Punjab School College Holiday - Nirpakh Post

ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ! ਤੇਜ਼ ਹਵਾਵਾਂ ਤੁਫ਼ਾਨ ਦੇ ਨਾਲ ਗਰਜ਼ ਸਕੂਲ ਕਾਲਜ਼ ਬੰਦ ਕਰਨ ਦਾ ਫੈਸਲਾ ?
ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਸਾਹਮਣੇ ਆਈ ਹੈ .. ਜਿੱਥੇ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਨੂੰ ਲੈਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

22 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਤੇ ਰੂਪਨਗਰ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

23 ਜੁਲਾਈ ਨੂੰ 4 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

24 ਜੁਲਾਈ ਨੂੰ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਹਾਲਾਂਕਿ, ਇਸ ਦਿਨ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।