿਆ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਗਾਇਕ ਨੂੰ ਕਾਫੀ ਟ੍ਰੋਲਸ ਦਾ ਸਾਹਮਣਾ ਕਰਨਾ ਪਿਆ। ਬਾਅਦ ‘ਚ ਰਾਹਤ ਦਾ ਇੱਕ ਹੋਰ ਵੀਡੀਓ ਵਾਇਰਲ ਹੋਇਆ, ਜਿਸ ‘ਚ ਉਹ ਮੁਆਫੀ ਮੰਗਦੇ ਨਜ਼ਰ ਆਏ ਸਨ ।This singer was arrested
ਜਾਣੋ ਕਿਵੇਂ ਫਸੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ?
Learn how to get stuck ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੂੰ ਬੀਤੇ ਦਿਨ ਈ. ਡੀ. ਨੇ ਦੋ ਘੰਟਿਆਂ ਦੀ ਪੁੱਛਗਿੱਛ ਮਗਰੋਂ ਗ੍ਰਿਫ਼ਤਾਰ ਕਰ ਲਿਆ। ਅਰਵਿੰਦ ਕੇਜਰੀਵਾਲ ਕੋਲੋਂ ਈ. ਡੀ. ਦੇ ਅਧਿਕਾਰੀ ਲਗਾਤਾਰ ਪੁੱਛਗਿੱਛ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ਅਤੇ ਮੋਹਾਲੀ ਵਿਚ ‘ਆਪ’ ਆਗੂਆਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।  ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਰਾਊਜ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਅਤੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ 10 ਦਿਨ ਦੀ ਹਿਰਾਸਤ ‘ਚ ਭੇਜਣ ਦੀ ਅਪੀਲ ਕੀਤੀ। ਆਮ ਆਦਮੀ ਪਾਰਟੀ ਕਨਵੀਨਰ ਨੂੰ ਅਦਾਲਤ ਕੰਪਲੈਕਸ ‘ਚ ਸਖ਼ਤ ਸੁਰੱਖਿਅਤ ਵਿਚਾਲੇ ਦੁਪਹਿਰ ਨੂੰ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਈ.ਡੀ. ਨੇ ਅਦਾਲਤ ਨੂੰ ਕਿਹਾ,”ਅਸੀਂ 10 ਦਿਨ ਦੀ ਰਿਮਾਂਡ ਲਈ ਅਪਲਾਈ ਕੀਤਾ ਹੈ।” ਐਡੀਸ਼ਨਲ ਸਾਲਿਸੀਟਰ ਜਨਰਲ (ਏਐੱਸਜੀ) ਐੱਸ.ਵੀ. ਰਾਜੂ ਏਜੰਸੀ ਵਲੋਂ ਪੈਰਵੀ ਕਰ ਰਹੇ ਹਨ, ਉੱਥੇ ਹੀ ਕੇਜਰੀਵਾਲ ਦਾ ਪੱਖ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂ ਸਿੰਘਵੀ ਰੱਖ ਰਹੇ ਹਨ। ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਵਲੋਂ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਤੋਂ ਪਟੀਸ਼ਨ ਵਾਪਸ ਲਏ ਜਾਣ ਦੇ ਤੁਰੰਤ ਬਾਅਦ ਕੇਜਰੀਵਾਲ ਨੂੰ ਹੇਠਲੀ ਅਦਾਲਤ ‘ਚ ਪੇਸ਼ ਕੀਤਾ ਗਿਆ। ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਉਹ ਹੇਠਲੀ ਅਦਾਲਤ ‘ਚ ਰਿਮਾਂਡ ਕਾਰਵਾਈ ਨੂੰ ਚੁਣੌਤੀ ਦੇਣਗੇ ਅਤੇ ਫਿਰ ਇਕ ਹੋਰ ਪਟੀਸ਼ਨ ਨਾਲ ਸੁਪਰੀਮ ਕੋਰਟ ‘ਚ ਜਾਣਗੇ। ਆਮ ਆਦਮੀ ਵਾਂਗ ਦਿੱਲੀ ਦੇ ਮੁੱਖ ਮੰਤਰੀ ਨੂੰ ਅਦਾਲਤ ‘ਚ ਲਿਜਾਇਆ ਗਿਆ। ਫਿਲਹਾਲ ‘ਆਪ’ ਵਰਕਰ ਅਦਾਲਤ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।Learn how to get stuck
also read :- ਹਰਿਆਣਾ ਦੇ ਮੁੱਖ ਮੰਤਰੀ ਤੋਂ ਬਾਅਦ ਕੈਬਨਿਟ ਵਿਸਤਾਰ ਨੂੰ ਚੁਣੌਤੀ: ਵਕੀਲ ਨੇ ਹਾਈਕੋਰਟ ‘ਚ ਪਾਈ ਪਟੀਸ਼ਨ, ਮੰਤਰੀਆਂ ਦੇ ਅਹੁਦਾ ਸੰਭਾਲਣ ‘ਤੇ ਲਗਾਈ ਰੋਕ..
ਦਰਅਸਲ ਦਿੱਲੀ ਸਰਕਾਰ ਨੇ 17 ਨਵੰਬਰ 2021 ਨੂੰ ਰਾਜ ‘ਚ ਇਕ ਨਵੀਂ ਸ਼ਰਾਬ ਨੀਤੀ ਲਾਗੂ ਕੀਤੀ ਸੀ, ਜਿਸ ਤਹਿਤ ਰਾਸ਼ਟਰੀ ਰਾਜਧਾਨੀ ਵਿੱਚ 32 ਜ਼ੋਨ ਬਣਾਏ ਗਏ ਸਨ ਅਤੇ ਹਰੇਕ ਜ਼ੋਨ ਵਿੱਚ ਵੱਧ ਤੋਂ ਵੱਧ 27 ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਨਵੀਂ ਸ਼ਰਾਬ ਨੀਤੀ ਤਹਿਤ ਦਿੱਲੀ ਦੀਆਂ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਸ਼ਰਾਬ ਦੀਆਂ 60 ਫ਼ੀਸਦੀ ਦੁਕਾਨਾਂ ਸਰਕਾਰੀ ਅਤੇ 40 ਫ਼ੀਸਦੀ ਪ੍ਰਾਈਵੇਟ ਸਨ।Learn how to get stuck
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕੇਸ ਵਿਚ ਜਲੰਧਰ ਪੁਲਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਦਰਅਸਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਦੀ ਅਪੀਲ ‘ਤੇ ਕਾਰਵਾਈ ਕਰਦਿਆਂ ਪੁਲਸ ਨੇ ਕਤਲ ਕੇਸ ਦੇ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੁਪਿੰਦਰ ਕੌਰ ਨੇ ਕਰੀਬ 6 ਮਹੀਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਅਪੀਲ ਕੀਤੀ ਸੀ ਕਿ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿਚ ਹੈ ਅਤੇ ਪੁਲਸ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰੇ।  Surjan Chatha arrested
ਉਸ ਸਮੇਂ ਪੁਲਸ ਚੱਠਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਸੀ ਪਰ ਪੁਲਸ ਨੇ ਬੀਤੀ ਰਾਤ ਕਬੱਡੀ ਪ੍ਰਮੋਟਰ ਸੁਰਜਨਜੀਤ ਸਿੰਘ ਚੱਠਾ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਅਜੇ ਤੱਕ ਕਿਸੇ ਵੀ ਪੁਲਸ ਅਧਿਕਾਰੀ ਨੇ ਚੱਠਾ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੀਤੀ ਗਈ ਪੁਲਸ ਕਾਰਵਾਈ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਪੁਲਸ ਉਸ ਨੂੰ ਗ੍ਰਿਫ਼ਤਾਰ ਕਰਕੇ ਲੈ ਜਾ ਰਹੀ ਦਿੱਸ ਰਹੀ ਹੈ। Surjan Chatha arrested
also read:- ਕਿਰਨਦੀਪ ਕੌਰ ਨੇ ਡਿਬਰੂਗੜ੍ਹ ਜੇਲ੍ਹ ਵਿਚ ਕੀਤੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ
ਇਥੇ ਦੱਸਣਯੋਗ ਹੈ ਕਿ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੋਸ਼ਲ ਮੀਡੀਆ ‘ਤੇ ਲਾਈਵ ਹੋਈ ਸੀ। ਉਨ੍ਹਾਂ ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ ਸੀ। ਰੁਪਿੰਦਰ ਨੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਦੱਸਿਆ ਸੀ ਕਿ ਸੰਦੀਪ ਨੰਗਲ ਦੇ ਕਤਲ ਦਾ ਮੁਲਜ਼ਮ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਨੰਗਲ ਅੰਬੀਆ ਕੇਸ ਵਿਚ ਚੱਠਾ ਦੋਸ਼ੀ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਸਕਦੇ ਹਾਂ। ਰੁਪਿੰਦਰ ਨੇ ਲਾਈਵ ਹੋ ਕੇ ਕਿਹਾ ਸੀ ਕਿ ਉਸ ਨੇ ਐੱਸ. ਐੱਸ. ਪੀ. ਨੂੰ ਵੁਆਇਸ ਮੈਸੇਜ ਵੀ ਭੇਜਿਆ ਸੀ ਅਤੇ ਫ਼ੋਨ ਵੀ ਕੀਤਾ ਸੀ। ਰੁਪਿੰਦਰ ਅਨੁਸਾਰ ਪਹਿਲਾਂ ਜਦੋਂ ਵੀ ਉਸ ਨੇ ਆਪਣੇ ਪਰਿਵਾਰ ਨੂੰ ਮਾਮਲੇ ਬਾਰੇ ਪੁੱਛਿਆ ਤਾਂ ਉਹ ਕਹਿੰਦੇ ਸਨ ਕਿ ਪੁਲਸ ਸੁਰਜਨਜੀਤ ਸਿੰਘ ਚੱਠਾ ਦੀ ਭਾਲ ਕਰ ਰਹੀ ਹੈ।Surjan Chatha arrested